...42 days ago
ਨਵੀਂ ਦਿੱਲੀ, 27 ਮਾਰਚ - ਭਾਜਪਾ ਨੇ ਕਈ ਰਾਜਾਂ ਲਈ ਪਾਰਟੀ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਓ.ਪੀ. ਧਨਖੜ ਨੂੰ ਦਿੱਲੀ ਦਾ ਇੰਚਾਰਜ ਨਿਯੁਕਤ ਕੀਤਾ ...
...42 days ago
ਰਾਜਪੁਰਾ , 27 ਮਾਰਚ (ਰਣਜੀਤ ਸਿੰਘ )- ਨੇੜਲੇ ਪਿੰਡ ਘੱਗਰ ਸਰਾਏ ਵਿਖੇ ਪਿੰਡ ਦੇ ਹੀ ਨੌਜਵਾਨ ਨੇ ਪਿੰਡ ਵਾਸੀ ਅੋੌਰਤ ਨੂੰ ਆਪਣੇ ਘਰੇ ਬੁਲਾ ਕੇ ਉਸ ਦੇ ਕੰਨਾਂ ਵਿਚ ਪਾਈਆਂ ਹੋਈਆਂ ਸੋਨੇ ਦੀਆਂ ਵਾਲੀਆਂ ...
...42 days ago
...about 1 hour ago
ਈਟਾਨਗਰ ,27 ਮਾਰਚ -ਅਰੁਣਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲਈ 19 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ਤੋਂ ਇਕ ਦਿਨ ਪਹਿਲਾਂ, ਏਨਜਵਾ ਜ਼ਿਲ੍ਹੇ ਦੇ ਚੋਣ ਅਧਿਕਾਰੀਆਂ ਦੀ ਇਕ ਟੀਮ ...
...about 1 hour ago
ਨਵੀਂ ਦਿੱਲੀ, 27 ਮਾਰਚ (ਏਜੰਸੀ) : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿੰਦਾ ਕੀਤੀ ਹੈ, ਜੋ ਇਸ ਸਮੇਂ ਈ.ਡੀ. ਦੀ ਹਿਰਾਸਤ ਵਿਚ ਹਨ । ਨਿਰਮਲਾ ਸੀਤਾਰਮਨ ਨੇ ...
...about 1 hour ago
ਨਵੀਂ ਦਿੱਲੀ, 27 ਮਾਰਚ (ਏਜੰਸੀ)- ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਟਵੀਟ ਕੀਤਾ ਕਿ ਮਲੇਸ਼ੀਆ ਵਿਚ ਸੀਈਓਜ਼ ਨਾਲ ਇਕ ਲਾਭਕਾਰੀ ਗੋਲ-ਮੇਜ਼ ਮੀਟਿੰਗ ਹੋਈ ਹੈ । ਭਾਰਤੀ ਉਦਯੋਗਾਂ ਨਾਲ ਭਾਈਵਾਲੀ ਵਿਚ ਵਧ ਰਹੀ ਦਿਲਚਸਪੀ ਬਾਰੇ ਸੁਣ ...
...0 minutes ago
ਨਵੀਂ ਦਿੱਲੀ, 27 ਮਾਰਚ (ਏਜੰਸੀ)- ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਭਾਰਤ ਦੇ ਦੋ ਦਿਨਾਂ ਦੌਰੇ 'ਤੇ ਆ ਰਹੇ ਹਨ, ਜਿਸ ਦੌਰਾਨ ਉਹ ਦੁਵੱਲੇ ਸੰਬੰਧਾਂ ਦੇ ਨਾਲ-ਨਾਲ ਆਪਸੀ ਹਿੱਤਾਂ ਦੇ ਖੇਤਰੀ ਅਤੇ ਵਿਸ਼ਵ ਮੁੱਦਿਆਂ 'ਤੇ ਸਹਿਯੋਗ 'ਤੇ ...
...41 minutes ago
ਸੁਲਤਾਨਵਿੰਡ, 27 ਮਾਰਚ (ਗੁਰਨਾਮ ਸਿੰਘ ਬੁੱਟਰ)-ਥਾਣਾ ਮਕਬੂਲਪੁਰਾ ਦੀ ਪੁਲਿਸ ਨੇ ਪਿਛਲੇ ਕਰੀਬ 4 ਦਿਨਾਂ ਤੋਂ ਲਾਪਤਾ ਇਕ ਵਿਅਕਤੀ ਦੀ ਲਾਸ਼ ਨੂੰ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ...
...53 minutes ago
ਤਪਾ ਮੰਡੀ, 27 ਮਾਰਚ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਘੁੰਨਸ ਦੇ ਰੇਲਵੇ ਟਰੈਕ ਉਤੇ ਰੇਲਗੱਡੀ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਰੇਲਵੇ ਪੁਲਿਸ ਮੁਲਾਜ਼ਮ ਹੌਲਦਾਰ ਬਲਵਿੰਦਰ ਸਿੰਘ...
...about 1 hour ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਚੋਣਾਂ 2024 ਲਈ ਗੋਆ ਰਾਜ ਲਈ ਕਾਂਗਰਸ ਸੀ.ਈ.ਸੀ...
...about 1 hour ago
ਅਮਲੋਹ, 27 ਮਾਰਚ, (ਗਿੱਲ)- ਨਜ਼ਦੀਕੀ ਪਿੰਡ ਬੁੱਗਾ ਕਲਾਂ ਵਿਚ ਹਰਭਜਨ ਸਿੰਘ ਪੁੱਤਰ ਬਚਨ ਸਿੰਘ ਨੂੰ ਉਸ ਦੇ ਸਕੇ ਭਰਾ ਕੁਲਦੀਪ ਸਿੰਘ....
...about 1 hour ago
ਤਪਾ ਮੰਡੀ, 27 ਮਾਰਚ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ ਨੇ ਅੱਜ ਟਰੱਕ ਯੂਨੀਅਨ ਤਪਾ ਦੀ ਪ੍ਰਧਾਨਗੀ ਤੋਂ ਆਪਣਾ ਅਸਤੀਫਾ ਦੇ...
...about 1 hour ago
ਨਵੀਂ ਦਿੱਲੀ, 27 ਮਾਰਚ-ਪੈਰਾਬੋਲਿਕ ਡਰੱਗਜ਼ ਦੇ ਬੈਂਕ ਫਰਾਡ ਮਾਮਲੇ 'ਚ ਈ.ਡੀ. ਨੇ 82 ਕਰੋੜ ਰੁਪਏ ਤੋਂ ਵੱਧ ਮੁੱਲ ਦੀਆਂ 24 ਜਾਇਦਾਦਾਂ ਕੁਰਕ...
...42 days ago
ਗੁਰੂ ਹਰਸਹਾਏ, 27 ਮਾਰਚ (ਕਪਿਲ ਕੰਧਾਰੀ)-ਇਕ ਪਾਸੇ ਇਕ ਅਪ੍ਰੈਲ ਤੋਂ ਕਣਕ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਅਤੇ ਕਿਸਾਨਾਂ ਵਲੋਂ ਆਪਣੀ ਪੱਕੀ ਹੋ...
ਮਹਾਰਾਸ਼ਟਰ, 27 ਮਾਰਚ-ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਸਾਂਗਲੀ ਜ਼ਿਲ੍ਹੇ ਵਿਚ ਇਕ ਡਰੱਗ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ ਅਤੇ 252 ਕਰੋੜ ਰੁਪਏ...
ਨਵੀਂ ਦਿੱਲੀ, 27 ਮਾਰਚ-ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੂਰਾਲ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੂੰ ਉਨ੍ਹਾਂ ਦੀ ਰਿਹਾਇਸ਼, ਦਿੱਲੀ ਵਿਖੇ ਮਿਲੇ। 'ਆਪ' ਦੇ ਦੋਵੇਂ ਆਗੂ ਕੁਝ...
ਨਵੀਂ ਦਿੱਲੀ, 27 ਮਾਰਚ-ਭਾਜਪਾ 'ਚ ਸ਼ਾਮਲ ਹੋਣ 'ਤੇ 'ਆਪ' ਦੇ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ...
...42 days ago
ਨਵੀਂ ਦਿੱਲੀ, 27 ਮਾਰਚ-ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਕਾਂਗਰਸ ਤੇ 'ਆਪ' ਇਕੋ ਸਿੱਕੇ ਦੇ ਦੋ ਪਹਿਲੂ ਹਨ। ਸੁਸ਼ੀਲ ਰਿੰਕੂ ਅੱਜ ਪਾਰਟੀ ਵਿਚ...
...42 days ago
ਧਿਆਨਪੁਰ, 27 ਮਾਰਚ (ਕੁਲਦੀਪ ਸਿੰਘ ਸੋਨੂੰ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਦੇ ਪ੍ਰਭਾਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ ਨੇ ਅਰਵਿੰਦ ਕੇਜਰੀਵਾਲ ਦੀ ਈ. ਡੀ. ਵਲੋਂ...
...42 days ago
ਜਲੰਧਰ, 27 ਮਾਰਚ-ਜਲੰਧਰ ਭਾਜਪਾ ਨੇ ਭਾਰਤ ਦੇ ਚੋਣ ਕਮਿਸ਼ਨ ਅਤੇ ਪੰਜਾਬ ਦੇ ਚੋਣ ਕਮਿਸ਼ਨਰ ਅਤੇ ਸੀ. ਪੀ. ਨੂੰ ਇਕ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸੁਸ਼ੀਲ ਕੁਮਾਰ ਰਿੰਕੂ...
...42 days ago
ਨਵੀਂ ਦਿੱਲੀ, 27 ਮਾਰਚ- ਐਨ.ਆਈ.ਏ. ਨੇ ਨਵਾਂ ਚੀਫ ਸਦਾਨੰਦ ਵਸੰਤ (ਆਈ.ਪੀ.ਐਸ.) ਨੂੰ ਨਿਯੁਕਤ ...
...42 days ago
ਨਵੀਂ ਦਿੱਲੀ, 27 ਮਾਰਚ-ਇਲੈਕਸ਼ਨ ਕਮੀਸ਼ਨ ਇੰਡੀਆ ਨੇ ਕੰਗਨਾ ਰਣੌਤ ਖਿਲਾਫ ਅਪਮਾਨਜਨਕ ਟਿੱਪਣੀਆਂ ਲਈ ਸੁਪ੍ਰਿਆ ਸ਼੍ਰੀਨਾਤੇ ਨੂੰ ਕਾਰਨ ਦੱਸੋ...
...42 days ago
ਨਵੀਂ ਦਿੱਲੀ, 27 ਮਾਰਚ-ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਕੁਮਾਰ ਰਿੰਕੂ ਦਾ ਕਹਿਣਾ ਹੈ ਕਿ ਇਹ ਸੱਚ ਹੈ ਕਿ ਮੈਂ ਜਲੰਧਰ ਦੇ...
...42 days ago
ਨਵੀਂ ਦਿੱਲੀ, 27 ਮਾਰਚ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੂਰਾਲ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ...
ਸੰਗਰੂਰ, 27 ਮਾਰਚ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿੱਚ ਵਾਪਰੇ ਜਹਿਰੀਲੀ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨਾਲ ਮਿਲ ਕੇ ਅਕਾਲੀ ਦਲ...
...42 days ago
ਜਲੰਧਰ, 27 ਮਾਰਚ- ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਆਪਣੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਸ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਵਿਚ ਸ਼ੀਤਲ ਅੰਗੂਰਾਲ ਨੇ ਕਿਹਾ ਕਿ ਮੈਂ ਆਪ ਦੀਆਂ....
...42 days ago
ਡੱਬਵਾਲੀ, 27 ਮਾਰਚ (ਇਕਬਾਲ ਸਿੰਘ ਸ਼ਾਂਤ)-ਕਰੀਬ 47 ਦਿਨਾਂ ਤੋਂ ਨਾਕੇਬੰਦ ਬਠਿੰਡਾ ਰੋਡ ਹੱਦ ਖੁੱਲ੍ਹਣ ਦੇ ਆਸਾਰ ਬਣ ਗਏ ਹਨ। ਇਥੇ ਪੰਜਾਬ ਖੇਤਰ ਵਿਚ ਹੱਦ ਮੂਹਰੇ ਦਿੱਲੀ ਕੂਚ ਲਈ ਮੋਰਚੇ 'ਤੇ ਡਟੀ ਭਾਕਿਯੂ...
...42 days ago
ਕਪੂਰਥਲਾ, 27 ਮਾਰਚ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਦੇ ਬਾਹਰ ਦੁਆਬਾ ਹਸਪਤਾਲ ਦੇ ਫਸਟ ਫਲੋਰ ’ਤੇ ਅਚਾਨਕ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ ਹਸਪਤਾਲ ਦੇ ਉਪਰਲੇ ਫੇਜ਼ ਵਿਚ ਪੂਰਾ ਧੂੰਆ ਭਰਨ ਨਾਲ ਬਲੱਡ ਬੈਂਕ ਵਿਚ 5 ਸਟਾਫ਼ ਮੈਂਬਰ ਫੱਸ ਗਏ, ਜਿਨ੍ਹਾਂ ਨੂੰ ਫਾਇਰ ਬਿ੍ਗੇਡ...
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਭਾਜਪਾ ਵਿਚ ਸ਼ਾਮਿਲ ਹੋਣ ਦੀਆਂ ਚੱਲ ਰਹੀਆਂ ਖ਼ਬਰਾਂ ਨੂੰ ਅਫਵਾਹ ਦੱਸਦਿਆਂ ਕਿਹਾ ਕਿ ਮੈਂ...
...42 days ago
ਚੰਡੀਗੜ੍ਹ, 27 ਮਾਰਚ- ਪਿਛਲੇ ਕੁਝ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਇਕ ...
...42 days ago
ਕੋਟਕਪੂਰਾ, 27 ਮਾਰਚ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੇ ਅੱਜ ਪਿੰਡ ਸੰਧਵਾਂ...
ਤਪਾ ਮੰਡੀ, 27 ਮਾਰਚ (ਪ੍ਰਵੀਨ ਗਰਗ)-ਈ.ਡੀ. ਵਲੋਂ ਰੇਲਵੇ ਸਟੇਸ਼ਨ ਨਜ਼ਦੀਕ ਗਲੀ 'ਚ ਸਥਿਤ ਇਕ ਘਰ 'ਚ ਛਾਪੇਮਾਰੀ ਕੀਤੇ ਜਾਣ ਦੀ ਖਬਰ ਹੈ। ਜਿਥੇ ਈ.ਡੀ. ਵਲੋਂ ਪਰਿਵਾਰਕ ਮੈਂਬਰਾਂ ਨੂੰ ਅੰਦਰ ਬਾਹਰ-ਜਾਣ ਦੀ...
...42 days ago
ਜ਼ੀਰਾ, 27 ਮਾਰਚ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਮੱਲਾਂਵਾਲਾ ਰੋਡ ਉਤੇ ਹੋਏ ਕਾਰ ਤੇ ਮਿੰਨੀ ਬੱਸ ਦੇ ਐਕਸੀਡੈਂਟ ਦੌਰਾਨ ਚਾਰ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਸੰਧੂ ਕੰਪਨੀ ਦੀ ਮਿੰਨੀ ਬੱਸ ਮੱਲਾਵਾਲਾਂ ਤੋਂ...
ਨਵੀਂ ਦਿੱਲੀ, 27 ਮਾਰਚ- ਈ.ਡੀ. ਦੀ ਹਿਰਾਸਤ ਤੋਂ ਦਿੱਲੀ ਦੇ ਲੋਕਾਂ ਦੀ ਸਿਹਤ ਸੇਵਾ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਚਿੰਤਾ ਪ੍ਰਗਟ ਕਰਨ ’ਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਅੱਜ ਉਨ੍ਹਾਂ (ਅਰਵਿੰਦ ਕੇਜਰੀਵਾਲ) ਨੂੰ ਦਿੱਲੀ ਦੇ ਲੋਕਾਂ ਦੀ ਸਿਹਤ ਦੀ ਚਿੰਤਾ ਹੋ ਰਹੀ ਹੈ, ਪਰ ਰਾਜਧਾਨੀ....
ਨਵੀਂ ਦਿੱਲੀ, 27 ਮਾਰਚ- ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਫਿਲਹਾਲ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਨੇ ਹੁਕਮ ਦਿੰਦੇ ਹੋਏ ਕਿਹਾ ਕਿ ਇਸ ਸੰਬੰਧੀ ਫ਼ੈਸਲਾ ਅੱਜ....
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਚੋਣਾਂ 2024 ਲਈ ਭਾਜਪਾ ਨੇ ਉੱਤਰਾਖੰਡ ਲਈ ਪੀ.ਐਮ. ਮੋਦੀ, ਅਮਿਤ ਸ਼ਾਹ, ਜੇ.ਪੀ. ਨੱਢਾ, ਰਾਜਨਾਥ ਸਿੰਘ...
...42 days ago
ਨਵੀਂ ਦਿੱਲੀ, 27 ਮਾਰਚ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਤ੍ਰਿਣਮੂਲ ਕਾਂਗਰਸ ਨੇਤਾ ਮਹੂਆ ਮੋਇਤਰਾ...
ਫਿਰੋਜ਼ਪੁਰ, 27 ਮਾਰਚ (ਗੁਰਿੰਦਰ)-ਆਈ.ਏ.ਐਸ. ਵਰੁਣ ਰੂਜ਼ਮ ਦੇ ਸੈਕਟਰ 20 ਸਥਿਤ ਘਰ ਵਿਚ ਈ.ਡੀ. ਦੀ ਰੇਡ ਦੌਰਾਨ ਘਰ ਅੰਦਰੋਂ ਤੇ ਬਾਹਰ ਫਾੜ...
ਨਵੀਂ ਦਿੱਲੀ, 27 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 31 ਮਾਰਚ ਨੂੰ ਉੱਤਰ ਪ੍ਰਦੇਸ਼ ਦੇ ਮੇਰਠ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਨਗੇ।
ਨਵੀਂ ਦਿੱਲੀ, 27 ਮਾਰਚ- ਦਿੱਲੀ ਵਿਚ ਵਿਦੇਸ਼ ਮੰਤਰਾਲੇ ਨੇ ਅੱਜ ਅਮਰੀਕਾ ਦੀ ਕਾਰਜਕਾਰੀ ਡਿਪਟੀ ਚੀਫ਼ ਆਫ਼ ਮਿਸ਼ਨ ਗਲੋਰੀਆ ਬਰਬੇਨਾ....
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਦਿੱਲੀ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਨ ਤੋਂ ਬਾਅਦ ਦਿੱਲੀ...
ਜੰਮੂ, 27 ਮਾਰਚ-ਦਿੱਲੀ ਦੇ ਸੀ.ਐਮ. ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੇ ਸੰਬੋਧਨ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਕਹਿੰਦੇ ਹਨ ਕਿ...
ਭਵਾਨੀਗੜ੍ਹ, 27 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਦੇ ਪੁਰਾਣੇ ਬੱਸ ਅੱਡੇ ’ਤੇ ਬੀੜੀ-ਸਿਗਰਟ ਦਾ ਖੋਖਾ ਚਲਾਉਣ ਵਾਲੇ ਨੌਜਵਾਨ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ...
...42 days ago
ਨਵੀਂ ਦਿੱਲੀ, 27 ਮਾਰਚ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ ‘ਆਪ’ ਵਿਧਾਇਕਾਂ ਵਲੋਂ ਸਦਨ...
ਨਵੀਂ ਦਿੱਲੀ, 27 ਮਾਰਚ- ਦਿੱਲੀ ਹਾਈਕੋਰਟ ਨੇ ਆਬਕਾਰੀ ਨੀਤੀ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਗ੍ਰਿਫ਼ਤਾਰੀ ਖ਼ਿਲਾਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ। ਵਧੀਕ ਸਾਲਿਸਟਰ....
...42 days ago
ਫਿਰੋਜ਼ਪੁਰ, 27 ਮਾਰਚ (ਦਵਿੰਦਰਪਾਲ ਸਿੰਘ)- ਈ. ਡੀ. ਵਲੋਂ ਅੱਜ ਤੜਕਸਰ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਰਿਹਾਇਸ਼ ’ਤੇ ਛਾਪੇਮਾਰੀ ਕੀਤੀ ਗਈ ਹੈ। ਡੀ. ਸੀ. ਰਾਜੇਸ਼ ਧੀਮਾਨ ਦੀ ਹਾਜ਼ਰੀ ’ਚ ਜਾਂਚ ਸ਼ੁਰੂ ਕਰ ਦਿੱਤੀ....
...42 days ago
ਸੁਨਾਮ ਊਧਮ ਸਿੰਘ ਵਾਲਾ, 27 ਮਾਰਚ (ਸਰਬਜੀਤ ਸਿੰਘ ਧਾਲੀਵਾਲ)- ਬਾਰ੍ਹਵੀਂ ਕਲਾਸ ਵਿਚ ਪੜਦੇ ਇਕ ਨੌਜਵਾਨ ਵਲੋਂ ਆਪਣੇ ਗੁਆਂਢ ’ਚ ਹੀ ਰਹਿਣ ਵਾਲਿਆਂ ਤੋਂ ਤੰਗ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ....
...42 days ago
ਨਵੀਂ ਦਿੱਲੀ, 27 ਮਾਰਚ- ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਵਲੋਂ ਦਿੱਲੀ ਅਦਾਲਤਾਂ ਵਿਚ ਦਿੱਤੇ ਗਏ ਵਿਰੋਧ ਦੇ ਸੱਦੇ ਖ਼ਿਲਾਫ਼ ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਸੰਬੰਧੀ ਵਕੀਲ...
ਬੈਂਗਲੌਰ, 27 ਮਾਰਚ- ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਚੇਨਈ ਸੁਪਰ ਕਿੰਗਜ਼ ਦੇ ਖ਼ਿਲਾਫ਼ ਮੈਚ ਦੌਰਾਨ ਘੱਟ ਓਵਰ ਰੇਟ ਰੱਖਣ ਲਈ 12 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਆਈ.ਪੀ.ਐਲ. ਨੇ ਜਾਰੀ...
...42 days ago
ਨਵੀਂ ਦਿੱਲੀ, 27 ਮਾਰਚ- ਦਿੱਲੀ ਹਾਈਕੋਰਟ ਨੇ ਕੋਰਟ ਕੰਪਲੈਕਸ ’ਚ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ’ਤੇ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਜ਼ਿਲ੍ਹਾ ਅਦਾਲਤਾਂ...
ਰਾਏਪੁਰ, 27 ਮਾਰਚ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਤੋਂ ਬਾਅਦ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜ਼ਿਲ੍ਹੇ ਦੇ ਚਿਕੁਰਬੱਤੀ-ਪੁਸਬਾਕਾ....
...42 days ago
ਚੰਡੀਗੜ੍ਹ, 27 ਮਾਰਚ (ਪ੍ਰੋ. ਅਵਤਾਰ ਸਿੰਘ)- ਅੱਜ ਮੁਹਾਲੀ ਵਿਖੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵਰੁਣ ਰੂਜ਼ਮ ਦੀ ਰਿਹਾਇਸ਼ ’ਤੇ ਈ.ਡੀ.ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
...42 days ago
ਨਵੀਂ ਦਿੱਲੀ, 27 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਦਿੱਲੀ ਅਤੇ ਐਨ.ਸੀ.ਆਰ. ਵਿਚ ‘ਆਪ’ ਨੇਤਾ ਦੀਪਕ ਸਿੰਗਲਾ ਦੀ ਰਿਹਾਇਸ਼ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
...42 days ago
ਨਵੀਂ ਦਿੱਲੀ, 27 ਮਾਰਚ- ਦਿੱਲੀ ਹਾਈ ਕੋਰਟ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ....
ਨਵੀਂ ਦਿੱਲੀ, 27 ਮਾਰਚ- ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਕੀਤੀ ਟਿੱਪਣੀ ’ਤੇ ਦਿਲੀਪ ਘੋਸ਼ ਤੋਂ ਸਪੱਸ਼ਟੀਕਰਨ ਮੰਗਣ ਲਈ ਨੋਟਿਸ ਜਾਰੀ ਕੀਤਾ ਹੈ। ਇਸ ਸੰਬੰਧੀ ਦਿਲੀਪ ਘੋਸ਼ ਨੇ....
...42 days ago
ਨਵੀਂ ਦਿੱਲੀ, 27 ਮਾਰਚ- ਆਈ.ਪੀ.ਐਸ. ਅਧਿਕਾਰੀ ਸਦਾਨੰਦ ਵਸੰਤ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਉਹ ਦਿਨਕਰ ਗੁਪਤਾ ਦੀ ਥਾਂ ਲੈਣਗੇ। ਦਿਨਕਰ...
...42 days ago
ਮਹਾਰਾਸ਼ਟਰ, 27 ਮਾਰਚ- ਬਿੱਗ ਬੌਸ 17 ਦੇ ਜੇਤੂ ਮੁਨੱਵਰ ਫਾਰੂਕੀ ਅਤੇ 13 ਹੋਰਾਂ ਨੂੰ ਬੀਤੀ ਰਾਤ ਫੋਰਟ ਇਲਾਕੇ ’ਚ ਹੁੱਕਾ ਬਾਰ ’ਤੇ ਛਾਪੇਮਾਰੀ ਦੌਰਾਨ ਹਿਰਾਸਤ ’ਚ ਲੈ ਲਿਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਕੋਟਪਾ...
...42 days ago
ਕਪੂਰਥਲਾ, 27 ਮਾਰਚ (ਅਮਨਜੋਤ ਸਿੰਘ ਵਾਲੀਆ)-ਆਮ ਆਦਮੀ ਪਾਰਟੀ ਦੇ ਕਪੂਰਥਲਾ ਤੋਂ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਦਾ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨਾਂ ਤੋਂ ਉਹ ਅਚਨਚੇਤ....
...42 days ago
ਨਵੀਂ ਦਿੱਲੀ, 27 ਮਾਰਚ- ਲੋਕ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਜਨਤਾ ਪਾਰਟੀ ਨੇ ਨੇਤਾਵਾਂ ਦੀ ਇਕ ਸੂਚੀ ਜਾਰੀ ਕੀਤੀ ਹੈ ਜੋ ਮੱਧ ਪ੍ਰਦੇਸ਼ ਰਾਜ ਵਿਚ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਇਸ ਸੂਚੀ ’ਚ 40 ਨੇਤਾਵਾਂ....
ਸਾਨ ਫਰਾਂਸਿਸਕੋ, 27 ਮਾਰਚ- ਅਮਰੀਕਾ ਦੇ ਮੈਰੀਲੈਂਡ ਸੂਬੇ ਦੇ ਬਾਲਟੀਮੋਰ ਸ਼ਹਿਰ ’ਚ ਇਕ ਮਾਲਵਾਹਕ ਜਹਾਜ਼ ਨਾਲ ਟਕਰਾਉਣ ਕਾਰਨ ਪੁਲ ਦੇ ਢਹਿ ਜਾਣ ਕਾਰਨ ਲਾਪਤਾ ਹੋਏ ਸਾਰੇ 6 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਜਤਾਇਆ....
...42 days ago
⭐ਮਾਣਕ-ਮੋਤੀ ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX