ਤਾਜਾ ਖ਼ਬਰਾਂ


ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2 ਲੱਖ ਤੋਂ ਵਧ ਮਾਮਲੇ ਆਏ ਸਾਹਮਣੇ
. . .  20 minutes ago
ਨਵੀਂ ਦਿੱਲੀ, 29 ਜਨਵਰੀ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 2,35,532 ਨਵੇਂ ਮਾਮਲੇ ਸਾਹਮਣੇ ਆਏ ਹਨ | 871 ਮੌਤਾਂ ਅਤੇ 3,35,939 ਮਰੀਜ਼...
ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  23 minutes ago
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਚਿਹਰੇ ਵਜੋਂ ਚੋਣ ਮੈਦਾਨ ਵਿਚ ਉਤਾਰੇ ਭਗਵੰਤ ਮਾਨ ਅੱਜ ਧੂਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ...
ਬਰਨਾਲਾ ਵਿਖੇ ਗੱਤਾ ਫ਼ੈਕਟਰੀ ਵਿਚ ਲੱਗੀ ਅੱਗ, ਭਾਰੀ ਨੁਕਸਾਨ
. . .  36 minutes ago
ਬਰਨਾਲਾ, 29 ਜਨਵਰੀ (ਨਰਿੰਦਰ ਅਰੋੜਾ) - ਬਰਨਾਲਾ ਦੇ ਫਰਵਾਹੀ ਰੋਡ ਵਿਖੇ ਇਕ ਗੱਤਾ ਫ਼ੈਕਟਰੀ ਵਿਚ ਅੱਜ ਸਵੇਰੇ ਅੱਗ ਲੱਗ ਗਈ। ਜਿਸ ਨਾਲ ਫ਼ੈਕਟਰੀ ਮਾਲਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ...
ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਲਈ ਵਧੀ ਮੁਸ਼ਕਿਲ
. . .  41 minutes ago
ਸ਼ਿਮਲਾ, 29 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਚ ਭਾਰੀ ਬਰਫ਼ਬਾਰੀ ਤੋਂ ਬਾਅਦ ਸਥਾਨਕ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਦੇ ਕਾਰਨ ਪਾਣੀ ਬਰਫ਼ ਦਾ ਰੂਪ ਲੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਪੀਣ ...
ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਕੀਤਾ ਗਿਆ ਸੰਸਦ ਦਾ ਨਿਰੀਖਣ
. . .  52 minutes ago
ਨਵੀਂ ਦਿੱਲੀ, 29 ਜਨਵਰੀ - ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬਜਟ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਵਿਚ ਸਹੂਲਤਾਂ ਅਤੇ ਤਿਆਰੀਆਂ ਦੀ ਸਮੀਖਿਆ ਕੀਤੀ...
ਭਾਰਤ ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ, ਬੀ.ਐੱਸ.ਐਫ ਜਵਾਨਾਂ ਨੇ ਕੀਤੀ ਫਾਇਰਿੰਗ
. . .  about 1 hour ago
ਅਜਨਾਲਾ, 29 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਬੀ.ਓ.ਪੀ ਬੁਰਜ ਨੇੜੇ ਦੇਰ ਰਾਤ ਬੀ.ਐੱਸ.ਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਪਾਕਿਸਤਾਨੀ ਡਰੋਨ ਦੀ ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਆਈ.ਆਈ.ਟੀ. ਗੁਹਾਟੀ ਦੇ ਵਿਗਿਆਨੀਆਂ ਨੇ ਡਾਰਕ ਮੈਟਰ ਦਾ ਰਹਸਿਆ ਖੋਲ੍ਹਿਆ
. . .  1 day ago
ਗੁਹਾਟੀ, 28 ਜਨਵਰੀ - ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.) ਗੁਹਾਟੀ ਦੇ ਖੋਜਕਰਤਾਵਾਂ ਨੇ ਬ੍ਰਹਿਮੰਡ ਦੇ ਸਭ ਤੋਂ ਵੱਧ ਭਰਪੂਰ ਕਣਾਂ 'ਚੋਂ ਇਕ ਹਨੇਰੇ ਪਦਾਰਥ ਅਤੇ ਨਿਊਟ੍ਰੀਨੋ ਦੀ ਪ੍ਰਕਿਰਤੀ ਵਿਚਕਾਰ...
ਨਰਮੇ ਦਾ ਮੁਆਵਜ਼ਾ ਨਾ ਮਿਲਣ 'ਤੇ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੀਂਗੋ ਮੰਡੀ ,28 ਜਨਵਰੀ (ਲੱਕਵਿੰਦਰ ਸ਼ਰਮਾ) - ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀਆਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਤਹਿਤ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਬਹਿਮਣ ਕੌਰ ਸਿੰਘ ਦੇ ਇਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ...
ਭਾਰਤ ਮਿਜ਼ਾਈਲ ਸਪਲਾਈ ਕਰਨ ਵਾਲੇ ਦੇਸ਼ਾਂ ਦੇ ਵੱਕਾਰੀ ਕਲੱਬ 'ਚ ਸ਼ਾਮਿਲ, ਬ੍ਰਹਮੋਸ ਦੀ ਸਪਲਾਈ 'ਤੇ ਹੋਏ ਸਮਝੌਤੇ 'ਤੇ ਦਸਤਖ਼ਤ
. . .  1 day ago
ਪੰਜਾਬ ਯੂਥ ਕਾਂਗਰਸ ਦੇ ਸਕੱਤਰ ਬਲਪ੍ਰੀਤ ਸਿੰਘ ਰੋਜ਼ਰ ਨੇ ਦਿੱਤਾ ਅਸਤੀਫਾ
. . .  1 day ago
ਟੀਮ ਇੰਡੀਆ 'ਤੇ ਫ਼ਿਰ ਕੋਰੋਨਾ ਦਾ ਅਟੈਕ, ਨਿਸ਼ਾਂਤ ਸਿੰਧੂ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 28 ਜਨਵਰੀ- ਵੈਸਟਇੰਡੀਜ਼ 'ਚ ਚੱਲ ਰਹੇ ਅੰਡਰ-19 ਵਿਸ਼ਵ ਕੱਪ (ICC U-19 World Cup 2022) 'ਚ ਭਾਰਤੀ ਟੀਮ ਸ਼ਨੀਵਾਰ 29 ਜਨਵਰੀ ਨੂੰ ਕੁਆਰਟਰ ਫਾਈਨਲ 'ਚ ਬੰਗਲਾਦੇਸ਼ ਨਾਲ ਖੇਡੇਗੀ। ਹਾਲਾਂਕਿ ਇਸ ਤੋਂ ਪਹਿਲਾਂ ਟੀਮ ਇੰਡੀਆ ਲਈ...
ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਨੇ ਚੋਣਾਂ ਦੇ ਮੱਦੇਨਜ਼ਰ ਕੀਤੀ ਚੈਕਿੰਗ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਪੰਜਾਬ ਵਿਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਚੈਕਿੰਗ ਅਭਿਆਨ ਦੌਰਾਨ ਝੁੱਗੀਆਂ ਝੋਪੜੀਆਂ 'ਚ ਜਾ ਕੇ ਜਿੱਥੇ ਚੈਕਿੰਗ ਕੀਤੀ ਗਈ...
ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਵੀ ਨਹੀਂ ਬਖ਼ਸ਼ਿਆ: ਸੁਨੀਲ ਜਾਖੜ
. . .  1 day ago
ਚੰਡੀਗੜ੍ਹ, 28 ਜਨਵਰੀ- ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵਲੋਂ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ 'ਤੇ ਭੈਣ-ਭਰਾ ਦੇ ਰਿਸ਼ਤੇ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬੇਹੱਦ ਨਿੰਦਣਯੋਗ ਹੈ ਕਿ ਸਿਆਸਤ ਦੇ ਨਿਘਾਰ ਨੇ ਭੈਣ-ਭਰਾ ਦੇ ਰਿਸ਼ਤੇ...
ਡਾ. ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 28 ਜਨਵਰੀ-ਕੇਂਦਰੀ ਵਿੱਤ ਮੰਤਰਾਲੇ ਵਲੋਂ ਡਾਕਟਰ ਵੀ ਅਨੰਥਾ ਨਾਗੇਸਵਰਨ ਨੂੰ ਮੁੱਖ ਆਰਥਿਕ ਸਲਾਹਕਾਰ ਨਿਯੁਕਤ ਕੀਤਾ ਹੈ। ਨਾਗੇਸਵਰਨ, ਜੋ ਪਹਿਲਾਂ ਲੇਖਕ, ਅਧਿਆਪਕ ਅਤੇ ਸਲਾਹਕਾਰ ਵਜੋਂ ਕੰਮ ਕਰ ਚੁੱਕੇ ਹਨ, ਨੇ ਅੱਜ 28 ਜਨਵਰੀ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 13 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਅੱਜ ਵੱਖ-ਵੱਖ ਪਾਰਟੀਆਂ ਦੇ 13 ਉਮੀਦਵਾਰਾਂ ਵਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਬੀਤਾ ਕਲੇਰ ਨੇ ...
ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)-ਹਲਕਾ ਅਮਲੋਹ ਤੋਂ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਰਿਟਰਨਿੰਗ ਅਫ਼ਸਰ ਜੀਵਨਜੋਤ ਕੌਰ ਕੋਲ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ...
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਲਹਿਰ ਤੂਫ਼ਾਨ ਦੇ ਰੂਪ ਵਿਚ ਤਬਦੀਲ ਹੋ ਰਹੀ ਹੈ- ਹਰਪਾਲ ਚੀਮਾ
. . .  1 day ago
ਅਮਲੋਹ, 28 ਜਨਵਰੀ (ਕੇਵਲ ਸਿੰਘ)- ਹਲਕਾ ਅਮਲੋਹ ਤੋਂ ਅੱਜ ਟਕਸਾਲੀ ਕਾਂਗਰਸੀ ਤਿੰਨ ਦਰਜਨ ਦੇ ਕਰੀਬ ਆਪਣੇ ਸਾਥੀਆਂ ਸਮੇਤ ਸ਼ਿੰਗਾਰਾ ਸਿੰਘ ਸਲਾਣਾ ਦੀ ਪ੍ਰੇਰਣਾ ਸਦਕਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਸ ਨਾਲ ਆਮ ਆਦਮੀ ਪਾਰਟੀ...
ਬਿਹਾਰ: ਹਵਾਈ ਫ਼ੌਜ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਦੋਵੇਂ ਪਾਇਲਟ ਸੁਰੱਖਿਅਤ
. . .  1 day ago
ਪਟਨਾ, 28 ਜਨਵਰੀ- ਭਾਰਤੀ ਹਵਾਈ ਫ਼ੌਜ ਦੇ ਇੱਕ ਹਲਕੇ ਜਹਾਜ਼ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਬੋਧ ਗਯਾ ਵਿਚ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕੀਤੀ। ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿਚ ਇਕ ਸਿਖਿਆਰਥੀ ਸਮੇਤ ਦੋ ਪਾਇਲਟ ਸੁਰੱਖਿਅਤ ਹਨ....
ਕਪੂਰਥਲਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ 9 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)- ਜ਼ਿਲ੍ਹਾ ਕਪੂਰਥਲਾ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਅੱਜ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਸੰਬੰਧਿਤ 9 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਦੀਪਤੀ ਉੱਪਲ ਨੇ ਦੱਸਿਆ ਕਿ ਕਪੂਰਥਲਾ ...
ਡੇਰਾ ਸਿਰਸਾ ਮੁਖੀ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਲੜਨਗੇ ਆਜ਼ਾਦ ਚੋਣ
. . .  1 day ago
ਤਲਵੰਡੀ ਸਾਬੋ, 28 ਜਨਵਰੀ (ਰਣਜੀਤ ਸਿੰਘ ਰਾਜੂ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸੀ ਟਿਕਟ ਦੇ ਪ੍ਰਬਲ ਦਾਅਵੇਦਾਰ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਆਖਿਰ ਆਜ਼ਾਦ ਚੋਣ ਲੜਨ ਦਾ ਫ਼ੈਸਲਾ ਲੈ ਲਿਆ ...
ਜਗਮੋਹਨ ਸਿੰਘ ਕੰਗ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ
. . .  1 day ago
ਮੁੱਲਾਂਪੁਰ ਗਰੀਬਦਾਸ/ਮੋਹਾਲੀ, 28 ਜਨਵਰੀ (ਦਿਲਬਰ ਸਿੰਘ ਖੈਰਪੁਰ)- ਪਿੰਡ ਮਾਜਰੀ ਵਿਖੇ ਆਪਣੇ ਸਮਰਥਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ ਨੇ ਆਜ਼ਾਦ ਚੋਣ ਲੜਨ ਦਾ ਐਲਾਨ...
ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ: ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 28 ਜਨਵਰੀ-ਸੁਖਪਾਲ ਖਹਿਰਾ ਨੇ ਜੇਲ੍ਹ 'ਚੋਂ ਰਿਹਾ ਹੋ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕੇ ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ ਲੋਕ ਬੈਠੇ ਹਨ। ਕਾਂਗਰਸ ਪਾਰਟੀ ਨੇ ਮੈਨੂੰ ਜੇਲ੍ਹ ਵਿਚ ਬੈਠੇ ਨੂੰ ਉਮੀਦਵਾਰ ਐਲਾਨ ਦਿੱਤਾ। ਜਦੋਂ ਮੇਰੇ 'ਤੇ ਈ.ਡੀ. ਦੀ ਰੇਡ ਹੋਈ ਮੈਂ ਮੀਡੀਆ ਨਾਲ...
ਆਮ ਆਦਮੀ ਪਾਰਟੀ ਦੇ ਫ਼ਾਜ਼ਿਲਕਾ ਹਲਕਾ ਇੰਚਾਰਜ ਨੇ ਸਾਥੀਆਂ ਸਣੇ ਦਿੱਤੇ ਅਸਤੀਫ਼ੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਹਲਕਾ ਇੰਚਾਰਜ ਸਮਰਬੀਰ ਸਿੰਘ ਸਿੱਧੂ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣੇ ਸਾਥੀਆਂ ਸਣੇ ਅਸਤੀਫ਼ਾ...
ਖਡੂਰ ਸਾਹਿਬ ਹਲਕੇ ਤੋਂ ਰਵਿੰਦਰ ਬ੍ਰਹਮਪੁਰਾ ਨੇ ਕੀਤੇ ਨਾਮਜ਼ਦਗੀ ਕਾਗਜ਼ ਦਾਖ਼ਲ
. . .  1 day ago
ਖਡੂਰ ਸਾਹਿਬ, 28 ਜਨਵਰੀ ( ਰਸ਼ਪਾਲ ਸਿੰਘ ਕੁਲਾਰ) - ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਫਰਜੰਦ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਜਥੇ. ਰਣਜੀਤ ਸਿੰਘ...
ਹੋਰ ਖ਼ਬਰਾਂ..

ਸਾਡੀ ਸਿਹਤ

ਇੰਜ ਦੂਰ ਕਰੋ ਵਾਲਾਂ ਦੀਆਂ ਸਮੱਸਿਆਵਾਂ ਨੂੰ

ਵਾਲਾਂ ਦੀ ਪ੍ਰਮੁੱਖ ਸਮੱਸਿਆ ਹੁੰਦੀ ਹੈ ਵਾਲਾਂ ਦਾ ਝੜਨਾ। ਵਾਲਾਂ ਦਾ ਝਰੜਨਾ ਕਈ ਕਾਰਨਾਂ ਕਰਕੇ ਹੁੰਦਾ ਹੈ। ਜਿਨ੍ਹਾਂ 'ਚੋਂ ਮੁੱਖ ਕਾਰਨ ਹੇਠ ਲਿਖੇ ਹਨ: * ਮੌਸਮ ਦਾ ਬਦਲਣਾ * ਗੁੱਸਾ ਆਉਣਾ * ਬਿਮਾਰੀਆਂ ਦਾ ਹੋਣਾ। * ਪੂਰੀ ਤਰ੍ਹਾਂ ਖ਼ੂਨ ਨਾ ਬਣਨਾ। ਇਨ੍ਹਾਂ ਕਾਰਨਾਂ ਤੋਂ ਇਲਾਵਾ ਕਈ ਕਾਰਨ ਹੋਰ ਵੀ ਹੋ ਸਕਦੇ ਹਨ। ਵਾਲਾਂ ਨੂੰ ਝੜਨ ਤੋਂ ਰੋਕਣ ਲਈ ਸੰਤੁਲਿਤ ਭੋਜਨ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ। ਵਾਲਾਂ ਦੇ ਝੜਨ ਦੀਆਂ ਸਮੱਸਿਆ ਪੁਰਖਾਂ 'ਚ ਪੀੜ੍ਹੀ-ਦਰ-ਪੀੜ੍ਹੀ ਚਲਦੀ ਹੈ, ਤਾਂ ਹੀ ਕਈ ਵਾਰ ਉਨ੍ਹਾਂ ਦੇ ਵਾਲ 30-35 ਸਾਲ ਦੀ ਉਮਰ ਵਿਚ ਝੜ ਜਾਂਦੇ ਹਨ। ਵਾਲਾਂ ਦੀ ਦੂਸਰੀ ਸਮੱਸਿਆ ਹੈ ਸਿੱਕਰੀ (ਰੂਸੀ) ਦਾ ਹੋਣਾ। ਸਿੱਕਰੀ ਵਾਲਾਂ 'ਚ ਧੂੜ ਅਤੇ ਗੰਦਗੀ ਨਾਲ ਹੁੰਦੀ ਹੈ। ਇਸ ਤੋਂ ਇਲਾਵਾ ਸਿੱਕਰੀ ਵਾਲਾਂ ਦੇ ਅੰਦਰ ਇਕੱਠੀ ਹੋਣ ਕਰਕੇ ਵਾਲਾਂ ਦੇ ਹੇਠਾਂ ਬਣੀਆਂ ਥੈਲੀਆਂ ਵਿਚ ਆਕਸੀਕਰਨ ਨਹੀਂ ਹੁੰਦਾ, ਜਿਸ ਕਾਰਨ ਸਿਕਰੀ ਵਧ ਜਾਂਦੀ ਹੈ ਅਤੇ ਵਾਲਾਂ ਦਾ ਸਹੀ ਪੋਸ਼ਣ ਨਹੀਂ ਹੁੰਦਾ। ਵਾਲਾਂ ਦੀ ਇਕ ਹੋਰ ਸਮੱਸਿਆ ਹੈ ਦੋ ਮੂੰਹੇਂ ਵਾਲਾਂ ਦਾ ਹੋਣਾ। ਇਹ ਵਾਲ ਛੋਟੀਆਂ-ਛੋਟੀਆਂ ਕੜੀਆਂ ਨਾਲ ਜੁੜ ਕੇ ...

ਪੂਰਾ ਲੇਖ ਪੜ੍ਹੋ »

ਕਬਜ਼ ਤੋਂ ਬਚ ਗਏ ਤਾਂ ਕਈ ਰੋਗਾਂ ਤੋਂ ਬਚ ਗਏ

ਕਬਜ਼ ਨੂੰ ਰੋਗਾਂ ਦੀ ਜਨਮ ਦਾਤੀ ਮੰਨਿਆ ਗਿਆ ਹੈ। ਕਬਜ਼ ਤੋਂ ਛੁਟਕਾਰਾ ਪਾਉਣ ਲਈ ਸਭ ਤੋਂ ਵਧੀਆ ਤਰੀਕਾ ਆਪਣੇ ਖਾਣ-ਪੀਣ ਵਿਚ ਤੇਜ਼ੀ ਨਾਲ ਤਬਦੀਲੀ ਲਿਆਓ। ਖਾਣ-ਪੀਣ ਸਿਹਤ ਨੂੰ ਸਿੱਧਾ ਪ੍ਰਭਾਵਿਤ ਕਰਦਾ ਹੈ। ਖਾਣ-ਪੀਣ 'ਚ ਅਜਿਹੇ ਖਾਧ ਪਦਾਰਥਾਂ ਨੂੰ ਸ਼ਾਮਿਲ ਕਰੋ ਜਿਸ ਨਾਲ ਪੇਟ ਦੀ ਸਫ਼ਾਈ ਹੁੰਦੀ ਰਹੇ। ਛੋਲੇ ਕਬਜ਼ ਲਈ ਬਹੁਤ ਲਾਭਦਾਇਕ ਹਨ। ਹਰ ਦਿਨ ਸਵੇਰੇ ਪੁੰਗਰੀ ਮੂੰਗੀ ਜਾਂ ਛੋਲੇ ਆਦਿ ਦੀ ਵਰਤੋਂ ਕਰੋ ਜੋ ਪੇਟ ਦੀਆਂ ਬਿਮਾਰੀਆਂ ਲਈ ਲਾਭਦਾਇਕ ਹਨ। ਕਣਕ ਦਾ ਦਲੀਆ ਖਾਣਾ ਖ਼ਾਸ ਤੌਰ 'ਤੇ ਲਾਭਕਾਰੀ ਹੈ। ਇਸ ਤੋਂ ਇਲਾਵਾ ਕਣਕ ਨੂੰ ਉਬਾਲ ਕੇ ਨਮਕ ਮਿਲਾ ਕੇ ਖਾਣਾ ਅਤੇ ਖਜੂਰ, ਕਿਸ਼ਮਿਸ਼, ਕੱਚੇ ਨਾਰੀਅਲ ਆਦਿ ਦੀ ਵਰਤੋਂ ਵੀ ਕਬਜ਼ ਤੋਂ ਰਾਹਤ ਦਿਵਾਉਂਦੀ ਹੈ। ਆਪਣੀ ਖੁਰਾਕ ਵਿਚ ਸਾਗ, ਸਬਜ਼ੀਆਂ, ਦੁੱਧ, ਦਹੀਂ ਆਦਿ ਦੀ ਵਧੇਰੇ ਵਰਤੋਂ ਕਰੋ। ਮੌਸਮੀ ਫਲਾਂ ਵਿਸ਼ੇਸ਼ ਕਰਕੇ ਪਪੀਤਾ, ਅੰਬ ਅਤੇ ਅਮਰੂਦ ਦੀ ਭਰਪੂਰ ਮਾਤਰਾ 'ਚ ਵਰਤੋਂ ਕਰੋ। ਬਾਦਾਮ ਜਾਂ ਬਾਦਾਮ ਤੋਂ ਬਣੇ ਪਦਾਰਥਾਂ ਨੂੰ ਖਾਣ ਨਾਲ ਵੀ ਕਬਜ਼ ਤੋਂ ਛੁਟਕਾਰਾ ਮਿਲਦਾ ਹੈ। ਬਾਦਾਮ ਕਾਰਬੋਹਾਈਡ੍ਰੇਟ ਦਾ ਉੱਤਮ ਸਰੋਤ ਹੈ ਜੋ ਕਬਜ਼, ਗੈਸ ਅਤੇ ਬੁਖਾਰ ...

ਪੂਰਾ ਲੇਖ ਪੜ੍ਹੋ »

ਸਰਦੀ ਦੇ ਮੌਸਮ 'ਚ ਖ਼ੁਸ਼ਕੀ ਤੋਂ ਕਿਵੇਂ ਬਚੀਏ?

ਜਿਉਂ ਹੀ ਸਰਦੀ ਸ਼ੁਰੂ ਹੁੰਦੀ ਹੈ, ਠੰਢੀਆਂ ਹਵਾਵਾਂ ਚਲਣ ਲੱਗਦੀਆਂ ਹਨ, ਜਿਨ੍ਹਾਂ ਦੇ ਚੱਲਣ ਕਾਰਨ ਚਮੜੀ 'ਚ ਖੁਸ਼ਕੀ ਆਉਣ ਲੱਗਦੀ ਹੈ। ਜੇਕਰ ਉਸ ਖ਼ੁਸ਼ਕੀ ਨੂੰ ਸਮਾਂ ਰਹਿੰਦਿਆਂ ਸਹੀ ਨਮੀ ਵਿਚ ਨਾ ਬਦਲਿਆ ਜਾਵੇ ਤਾਂ ਚਮੜੀ 'ਤੇ ਝੁਰੜੀਆਂ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੰਦੀਆਂ ਹਨ। ਖ਼ੂਨ 'ਚ ਆਕਸੀਜਨ ਦੀ ਘਾਟ ਆਉਣ ਨਾਲ ਲੋਕ ਅਨੀਮਿਕ ਲੱਗਣ ਲੱਗਦੇ ਹਨ। ਚਮੜੀ ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹੇ ਹਾਲਾਤ 'ਚ ਚਮੜੀ ਦੀ ਸਹੀ ਦੇਖਭਾਲ ਜ਼ਰੂਰੀ ਹੋ ਜਾਂਦੀ ਹੈ। ਚਮੜੀ ਰੋਗ ਮਾਹਰਾਂ ਅਨੁਸਾਰ ਚਮੜੀ ਦੀ ਸਹੀ ਦੇਖਭਾਲ ਲਈ ਤਿੰਨ ਪੱਧਰਾਂ 'ਤੇ ਸਾਨੂੰ ਧਿਆਨ ਦੇਣਾ ਚਾਹੀਦਾ ਹੈ, ਜਿਵੇਂ-ਬਾਹਰੀ, ਅੰਦਰੂਨੀ ਅਤੇ ਖਾਣ-ਪੀਣ। ਇਨ੍ਹਾਂ ਤਿੰਨਾਂ ਦੇ ਸੰਤੁਲਿਤ ਮਿਸ਼ਰਣ ਨਾਲ ਅਸੀਂ ਆਪਣੀ ਚਮੜੀ ਦੀ ਸਹੀ ਦੇਖ-ਭਾਲ ਕਰ ਸਕਦੇ ਹਾਂ। ਸਰਦੀਆਂ ਵਿਚ ਵੀ ਜ਼ਿਆਦਾ ਤੋਂ ਜ਼ਿਆਦਾ ਤਰਲ ਖਾਣ ਵਾਲੇ ਪਦਾਰਥਾਂ ਦੀ ਵਰਤੋਂ ਕਰੋ ਜਿਵੇਂ ਤਾਜੇ ਫਲਾਂ ਅਤੇ ਸਬਜ਼ੀਆਂ ਦਾ ਰਸ, ਨਾਰੀਅਲ ਪਾਣੀ, ਸਬਜ਼ੀਆਂ ਦਾ ਸੂਪ ਆਦਿ। ਇਸ ਮੌਸਮ ਵਿਚ ਕੱਚੇ ਸਲਾਦ ਦੇ ਰੂਪ ਵਿਚ ਸਬਜ਼ੀਆਂ, ਮੂਲੀ, ਚੁਕੰਦਰ, ਗਾਜਰ, ਸ਼ਲਗਮ, ਫੁੱਲ ਗੋਭੀ, ਆਂਵਲਾ, ਬਰੋਕਲੀ, ...

ਪੂਰਾ ਲੇਖ ਪੜ੍ਹੋ »

ਸਵਾਦ ਅਤੇ ਖੁਰਾਕੀ ਤੱਤਾਂ ਨਾਲ ਭਰਪੂਰ ਮੂੰਗਫਲੀ ਹੈ ਸਰਦੀਆਂ ਦਾ ਮੇਵਾ

ਖਾਣ-ਪੀਣ ਵਾਲੇ ਮਾਹਰਾਂ ਦੀ ਮੰਨੀਏ ਤਾਂ ਮੂੰਗਫਲੀ 'ਚ ਸਿਹਤ ਦਾ ਖਜ਼ਾਨਾ ਛੁਪਿਆ ਹੋਇਆ ਹੈ। ਆਮ ਅਤੇ ਗ਼ਰੀਬ ਲੋਕਾਂ ਲਈ ਇਹ ਪ੍ਰੋਟੀਨ ਦਾ ਸਭ ਤੋਂ ਵੱਡਾ ਅਤੇ ਸਸਤਾ ਭੰਡਾਰ ਹੈ। ਵਧਦੀ ਉਮਰ ਦੇ ਬੱਚਿਆਂ ਨੂੰ ਜੇਕਰ ਅਸੀਂ ਹਫ਼ਤੇ ਵਿਚ 4 ਦਿਨ 20-20 ਦਾਣੇ ਮੂੰਗਫਲੀ ਦੇ ਦੇਈਏ ਤਾਂ ਉਨ੍ਹਾਂ ਨੂੰ ਉਹੀ ਅਸਰ ਹੋਵੇਗਾ ਜੋ ਹਰ ਦਿਨ ਇਕ ਵੱਡਾ ਗਿਲਾਸ ਦੁੱਧ ਪੀਣ ਨਾਲ ਹੁੰਦਾ ਹੈ। ਕਹਿਣ ਦਾ ਭਾਵ ਇਹ ਹੈ ਕਿ ਮੂੰਗਫਲੀ ਵਧਦੀ ਉਮਰ ਦੇ ਬੱਚਿਆਂ ਦੇ ਸਰੀਰਕ ਵਿਕਾਸ ਲਈ ਬਹੁਤ ਫਾਇਦੇਮੰਦ ਹੈ। ਇਸ ਲਈ ਸ਼ਾਇਦ ਹੀ ਕੋਈ ਅਜਿਹਾ ਸਾਡੇ 'ਚੋਂ ਹੋਵੇ ਜਿਸ ਨੂੰ ਮੂੰਗਫਲੀ ਸਵਾਦੀ ਨਾ ਲਗਦੀ ਹੋਵੇ। ਮੂੰਗਫਲੀ ਦਾ ਸਵਾਦੀ ਹੋਣਾ ਇਸ ਦਾ ਹੋਰ ਵੀ ਗੁਣ ਹੈ। ਜਿਥੋਂ ਤੱਕ ਪੌਸ਼ਟਿਕਤਾ ਦੀ ਗੱਲ ਹੈ ਤਾਂ ਇਸ ਵਿਚ ਪ੍ਰੋਟੀਨ, ਐਂਟੀਆਕਸੀਡੈਂਟ, ਮਿਨਰਲ, ਫਾਈਟੇਸਟੇਰੋਲ ਵਰਗੇ ਤੱਤ ਮੌਜੂਦ ਹੁੰਦੇ ਹਨ। ਮੋਟੇ ਲੋਕਾਂ ਨੂੰ ਮੂੰਗਫਲੀ ਜ਼ਰੂਰ ਖਾਣੀ ਚਾਹੀਦੀ ਹੈ ਕਿਉਂਕਿ ਇਹ ਭਾਰ ਘੱਟ ਕਰਦੀ ਹੈ। ਮੂੰਗਫਲੀ ਖਾਣ ਤੋਂ ਬਾਅਦ ਲੰਬੇ ਸਮੇਂ ਤੱਕ ਭੁੱਖ ਦਾ ਅਹਿਸਾਸ ਨਹੀਂ ਹੁੰਦਾ। ਇਹ ਐਂਟੀਆਕਸੀਡੈਂਟ ਅਤੇ ਮਿਨਰਲ ਨਾਲ ਭਰਪੂਰ ਹੁੰਦੀ ਹੈ। ...

ਪੂਰਾ ਲੇਖ ਪੜ੍ਹੋ »

ਸਮੱਸਿਆ ਇਕ, ਕਾਰਨ ਅਨੇਕ ਔਰਤਾਂ ਨੂੰ ਚੱਕਰ ਆਉਣਾ

ਔਰਤਾਂ ਨੂੰ ਚੱਕਰ ਆਉਣਾ ਇਕ ਆਮ ਸ਼ਿਕਾਇਤ ਹੈ। ਇਸ ਦੇ ਕਈ ਕਾਰਨ ਹੋ ਸਕਦੇ ਹਨ। ਖ਼ੂਨ ਦੀ ਘਾਟ ਜਾਂ ਅਨੀਮੀਆ ਇਸ ਦਾ ਇਕ ਪ੍ਰਮੁੱਖ ਕਾਰਨ ਹੈ। ਅਨੀਮੀਆ ਦੇ ਲੱਛਣ : ਚੱਕਰ ਆਉਣਾ, ਜਲਦੀ ਥੱਕ ਜਾਣਾ, ਕੰਮ ਕਰਨ ਸਮੇਂ ਸਾਹ ਫੁੱਲਣਾ ਅਤੇ ਧੜਕਣ ਵਧ ਜਾਣਾ। ਖ਼ੂਨ ਦੀ ਜਾਂਚ ਤੋਂ ਪਤਾ ਲਗਦਾ ਹੈ ਕਿ ਖ਼ੂਨ ਦੀ ਮਾਤਰਾ 11 ਫ਼ੀਸਦੀ ਤੋਂ ਘੱਟ ਹੈ। ਅਨੀਮੀਆ ਦੇ ਕਾਰਨ * ਖਾਣੇ 'ਚ ਲੋਹ ਤੱਤ, ਫੋਲਿਕ, ਤੇਜ਼ਾਬ ਅਤੇ ਵਿਟਾਮਿਨ 'ਬੀ-12' ਦੀ ਘਾਟ ਹੋਣਾ। * ਕਿਸੇ ਔਰਤ ਨੂੰ ਬਿਮਾਰੀ ਦੀ ਵਜ੍ਹਾ ਕਰਕੇ ਜ਼ਿਆਦਾ ਖ਼ੂਨ ਪੈਣਾ। * ਪੇਟ 'ਚ ਕੀੜੇ ਹੋਣਾ। * ਬਵਾਸੀਰ ਦੀ ਵਜ੍ਹਾ ਕਰਕੇ ਖ਼ੂਨ ਵਗਣਾ। ਸ਼ਾਕਾਹਾਰੀ ਭੋਜਨ ਦੇ ਲੋਹ ਤੱਤ ਮਾਸਾਹਾਰ ਭੋਜਨ ਦੇ ਲੋਹ ਤੱਤਾਂ ਦੇ ਮੁਕਾਬਲੇ ਖ਼ੂਨ ਵਿਚ ਘੱਟ ਪਹੁੰਚਦੇ ਹਨ। ਇਸ ਲਈ ਸ਼ਾਕਾਹਾਰੀ ਲੋਕਾਂ ਵਿਚ ਅਨੀਮੀਆ ਦੀ ਸੰਭਾਵਨਾ ਵਧੇਰੇ ਹੁੰਦੀ ਹੈ। ਆਮ ਤੌਰ 'ਤੇ ਹਰ ਰੋਜ਼ ਸਰੀਰ ਨੂੰ ਇਕ ਮਿਲੀਗ੍ਰਾਮ ਲੋਹ ਤੱਤ ਦੀ ਜ਼ਰੂਰਤ ਹੁੰਦੀ ਹੈ ਜੋ ਭੋਜਨ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਗਰਭ ਅਵਸਥਾ ਸਮੇਂ ਇਹ ਜ਼ਰੂਰਤ 2 ਤੋਂ 5 ਮਿਲੀਗ੍ਰਾਮ ਹਰ ਰੋਜ਼ ਚਾਹੀਦੀ ਹੈ। ਆਮ ਭੋਜਨ ਨਾਲ ਇਹ ਘਾਟ ਪੂਰੀ ਨਹੀਂ ਹੁੰਦੀ। ਇਸ ...

ਪੂਰਾ ਲੇਖ ਪੜ੍ਹੋ »

ਪੇਟ ਦੀਆਂ ਬਿਮਾਰੀਆਂ

ਕਲੇਜੇ 'ਚ ਸਾੜ-ਅੰਤੜੀ ਸੋਜ਼

ਹਾਰਟ ਬਰਨ ਕੀ ਹੈ? ਕਿਉਂ ਹੁੰਦਾ ਹੈ? ਇਸ ਅਤੇ ਹਾਰਟ ਅਟੈਕ ਵਿਚ ਕੀ ਫ਼ਰਕ ਹੈ? ਅਲਸਰ ਕੀ ਹੁੰਦਾ ਹੈ? ਅੱਜ ਦੇ ਮਾਹੌਲ ਵਿਚ ਕੋਈ ਵੀ ਵਿਅਕਤੀ ਥੋੜ੍ਹੀ ਜਿਹੀ ਮਿਹਨਤ ਕਰਕੇ ਬਹੁਤ ਜ਼ਿਆਦਾ ਤਰੱਕੀ ਚਾਹੁੰਦਾ ਹੈ। ਇਹ ਦੌੜ ਛੋਟੀ ਉਮਰ ਤੋਂ ਲੈ ਕੇ ਵੱਡੀ ਉਮਰ ਤੱਕ ਦੇ ਲੋਕਾਂ ਵਿਚ ਦੇਖਣ ਨੂੰ ਮਿਲਦੀ ਹੈ। ਇਸ ਮੁਕਾਬਲੇਬਾਜ਼ੀ ਭਰੇ ਦੌਰ 'ਚ ਜ਼ਿਆਦਾ ਲੋਕ ਤਣਾਅ ਅਤੇ ਚਿੰਤਾ ਦੇ ਸ਼ਿਕਾਰ ਰਹਿੰਦੇ ਹਨ। ਬੇਵਕਤ ਅਤੇ ਛੇਤੀ-ਛੇਤੀ ਭੋਜਨ ਕਰਨ ਨਾਲ ਅਸੀਂ ਬਿਨਾਂ ਕਾਰਨ ਪੇਟ ਦੀ ਗੈਸ ਅਤੇ ਐਸੀਡਿਟੀ ਦਾ ਸ਼ਿਕਾਰ ਹੋ ਜਾਂਦੇ ਹਾਂ। ਐਸੀਡਿਟੀ ਦੀ ਤਕਲੀਫ਼ ਪੇਟ ਗੈਸ ਅਤੇ ਅਫਾਰੇ ਨਾਲੋਂ ਬਿਲਕੁਲ ਵੱਖਰੀ ਹੈ। ਕਈ ਵਾਰ ਮਰੀਜ਼ ਪੇਟ ਗੈਸ ਜਾਂ ਛਾਤੀ ਦੇ ਦਰਦ 'ਚੋਂ ਐਸੀਡਿਟੀ ਦਾ ਫਰਕ ਸਪੱਸ਼ਟ ਨਹੀਂ ਕਰ ਸਕਦਾ। ਕਈ ਵਾਰ ਦਰਦ ਛਾਤੀ ਵਿਚ ਖੱਬੇ ਪਾਸਿਓਂ ਸ਼ੁਰੂ ਹੋ ਕੇ ਗਰਦਨ ਵੱਲ ਜਾਂਦਾ ਹੈ ਅਤੇ ਅਜਿਹਾ ਲਗਦਾ ਹੈ ਕਿ ਜਿਵੇਂ ਹਾਰਟ ਅਟੈਕ ਹੋਵੇ। ਇਹ ਤਕਲੀਫ਼ ਪੇਟ ਗੈਸ ਅਤੇ ਅਫਾਰੇ ਨਾਲੋਂ ਬਿਲਕੁਲ ਵੱਖਰੀ ਹੈ। ਇਸ ਤਕਲੀਫ਼ ਨਾਲ ਮਰੀਜ਼ ਨੂੰ ਪਸੀਨਾ ਆ ਜਾਂਦਾ ਹੈ ਅਤੇ ਦਰਦ ਕਾਰਨ ਅੱਖਾਂ 'ਚੋਂ ਪਾਣੀ ਵਗਣ ਲੱਗਦਾ ਹੈ। ਇਸ ਨੂੰ ...

ਪੂਰਾ ਲੇਖ ਪੜ੍ਹੋ »

ਸਿਹਤ ਖ਼ਬਰਨਾਮਾ

ਬੁਢਾਪਾ ਦੂਰ ਕਰਨ ਲਈ ਘੱਟ ਖਾਓ ਮਾਹਰ ਲਗਾਤਾਰ ਇਹ ਖੋਜ ਕਰਦੇ ਆਏ ਹਨ ਕਿ ਬੁਢਾਪੇ ਨੂੰ ਦੂਰ ਕਿਵੇਂ ਰੱਖਿਆ ਜਾਵੇ। ਹਾਲ ਹੀ ਵਿਚ ਮਾਹਰਾਂ ਨੇ ਇਕ ਖੋਜ 'ਚ ਚੂਹਿਆਂ ਨੂੰ ਅਲੱਗ-ਅਲੱਗ ਮਾਤਰਾ 'ਚ ਖੁਰਾਕ ਦਿੱਤੀ। ਇਸ ਖੋਜ ਵਿਚ ਇਹ ਨਤੀਜਾ ਸਾਹਮਣੇ ਆਇਆ ਹੈ ਕਿ ਜੋ ਚੂਹੇ ਘੱਟ ਖੁਰਾਕ ਲੈ ਰਹੇ ਹਨ, ਉਹ ਜ਼ਿਆਦਾ ਖੁਰਾਕ ਲੈਣ ਵਾਲੇ ਚੂਹਿਆਂ ਤੋਂ ਜ਼ਿਆਦਾ ਚੁਸਤ ਅਤੇ ਜਵਾਨ ਬਣੇ ਰਹੇ, ਜਦਕਿ ਜ਼ਿਆਦਾ ਖੁਰਾਕ ਲੈਣ ਵਾਲੇ ਚੂਹਿਆਂ 'ਚ ਬੁਢਾਪੇ ਦੇ ਲੱਛਣ ਛੇਤੀ ਨਜ਼ਰ ਆਏ। ਇਨ੍ਹਾਂ ਮਾਹਰਾਂ ਅਨੁਸਾਰ ਜੇਕਰ ਘੱਟ ਕੈਲੋਰੀ ਭਰਪੂਰ ਭੋਜਨ ਖਾਧਾ ਜਾਵੇ ਤਾਂ ਜ਼ਿਆਦਾ ਦੇਰ ਤੱਕ ਜਵਾਨ ਬਣੇ ਰਿਹਾ ਜਾ ਸਕਦਾ ਹੈ। ਬੇਹੱਦ ਖ਼ਤਰਨਾਕ ਹਨ ਮੋਬਾਈਲ ਫ਼ੋਨ ਅਤੇ ਕਾਰਡਲੈੱਸ ਮੋਬਾਈਲ ਫੋਨ, ਕਾਰਡਲੈੱਸ ਆਦਿ ਵਿਗਿਆਨ ਦੇ ਚਮਤਕਾਰ ਦੇ ਲਾਭਾਂ ਦੇ ਨਾਲ-ਨਾਲ ਅਨੇਕਾਂ ਨੁਕਸਾਨ ਵੀ ਮਨੁੱਖ ਨੂੰ ਭੁਗਤਣੇ ਪੈ ਰਹੇ ਹਨ। ਹਾਲ ਹੀ ਵਿਚ ਬਰਤਾਨੀਆ 'ਚ ਇਕ ਖੋਜ 'ਚ ਪਤਾ ਲੱਗਾ ਹੈ ਕਿ ਇਨ੍ਹਾਂ ਵਿਗਿਆਨ ਦੇ ਚਮਤਕਾਰਾਂ ਦੇ ਉਪਭੋਗਤਾਵਾਂ ਦੀ ਸਿਹਤ 'ਤੇ ਪੈਣ ਵਾਲੇ ਪ੍ਰਭਾਵਾਂ ਦੀ ਜਾਣਕਾਰੀ ਮਿਲੀ ਹੈ। ਇਨ੍ਹਾਂ ਮਾਹਰਾਂ ਦਾ ਕਹਿਣਾ ਹੈ ਕਿ ...

ਪੂਰਾ ਲੇਖ ਪੜ੍ਹੋ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX