ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..

ਨਾਰੀ ਸੰਸਾਰ

25 ਨਵੰਬਰ ਨੂੰ ਔਰਤਾਂ ਖ਼ਿਲਾਫ਼ ਹਿੰਸਾ ਦੇ ਖ਼ਾਤਮੇ ਲਈ ਕੌਮਾਂਤਰੀ ਦਿਹਾੜੇ 'ਤੇ ਵਿਸ਼ੇਸ਼

ਆਖ਼ਿਰ ਕਦੋਂ ਤੱਕ...

ਦੁਨੀਆ ਵਿਚ, ਦੇਸ਼ ਵਿਚ ਜਿਥੇ ਵੀ ਕੋਈ ਗ਼ਲਤ ਕੰਮ ਹੁੰਦਾ ਹੈ, ਮਾਰ-ਕੁਟਾਈ, ਚੋਰੀ-ਡਾਕੇ ਜਾਂ ਕਿਸੇ ਵੀ ਤਰ੍ਹਾਂ ਦਾ ਤਸ਼ੱਦਦ ਹੁੰਦਾ ਹੈ ਤਾਂ ਇਨ੍ਹਾਂ ਸਾਰੇ ਤਰ੍ਹਾਂ ਦੇ ਵੱਖਰੇ-ਵੱਖਰੇ ਕੇਸਾਂ ਵਿਚ ਇਕ ਹੀ ਚੀਜ਼ ਸਮਾਨ ਹੁੰਦੀ ਹੈ ਤੇ ਉਹ ਹੁੰਦੀ ਹੈ ਗੁਨਾਹ ਕਰਨ ਵਾਲੇ ਦੀ ਨੀਵੀਂ ਮਾਨਸਿਕਤਾ। ਅਜਿਹੀ ਖੋਖਲੀ ਮਾਨਸਿਕਤਾ ਉਭਰਨ ਦੇ ਕਈ ਕਾਰਨ ਹੁੰਦੇ ਨੇ ਜਿਵੇਂ ਕਿ ਅਨਪੜ੍ਹਤਾ, ਬੇਰੁਜ਼ਗਾਰੀ ਆਦਿ। ਹਮੇਸ਼ਾ ਹੀ ਇਨਸਾਨ ਆਪਣੇ ਗੁੱਸੇ, ਆਪਣੇ ਮਾੜੇ ਸੁਭਾਅ, ਚਿੜਚਿੜੇਪਨ ਅਤੇ ਆਪਣੀਆਂ ਨਾਕਾਮੀਆਂ ਦਾ ਨਤੀਜਾ ਕਮਜ਼ੋਰ ਵਰਗ ਉੱਪਰ ਜ਼ੋਰ ਵਿਖਾਉਣ ਦੇ ਰੂਪ ਵਿਚ ਕੱਢਦਾ ਹੈ, ਜਿਸ ਨਾਲ ਉਸ ਨੂੰ ਜਿੱਤ ਮਹਿਸੂਸ ਹੁੰਦੀ ਹੈ, ਕਿਉਂਕਿ ਕਮਜ਼ੋਰ ਵਿਅਕਤੀ ਮੁਕਾਬਲਾ ਕਰਨ ਦੀ ਹਾਲਤ ਵਿਚ ਨਹੀਂ ਹੁੰਦਾ। ਜੇਕਰ ਸਮਾਜ ਦੀ ਗੱਲ ਕਰੀਏ ਤਾਂ ਮਰਦ ਪ੍ਰਧਾਨ ਸਮਾਜ ਵਿਚ ਕਈ ਲੋਕਾਂ ਦੀ ਮਾਨਸਿਕਤਾ ਔਰਤਾਂ ਉੱਪਰ ਆਪਣਾ ਜ਼ੋਰ ਚਲਾਉਣ ਵਿਚ ਹੁੰਦੀ ਹੈ, ਜਿਸ ਨਾਲ ਉਨ੍ਹਾਂ ਦੀ ਹਊਮੈ ਸੰਤੁਸ਼ਟ ਹੁੰਦੀ ਹੈ ਤੇ ਆਪਣੇ ਜਮਾਏ ਰੋਹਬ ਤੇ ਪ੍ਰਧਾਨਗੀ ਕਰਨ 'ਤੇ ਉਹ ਖ਼ੁਸ਼ੀ ਮਹਿਸੂਸ ਕਰਦੇ ਨੇ। ਸੰਯੁਕਤ ਰਾਸ਼ਟਰ ਦੀ ਰਿਪੋਰਟ ਅਨੁਸਾਰ ਹਰ ...

ਪੂਰਾ ਲੇਖ ਪੜ੍ਹੋ »

ਜ਼ਰਾ ਸੋਚੋ! ਤੁਸੀਂ ਕਿੰਨੇ ਖ਼ੁਸ਼ਕਿਸਮਤ ਹੋ

ਤੁਹਾਡੀ ਖ਼ੁਸ਼ਕਿਸਮਤੀ ਤੁਹਾਡੀ ਕਾਮਯਾਬੀ ਅਤੇ ਤੁਹਾਡੇ ਨਜ਼ਰੀਏ, ਸੁਭਾਅ, ਸੋਚ, ਵਿਹਾਰ ਅਤੇ ਚਰਿੱਤਰ 'ਤੇ ਨਿਰਭਰ ਕਰਦੀ ਹੈ। ਜਿਨ੍ਹਾਂ ਨੇ ਖੁਦ ਮਿਹਨਤ ਕਰਕੇ ਕਾਮਯਾਬੀ ਹਾਸਲ ਕੀਤੀ ਹੁੰਦੀ ਹੈ, ਉਹੀ ਤੁਹਾਡੀ ਸਫਲਤਾ ਦੇ ਅਰਥ ਸਮਝ ਸਕਦੇ ਹਨ, ਵਰਨਾ ਆਮ ਲੋਕ ਤੁਹਾਡੀ ਕਾਮਯਾਬੀ ਨੂੰ ਵੀ ਤੁਹਾਡੀ ਕਿਸਮਤ ਨਾਲ ਜੋੜ ਕੇ ਹੀ ਵੇਖਦੇ ਹਨ। ਜੇਕਰ ਅੱਜ ਤੁਹਾਡੇ ਕੋਲ ਤੁਹਾਡੀ ਚੰਗੀ ਸਿਹਤ, ਚੰਗਾ ਪਰਿਵਾਰ ਅਤੇ ਘਰ-ਬਾਰ ਹੈ ਤਾਂ ਤੁਸੀਂ ਖੁਸ਼ਕਿਸਮਤ ਹੋ, ਕਿਉਂਕਿ ਕਰੋੜਾਂ ਲੋਕਾਂ ਕੋਲ ਇਹ ਨਹੀਂ ਹੈ। ਜਦੋਂ ਕਦੇ ਸਮਾਂ ਮਿਲੇ ਤਾਂ ਤੁਸੀਂ ਕਿਸੇ ਵੱਡੇ ਹਸਪਤਾਲ ਦਾ ਚੱਕਰ ਲਾਓ। ਉਥੇ ਮੌਤ ਅਤੇ ਜ਼ਿੰਦਗੀ ਦੀ ਜੰਗ ਲੜ ਰਹੇ ਅਨੇਕਾਂ ਲੋਕ ਤੁਹਾਨੂੰ ਮਿਲਣਗੇ, ਜ਼ਿੰਦਗੀ ਜਿਊਣ ਦੇ ਸਹੀ ਅਰਥ ਇਨ੍ਹਾਂ ਲੋਕਾਂ ਵਿਚੋਂ ਸਮਝੇ ਜਾ ਸਕਦੇ ਹਨ। ਜ਼ਿੰਦਗੀ ਵਿਚ ਅਨੇਕ ਵਾਰ ਤੁਹਾਡੇ ਹੌਸਲਿਆਂ ਦੀ ਪਰਖ ਹੁੰਦੀ ਹੈ ਪਰ ਇਹ ਵੀ ਸੱਚ ਹੈ ਕਿ ਇਕ ਕਠਿਨ ਪ੍ਰੀਖਿਆ ਤੋਂ ਬਾਅਦ ਹੀ ਕਈ ਵਾਰ ਜ਼ਿੰਦਗੀ ਨੂੰ ਇਕ ਨਵਾਂ ਹੁਲਾਰਾ ਮਿਲਦਾ ਹੈ। ਦੁੱਖ ਜ਼ਿੰਦਗੀ ਦਾ ਅੰਤ ਨਹੀਂ, ਬਲਕਿ ਇਹ ਜ਼ਿੰਦਗੀ ਦੀ ਇਕ ਨਵੀਂ ਸ਼ੁਰੂਆਤ ਹੁੰਦੀ ਹੈ। ਦੂਰੋਂ ...

ਪੂਰਾ ਲੇਖ ਪੜ੍ਹੋ »

ਸੁੰਦਰਤਾ ਲਈ ਕੁਝ ਘਰੇਲੂ ਇਲਾਜ

ਐਲੋਵੇਰਾ ਐਲੋਵੇਰਾ ਦੇ ਤਾਜ਼ਾ ਜੈੱਲ ਨੂੰ ਰੂੰ ਦੀ ਮਦਦ ਨਾਲ ਚਮੜੀ 'ਤੇ ਲਗਾਓ। ਸੁੱਕ ਜਾਣ 'ਤੇ ਕੋਸੇ ਪਾਣੀ ਨਾਲ ਧੋ ਲਵੋ। ਇਸ ਨੂੰ ਹਰ ਰੋਜ਼ ਇਸਤੇਮਾਲ ਕਰ ਸਕਦੇ ਹੋ। ਇਸ ਨਾਲ ਚਮੜੀ ਸਿਹਤਮੰਦ ਰਹੇਗੀ ਅਤੇ ਨਵੇਂ ਸੈੱਲਾਂ ਦੇ ਨਿਰਮਾਣ ਵਿਚ ਸਹਾਇਤਾ ਵੀ ਮਿਲੇਗੀ ਕਿਉਂਕਿ ਐਲੋਵੀਰਾ ਵਿਚ ਸੰਕਰਮਣ ਭਾਵ ਇਨਫੈਕਸ਼ਨ ਦੂਰ ਕਰਨ ਦੀ ਯੋਗਤਾ ਹੁੰਦੀ ਹੈ ਅਤੇ ਚਮੜੀ ਐਲਰਜੀ ਲਈ ਵੀ ਫਾਇਦੇਮੰਦ ਹੈ। ਪੁਦੀਨਾ ਪੁਦੀਨੇ ਦੇ ਇਸਤੇਮਾਲ ਨਾਲ ਚਮੜੀ ਠੰਢੀ ਰਹਿੰਦੀ ਹੈ ਕਿਉਂਕਿ ਇਸ ਵਿਚ ਮੇਂਥਾਲ ਹੁੰਦਾ ਹੈ। ਸਾਫ ਚਮੜੀ ਲਈ ਇਕ ਚਮਚ ਪੁਦੀਨਾ ਪਾਊਡਰ ਵਿਚ 1 ਵੱਡਾ ਚਮਚ ਦਹੀਂ ਅਤੇ ਥੋੜ੍ਹੀ ਜਿਹੀ ਮੁਲਤਾਨੀ ਮਿੱਟੀ ਮਿਲਾ ਕੇ ਪੇਸਟ ਬਣਾਓ ਅਤੇ ਚਮੜੀ 'ਤੇ ਲਗਾਉ। ਸੁੱਕ ਜਾਣ 'ਤੇ ਕੋਸੇ ਪਾਣੀ ਨਾਲ ਧੋ ਲਵੋ। ਇਹ ਚਮੜੀ ਲਈ ਮਾਸਕ ਦਾ ਕੰਮ ਕਰਦਾ ਹੈ। ਇਸ ਨੂੰ ਹਫ਼ਤੇ ਵਿਚ ਇਕ ਵਾਰ ਲਗਾ ਸਕਦੇ ਹੋ। ਸ਼ਹਿਦ ਸ਼ਹਿਦ ਵਿਚ ਚਮੜੀ ਨੂੰ ਮਾਸਚਰਾਈਜ਼ ਕਰਨ ਦੀ ਯੋਗਤਾ ਹੈ ਅਤੇ ਜੀਵਾਣੂਆਂ ਤੋਂ ਦੂਰ ਰੱਖਣ ਦੀ ਵੀ। ਨਰਮ ਅਤੇ ਮੁਲਾਇਮ ਚਮੜੀ ਲਈ ਹਫਤੇ ਵਿਚ ਤਿੰਨ ਤੋਂ ਚਾਰ ਵਾਰ ਚਿਹਰੇ 'ਤੇ ਸ਼ਹਿਦ ਲਗਾਓ। ਸੁੱਕ ਜਾਣ 'ਤੇ ਕੋਸੇ ...

ਪੂਰਾ ਲੇਖ ਪੜ੍ਹੋ »

ਜਦੋਂ ਖਰੀਦਣੀ ਹੋਵੇ ਉੱਨ

ਹੱਥ ਨਾਲ ਸਵੈਟਰ ਬਨਾਉਣ ਲਈ ਸਭ ਤੋਂ ਪਹਿਲਾਂ ਉੱਨ ਦੀ ਲੋੜ ਪੈਂਦੀ ਹੈ। ਉੱਨ ਖ਼ਰੀਦਣ ਸਮੇਂ ਕੁਝ ਖ਼ਾਸ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਉੱਨ ਦੀ ਖ਼ਰੀਦਾਰੀ ਕਰਨੀ ਚਾਹੀਦੀ ਹੈ। * ਸਵੈਟਰ ਪਾਉਣ ਵਾਲੇ ਵਿਅਕਤੀ ਦੀ ਉਮਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਨ ਖ਼ਰੀਦੋ। * ਸਵੈਟਰ ਇਕ ਰੰਗ ਦਾ ਬਣਾਉਣਾ ਹੈ, ਦੋ ਰੰਗ ਦਾ ਜਾਂ ਦੋ ਤੋਂ ਵਧ ਰੰਗਾਂ ਦਾ। * ਉੱਨ ਮੋਟੀ ਲੈਣੀ ਹੈ ਜਾਂ ਪਤਲੀ। * ਉੱਨ ਖ਼ਰੀਦਣ ਸਮੇਂ ਇਸ ਗੱਲ ਦਾ ਧਿਆਨ ਰੱਖੋ ਕਿ ਹਲਕੇ ਵਜ਼ਨ ਦੀ ਉੱਨ ਘੱਟ ਖ਼ਰੀਦੋ, ਭਾਰੀ ਵਜ਼ਨ ਵਾਲੀ ਉੱਨ ਵੱਧ ਖਰੀਦੋ। * ਸਵੈਟਰ ਪਾਉਣ ਵਾਲੇ ਵਿਅਕਤੀ ਦੇ ਰੰਗ ਰੂਪ ਅਤੇ ਉਸ ਦੀ ਦਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਉੱਨ ਦੇ ਰੰਗ ਚੁਣੋ। * ਛੋਟੇ ਬੱਚਿਆਂ ਲਈ (2 ਸਾਲ ਤੱਕ) ਬੇਬੀ ਵੂਲ ਨਾਲ ਬਣੇ ਸਵੈਟਰ ਉੱਤਮ ਰਹਿੰਦੇ ਹਨ। ਉੱਨ ਦਾ ਰੰਗ ਚੁਣਦੇ ਸਮੇਂ ਹਲਕੇ ਰੰਗਾਂ ਨੂੰ ਚੁਣੋ। * * ਛੋਟੇ ਬੱਚਿਆਂ ਨੂੰ ਰੇਸ਼ੇਦਾਰ ਉੱਨ ਨਾਲ ਬਣੇ ਸਵੈਟਰ ਨਾ ਪਵਾਉ ਕਿਉਂਕਿ ਰੇਸ਼ੇ ਉਨ੍ਹਾਂ ਦੇ ਮੂੰਹ ਵਿਚ ਜਾ ਸਕਦੇ ਹਨ। * 2 ਤੋਂ 3 ਸਾਲ ਦੇ ਬੱਚਿਆਂ ਲਈ 4 ਪਲਾਈ ਵਾਲੀ ਉੱਨ ਨਾਲ ਸਵੈਟਰ ਬਣਾਉ। * ਮੋਟੀ ਉੱਨ ਵਾਲੇ ਸਵੈਟਰ ਨਾਲ ਕੋਮਲ ਚਮੜੀ 'ਤੇ ...

ਪੂਰਾ ਲੇਖ ਪੜ੍ਹੋ »

ਜ਼ਿੰਦਗੀ ਤੋਂ ਕਦੇ ਨਾ ਹਾਰੋ

ਜ਼ਿੰਦਗੀ ਬਹੁਤ ਖ਼ੂਬਸੂਰਤ ਹੈ। ਸਾਨੂੰ ਜ਼ਿੰਦਗੀ ਦੇ ਹਰ ਪਲ ਦਾ ਆਨੰਦ ਮਾਣਨਾ ਚਾਹੀਦਾ ਹੈ। ਕਦੇ ਵੀ ਮਾੜੇ ਸਮੇਂ ਵਿਚ ਦੁਖੀ ਨਹੀਂ ਹੋਣਾ ਚਾਹੀਦਾ। ਮੁਸੀਬਤ ਸਮੇਂ ਸਮੱਸਿਆ ਦਾ ਹੱਲ ਲੱਭੋ। ਸਾਨੂੰ ਜ਼ਿੰਦਗੀ ਹਮੇਸ਼ਾ ਹਰ ਪਲ ਹੱਸ ਕੇ, ਖੁਸ਼ ਰਹਿ ਕੇ ਗੁਜ਼ਾਰਨੀ ਚਾਹੀਦੀ ਹੈ। ਜ਼ਿੰਦਗੀ ਸਾਨੂੰ ਜਿਊਣ ਲਈ ਮਿਲੀ ਹੈ। ਜ਼ਿੰਦਗੀ ਨੂੰ ਕਦੇ ਵੀ ਬੋਝ ਨਾ ਸਮਝੋ। ਹਰ ਪਲ ਖੁਸ਼ ਰਹਿ ਕੇ ਕੱਟੋ। ਭਾਵ ਜੇ ਮਾੜਾ ਸਮਾਂ ਆ ਵੀ ਗਿਆ ਹੈ ਤਾਂ ਜ਼ਿਆਦਾ ਦੁੱਖ ਵਿਚ ਦੁਖੀ ਨਾ ਹੋਵੋ। ਸੁੱਖ-ਦੁੱਖ ਤਾਂ ਆਉਂਦੇ ਹੀ ਰਹਿੰਦੇ ਹਨ। ਜੇ ਮਾੜਾ ਸਮਾਂ ਹੈ ਤਾਂ ਚੰਗਾ ਵੀ ਆਵੇਗਾ। ਚੰਗੇ ਸਮੇਂ ਵਿਚ ਜ਼ਿਆਦਾ ਖੁਸ਼ੀ ਵੀ ਨਾ ਮਨਾਓ। ਅਸੀਂ ਸਾਰੇ ਹੀ ਸੰਸਾਰ ਵਿਚ ਵਿਚਰਦੇ ਹਾਂ। ਆਪਣੇ ਨਿੱਜੀ ਕੰਮ ਲਈ ਸਾਨੂੰ ਕਈ ਵਾਰ ਵੱਖ-ਵੱਖ ਅਦਾਰਿਆਂ ਵਿਚ ਜਾਣਾ ਵੀ ਪੈਂਦਾ ਹੈ। ਦੇਖਦੇ ਹਾਂ ਕਿ ਕਈ ਇਨਸਾਨਾਂ ਦੇ ਚਿਹਰੇ 'ਤੇ ਸਦਾ ਹੀ ਮੁਸਕਰਾਹਟ ਰਹਿੰਦੀ ਹੈ। ਜਿੰਨਾ ਮਰਜ਼ੀ ਕੰਮ ਦਾ ਬੋਝ ਹੋਵੇ, ਅਜਿਹੇ ਇਨਸਾਨਾਂ ਦੇ ਚਿਹਰੇ ਤੋਂ ਕਦੇ ਵੀ ਮੁਸਕਰਾਹਟ ਨਹੀਂ ਜਾਂਦੀ। ਅਜਿਹੇ ਇਨਸਾਨ ਸਾਡੇ ਲਈ ਬਹੁਤ ਦੀ ਪ੍ਰੇਰਨਾਦਇਕ ਹੁੰਦੇ ਹਨ। ਮੁਸ਼ਕਿਲਾਂ ਤਾਂ ...

ਪੂਰਾ ਲੇਖ ਪੜ੍ਹੋ »

ਰਸੋਈ ਘਰ-ਕੁਝ ਜ਼ਰੂਰੀ ਟਿਪਸ

ਰਸੋਈ ਵਿਚ ਕੰਮ ਕਰਦੇ ਸਮੇਂ ਅਕਸਰ ਔਰਤਾਂ ਨੂੰ ਇਹ ਪ੍ਰੇਸ਼ਾਨੀ ਆਉਂਦੀ ਹੈ ਕਿ ਉਹ ਕਿਸ ਤਰ੍ਹਾਂ ਆਪਣੇ ਕੰਮ ਨੂੰ ਆਸਾਨੀ ਨਾਲ ਅਤੇ ਸਫਾਈ ਨਾਲ ਪੂਰਾ ਕਰ ਸਕਣ। ਜੇਕਰ ਉਹ ਇਨ੍ਹਾਂ ਕੁਝ ਗੱਲਾਂ ਦਾ ਧਿਆਨ ਰੱਖੋ ਤਾਂ ਜ਼ਰੂਰ ਹੀ ਆਪਣੇ ਕੰਮ ਨੂੰ ਆਸਾਨੀ ਨਾਲ ਕਰ ਸਕਦੀਆਂ ਹਨ। ਨਿੰਬੂ ਜਿਸ ਮੌਸਮ ਵਿਚ ਸਸਤੇ ਮਿਲਣ, ਉਸ ਦੌਰਾਨ ਨਿੰਬੂ ਦਾ ਰਸ ਸ਼ੀਸ਼ੀ ਵਿਚ ਭਰ ਕੇ ਰੱਖ ਲਵੋ। ਹੁਣ ਜੇਕਰ ਤੁਸੀਂ ਪਨੀਰ ਬਣਾਉਣਾ ਚਾਹੁੰਦੇ ਹੋ ਤਾਂ ਉਬਲਦੇ ਦੁੱਧ ਵਿਚ ਨਿੰਬੂ ਦਾ ਰਸ ਪਾ ਦਿਉ, ਦੁੱਧ ਫਟ ਜਾਵੇਗਾ। ਕਿਸੇ ਪਤਲੇ ਸਾਫ ਕੱਪੜੇ ਵਿਚ ਫਟਿਆ ਦੁੱਧ ਪਾ ਕੇ ਉਲਟਾ ਕਰ ਦਿਉ। ਜਦੋਂ ਪਾਣੀ ਨਿਕਲਣਾ ਬੰਦ ਹੋ ਜਾਵੇ, ਤਾਂ ਉਸ ਨੂੰ ਥੱਲੇ ਲਾਹ ਕੇ ਕਿਸੇ ਭਾਰੀ ਭਾਂਡੇ ਵਿਚ ਦਬਾ ਦਿਉ। ਪਨੀਰ ਤਿਆਰ ਹੋ ਜਾਵੇਗਾ। ਪਨੀਰ ਦੇ ਪਾਣੀ ਦਾ ਇਸਤੇਮਾਲ ਆਟਾ ਗੁੰਨ੍ਹਣ ਲਈ ਕਰੋ। ਇਸ ਨਾਲ ਪੌਸ਼ਟਿਕ ਤੱਤ ਤੁਹਾਡੇ ਭੋਜਨ ਵਿਚ ਹੀ ਬਣੇ ਰਹਿਣਗੇ। ਮੂੰਗਫਲੀ ਦਾ ਛਿਲਕਾ ਆਸਾਨੀ ਨਾਲ ਨਹੀਂ ਉਤਰਦਾ। ਇਸ ਲਈ ਮੂੰਗਫਲੀ ਨੂੰ ਕੜਾਹੀ ਵਿਚ ਪਾ ਕੇ ਗਰਮ ਕਰ ਲਉ। ਥੱਲੇ ਲਾਹ ਕੇ ਹੱਥ ਨਾਲ ਰਗੜ ਲਿਉ। ਛਿਲਕਾ ਆਸਾਨੀ ਨਾਲ ਉਤਰੇਗਾ। ਉਬਾਲਦੇ ਸਮੇਂ ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX