ਕਲਾਨੌਰ , 23 ਨਵੰਬਰ(ਪੁਰੇਵਾਲ)- ਸੋਸ਼ਲ ਮੀਡੀਆ ’ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖਿਲਾਫ਼ ਜ਼ਿਲਾ ਗੁਰਦਾਸਪੁਰ ਦੀ ਪੁਲਿਸ ਵਲੋਂ ਪੈਰਵਾਈ ਕਰਦਿਆਂ ਹੋਇਆਂ ਥਾਣਾ ਕਲਾਨੌਰ ਵਲੋਂ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ...
ਜੰਡਿਆਲਾ ਮੰਜਕੀ , 23 ਨਵੰਬਰ (ਸੁਰਜੀਤ ਸਿੰਘ ਜੰਡਿਆਲਾ) - ਨਗਰ ਕੌਂਸਲ ਨੂਰਮਹਿਲ ਦੇ ਕਈ ਕੌਂਸਲਰਾਂ ਵਲੋ ਨਗਰ ਕੌਸਲ ਦੀ ਪ੍ਰਧਾਨ ਬੀਬੀ ਹਰਦੀਪ ਕੌਰ ਜੌਹਲ ਦੇ ਖ਼ਿਲਾਫ਼ ਬੀਤੇ ਦਿਨੀਂ ਬੇਭਰੋਸਗੀ ਦਾ ਮਤਾ ...
ਨਾਭਾ,23 ਨਵੰਬਰ - ਨਾਭਾ ਬਲਾਕ ਦੇ ਪਿੰਡ ਕੈਦੂਪੁਰ ਦੇ ਸਰਪੰਚ ਦੀਦਾਰ ਸਿੰਘ (45) ਨੇ ਪਟਿਆਲਾ ਭਾਖੜਾ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ । ਗੋਤਾਖੋਰਾਂ ਦੀ ਮਦਦ ਨਾਲ ਸਰਪੰਚ ਦੀ ਲਾਸ਼ ਨੂੰ ਬਾਹਰ ਕੱਢਿਆ ...
ਡੇਰਾ ਬਾਬਾ ਨਾਨਕ ,23 ਨਵੰਬਰ (ਅਵਤਾਰ ਸਿੰਘ ਰੰਧਾਵਾ)- ਡੇਰਾ ਬਾਬਾ ਨਾਨਕ ਅਧੀਨ ਪੈਂਦੇ ਕਸਬਾ ਤਲਵੰਡੀ ਰਾਮਾ ਕੋਲ ਟਰੱਕ ਮੋਟਰਸਾਈਕਲ ਹਾਦਸੇ ਵਿਚ ਨਜ਼ਦੀਕੀ ਪਿੰਡ ਨਿਕੋਸਰਾ ਦੇ ਇਕ ਨੌਜਵਾਨ ਦੀ ਦੁਖਦਾਈ ...
ਜੈਪੁਰ, 23 ਨਵੰਬਰ-ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਕਹਿਣਾ ਹੈ ਕਿ 'ਭਾਰਤ ਜੋੜੋ ਯਾਤਰਾ' ਦਾ ਮਕਸਦ ਮਹਿੰਗਾਈ, ਬੇਰੁਜ਼ਗਾਰੀ ਨੂੰ ਖ਼ਤਮ ਕਰਨਾ ਅਤੇ ਦੇਸ਼ ਵਿਚ ਸਦਭਾਵਨਾ...
ਬ੍ਰਸੇਲਜ਼ (ਬੈਲਜੀਅਮ), 23 ਨਵੰਬਰ-ਏ.ਐਫ.ਪੀ. ਦੀ ਰਿਪੋਰਟ ਅਨੁਸਾਰ ਯੂਰਪੀਅਨ ਸੰਸਦ ਨੇ ਰੂਸ ਨੂੰ ਅੱਤਵਾਦ ਦਾ ਸਪਾਂਸਰ ਦੇਸ਼ ਘੋਸ਼ਿਤ ਕੀਤਾ...
...76 days ago
ਨਵੀਂ ਦਿੱਲੀ, 23 ਨਵੰਬਰ-ਅੱਜ ਸਵੇਰੇ 7 ਵਜੇ ਤੋਂ ਏਮਜ਼ ਦਿੱਲੀ ਦਾ ਸਰਵਰ ਡਾਊਨ ਹੈ। ਓ.ਪੀ.ਡੀ. ਅਤੇ ਸੈਂਪਲ ਇਕੱਠੇ ਕਰਨ ਦਾ ਕੰਮ ਹੱਥੀਂ ਕੀਤਾ ਜਾ ਰਿਹਾ...
ਨਵੀਂ ਦਿੱਲੀ, 23 ਨਵੰਬਰ-ਡੀ.ਜੀ.ਸੀ.ਏ. ਨੇ ਸਿਖਲਾਈ ਅਤੇ ਨਿਗਰਾਨੀ ਨੂੰ ਬਿਹਤਰ ਬਣਾਉਣ ਅਤੇ ਫਲਾਇੰਗ ਟਰੇਨਿੰਗ ਆਰਗੇਨਾਈਜ਼ੇਸ਼ਨ (ਐਫ.ਟੀ.ਓਜ਼) 'ਤੇ ਨਿਗਰਾਨੀ ਵਧਾਉਣ ਲਈ ਸਰਕੂਲਰ ਜਾਰੀ ਕੀਤਾ ਹੈ। ਸਰਕੂਲਰ ਦਾ ਉਦੇਸ਼ ਓਪਸ ਦੀ ਸੁਰੱਖਿਆ ਅਤੇ ਸਿਖਲਾਈ ਦੀ ਗੁਣਵੱਤਾ ਵਿਚ...
ਜੈਪੁਰ, 23 ਨਵੰਬਰ-ਕਾਂਗਰਸ ਦੇ ਵਿਧਾਇਕ ਸਚਿਨ ਪਾਇਲਟ ਦਾ ਕਹਿਣਾ ਹੈ ਕਿ ਭਾਜਪਾ ਦੇ ਸਾਥੀ ਸਾਡੀ ਯਾਤਰਾ (ਭਾਰਤ ਜੋੜੋ ਯਾਤਰਾ) ਤੋਂ ਘਬਰਾਏ ਹੋਏ ਹਨ। ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਸਾਡੀ ਯਾਤਰਾ ਵਿਚ ਵਿਘਨ ਪਾਇਆ ਜਾਵੇ, ਪਰ ਜਨਤਾ ਸਮਝਦਾਰ...
ਪੁਣੇ, 23 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਨੂੰ ਕੁਝ ਦਿਨ ਪਹਿਲਾਂ ਪੁਣੇ ਦੇ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ 'ਚ ਵਿਕਰਮ ਗੋਖਲੇ ਦੀ ਹਾਲਤ ਨਾਜ਼ੁਕ ਬਣੀ...
ਆਂਗਲੋਂਗ (ਅਸਾਮ), 23 ਨਵੰਬਰ-ਅਸਾਮ-ਨਾਗਾਲੈਂਡ ਸਰਹੱਦ ਦੇ ਨਾਲ ਅਸਾਮ ਦੇ ਕਾਰਬੀ ਆਂਗਲੋਂਗ ਜ਼ਿਲ੍ਹੇ ਦੇ ਬੋਕਾਜਾਨ ਨੇੜੇ ਲਾਹੌਰੀਜਾਨ ਖੇਤਰ ਵਿਚ ਭਿਆਨਕ ਅੱਗ ਲੱਗਣ ਕਾਰਨ ਵੱਡੀ ਗਿਣਤੀ ਵਿਚ ਘਰ ਅਤੇ ਦੁਕਾਨਾਂ ਸੜ ਕੇ ਸੁਆਹ...
ਪਟਨਾ, 23 ਨਵੰਬਰ-ਸ਼ਿਵ ਸੈਨਾ ਨੇਤਾ ਆਦਿਤਿਆ ਠਾਕਰੇ ਨਾਲ ਮੁਲਾਕਾਤ ਤੋਂ ਬਾਅਦ ਬਿਹਾਰ ਦੇ ਉਪ ਮੁੱਖ ਮੰਤਰੀ ਤੇਜੱਸਵੀ ਯਾਦਵ ਨੇ ਕਿਹਾ ਕਿ ਮੌਜੂਦਾ ਚੁਣੌਤੀ ਕਾਨੂੰਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਹੈ ਅਤੇ ਅਸੀਂ ਇਸ ਨੂੰ ਬਚਾਉਣ...
...76 days ago
ਚੰਡੀਗੜ੍ਹ, 23 ਨਵੰਬਰ-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਚੰਡੀਗੜ੍ਹ ਵਿਚ 28 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ...
...76 days ago
ਨਵੀਂ ਦਿੱਲੀ, 23 ਨਵੰਬਰ-ਮੱਧ ਪ੍ਰਦੇਸ਼ ਕਾਂਗਰਸ ਦੇ ਇਕ ਨੇਤਾ ਦੁਆਰਾ ਆਰਥਿਕ ਤੌਰ 'ਤੇ ਕਮਜ਼ੋਰ ਸੈਕਸ਼ਨ (ਈ.ਡਬਲਯੂ.ਐਸ) ਸਰਟੀਫਿਕੇਟ ਮੁੱਦਿਆਂ 'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਵਿਚ ਸਮੀਖਿਆ ਪਟੀਸ਼ਨ...
...76 days ago
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਿਜੀਲੈਂਸ ਬਿਊਰੋ ਵਲੋਂ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿਚ ਹੋਏ ਟੈਂਡਰ ਘੁਟਾਲੇ ਵਿਚ ਕਥਿਤ ਤੌਰ ’ਤੇ ਸ਼ਾਮਿਲ ਦੋ ਜ਼ਿਲ੍ਹਾ ਖ਼ੁਰਾਕ ਤੇ ਸਿਵਲ...
ਬਰਨਾਲਾ/ਰੂੜੇਕੇ ਕਲਾਂ, 23 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮਾਂ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਜਸਵੀਰ ਸਿੰਘ ਦੀ ਨਿਗਰਾਨੀ ਹੇਠ ਡੀ.ਸੀ ਬਰਨਾਲਾ ਦੀ ਅਗਵਾਈ ਵਿਚ...
ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)- ਸ਼੍ਰੋਮਣੀ ਅਕਾਲੀ ਦਲ ਯੂਥ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅੱਜ ਜਗਜੀਤ ਸਿੰਘ ਡੱਲੇਵਾਲ...
ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਗੁਜਰਾਤ ਦੇ ਹਿੰਮਤਨਗਰ, ਇਦਾਰ ਅਤੇ ਮਾਲਪੁਰ ਵਿਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਅੱਜ ਹਲਕਾ ਬਿਆਦ ਤੋਂ ਚੋਣ ਲੜ ਰਹੇ ਆਮ ਆਦਮੀ...
...76 days ago
ਅੰਮ੍ਰਿਤਸਰ, 23 ਨਵੰਬਰ (ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਬੇਤਰਤੀਬੀ ਟਰੈਫ਼ਿਕ ਵਿਵਸਥਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ 'ਤੇ ਦੁਕਾਨਦਾਰਾਂ ਵਲੋਂ ਕੀਤੇ ਕਬਜ਼ਿਆਂ ਅਤੇ ਆਟੋ-ਸਾਈਕਲ ਰਿਕਸ਼ਿਆਂ ਦੀ...
...76 days ago
ਅੰਮ੍ਰਿਤਸਰ, 23 ਨਵੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਤੋਂ ਵੱਡੀ ਖ਼ਬਰ ਹੈ ਕਿ ਇੱਥੇ ਗਲਤ ਪਤੇ ਜਾਂ ਤਰੀਕੇ ਨਾਲ ਬਣਾਏ ਗਏ 72 ਅਸਲਾ ਲਾਇੰਸਸ ਰੱਦ ਕੀਤੇ ਜਾ ਰਹੇ ਹਨ ਅਤੇ ਇਸ ਤੋਂ...
ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਪੁੱਜੇ ਹਨ ਅਤੇ ਸ਼ਹਿਰ ਵਿਚ ਵੱਖ ਵੱਖ ਥਾਵਾਂ ’ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ। ਦੋ ਦਿਨ ਪਹਿਲਾਂ...
...76 days ago
ਡੇਰਾਬੱਸੀ, 23 ਨਵੰਬਰ (ਰਣਬੀਰ ਸਿੰਘ ਪੜ੍ਹੀ)- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਪੰਜਾਬ ਦੀ ਡੇਰਾਬੱਸੀ ਰਾਮਗੜ੍ਹ ਸੜਕ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਦੀਆਂ ਮੁਸ਼ਕਿਲਾਂ ਇਸ ਹੱਦ ਤੱਕ ਵੱਧ ਗਈਆਂ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ...
ਚੰਡੀਗੜ੍ਹ, 23 ਨਵੰਬਰ (ਦਵਿੰਦਰ ਸਿੰਘ)-ਮਿਲਟਰੀ ਲਿਟਰੇਚਰ ਫ਼ੈਸਟੀਵਲ ਪ੍ਰੋਗਰਾਮ ਚੰਡੀਗੜ੍ਹ ਵਿਖੇ 3 ਦਸੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੈਫਟੀਨੈਂਟ ਕਰਨਲ ਟੀ.ਐੱਸ. ਸ਼ੇਰਗਿੱਲ ਨੇ ਦੱਸਿਆ ਕਿ ਫਾਈਨਲ ਪ੍ਰੋਗਰਾਮ...
...76 days ago
ਚੰਡੀਗੜ੍ਹ, 23 ਨਵੰਬਰ-ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੱਜ ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਨਾਲ ਮੀਟਿੰਗ ਹੋਈ ਹੈ। ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਸਾਰੇ ਕੇਸ ਵਾਪਸ ਲੈ ਲਏ ਹਨ ਅਤੇ ਪੁਰਾਣੇ 32 ਕੇਸਾਂ ਨੂੰ ਵੀ...
ਮਮਦੋਟ, 23 ਨਵੰਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਸਥਿਤ ਬਲਾਕ ਦਫ਼ਤਰਾਂ 'ਚ ਹੁੰਦੇ ਕੰਮਾਂ ਕਾਰਾਂ ਨੂੰ ਚੁਸਤ ਦਰੁਸਤ ਬਣਾਉਣ ਲਈ ਹਲਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਵਲੋਂ ਸਮੂਹ ਬਲਾਕ ਦਫ਼ਤਰਾਂ ਦੀ ਅਚਨਚੇਤ...
...76 days ago
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ )-ਐੱਸ.ਟੀ.ਐੱਫ. ਦੀ ਪੁਲਿਸ ਨੇ ਹੈਰੋਇਨ ਸਮੇਤ ਕਾਬੂ ਕੀਤੇ ਥਾਣਾ ਡਿਵੀਜ਼ਨ ਨੰਬਰ 5 ਦੇ ਐਡੀਸ਼ਨਲ ਐੱਸ.ਐੱਚ.ਓ. ਹਰਜਿੰਦਰ ਕੁਮਾਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ...
...76 days ago
ਵਰਜੀਨੀਆ, 23 ਨਵੰਬਰ- ਅਮਰੀਕਾ 'ਚ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਵਰਜੀਨੀਆ 'ਚ ਵਾਲਮਾਰਟ ਸਟੋਰ ਵਿਚ ਗੋਲੀਬਾਰੀ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਲੀਬਾਰੀ 'ਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਕਈ...
...76 days ago
ਚੰਡੀਗੜ੍ਹ, 23 ਨਵੰਬਰ- ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਜਲਦ ਹੀ ਪੰਜਾਬ ਨੂੰ ਇਕ ਨਵਾਂ ਏੇਅਰਪੋਰਟ ਮਿਲਣ ਜਾ ਰਿਹਾ ਹੈ। ਮਾਨ ਸਰਕਾਰ ਵਲੋਂ ਹਲਵਾਰਾ ਏਅਰਪੋਰਟ...
ਦੋਹਾ, 23 ਨਵੰਬਰ-ਫੀਫਾ ਵਿਸ਼ਵ ਕੱਪ 2022 'ਚ ਅੱਜ ਮੋਰਾਕੋ ਦਾ ਮੈਚ ਕ੍ਰੋਏਸ਼ੀਆ ਨਾਲ ਦੁਪਹਿਰ 3.30 ਵਜੇ, ਜਰਮਨੀ ਦਾ ਜਪਾਨ ਨਾਲ ਸ਼ਾਮ 6.30 ਵਜੇ ਅਤੇ ਸਪੇਨ ਦਾ ਕੋਸਟਾ ਰੀਕਾ ਨਾਲ ਰਾਤ 9.30 ਵਜੇ...
ਨਵੀਂ ਦਿੱਲੀ, 23 ਨਵੰਬਰ- ਮਨੀ ਲਾਂਡਰਿੰਗ ਮਾਮਲੇ 'ਚ ਤਿਹਾੜ ਜੇਲ੍ਹ 'ਚ ਬੰਦ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦਾ ਇਕ ਹੋਰ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਜੈਨ ਨੂੰ ਜੇਲ੍ਹ ਦੇ...
ਅਜਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਗੰਨ ਕਲਚਰ ਖ਼ਿਲਾਫ਼ ਕੀਤੀ ਸਖ਼ਤੀ ਤੋਂ ਬਾਅਦ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਨੌਜਵਾਨ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ਹੇਠ ਮੁਕੱਦਮਾ...
ਨਵੀਂ ਦਿੱਲੀ, 23 ਨਵੰਬਰ-ਦਿੱਲੀ ਦੇ ਪਾਲਮ ਇਲਾਕੇ 'ਚ ਇਕ ਘਰ 'ਚ 2 ਭੈਣਾਂ, ਉਨ੍ਹਾਂ ਦੇ ਪਿਤਾ ਅਤੇ ਉਨ੍ਹਾਂ ਦੀ ਦਾਦੀ ਸਮੇਤ ਇਕ ਹੀ ਪਰਿਵਾਰ ਦੇ 4 ਲੋਕਾਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ...
...76 days ago
ਤੁਰਕੀ ’ਚ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ’ਤੇ ਤੀਬਰਤਾ 5.9 ਮਾਪੀ ਗਈ
ਨਵੀਂ ਦਿੱਲੀ, 23 ਨਵੰਬਰ- ਕਾਂਗਰਸ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਤੋਂ 2 ਦਿਨ ਦੀ ਬ੍ਰੇਕ ਤੋਂ ਬਾਅਦ ਮੁੜ ਸ਼ੁਰੂ ਹੋਈ ਹੈ। ਇਹ ਯਾਤਰਾ ਦਾ 77ਵਾਂ ਦਿਨ ਹੈ। ਇਹ ਅਗਲੇ 11...
...76 days ago
ਸੈਕਰਾਮੈਂਟੋ, 23 ਨਵੰਬਰ (ਹੁਸਨ ਲੜੋਆ ਬੰਗਾ)- ਉੱਤਰੀ ਕੈਰੋਲੀਨਾ 'ਚ ਚਰਲੋਟ ਵਿਖੇ ਇਕ ਹੈਲੀਕਾਪਟਰ ਤਬਾਹ ਹੋ ਗਿਆ, ਜਿਸ 'ਚ ਸਵਾਰ ਡਬਲਯੂ ਬੀ.ਟੀ.ਵੀ. ਦੇ ਮੌਸਮ ਵਿਗਿਆਨੀ (ਪੱਤਰਕਾਰ) ਤੇ ਪਾਈਲਟ ਦੀ ਮੌਤ ਹੋ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX