ਤਾਜਾ ਖ਼ਬਰਾਂ


ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  1 minute ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  14 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  55 minutes ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 1 hour ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 1 hour ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  6 minutes ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  16 minutes ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਹੋਰ ਖ਼ਬਰਾਂ..

ਧਰਮ ਤੇ ਵਿਰਸਾ

ਸਫਲ ਜੀਵਨ ਦਾ ਸਬਕ

ਆਪਣੇ ਮਨ ਦਾ ਅਧਿਐਨ

ਮਨ ਦੇ ਅਧਿਐਨ ਤੋਂ ਭਾਵ ਆਪਣੇ ਫੁਰਨਿਆਂ ਸੰਬੰਧੀ ਜਾਣਨਾ ਹੈ। ਇਹ ਆਪਣੇ-ਆਪ ਨਾਲ ਖ਼ੁਦ ਦੀ ਗੋਸ਼ਟੀ ਜਾਂ ਸੰਵਾਦ ਹੈ। ਇਸ ਨੂੰ ਅੰਤਰਝਾਤ ਵੀ ਕਹਿ ਸਕਦੇ ਹਾਂ। ਆਪਣੇ-ਆਪ ਨਾਲ ਗੋਸ਼ਟੀ ਕੀਤਿਆਂ ਆਪਣੇ ਗੁਣਾ-ਔਗੁਣਾ ਦਾ, ਗਿਆਨ-ਅਗਿਆਨ ਦਾ, ਚੰਗਿਆਈਆਂ-ਬੁਰਿਆਈਆਂ ਦਾ ਅਤੇ ਆਪਣੇ ਅਸਲ ਵਜੂਦ ਦਾ ਸਹੀ ਪਤਾ ਲੱਗਦਾ ਹੈ। ਇਸ ਸੰਬੰਧੀ ਗੁਰਬਾਣੀ ਦਾ ਫ਼ਰਮਾਨ ਹੈ: ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ॥ ਆਪਣੀ ਖੇਤੀ ਰਖਿ ਲੈ ਕੂੰਜ ਪੜੈਗੀ ਖੇਤਿ॥ (ਅੰਗ : 34) ਭਾਵ ਹੇ ਮੇਰੇ ਮਨ! ਹਰ ਰੋਜ਼ (ਅਨਦਿਨੁ) ਜਾਗ ਤੇ ਸਾਵਧਾਨ ਹੋ ਕੇ ਪ੍ਰਭੂ ਸਿਮਰਨ ਕਰ, ਆਪਣੀ ਆਤਮਿਕ ਜੀਵਨ ਦੀ ਖੇਤੀ ਨੂੰ ਤ੍ਰਿਸ਼ਨਾ ਰੂਪੀ ਕੂੰਜ ਤੋਂ ਬਚਾ ਲੈ। ਇਹ ਨਿੱਜ ਅਧਿਐਨ ਲਈ ਸੁਚੇਤਤਾ ਦਾ ਮੰਤਰ ਹੈ। ਮਨੁੱਖੀ ਜੀਵਨ ਵਿਚ ਬਾਹਰੀ ਤਲ 'ਤੇ ਆਪਣੇ-ਆਪ ਨੂੰ ਸੰਵਾਰਨ ਲਈ ਜਿਵੇਂ ਸ਼ੀਸ਼ਾ ($}rror) ਇਕ ਆਲੋਚਕ ਤੇ ਸੁਧਾਰਕ ਹੈ। ਇਵੇਂ ਹੀ ਮਨ ਦੇ ਤਲ 'ਤੇ ਨਿੱਜ ਦਾ ਅਧਿਐਨ ਹੈ ਅਤੇ ਅਧਿਐਨ ਨੇ ਹੀ ਇਸ ਨੂੰ ਸੰਵਾਰਨਾ ਹੈ। ਕਿਹਾ ਜਾਂਦਾ ਹੈ ਕਿ ਜਦ ਮਨੁੱਖ ਨੂੰ ਮਨੁੱਖ ਹੋਣ ਦੀ ਸੋਝੀ ਆਈ ਤਾਂ ਉਸ ਨੇ ਆਪਣਾ ਬਾਹਰੀ ਰੂਪ ਦੇਖਣ ਲਈ ਟਿਕੇ ਹੋਏ ਪਾਣੀ ਵਿਚ ਕਿਸੇ ...

ਪੂਰਾ ਲੇਖ ਪੜ੍ਹੋ »

ਬਾਬਾ ਸ਼ੇਖ਼ ਫ਼ਰੀਦ ਅਤੇ ਗੁਰਮਤਿ

ਸ਼ੇਖ ਫ਼ਰੀਦ ਅਤੇ ਗੁਰਮਤਿ ਧਾਰਾ ਦੇ ਦਰਮਿਆਨ ਪੂਰੀਆਂ ਦੋ ਸਦੀਆਂ ਦੀ ਵਿੱਥ ਹੈ। ਸ਼ੇਖ ਫ਼ਰੀਦ ਆਪਣੀ 93 ਸਾਲਾਂ ਦੀ ਜੀਵਨ ਯਾਤਰਾ ਸਮਾਪਤ ਕਰ ਕੇ 1266 ਈ: ਵਿਚ ਇਸ ਨਾਸ਼ਮਾਨ ਸੰਸਾਰ ਤੋਂ ਰੁਖ਼ਸਤ ਹੋਏ ਸਨ, ਜਦੋਂ ਕਿ ਗੁਰਮਤਿ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ 1469 ਈ: ਵਿਚ ਇਸ ਜਗਤ ਵਿਚ ਪ੍ਰਗਟ ਹੋਏ ਸਨ। ਗੁਰੂ ਨਾਨਕ ਸਾਹਿਬ ਬਹੁਵਚਨੀ ਸੋਚ ਦੇ ਧਾਰਨੀ ਸਨ। ਆਪ ਦਾ ਵਿਚਾਰ ਸੀ ਕਿ ਰੱਬ ਦੀ ਸਾਜੀ ਹੋਈ ਦੁਨੀਆ ਵਿਚ ਸਭ ਕੁਝ 'ਅਨੇਕ' ਹੈ। ਰੁੱਖ-ਬੂਟੇ, ਨਦੀਆਂ-ਨਾਲੇ, ਜੀਵ-ਜੰਤੂ, ਗਿਆਨੀ-ਧਿਆਨੀ, ਦੇਵੀ-ਦੇਵਤੇ, ਪੀਰ-ਪੈਗ਼ੰਬਰ ਅਤੇ ਖੰਡ-ਬ੍ਰਹਿਮੰਡ ਸਭ ਕੁਝ ਅਣਗਿਣਤ ਅਤੇ ਅਨੇਕ ਹਨ। ਇਹ ਅਨੇਕਤਾ ਹੀ ਸਾਡੇ ਬ੍ਰਹਿਮੰਡ ਦੀ ਅਮੀਰੀ, ਉਤਪਾਦਕਤਾ ਅਤੇ ਚਰਿੱਤਰ ਦਾ ਮੂਲ ਲੱਛਣ ਹੈ। ਇਸ ਲਈ ਸਾਨੂੰ ਸੰਸਾਰੀ ਜੀਵਾਂ ਨੂੰ ਅਨੇਕਤਾ ਦਾ ਸਤਿਕਾਰ ਕਰਨਾ ਚਾਹੀਦਾ ਹੈ। 'ਜਪੁਜੀ' ਵਿਚ ਆਪ ਫੁਰਮਾਉਂਦੇ ਹਨ : ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ॥ ਕੁਦਰਤ ਦੀ ਅਨੇਕਤਾ, ...

ਪੂਰਾ ਲੇਖ ਪੜ੍ਹੋ »

ਸ਼ਬਦ ਵਿਚਾਰ

ਹਰਿ ਕੇ ਨਾਮ ਬਿਨਾ ਦੁਖੁ ਪਾਵੈ॥

ਬਿਲਾਵਲੁ ਮਹਲਾ ੯ ਹਰਿ ਕੇ ਨਾਮ ਬਿਨਾ ਦੁਖੁ ਪਾਵੈ॥ ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ॥ ੧॥ ਰਹਾਉ॥ ਕਹਾ ਭਇਓ ਤੀਰਥ ਬ੍ਰਤ ਕੀਏ ਰਾਮ ਸਰਨਿ ਨਹੀ ਆਵੈ॥ ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ॥ ੧॥ ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ॥ ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ॥ ੨॥ ੨॥ (ਅੰਗ : 830-31) ਪਦ ਅਰਥ : ਭਗਤਿ ਬਿਨਾ-ਨਾਮ ਸਿਮਰਨ ਤੋਂ ਬਿਨਾਂ। ਸਹਸਾ ਨਹ ਚੂਕੈ-ਮਨ ਅੰਦਰਲਾ ਸੰਦੇਹ (ਸ਼ੰਕਾ), ਨਹ ਚੂਕੈ-ਦੂਰ ਨਹੀਂ ਹੁੰਦਾ। ਬਤਾਵੈ-ਦਸਦਾ ਹੈ। ਕਹਾ ਭਇਓ-ਕੀ ਲਾਭ। ਤੀਰਥ ਬ੍ਰਤ ਕੀਏ-ਤੀਰਥ ਦੇ ਭਰਮਣ ਕਰਨ ਅਤੇ ਵਰਤ ਰੱਖਣ ਦਾ। ਸਰਨਿ ਨਹੀ ਆਵੈ-ਸਰਨ ਵਿਚ ਨਹੀਂ ਆਉਂਦਾ, ਸਰਨ ਨਹੀਂ ਪੈਂਦਾ। ਜੋਗ-ਜੋਗੁ ਸਾਧਨਾ। ਨਿਹਫਲ-ਨਿਸਫਲ। ਤਿਹ-ਉਸ ਦੇ। ਜੋ-ਜਿਹੜਾ। ਪ੍ਰਭ ਜਸੁ-ਪਰਮਾਤਮਾ ਦੀ ਸਿਫ਼ਤ ਸਾਲਾਹ। ਬਿਸਰਾਵੈ-ਭੁਲਾ ਦਿੰਦਾ ਹੈ। ਮਾਨ ਮੋਹ-ਹੰਕਾਰ ਅਤੇ ਮੋਹ। ਦੋਨੋ ਕਉ-ਦੋਨਾਂ ਨੂੰ। ਪਰਹਰਿ-ਤਿਆਗ ਕੇ। ਗੋਬਿੰਦ ਕੇ ਗੁਨ ਗਾਵੈ-ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਉਂਦਾ ਹੈ। ਮਨ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜਨਾ ਭਾਵ ...

ਪੂਰਾ ਲੇਖ ਪੜ੍ਹੋ »

ਸੂਫ਼ੀ ਕਹਾਣੀ

ਉੱਨ

ਕਿਸੇ ਜ਼ਮਾਨੇ ਵਿਚ ਸਮਝਦਾਰ ਭੇਡਾਂ ਦਾ ਇਕ ਇੱਜੜ ਹੁੰਦਾ ਸੀ। ਕੁਝ ਲੋਕ ਜਾਣਦੇ ਸਨ ਕਿ ਉਨ੍ਹਾਂ ਭੇਡਾਂ ਦੀ ਉੱਨ ਬੜੀ ਚਮਤਕਾਰੀ ਹੈ। ਉਸ ਉੱਨ ਨਾਲ ਬਣਿਆ ਕੰਬਲ ਓਢ ਕੇ ਵੱਡੇ-ਵੱਡੇ ਭੇਤ ਜਾਣੇ ਜਾ ਸਕਦੇ ਹਨ। ਖੁਦ ਇਕ ਵੀ ਸ਼ਬਦ ਬੋਲੇ ਬਗ਼ੈਰ ਪਤਾ ਲੱਗ ਜਾਂਦਾ ਹੈ ਕਿ ਦੂਜਾ ਕੀ ਸੋਚ ਰਿਹਾ ਹੈ, ਕੀ ਮਹਿਸੂਸ ਕਰ ਰਿਹਾ ਹੈ। ਕਈ ਵਾਰ ਵਾਪਰਨ ਵਾਲੀਆਂ ਘਟਨਾਵਾਂ ਇੰਜ ਨਜ਼ਰ ਆਉਣ ਲਗਦੀਆਂ ਹਨ, ਜਿਵੇਂ ਕੋਈ ਸੁਪਨਾ ਹੋਵੇ। ਉਸ ਉੱਨ ਦਾ ਰਾਜ਼ ਜਾਣਨ ਲਈ ਕੁਝ ਲੋਕ ਭੇਡਾਂ ਕੋਲ ਚਲੇ ਗਏ। 'ਓ ਸਮਝਦਾਰ ਭੇਡੋ' ਲੋਕਾਂ ਨੇ ਕਿਹਾ, 'ਤੁਹਾਡੀ ਉੱਨ ਬਹੁਤ ਸੰਘਣੀ ਅਤੇ ਮੁਲਾਇਮ ਹੈ। ਤੁਹਾਡੀ ਉੱਨ ਵਿਚ ਜਾਦੂਈ ਗੁਣ ਹਨ। ਜ਼ਰਾ ਇਸ ਦਾ ਰਹੱਸ ਤਾਂ ਦੱਸੋ ਤਾਂ ਕਿ ਅਸੀਂ ਇਸ ਨੂੰ ਹੋਰ ਚੰਗੇ ਤਰੀਕੇ ਨਾਲ ਵਰਤ ਸਕੀਏ।' ਇਕ ਸੰਘਣੇ ਵਾਲਾਂ ਵਾਲੀ, ਦੋਸਤਾਨਾ ਜਿਹੀ ਭੇਡ ਨਿਕਲ ਕੇ ਅੱਗੇ ਆਈ ਅਤੇ ਕਹਿਣ ਲੱਗੀ, 'ਭਲੇ ਲੋਕੋ, ਤੁਸੀਂ ਅੱਜ ਰਾਜ਼ ਜਾਣ ਲਿਆ ਹੈ। ਅਸੀਂ ਤੁਹਾਡੀ ਅਕਲਮੰਦੀ 'ਤੇ ਖ਼ੁਸ਼ ਹਾਂ ਅਤੇ ਆਪਣਾ ਰਹੱਸ ਤੁਹਾਨੂੰ ਬਖ਼ਸ਼ਦੀਆਂ ਹਾਂ। ਤੁਸੀਂ ਆਪਣੀ ਦਿਲਚਸਪੀ ਨਾਲ ਸਾਨੂੰ ਇੱਜ਼ਤ ਬਖ਼ਸ਼ੀ ਹੈ, ਇਸ ਲਈ ਅਸੀਂ ਤੁਹਾਨੂੰ ਸੱਚਾ ...

ਪੂਰਾ ਲੇਖ ਪੜ੍ਹੋ »

ਮੋਰਚਾ ਗੁਰੂ ਕਾ ਬਾਗ਼ ਦੀ ਖੂਨੀ ਗਾਥਾ ਚਿੱਤਰਾਂ ਦੀ ਜ਼ਬਾਨੀ-2

ਜਦੋਂ ਗੁਰੂ ਕਾ ਬਾਗ਼ ਦਾ ਮੋਰਚਾ ਭਖ ਪਿਆ ਅਤੇ ਜਥੇ ਸ੍ਰੀ ਅਕਾਲ ਤਖ਼ਤ ਸਾਹਿਬ ਅਰਦਾਸ ਕਰਨ ਉਪਰੰਤ ਗੁਰੂ ਕਾ ਬਾਗ਼ ਨੂੰ ਜਾਣ ਲੱਗੇ ਤਾਂ ਅਕਾਲੀ ਨੇਤਾਵਾਂ ਨੇ ਜਥੇ ਨੂੰ ਤੋਰਨ ਲਈ ਨਾਲ ਜਾਣਾ ਅਤੇ ਹਾਲ ਗੇਟ ਦੇ ਅੱਗੇ ਕਿਸੇ ਉੱਚੀ ਚੀਜ਼ 'ਤੇ ਖੜ੍ਹ ਕੇ ਆਮ ਲੋਕਾਂ ਨੂੰ ਗੁਰੂ ਕਾ ਬਾਗ਼ ਦੇ ਮੋਰਚੇ ਬਾਰੇ ਜਾਣਕਾਰੀ ਦੇਣੀ ਅਤੇ ਪੁਲਿਸ ਵਲੋਂ ਸਿੰਘਾਂ 'ਤੇ ਕੀਤੇ ਜਾ ਰਹੇ ਤਸ਼ੱਦਦ ਬਾਰੇ ਦੱਸਣਾ। ਇਸ ਚਿੱਤਰ ਵਿਚ ਅਕਾਲੀ ਨੇਤਾ ਕੁਰਸੀ 'ਤੇ ਖੜ੍ਹ ਕੇ ਹਾਲ ਗੇਟ ਦੇ ਅੱਗੇ ਇਕੱਠੇ ਹੋਏ ਲੋਕਾਂ ਨੂੰ ਗੁਰੂ ਕਾ ਬਾਗ਼ ਦੇ ਮੋਰਚੇ ਬਾਰੇ ਆਪਣੇ ਭਾਸ਼ਨ ਰਾਹੀਂ ਦੱਸ ਰਿਹਾ ਹੈ। -ਬਠਿੰਡਾ। ਮੋਬ : ...

ਪੂਰਾ ਲੇਖ ਪੜ੍ਹੋ »

ਗੁ: ਸ਼ਹੀਦ ਬਾਬਾ ਮਤਾਬ ਸਿੰਘ

ਅਹਿਮਦ ਸ਼ਾਹ ਅਬਦਾਲੀ ਸਿੱਖਾਂ ਦੇ ਹਮਲਿਆਂ ਤੋਂ ਬਹੁਤ ਤੰਗ ਆ ਗਿਆ। ਉਸ ਨੇ ਸਿੱਖਾਂ ਦਾ ਖੁਰਾ ਖੋਜ ਮਿਟਾਉਣ ਬਦਲੇ ਸਹਿਜ਼ਾਦਾ ਤੈਮੂਰ ਸ਼ਾਹ ਨੂੰ ਲਾਹੌਰ ਦਾ ਸੂਬੇਦਾਰ ਤੇ ਜਹਾਨ ਖਾਂ ਨੂੰ ਫ਼ੌਜ ਦਾ ਸੈਨਾਪਤੀ ਥਾਪ ਕੇ ਸਿੱਖਾਂ ਦੀ ਬਰਬਾਦੀ ਕਰਨ ਦਾ ਹੁਕਮ ਦੇ ਦਿੱਤਾ। ਜਹਾਨ ਖਾਂ ਨੇ ਅੰਮ੍ਰਿਤਸਰ ਆ ਕੇ ਮਨਮਾਨੀਆਂ ਸ਼ੁਰੂ ਕਰ ਦਿੱਤੀਆਂ। ਜਿਸ ਸਰੋਵਰ ਦੀ ਸੇਵਾ ਗੁਰੂ ਰਾਮਦਾਸ ਜੀ ਨੇ ਹੱਥੀਂ ਸ਼ੁਰੂ ਕਰਵਾਈ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਾਈਂ ਮੀਆਂ ਮੀਰ ਤੋਂ ਰਖਵਾਈ ਤੇ ਗੁਰੂ ਰਾਮਦਾਸ ਜੀ ਜਿੱਥੇ ਆਪ ਹੱਥੀਂ ਇੱਟਾਂ ਲਾਉਂਦੇ ਰਹੇ। ਇਸ ਘਰ ਨੂੰ ਤੈਮੂਰ ਸ਼ਾਹ ਨੇ ਆਪਣੀਆਂ ਮੁਗ਼ਲ ਫ਼ੌਜਾਂ ਕੋਲੋਂ ਢੁਹਾਉਣਾ ਸ਼ੁਰੂ ਕਰਵਾ ਦਿੱਤਾ ਤੇ ਪਵਿੱਤਰ ਸਰੋਵਰ ਨੂੰ ਪੂਰਨਾ ਸ਼ੁਰੂ ਕਰ ਦਿੱਤਾ। ਇਸ ਹੋ ਰਹੀ ਘੋਰ ਬੇਅਦਬੀ ਦੀ ਖਬਰ ਇਕ ਸਿੰਘ ਨੇ ਸ੍ਰੀ ਦਮਦਮਾ ਸਾਹਿਬ (ਸਾਬੋ ਕੀ ਤਲਵੰਡੀ) ਪਹੁੰਚ ਕੇ ਬਾਬਾ ਦੀਪ ਸਿੰਘ ਨੂੰ ਸੁਣਾਈ ਤਾਂ ਉਨ੍ਹਾਂ ਦੇ ਨੇਤਰ ਅੰਗਿਆੜ ਵਾਂਗੂ ਬਲ ਉੱਠੇ ਹੱਥ ਤਲਵਾਰ ਦੀ ਮੁੱਠ 'ਤੇ ਪਿਆ ਤਾਂ ਸੈਂਕੜੇ ਸਿੰਘਾਂ ਨੂੰ ਨਾਲ ਲੈ ਕੇ ਸ੍ਰੀ ਅੰਮ੍ਰਿਤਸਰ ...

ਪੂਰਾ ਲੇਖ ਪੜ੍ਹੋ »

ਸੱਚੋ ਸੱਚ

* ਰਣਧੀਰ ਸਿੰਘ ਵਰਪਾਲ *

ਕਾਬੂ ਮਨ 'ਤੇ ਰੱਖਣਾ ਬਹੁਤ ਔਖਾ, ਕਿਹੜੀ ਗੱਲ ਦੇ ਉਤੇ ਬੇਈਮਾਨ ਹੋ ਜੇ। ਟਿਕਿਆ ਰਹੇ ਤਾਂ ਏਦ੍ਹੇ ਜਿਹੀ ਰੀਸ ਕੋਈ ਨਾ, ਵਿਚ ਪਲਾਂ ਦੇ ਇਹ ਤੂਫ਼ਾਨ ਹੋ ਜੇ। ਇੱਛਾ ਮਨ ਦੀਆਂ ਪੂਰੀਆਂ ਹੁੰਦੀਆਂ ਨਹੀਂ, ਉਮਰ ਬੰਦੇ ਦੀ ਸਾਰੀ ਵਿਰਾਨ ਹੋ ਜੇ। ਵਸ ਜਿਨ੍ਹਾਂ ਦੇ ਆਇਆ 'ਰਣਧੀਰ ਸਿੰਘਾ' ਵਸ ਉਨ੍ਹਾਂ ਦੇ ਸਾਰਾ ਜਹਾਨ ਹੋ ਜੇ। -ਮੋਬਾਈਲ : ...

ਪੂਰਾ ਲੇਖ ਪੜ੍ਹੋ »

ਪ੍ਰੇਰਕ ਪ੍ਰਸੰਗ / ਸਵਾਮੀ ਵਿਵੇਕਾਨੰਦ

ਈਸ਼ਵਰ ਦਾ ਅਨੁਭਵ ਸਭ ਵਿਸ਼ਿਆਂ ਤੋਂ ਉੱਤਮ ਹੈ

ਭਗਤ ਅਜਿਹੇ ਮਾਰਗ 'ਤੇ ਚਲਦਾ ਹੈ। ਜੋ ਉਸ ਨੂੰ ਯੁਕਤੀ ਦੇ ਧੁੰਦਲੇ ਅਤੇ ਅਸ਼ਾਂਤ ਰਾਜ ਦੀ ਸੀਮਾ ਤੋਂ ਬਾਹਰ ਕੱਢ ਕੇ ਅਜਿਹੇ ਰਾਜ ਵਿਚ ਲੈ ਜਾਂਦਾ ਹੈ, ਜਿਥੇ ਹਨੇਰੇ ਵਿਚ ਕੁਝ ਲੱਭਣਾ ਨਹੀਂ ਪੈਂਦਾ ਅਤੇ ਵਿਅਕਤੀ ਸੂਰਜ ਦੀਆਂ ਉੱਜਵਲ ਕਿਰਨਾਂ ਨਾਲ ਰੌਸ਼ਨ ਹੋ ਜਾਂਦਾ ਹੈ। ਫਿਰ ਉਹ ਵਿਚਾਰ ਨਹੀਂ ਕਰਦਾ ਅਤੇ ਪ੍ਰਤੱਖ ਵੇਖਦਾ ਹੈ। ਫਿਰ ਉਹ ਤਰਕ ਵਿਚ ਨਹੀਂ ਉਲਝਦਾ ਅਤੇ ਸਭ ਕੁਝ ਪ੍ਰਤੱਖ ਵੇਖਦਾ ਹੈ। ਕੇਵਲ ਏਨਾ ਹੀ ਨਹੀਂ, ਕੁਝ ਅਜਿਹੇ ਵੀ ਈਸ਼ਵਰ ਭਗਤ ਹੋਏ ਹਨ, ਜਿਨ੍ਹਾਂ ਨੇ ਘੋਸ਼ਣਾ ਕੀਤੀ ਹੈ ਕਿ ਉਹ ਮੁਕਤੀ ਤੋਂ ਵੀ ਉੱਤਮ ਅਵਸਥਾ ਵਿਚ ਪੁੱਜੇ ਹਨ। ਕੀ ਸਾਡੇ ਜੀਵਨ ਦਾ ਸਰਵਉੱਚ ਉਦੇਸ਼ ਵੀ ਇਹ ਹੀ ਹੈ? ਪਰ ਦੂਜੇ ਪਾਸੇ ਅਜਿਹੇ ਵਿਅਕਤੀ ਵੀ ਸੰਸਾਰ ਵਿਚ ਮੌਜੂਦ ਹਨ, ਜਿਹੜੇ ਸੰਸਾਰਕ ਸੁੱਖਾਂ ਵਿਚ ਵੀ ਖੁਸ਼ੀ ਲੱਭਦੇ ਹਨ। ਉਨ੍ਹਾਂ ਲਈ ਧਰਮ ਈਸ਼ਵਰ ਆਤਮਾ ਆਦਿ ਕਿਸੇ ਕੰਮ ਦੇ ਨਹੀਂ ਕਿਉਂਕਿ ਉਨ੍ਹਾਂ ਨੂੰ ਇਨ੍ਹਾਂ ਤੋਂ ਧਨ ਜਾਂ ਸਰੀਰਕ ਸੁੱਖ ਪ੍ਰਾਪਤ ਨਹੀਂ ਹੁੰਦੇ। ਉਨ੍ਹਾਂ ਲਈ ਅਜਿਹੀ ਵਸਤੂ ਕਿਸੇ ਕੰਮ ਦੀ ਨਹੀਂ ਹੈ, ਉਨ੍ਹਾਂ ਨੂੰ ਇੰਦਰੀ ਸੁੱਖ ਨਹੀਂ ਦਿੰਦੀ ਉਹ ਤਾਂ ਆਪਣੇ ਸਰੀਰਕ ਅਤੇ ਇੰਦਰੀ ਸੁੱਖਾਂ ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX