ਤਾਜਾ ਖ਼ਬਰਾਂ


ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  5 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  16 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  33 minutes ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  38 minutes ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  47 minutes ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 1 hour ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 1 hour ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 1 hour ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਹੋਰ ਖ਼ਬਰਾਂ..

ਖੇਡ ਜਗਤ

ਰੋਜ਼ਰ ਫੈਡਰਰ ਦਾ ਸੰਨਿਆਸ ਇਕ ਯੁੱਗ ਦਾ ਅੰਤ

ਪਿਛਲੇ ਦਿਨੀਂ ਟੈਨਿਸ ਪ੍ਰਸ਼ੰਸਕਾਂ ਨੂੰ ਉਸ ਵੇਲੇ ਹੇਠ-ਉੱਤੇ ਦੋ ਵੱਡੇ ਝਟਕੇ ਲੱਗੇ, ਜਦੋਂ ਇਕ ਹਫ਼ਤੇ ਅੰਦਰ ਇਸ ਖੇਡ ਦੇ ਦੋ ਮਹਾਨ ਖਿਡਾਰੀਆਂ ਨੇ ਸੰਨਿਆਸ ਲੈਣ ਦਾ ਐਲਾਨ ਕਰ ਕੇ ਦੁਨੀਆ ਨੂੰ ਹੈਰਾਨ ਕਰ ਦਿੱਤਾ। ਕੁਝ ਦਿਨ ਪਹਿਲਾਂ ਟੈਨਿਸ ਦੀ ਮਹਾਨ ਖਿਡਾਰਨ ਸੈਰੇਨਾ ਵਿਲੀਅਮਜ਼ ਨੇ ਟੈਨਿਸ ਨੂੰ ਅਲਵਿਦਾ ਆਖ ਦਿੱਤਾ ਸੀ ਤੇ ਹੁਣ ਇਕ ਹੋਰ ਮਹਾਨ ਖਿਡਾਰੀ ਰੋਜ਼ਰ ਫੈਡਰਰ ਨੇ ਵੀ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਰੋਜ਼ਰ ਫੈਡਰਰ ਨੇ ਆਪਣੇ 24 ਸਾਲਾ ਕੈਰੀਅਰ ਦੌਰਾਨ ਕਈ ਰਿਕਾਰਡ ਆਪਣੇ ਨਾਂਅ ਕੀਤੇ ਹਨ। 1998 'ਚ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਨ ਤੋਂ ਬਾਅਦ ਫੈਡਰਰ ਨੇ 1251 ਸਿੰਗਲ ਮੈਚ ਜਿੱਤੇ ਹਨ ਅਤੇ 103 ਖ਼ਿਤਾਬ ਆਪਣੇ ਨਾਂਅ ਜਿੱਤੇ ਹਨ। ਇਸ ਤਰ੍ਹਾਂ ਕਰਨ ਵਾਲੇ ਖਿਡਾਰੀਆਂ 'ਚ ਉਨ੍ਹਾਂ ਤੋਂ ਉਪਰ ਸਿਰਫ਼ ਜਿੰਮੀ ਕੋਨਰਸ ਹਨ, ਜਿਨ੍ਹਾਂ ਨੇ 1274 ਮੈਚ ਅਤੇ 109 ਖ਼ਿਤਾਬ ਜਿੱਤੇ ਹਨ। ਫੈਡਰਰ ਨੇ 20 ਗ੍ਰੈਂਡ ਸਲੈਮ, 6 ਏ.ਟੀ.ਪੀ. ਫਾਈਨਲ ਅਤੇ 28 ਮਾਸਟਰਸ-1000 ਖ਼ਿਤਾਬ ਜਿੱਤੇ ਹਨ ਅਤੇ ਉਹ 2004 ਤੋਂ 2008 ਦਰਮਿਆਨ ਲਗਾਤਾਰ 237 ਹਫ਼ਤੇ (ਕੁੱਲ ਮਿਲਾ ਕੇ 310) ਦੇ ਰਿਕਾਰਡ ਸਮੇਂ ਲਈ ਨੰਬਰ ਇਕ ਰੈਂਕਿੰਗ 'ਤੇ ਕਾਬਜ਼ ਵੀ ਰਹੇ। ਫੈਡਰਰ ...

ਪੂਰਾ ਲੇਖ ਪੜ੍ਹੋ »

ਯੂਏਫਾ ਨੇਸ਼ਨਜ਼ ਲੀਗ 2022-23

ਆਖ਼ਰੀ ਚਾਰ ਟੀਮਾਂ ਦਾ ਹੋਇਆ ਫ਼ੈਸਲਾ

ਯੂਰਪ ਦੇ 55 ਦੇਸ਼ਾਂ ਦੀਆਂ ਟੀਮਾਂ ਵਿਚਾਲੇ ਵੱਖ-ਵੱਖ ਫੁੱਟਬਾਲ ਮੁਕਾਬਲੇ ਕਰਵਾਉਣ ਵਾਲੀ ਸੰਸਥਾ ਯੂਏਫਾ ਵਲੋਂ ਕਰਵਾਏ ਜਾਂਦੇ ਚੋਟੀ ਦੇ ਕੌਮਾਂਤਰੀ ਫੁੱਟਬਾਲ ਮੁਕਾਬਲੇ 'ਨੇਸ਼ਨਜ਼ ਲੀਗ' ਦੇ ਤੀਜੇ ਸੀਜ਼ਨ ਭਾਵ ਸੀਜ਼ਨ 2022-23 ਦੇ ਲੀਗ ਫੇਜ਼ ਦੀ ਪ੍ਰਤੀਯੋਗਤਾ ਬੀਤੇ ਦਿਨੀਂ ਮੁਕੰਮਲ ਹੋਈ ਸੀ, ਜਿਸ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਅਗਲੇ ਸਾਲ ਜੂਨ ਵਿਚ ਕਰਵਾਏ ਜਾਣੇ ਹਨ। ਜ਼ਿਕਰਯੋਗ ਹੈ ਕਿ ਨੇਸ਼ਨਜ਼ ਲੀਗ ਦੀ ਤਰਤੀਬ ਦੇ ਹਿਸਾਬ ਨਾਲ ਲੀਗ-ਏ ਦੀਆਂ 16 ਟੀਮਾਂ, ਲੀਗ-ਬੀ ਦੀਆਂ 16 ਟੀਮਾਂ, ਲੀਗ-ਸੀ ਦੀਆਂ 16 ਟੀਮਾਂ ਅਤੇ ਲੀਗ-ਡੀ ਦੀਆਂ 7 ਟੀਮਾਂ ਹਨ। ਲੀਗ-ਏ ਨੂੰ ਟੀਮ ਚਾਰ ਗਰੁੱਪਾਂ (ਹਰੇਕ ਗਰੁੱਪ ਵਿਚ ਚਾਰ ਟੀਮਾਂ) ਵਿਚ ਵੰਡਿਆ ਗਿਆ ਹੈ। ਇਥੇ ਇਹ ਦੱਸਣਯੋਗ ਹੈ ਕਿ ਲੀਗ ਏ ਦੀਆਂ 16 ਟੀਮਾਂ ਵਿਚੋਂ ਹੀ ਨੇਸ਼ਨਜ਼ ਲੀਗ ਦਾ ਚੈਂਪੀਅਨ ਚੁਣਿਆ ਜਾਵੇਗਾ। ਮੌਜੂਦਾ ਸੀਜ਼ਨ ਦੌਰਾਨ ਲੀਗ ਏ ਦੇ ਚਾਰ ਗਰੁੱਪਾਂ ਦੀਆਂ ਜੇਤੂ ਟੀਮਾਂ ਭਾਵ ਕ੍ਰੋਏਸ਼ੀਆ, ਸਪੇਨ, ਇਟਲੀ ਅਤੇ ਨੀਦਰਲੈਂਡ ਅਗਲੇ ਸਾਲ ਹੋਣ ਵਾਲੇ ਸੈਮੀਫਾਈਨਲ ਲਈ ਚੁਣੀਆਂ ਗਈਆਂ ਹਨ। ਗੱਲ ਕਰੀਏ ਨੇਸ਼ਨਜ਼ ਲੀਗ ਦੇ ਗਰੁੱਪਾਂ ਵਿਚ ਕੀਤੀਆਂ ਪ੍ਰਾਪਤੀਆਂ ਦੀ ਤਾਂ ...

ਪੂਰਾ ਲੇਖ ਪੜ੍ਹੋ »

ਦੇਸ਼ ਨੂੰ ਝੂਲਨ ਗੋਸਵਾਮੀ 'ਤੇ ਹਮੇਸ਼ਾ ਮਾਣ ਰਹੇਗਾ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਤੇਜ਼ ਗੇਦਬਾਜ਼ ਝੂਲਨ ਗੋਸਵਾਮੀ ਨੇ ਇੰਗਲੈਂਡ ਦੇ ਲਾਰਡਸ ਕ੍ਰਿਕਟ ਮੈਦਾਨ 'ਤੇ ਇੰਗਲੈਂਡ ਖ਼ਿਲਾਫ਼ ਤੀਸਰਾ ਇਕ ਦਿਨਾ ਮੈਚ ਜਿੱਤ ਕੇ ਆਪਣੇ ਖੇਡ ਕਰੀਅਰ ਨੂੰ ਅਲਵਿਦਾ ਆਖ ਦਿੱਤਾ ਹੈ। ਝੂਲਨ ਗੋਸਵਾਮੀ ਦੇ ਸੰਨਿਆਸ ਨਾਲ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਇਕ ਯੁੱਗ ਦਾ ਅੰਤ ਹੋ ਗਿਆ ਹੈ। ਝੂਲਨ ਗੋਸਵਾਮੀ ਦਾ ਪੂਰਾ ਨਾਂਅ ਝੂਲਨ ਨਿਸ਼ਿਤ ਗੋਸਵਾਮੀ ਹੈ। ਉਸ ਦਾ ਜਨਮ 25 ਨਵੰਬਰ 1983 ਨੂੰ ਪੱਛਮੀ ਬੰਗਾਲ ਦੇ ਨਦਿਆ ਜ਼ਿਲ੍ਹੇ ਦੇ ਚੱਕਦਾਹ ਨਾਮੀ ਸਥਾਨ 'ਤੇ ਪਿਤਾ ਨਿਸ਼ਿਤ ਗੋਸਵਾਮੀ ਅਤੇ ਮਾਤਾ ਝਰਨਾ ਗੋਸਵਾਮੀ ਦੇ ਘਰ ਹੋਇਆ। ਉਸ ਨੂੰ ਆਪਣੇ ਖੇਡ ਕਰੀਅਰ ਦੀ ਸ਼ੁਰੂਆਤ 'ਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਉਸ ਨੇ ਕੇਵਲ 15 ਸਾਲ ਦੀ ਉਮਰ ਵਿਚ ਹੀ ਕ੍ਰਿਕਟ ਖੇਡਣੀ ਸ਼ੁਰੂ ਕਰ ਦਿੱਤੀ ਸੀ। ਉਸ ਦੇ ਘਰ ਦੇ ਆਸਪਾਸ ਕੋਈ ਕ੍ਰਿਕਟ ਮੈਦਾਨ ਨਾ ਹੋਣ ਕਾਰਨ ਉਸ ਨੂੰ ਕਲਕੱਤਾ ਵਿਖੇ ਖੇਡਣ ਜਾਣਾ ਪੈਂਦਾ ਸੀ। ਕਲੱਕਤਾ ਵਿਖੇ ਆਪਣੀ ਟ੍ਰੇਨਿੰਗ ਪੂਰੀ ਕਰਨ ਤੋਂ ਬਾਅਦ ਉਸ ਨੂੰ ਪੱਛਮੀ ਬੰਗਾਲ ਦੀ ਕ੍ਰਿਕਟ ਟੀਮ 'ਚ ਖੇਡਣ ਦਾ ਮੌਕਾ ਮਿਲਿਆ ਅਤੇ 19 ਸਾਲ ਦੀ ਉਮਰ 'ਚ ਉਸ ਨੇ ਸਾਲ 2002 'ਚ ਇੰਗਲੈਡ ...

ਪੂਰਾ ਲੇਖ ਪੜ੍ਹੋ »

ਇਟਲੀ 'ਚ ਜੌਹਰ ਵਿਖਾਏਗੀ ਕਿੱਕ ਬਾਕਸਿੰਗ ਖਿਡਾਰਨ ਖ਼ੁਸ਼ਪ੍ਰੀਤ ਕੌਰ

ਖੁਸ਼ਪ੍ਰੀਤ ਕੌਰ ਮੋਗਾ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਰਣਸੀਂਹ ਖੁਰਦ ਦੀ ਰਹਿਣ ਵਾਲੀ ਪਿਤਾ ਜਗਸੀਰ ਸਿੰਘ ਦੀ ਲਾਡਲੀ ਖ਼ੁਸ਼ਪ੍ਰੀਤ ਕੌਰ ਹੁਣ ਤੱਕ 23 ਸੋਨ ਤਗਮੇ ਸਟੇਟ ਚੈਂਪੀਅਨਸ਼ਿਪ 'ਚੋਂ ਅਤੇ 13 ਸੋਨ ਤਗਮੇ ਨੈਸ਼ਨਲ ਚੈਂਪੀਅਨਸਿਪ 'ਚੋਂ ਜਿੱਤ ਚੁੱਕੀ ਹੈ। 12ਵੀਂ ਦੀ ਵਿਦਿਆਰਥਣ 18 ਸਾਲਾ ਖੁਸ਼ਪ੍ਰੀਤ ਕੌਰ ਨੇ ਕਲਕੱਤਾ ਵਿਖੇ ਹੋਈ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ 'ਚੋਂ ਸੋਨ ਤਗਮਾ ਜਿੱਤ ਕੇ ਇਟਲੀ 'ਚ 30 ਸਤੰਬਰ ਤੋਂ 9 ਅਕਤੂਬਰ ਤੱਕ ਹੋਣ ਵਾਲੀ ਵਾਕੋ ਵਰਲਡ ਚਿਲਡਰਨ ਅਤੇ ਜੂਨੀਅਰ ਕਿੱਕ ਬਾਕਸਿੰਗ 2022 'ਚ ਪੂਰੇ ਭਾਰਤ ਦੀ ਪ੍ਰਤੀਨਿਧਤਾ ਕਰਨ ਦਾ ਮਾਣ ਹਾਸਲ ਕੀਤਾ ਹੈ। ਉਸ ਦੀਆਂ ਲਗਾਤਾਰ ਪ੍ਰਾਪਤੀਆਂ ਸਦਕਾ ਉਸ ਨੂੰ ਸਾਲ 2018-2019 'ਚ ਸਪੋਰਟਸ ਅਥਾਰਟੀ ਆਫ਼ ਇੰਡੀਆ ਵਲੋਂ ਵੀ ਖੇਡਣ ਦਾ ਸੁਭਾਗ ਪ੍ਰਾਪਤ ਹੋਇਆ ਪਰ ਉਸ ਦੀਆਂ ਪ੍ਰਾਪਤੀਆਂ ਦੇ ਪਿੱਛੇ ਵੱਡਾ ਹੱਥ ਉਸ ਦੇ ਕੋਚ ਪਿਤਾ ਜਗਸੀਰ ਸਿੰਘ ਦਾ ਹੈ, ਜਿਸ ਨੇ ਪਿੰਡ 'ਚ ਹੀ ਖੁਸ਼ਪ੍ਰੀਤ ਕੌਰ ਨੂੰ ਕਿੱਕ ਬਾਕਸਿੰਗ 'ਚ ਤਰਾਸ਼ਿਆ। ਖ਼ੁਸ਼ਪ੍ਰੀਤ ਕੌਰ ਨੂੰ ਪਿਛਲੇ ਦਿਨੀਂ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਵੀ ਸਨਮਾਨਿਤ ਕਰਨ ਦੇ ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX