ਤਾਜਾ ਖ਼ਬਰਾਂ


ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  23 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  31 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  38 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  48 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  59 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  13 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਹੋਰ ਖ਼ਬਰਾਂ..

ਸਾਡੇ ਪਿੰਡ ਸਾਡੇ ਖੇਤ

ਫ਼ਸਲੀ ਵਿਭਿੰਨਤਾ ਸੰਬੰਧੀ ਯਥਾਰਥਕ ਯੋਜਨਾਬੰਦੀ ਦੀ ਲੋੜ

ਝੋਨਾ ਖ਼ਰੀਫ਼ ਦੀ ਮੁੱਖ ਫ਼ਸਲ ਹੈ, ਜੋ ਚੀਨ ਤੋਂ ਆਈ ਵਾਇਰਸ ਕਰਕੇ ਮਧਰੇ ਬੂਟੇ ਰਹਿਣ ਦੀ ਸਮੱਸਿਆ ਨਾਲ ਘਿਰੀ ਹੋਈ ਹੈ। ਕਿਤੇ ਘੱਟ ਅਤੇ ਕਿਤੇ ਵੱਧ ਬਾਰਿਸ਼ਾਂ ਹੋਣ ਕਾਰਨ (ਜਿਵੇਂ ਕਈ ਥਾਵਾਂ 'ਤੇ ਪਿੱਛੇ ਜਿਹੇ ਵੱਧ ਬਾਰਿਸ਼ ਹੋ ਗਈ) ਝੋਨੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ। ਥੋੜ੍ਹੇ ਸਮੇਂ 'ਚ ਅਗੇਤੀਆਂ ਪੱਕਣ ਵਾਲੀਆਂ ਝੋਨੇ ਤੇ ਬਾਸਮਤੀ ਦੀਆਂ ਕਿਸਮਾਂ ਦੀ ਵਾਢੀ ਵੀ ਪਛੜ ਗਈ। ਨਰਮੇ, ਕਪਾਹ ਦੀ ਕਾਸ਼ਤ ਅਧੀਨ ਪਿਛਲੇ ਸਾਲ ਦੇ 3.25 ਲੱਖ ਹੈਕਟੇਅਰ ਰਕਬੇ ਤੋਂ 25 ਪ੍ਰਤੀਸ਼ਤ ਘਟ ਕੇ ਰਕਬਾ 2.47 ਲੱਖ ਹੈਕਟੇਅਰ 'ਤੇ ਆ ਗਿਆ। ਨਰਮੇ ਦੀ ਉਤਪਾਦਕਤਾ ਵੀ ਘਟ ਗਈ। ਮੱਕੀ ਦੀ ਕਾਸ਼ਤ ਦਾ ਟੀਚਾ ਪੂਰਾ ਨਹੀਂ ਹੋਇਆ। ਗੰਨੇ ਦੇ ਉਤਪਾਦਕਾਂ ਦੀ ਅਦਾਇਗੀ ਨਾ ਹੋਣ ਕਾਰਨ ਗੰਨੇ ਦੀ ਕਾਸ਼ਤ ਵੱਲ ਕਿਸਾਨਾਂ ਦਾ ਰੁਝਾਨ ਘਟ ਰਿਹਾ ਹੈ। ਸੋਇਆਬੀਨ ਪੰਜਾਬ ਦੀ ਫ਼ਸਲ ਹੀ ਨਹੀਂ ਬਣ ਸਕੀ। ਸਬਜ਼ੀਆਂ ਬਾਰਿਸ਼ਾਂ ਤੇ ਮੌਸਮ ਦੀ ਅਣ-ਅਨੁਕੂਲਤਾ ਨੇ ਖ਼ਰਾਬ ਕਰ ਦਿੱਤੀਆਂ। ਇਹ ਸਭ ਕੁਝ ਹੋਣ ਕਾਰਨ ਖੇਤੀ ਵਿਭਿੰਨਤਾ ਦੇ ਯਤਨਾਂ ਨੂੰ ਸਫਲਤਾ ਨਹੀਂ ਮਿਲ ਸਕੀ। ਹਾੜੀ 'ਚ ਤਾਂ ਕਣਕ ਦੀ ਕਾਸ਼ਤ ਥੱਲੇ ਰਕਬਾ ਘਟਾਉਣ ਦੀ ਲੋੜ ਨਹੀਂ। ਲੋੜ ਖ਼ਰੀਫ਼ ਵਿਚ ਝੋਨੇ ...

ਪੂਰਾ ਲੇਖ ਪੜ੍ਹੋ »

ਪਸ਼ੂਆਂ ਵਿਚ ਹਲਕਾਅ ਅਤੇ ਬਚਾਅ ਬਾਰੇ ਜਾਣਕਾਰੀ

ਹਲਕਾਅ ਇਕ ਘਾਤਕ ਵਿਸ਼ਾਣੂ ਰੋਗ ਹੈ। ਜਿਹੜਾ ਇਕ ਵਾਇਰਸ ਤੋਂ ਹੁੰਦਾ ਹੈ, ਇਸ ਵਾਇਰਸ ਨੂੰ ਲਾਈਸਾ ਵਾਇਰਸ ਕਿਹਾ ਜਾਂਦਾ ਹੈ, ਜੋ ਕਿ ਹਲਕੇ ਕੁੱਤੇ, ਨਿਉਲੇ ਆਦਿ ਦੇ ਕੱਟਣ ਨਾਲ ਹੁੰਦਾ ਹੈ। ਇਸ ਰੋਗ ਦੇ ਵਿਸ਼ਾਣੂ ਜ਼ਖ਼ਮ ਵਿਚ ਕੁਝ ਦੇਰ ਲਈ ਬੇ-ਹਰਕਤ ਹੋ ਜਾਂਦੇ ਹਨ। ਚਮੜੀ ਵਿਚ ਬੇ-ਹਰਕਤ ਰਹਿਣ ਤੋਂ ਬਾਅਦ ਵਿਸ਼ਾਣੂ ਨਸਾਂ ਦੇ ਵਿਚੋਂ ਦੀ ਹੁੰਦੇ ਹੋਏ ਦਿਮਾਗ਼ ਵਿਚ ਪਹੁੰਚ ਜਾਂਦੇ ਹਨ ਅਤੇ ਦਿਮਾਗ਼ ਵਿਚ ਤੰਤੂਆਂ ਨੂੰ ਮਾਰ ਦਿੰਦੇ ਹਨ, ਜਿਸ ਤੋਂ ਬਾਅਦ ਜਾਨਵਰ ਵਿਚ ਹਲਕਾਅ ਦੀਆਂ ਨਿਸ਼ਾਨੀਆਂ ਪੈਦਾ ਹੋ ਜਾਂਦੀਆਂ ਹਨ। ਹਲਕਿਆ ਜਾਨਵਰ ਜਿੰਨਾ ਦਿਮਾਗ਼ ਦੇ ਨੇੜੇ ਵੱਢਦਾ ਹੈ, ਓਨਾ ਹੀ ਜਲਦੀ ਹਲਕਾਅ ਹੁੰਦਾ ਹੈ। ਜਿਵੇਂ ਕਿ ਮੂੰਹ ਦੇ ਨੇੜੇ ਮੋਢਿਆਂ ਉਤੇ, ਹੱਥਾਂ ਉਤੇ, ਪਸ਼ੂਆਂ ਵਿਚ ਜੋ ਕਿ ਹਲਕੇ ਜਾਨਵਰਾਂ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹਨ, ਹਮੇਸ਼ਾ ਮੂੰਹ ਜਾਂ ਨਾਸਾਂ ਉੱਪਰ ਹਲਕਾਏ ਜਾਨਵਰ ਵੱਢਦੇ ਹਨ। ਦਿਮਾਗ਼ ਵਿਚੋਂ ਫਿਰ ਵਿਸ਼ਾਣੂ, ਨਸਾਂ ਦੇ ਵਿਚੋਂ ਦੀ ਥੁੱਕ ਜਾਂ ਲਾਰ, ਅੱਥਰੂ ਅਤੇ ਦੁੱਧ ਵਾਲੀ ਗ੍ਰੰਥੀ ਵਿਚ ਪਹੁੰਚ ਜਾਂਦੇ ਹਨ ਅਤੇ ਵਿਸ਼ਾਣੂ ਥੁੱਕ ਜਾਂ ਲਾਰ, ਦੁੱਧ ਅਤੇ ਅੱਥਰੂਆਂ ਵਿਚ ਆਊਣ ਲੱਗ ਜਾਂਦੇ ਹਨ। ...

ਪੂਰਾ ਲੇਖ ਪੜ੍ਹੋ »

ਮੱਛੀ ਮੂੰਹ ਭਨਾਅ ਕੇ ਮੁੜ ਗਈ

ਪੁਰਾਣੀ ਕਹਾਵਤ ਹੈ ਕੇ 'ਮੱਛੀ ਪੱਥਰ ਚੱਟ ਕੇ ਹੀ ਮੁੜਦੀ ਹੈ'। ਮੈਂ ਜਦੋਂ ਦੀ ਸੁਰਤ ਸੰਭਾਲੀ ਹੈ, ਬਥੇਰੇ ਟੋਭਿਆਂ, ਦਰਿਆਵਾਂ, ਸਮੁੰਦਰਾਂ ਨਾਲ ਮੱਥਾ ਮਾਰਿਆ ਹੈ ਪਰ ਕਦੇ ਮੱਛੀ ਪੱਥਰ ਚੱਟਦੀ ਨਹੀਂ ਵੇਖੀ। ਪਰ ਹੁਣ ਤਕਰੀਬਨ ਡੂਢ ਦਹਾਕੇ ਤੋਂ ਅਸਲੀ ਮੱਛੀ ਦੀ ਸਮਝ ਆਈ ਹੈ। ਸਿਆਣਿਆਂ ਦੀ ਮੁੜਦੀ ਦੱਸੀਂਦੀ ਮੱਛੀ, ਆਪਣੇ ਆਲੇ-ਦੁਆਲੇ ਪਾਣੀ ਤੋਂ ਬਾਹਰ ਹੀ ਦਿਸਣੀ ਸ਼ੁਰੂ ਹੋ ਗਈ ਹੈ। ਜਿਵੇਂ ਜਦ ਕੋਈ ਕਾਹਲਾ ਡਰਾਈਵਰ ਝੱਟ ਨਿਸ਼ਾਨੇ 'ਤੇ ਪਹੁੰਚਣ ਦੀ ਥਾਂ ਰੱਬ ਦੇ ਘਰ ਪਹੁੰਚ ਜਾਂਦਾ ਹੈ। ਸਿਆਣੇ ਦੇ ਰੋਕੇ ਹੋਏ ਰਾਹ 'ਚੋਂ ਛਿੱਲਤਰਾਂ ਉਤਰਾਅ ਰੋਂਦਾ ਘਰ ਮੁੜਦਾ ਹੈ। ਹਿੱਕ ਦੇ ਜ਼ੋਰ ਨੂੰ ਅਕਲ ਤੋਂ ਵੱਡਾ ਸਮਝਦਾ ਹੈ ਤੇ ਚੌਫਾਲ ਗਿਰਦਾ ਹੈ। ਕੁਝ ਇਸ ਤਰ੍ਹਾਂ ਦੇ ਲੋਕਾਂ ਨੂੰ ਹੀ ਸਿਆਣਿਆਂ ਮੱਛੀ ਕਿਹਾ ਹੈ, ਬਸ ਭਾਸ਼ਾ ਹੀ ਨਰਮ ਵਰਤੀ ਹੈ। ਪਰ ਅਸਲੀ ਸੱਚ ਤਾਂ ਇਹ ਹੈ ਕਿ 'ਮੱਛੀ ਮੂੰਹ ਭਨਾਏ ਬਿਨਾਂ ਘਰ ਮੁੜ ਹੀ ਨਹੀਂ ਸਕਦੀ।' ਸ਼ਾਇਦ ਬੰਦਾ ਇੰਝ ਹੀ ਬੰਦਾ ਬਣਦਾ ਹੈ। -ਮੋਬਾਈਲ : ...

ਪੂਰਾ ਲੇਖ ਪੜ੍ਹੋ »

ਸੀਜ਼ਨ ਵਾਢੀ ਦਾ

ਸੀਜ਼ਨ ਚੱਲ ਪਿਆ ਵਾਢੀ ਦਾ ਧਿਆਨ ਕਰੋੋ ਗੱਲ ਅਸਾਡੀ ਦਾ। ਖੇਤਾਂ ਵਿਚ ਜੋ ਬਚੂ ਪਰਾਲ, ਵਾਹ ਕੇ ਪੈਲੀ ਵਿਚ ਦੇਈਏ ਗਾਲ। ਤੰਗੀ ਤਾਂ ਆਊ ਇਕ ਦੋ ਸਾਲ, ਫਿਰ ਬਣ ਜਾਣੀ ਆਪੇ ਚਾਲ। ਹੱਲ ਅੱਗ ਦਾ ਆਪ ਹੀ ਕੱਢਲੋ, ਮੰਦੜਾ ਹੋਇਆ ਸਰਕਾਰਾਂ ਦਾ ਹਾਲ। ਅੱਗ ਲਾਇਆਂ ਨੁਕਸਾਨ ਕੀ ਹੁੰਦੇ, ਆਇਆ ਕਦੇ ਨਾ ਮਨ 'ਚ ਖਿਆਲ। ਉਪਜਾਊ ਮਿੱਟੀ ਸੁਆਹ ਹੋਈ ਜਾਵੇ, ਧਰਤੀ ਮੇਰੀ ਸ਼ਾਹ ਸੀ ਲਾਲ। ਰਹਿੰਦ-ਖੂੰਹਦ ਖੇਤਾਂ ਵਿਚ ਵਾਹੀਏ, ਬਿਨ ਖਾਦਾਂ ਤੋਂ ਜਿਨਸ ਉਗਾਈਏ। ਧਰਤੀ ਵੀ ਉਪਜਾਊ ਰਹਿੰਦੀ, ਵਿਗਿਆਨ ਸਦਾ ਇਹੀ ਗੱਲ ਕਹਿੰਦੀ। ਹਰੀਆਂ ਖਾਦਾਂ ਵਰਤੋਂ 'ਚ ਲਿਆਈਏ, ਐਵੇਂ ਨਾ ਪੂੰਜੀ ਵਿਅਰਥ ਗਵਾਈਏ। ਜੈਵਿਕ ਫਲ ਤੇ ਸਬਜ਼ੀਆਂ ਖਾਈਏ, ਵਾਤਾਵਰਨ ਤੇ ਨਸਲ ਬਚਾਈਏ। -ਪਰਮਜੀਤ ਸੰਧੂ ਥੇਹ ਤਿੱਖਾ, ਗੁਰਦਾਸਪੁਰ। ਮੋਬਾਈਲ : ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX