...111 days ago
ਮਾਨਸਾ, 11 ਦਸੰਬਰ (ਰਾਵਿੰਦਰ ਸਿੰਘ ਰਵੀ)- ਸਥਾਨਕ ਰੌਇਲ ਗ੍ਰੀਨ ਮੈਰੇਜ ਪੈਲਸ ਵਿਖੇ ਵਿਆਹ ਸਮਾਗਮ ਮੌਕੇ ਪੁਲਿਸ ਮੁਲਾਜ਼ਮ ਨਵਜੋਤ ਸਿੰਘ ਵੱਲੋਂ ਗੋਲੀ ਚਲਾਉਣ ਨਾਲ ਦੂਸਰਾ ਪੁਲਿਸ ਮੁਲਾਜ਼ਮ ਗੁਰਵਿੰਦਰ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੋ ...
...111 days ago
ਚੰਡੀਗੜ੍ਹ, 11 ਦਸੰਬਰ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ (ਐਮਪੀ) ਸੁਨੀਲ ਜਾਖੜ ਨੇ ਅੰਮ੍ਰਿਤਸਰ ਵਿਖੇ ਸ਼ਰਾਬ ਮਾਫੀਆ ਵਲੋਂ ਇਕ ਐੱਨ.ਆਰ.ਆਈ. ਪਰਿਵਾਰ ਨਾਲ ਲਗਾਤਾਰ ਹੋ ਰਹੀ ਬੇਇਨਸਾਫ਼ੀ ਦੇ ਮੱਦੇਨਜ਼ਰ ਪੰਜਾਬੀ ਪ੍ਰਵਾਸੀ ਭਾਰਤੀਆਂ ਦੀ ਮੀਟਿੰਗ ਕਰਵਾਉਣ...
ਸੰਗਰੂਰ, 11 ਦਸੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੇ ਰਵਾਇਤੀ ਫ਼ਸਲੀ ਚੱਕਰ 'ਚੋਂ ਨਿਕਲ ਕੇ ਖੇਤੀ ਵਿਭਿੰਨਤਾ ਅਪਣਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ...
ਜ਼ੀਰਾ, 11 ਦਸੰਬਰ (ਪ੍ਰਤਾਪ ਸਿੰਘ ਹੀਰਾ)- ਜੀਰਾ ਸ਼ਹਿਰ ਦੇ ਇਕ ਗਰੀਬ ਪਰਿਵਾਰ ਦਾ ਬੱਚਾ ਜਿਸ ਦੀ ਉਮਰ ਕਰੀਬ 13 ਸਾਲ ਸੀ ਜੋ ਘਰੋਂ ਲਾਪਤਾ ਹੋ ਗਿਆ ਸੀ ਦੀ ਲਾਸ਼ ਅੱਜ ਸ਼ਾਹ ਵਾਲਾ ਰੋਡ 'ਤੇ ਖੇਤਾਂ 'ਚੋਂ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰ ਨੇ ਦੱਸਿਆ...
...111 days ago
ਜੈਤੋ, 11 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਜੈਤੋ ਰਜਬਾਹੇ 'ਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਣ 'ਤੇ ਏ.ਐੱਸ.ਆਈ...
...111 days ago
ਸ੍ਰੀ ਮੁਕਤਸਰ ਸਾਹਿਬ, 11 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਵਿਆਹ ਸਮਾਗਮ ਦੌਰਾਨ ਪੈਲੇਸ 'ਚ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ...
ਨਵੀਂ ਦਿੱਲੀ, 11 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਭਲਕੇ ਗਾਂਧੀਨਗਰ 'ਚ ਗੁਜਰਾਤ ਦੇ ਨਾਮਜ਼ਦ ਮੁੱਖ ਮੰਤਰੀ ਭੂਪੇਂਦਰ ਪਟੇਲ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣਗੇ।
ਫ਼ਾਜ਼ਿਲਕਾ, 11 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਅਬੋਹਰ ਸੈਕਟਰ ਵਿਚ ਬੀ.ਐੱਸ.ਐੱਫ. ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਬੀ.ਐੱਸ.ਐੱਫ. ਨੂੰ ਕੌਮਾਂਤਰੀ ਸਰਹੱਦ ਨੇੜਿਓਂ ਹਥਿਆਰਾਂ ਦੀ ਖੇਪ ਬਰਾਮਦ ਹੋਈ ਹੈ। ਅਬੋਹਰ ਸੈਕਟਰ ਦੀ ਚੋਕੀ...
...111 days ago
ਸ਼ਿਮਲਾ, 11 ਦਸੰਬਰ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਕਹਿਣਾ ਹੈ ਕਿ ਕੈਬਨਿਟ ਦੇ ਵਿਸਥਾਰ ਤੋਂ ਬਾਅਦ ਇਹ ਤੈਅ ਕੀਤਾ ਜਾਵੇਗਾ ਕਿ ਕਿਹੜੀ ਗਾਰੰਟੀ ਯੋਜਨਾ ਪਹਿਲਾਂ ਕੀਤੀ ਜਾਵੇਗੀ...
...111 days ago
ਸ਼ਿਮਲਾ, 11 ਦਸੰਬਰ- 4 ਵਾਰ ਦੇ ਵਿਧਾਇਕ ਅਤੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਪ੍ਰਦੇਸ਼ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸੁੱਖੂ ਨਾਲ ਵਿਧਾਨ ਸਭਾ 'ਚ ਵਿਰੋਧੀ ਦੇ ਨੇਤਾ ਰਹੇ ਮੁਕੇਸ਼ ਅਗਨੀਹੋਤਰੀ...
ਮਲੋਟ, 11 ਦਸੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਦੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿੰਡ ਬਾਦਲ ਵਿਖੇ ਇਕ ਮੰਗ ਪੱਤਰ ਸੌਂਪਿਆ ਗਿਆ। ਮੰਗ-ਪੱਤਰ 'ਚ ਦਸੰਬਰ 2021 ਸਮੇਂ ਭਾਰਤ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਦੁਆਰਾ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ...
ਛੇਹਰਟਾ, 11 ਦਸੰਬਰ (ਵਡਾਲੀ)-ਸੰਨ ਫਾਊਂਡੇਸ਼ਨ ਦੁਆਰਾ ਸਿਖਲਾਈ ਪ੍ਰਾਪਤ 1000 ਨੌਜਵਾਨਾਂ ਦੇ ਕਨਵੋਕੇਸ਼ਨ ਅਤੇ ਨੌਕਰੀ ਪੱਤਰ ਵੰਡ ਸਮਾਰੋਹ ਅੱਜ ਮਲਟੀ ਸਕਿਲ ਡਿਵੈਲਪਮੈਂਟ ਸੈਂਟਰ, ਕਬੀਰ ਪਾਰਕ ਵਿਖੇ ਕਰਵਾਇਆ ਜਾ ਰਿਹਾ...
...111 days ago
ਚੰਡੀਗੜ੍ਹ, 11 ਦਸੰਬਰ-ਤਰਨ ਤਾਰਨ ਦੇ ਸਰਹਾਲੀ ਥਾਣੇ ਉੱਪਰ ਹੋਏ ਰਾਕੇਟ ਹਮਲੇ ਮਗਰੋਂ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਰਹਾਲੀ ਦੇ ਐੱਸ.ਐੱਚ.ਓ. ਦਾ ਤਬਾਦਲਾ ਕਰ ਦਿੱਤਾ ਹੈ। ਪੁਲਿਸ ਨੇ ਐੱਸ.ਐੱਚ.ਓ. ਸਰਹਾਲੀ ਪ੍ਰਕਾਸ਼ ਸਿੰਘ ਦਾ...
ਕਲਾਨੌਰ, 11 ਦਸੰਬਰ (ਪੁਰੇਵਾਲ)-ਸਥਾਨਕ ਕਸਬਾ ਵਾਸੀ ਦੁਕਾਨਦਾਰ ਅਤੇ ਭਾਰਤੀ ਜਨਤਾ ਪਾਰਟੀ ਦੇ ਬਲਾਕ ਜਨਰਲ ਸਕੱਤਰ ਪੰਡਿਤ ਜਤਿੰਦਰ ਕਾਲੀਆ ਵਲੋਂ ਅੱਜ ਤੜਕਸਾਰ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਕਰਕੇ ਰਾਸ਼ਟਰਪਤੀ...
ਸ਼ਿਮਲਾ, 11 ਦਸੰਬਰ-ਕਾਂਗਰਸ ਸਾਂਸਦ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅਹੁਦੇਦਾਰ ਸੁਖਵਿੰਦਰ ਸਿੰਘ ਸੁੱਖੂ ਦੇ...
ਸ਼੍ਰੀਨਗਰ, 11 ਦਸੰਬਰ-ਜੰਮੂ-ਕਸ਼ਮੀਰ 'ਚ ਭਾਰੀ ਬਰਫ਼ਬਾਰੀ ਕਾਰਨ ਰਾਜੌਰੀ 'ਚ ਮੁਗਲ ਰੋਡ 'ਤੇ ਪੀਰ ਪੰਜਾਲ ਰੇਂਜ 'ਚ ਸੜਕਾਂ ਬੰਦ ਹਨ ਤੇ ਬਰਫ਼ ਹਟਾਉਣ ਦਾ ਕੰਮ ਚੱਲ ਰਿਹਾ ਹੈ।
...about 1 hour ago
ਸੇਂਟ ਹੇਲੀਅਰ (ਜਰਸੀ), 11 ਦਸੰਬਰ - ਜਰਸੀ ਦੇ ਚੈਨਲ ਟਾਪੂ ਵਿਚ ਇਕ ਅਪਾਰਟਮੈਂਟ ਬਿਲਡਿੰਗ ਵਿਚ ਬੀਤੇ ਕੱਲ੍ਹ ਹੋਏ ਧਮਾਕੇ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3 ਹੋ ਗਈ ਹੈ ਜਦਕਿ ਇਕ ਦਰਜਨ ਲਾਪਤਾ ਹਨ। ਸੀ.ਐਨ.ਐਨ. ਨੇ ਟਾਪੂ...
ਨਾਗਪੁਰ, (ਮਹਾਰਾਸ਼ਟਰ), 11 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਪੁਰ ਅਤੇ ਸ਼ਿਰਡੀ ਨੂੰ ਜੋੜਨ ਵਾਲੇ 520 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰਨ ਵਾਲੇ ਹਿੰਦੂ ਹਿਰਦੇ ਸਮਰਾਟ ਬਾਲਾਸਾਹਿਬ ਠਾਕਰੇ ਮਹਾਰਾਸ਼ਟਰ...
...14 minutes ago
ਬਠਿੰਡਾ, 11 ਦਸੰਬਰ (ਅੰਮਿ੍ਤਪਾਲ ਸਿੰਘ ਵਲਾਣ)-ਅੱਜ ਤੜਕੇ ਬਠਿੰਡਾ ਦੀ ਖੇਤਾ ਸਿੰਘ ਬਸਤੀ 'ਚ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਕ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ, ਜਦਕਿ ਮਿ੍ਤਕਾਂ ਦੇ ਪੁੱਤਰ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਕਤਲ ਦੇ ਕਾਰਨਾਂ...
ਨਾਗਪੁਰ (ਮਹਾਰਾਸ਼ਟਰ), 11 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਪੁਰ ਮੈਟਰੋ ਰੇਲ ਪ੍ਰੋਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ ਤੇ ਰੇਲ ਪ੍ਰੋਜੈਕਟ ਦੇ ਫੇਜ਼-2 ਦਾ ਨੀਂਹ ਪੱਥਰ ਰੱਖਿਆ, ਜਿਸ ਨੂੰ 6700 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ...
ਸ਼ਿਮਲਾ, 11 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਿਭਾ ਵੀਰਭੱਦਰ ਸਿੰਘ ਦਾ ਕਹਿਣਾ ਹੈ ਕਿ ਮੈਂ ਉਸ (ਸੁਖਵਿੰਦਰ ਸਿੰਘ ਸੁੱਖੂ) ਦੇ ਸਹੁੰ ਚੁੱਕ ਸਮਾਗਮ ਵਿਚ ਕਿਉਂ ਸ਼ਾਮਿਲ ਨਹੀਂ ਹੋਵਾਂਗੀ? ਬੇਸ਼ੱਕ, ਮੈਂ ਜਾਵਾਂਗੀ। ਅੱਜ...
ਵਾਰਾਣਸੀ, 11 ਦਸੰਬਰ-ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿਚ ਸਾਈਕਲ ਦੀ ਸਵਾਰੀ ਕੀਤੀ। ਭਾਜਪਾ ਯੁਵਾ ਮੋਰਚਾ ਵਲੋਂ ਇਥੇ ਸਾਈਕਲ ਰਾਈਡ ਦਾ ਆਯੋਜਨ ਕੀਤਾ ਗਿਆ ਸੀ। ਇਸ ਮੌਕੇ ਡਾ. ਮਨਸੁਖ ਮਾਂਡਵੀਆ ਨੇ ਕਿਹਾ ਕਿ ਅਸੀਂ ਇਹ ਸੁਨੇਹਾ...
ਮੁੰਬਈ, 11 ਦਸੰਬਰ-ਸਿਸਟਮ ਆਫ ਏਅਰ ਕੁਆਲਿਟੀ ਐਂਡ ਵੈਦਰ ਫੋਰਕਾਸਟਿੰਗ ਐਂਡ ਰਿਸਰਚ (ਐਸ.ਏ.ਐਫ.ਏ.ਆਰ.)-ਭਾਰਤ ਦੇ ਅਨੁਸਾਰ, ਮੁੰਬਈ ਵਿਚ ਹਵਾ ਦੀ ਗੁਣਵੱਤਾ 'ਮਾੜੀ' ਸ਼੍ਰੇਣੀ...
...48 minutes ago
ਹੈਦਰਾਬਾਦ, 11 ਦਸੰਬਰ-ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ ਦੁਆਰਾ ਪੁੱਛਗਿੱਛ ਤੋਂ ਕੁਝ ਘੰਟੇ ਪਹਿਲਾਂ ਤੇਲੰਗਾਨਾ ਰਾਸ਼ਟਰ ਸਮਿਤੀ ਐਮ.ਐਲ.ਸੀ. ਕੇ. ਕਵਿਤਾ ਦੀ ਰਿਹਾਇਸ਼ ਦੇ ਨੇੜੇ ਸੁਰੱਖਿਆ ਵਧਾ...
...51 minutes ago
ਮੁੰਬਈ, 11 ਦਸੰਬਰ-ਮਹਾਰਾਸ਼ਟਰ ਦੇ ਕੈਬਨਿਟ ਮੰਤਰੀ ਚੰਦਰਕਾਂਤ ਪਾਟਿਲ 'ਤੇ ਕੱਲ੍ਹ ਸਿਆਹੀ ਸੁੱਟੇ ਜਾਣ ਦੀ ਘਟਨਾ ਦੇ ਸੰਬੰਧ ਵਿਚ ਪਿੰਪਰੀ ਚਿੰਚਵਾੜ ਪੁਲਿਸ ਨੇ ਆਪਣੇ 7 ਪੁਲਿਸ ਕਾਂਸਟੇਬਲਾਂ ਅਤੇ ਤਿੰਨ ਅਧਿਕਾਰੀਆਂ...
...56 minutes ago
ਨਾਗਪੁਰ, 11 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਪੁਰ ਰੇਲਵੇ ਸਟੇਸ਼ਨ 'ਤੇ ਨਾਗਪੁਰ ਅਤੇ ਬਿਲਾਸਪੁਰ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ 'ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ...
...111 days ago
ਸ਼ਿਮਲਾ, 11 ਦਸੰਬਰ-ਦੇ ਹਮੀਰਪੁਰ ਜ਼ਿਲ੍ਹੇ ਦੇ ਨਾਦੌਨ ਤੋਂ ਵਿਧਾਇਕ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਹਿਮਾਚਲ ਪ੍ਰਦੇਸ਼ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਅੱਜ ਦੁਪਹਿਰ 1.30 ਵਜੇ ਸਹੁੰ...
ਮਾਸਕੋ, 11 ਦਸੰਬਰ -ਰੂਸ ਨੇ ਕਿਹਾ ਹੈ ਕਿ ਉਹ ਜੀ-7 ਅਤੇ ਉਨ੍ਹਾਂ ਦੇ ਸਹਿਯੋਗੀਆਂ ਦੁਆਰਾ ਘੋਸ਼ਿਤ ਰੂਸੀ ਤੇਲ ਦੀ ਕੀਮਤ ਸੀਮਾ ਦਾ ਸਮਰਥਨ ਨਾ ਕਰਨ ਦੇ ਭਾਰਤ ਦੇ ਫ਼ੈਸਲੇ ਦਾ ਸਵਾਗਤ ਕਰਦਾ ਹੈ। ਰੂਸ ਦੇ ਉਪ ਪ੍ਰਧਾਨ ਮੰਤਰੀ ਅਲੈਗਜ਼ੈਂਡਰ ਨੋਵਾਕ ਨੇ ਰੂਸ ਵਿਚ ਭਾਰਤ...
...111 days ago
ਨਵੀਂ ਦਿੱਲੀ, 11 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਵਿਚ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਉਹ ਅੱਜ ਗੋਆ ਵਿਚ ਮੋਪਾ ਅੰਤਰਰਾਸ਼ਟਰੀ ਹਵਾਈ...
...111 days ago
ਹੈਦਰਾਬਾਦ, 11 ਦਸੰਬਰ-ਸੀ.ਬੀ.ਆਈ. ਅੱਜ ਦਿੱਲੀ ਸ਼ਰਾਬ ਘੁਟਾਲੇ ਦੇ ਸੰਬੰਧ ਵਿਚ ਟੀ.ਆਰ.ਐਸ. ਐਮ.ਐਲ.ਸੀ. ਕੇ. ਕਵਿਤਾ ਤੋਂ ਬੰਜਾਰਾ ਹਿਲਜ਼ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪੁੱਛਗਿੱਛ...
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX