...47 days ago
...47 days ago
...47 days ago
...47 days ago
...47 days ago
ਮੁੰਬਈ, 22 ਅਪ੍ਰੈਲ - ਪਦਮ ਭੂਸ਼ਣ ਪੁਰਸਕਾਰ ਮਿਲਣ 'ਤੇ ਗਾਇਕਾ ਊਸ਼ਾ ਉਥੁਪ ਦਾ ਕਹਿਣਾ ਹੈ ਕਿ ਮੈਂ ਖੁਸ਼ ਹਾਂ। ਇਹ ਮੇਰੇ ਜੀਵਨ ਦਾ ਸਭ ਤੋਂ ਵੱਡਾ ਪਲ ਹੈ । ਇਹ ਬਹੁਤ ਵੱਡੀ ਗੱਲ ਹੈ ਕਿ ਮੇਰੇ ਵਰਗੇ ਆਮ ਲੋਕਾਂ ਨੂੰ ਇਸ ਪੁਰਸਕਾਰ ...
ਮੁੰਬਈ, 22 ਅਪ੍ਰੈਲ - ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਗੈਂਗ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦ ਪਵਾਰ ਧੜੇ) ਦੇ ਵਿਧਾਇਕ ਅਤੇ 'ਇੰਡੀਆ' ਗੱਠਜੋੜ ਦੇ ਰਾਸ਼ਟਰੀ ਬੁਲਾਰੇ ...
...47 days ago
...47 days ago
ਨਵੀਂ ਦਿੱਲੀ, 22 ਅਪ੍ਰੈਲ - ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ ਹੈ ।
...47 days ago
...47 days ago
ਦਿੜ੍ਹਬਾ ਮੰਡੀ, 22 ਅਪ੍ਰੈਲ (ਜਸਵੀਰ ਸਿੰਘ ਔਜਲਾ )- ਦਿੜ੍ਹਬਾ ਵਿਖੇ ਬਣ ਰਹੇ ਤਹਿਸੀਲ ਕੰਪਲੈਕਸ ਵਿਚ ਪ੍ਰਵਾਸੀ ਮਜ਼ਦੂਰ ਵਲੋਂ ਭੇਦਭਰੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਪ੍ਰਾਪਤ ਵੇਰਵਿਆ ਅਨੁਸਾਰ ...
...about 1 hour ago
...about 1 hour ago
...about 1 hour ago
...about 1 hour ago
ਛੇਹਰਟਾ, 21 ਅਪ੍ਰੈਲ (ਪੱਤਰ ਪ੍ਰੇਰਕ)-ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਪਿੰਡ ਕਾਲੇ ਘਨੂਪੁਰ ਦੇ ਨੌਜਵਾਨ ਵਿਅਕਤੀ ਰੁਪਿੰਦਰ ਸਿੰਘ ਸਾਬੀ ਪੁੱਤਰ ਰਿਟਾਇਰਡ ਸਬ-ਇੰਸਪੈਕਟਰ ਕੁਲਦੀਪ ਸਿੰਘ ਵਾਸੀ ਘਨੂਪੁਰ ਕਾਲੇ ਦਾ ਦਿਨ-ਦਿਹਾੜੇ...
...19 minutes ago
ਜੈਪੁਰ, 22 ਅਪ੍ਰੈਲ-ਮੁੰਬਈ ਇੰਡੀਅਨ ਤੇ ਰਾਜਸਥਾਨ ਰਾਇਲ ਵਿਚਕਾਰ ਅੱਜ ਮੈਚ ਹੈ। ਮੁੰਬਈ ਨੇ ਟਾਸ ਜਿੱਤ ਲਿਆ...
...35 minutes ago
ਜਗਰਾਓਂ, 22 ਅਪ੍ਰੈਲ (ਕੁਲਦੀਪ ਸਿੰਘ ਲੋਹਟ)-ਸੱਟੇ ਦੇ ਪੈਸਿਆਂ ਨੂੰ ਲੈ ਕੇ ਹੋਇਆ ਟਕਰਾਅ ਖੂਨੀ ਲੜਾਈ ਵਿਚ ਬਦਲ ਗਿਆ ਤੇ ਇਸ ਲੜਾਈ ਵਿਚ 21 ਸਾਲਾ ਸ਼ਮਸ਼ੇਰ ਸਿੰਘ ਨਾਂਅ ਦੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ...
...42 minutes ago
ਚੰਡੀਗੜ੍ਹ, 22 ਅਪ੍ਰੈਲ- ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਵਿਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੀ ਹਮਾਇਤ ਕਰੇਗਾ। ਇਸ ਬਾਰੇ ਫੈਸਲਾ ਪਾਰਟੀ ਦ ਹਰਿਆਣਾ ਯੂਨਿਟ ਦੀ ਹੋਈ ਮੀਟਿੰਗ ਵਿਚ ਲਿਆ ਗਿਆ, ਜਿਸ ਦੀ ਪ੍ਰਧਾਨਗੀ ਪਾਰਟੀ ਦੇ ਸੀਨੀਅਰ ਆਗੂ ਤੇ....
...47 minutes ago
ਨਵੀਂ ਦਿੱਲੀ, 22 ਅਪ੍ਰੈਲ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਪਦਮ ਸ਼੍ਰੀ...
...about 1 hour ago
ਨਵੀ ਦਿੱਲੀ, 22 ਅਪ੍ਰੈਲ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਲਾ ਦੇ ਖ਼ੇਤਰ ਵਿਚ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਪਦਮ ਭੂਸ਼ਣ ਪ੍ਰਦਾਨ ਕੀਤਾ।
...about 1 hour ago
ਜੈਤੋ, 22 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਲੋਕ ਸੰਘਰਸ਼ ਹਜ਼ੂਮ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਅਜਿੱਤਗਿੱਲ ਦੀ ਅਗਵਾਈ ਵਿਚ ਕਿਸਾਨਾਂ ਦਾ ਇਕ ਵਫਦ ਸਥਾਨਕ ਅਨਾਜ ਮੰਡੀ...
...about 1 hour ago
ਨਵੀ ਦਿੱਲੀ, 22 ਅਪ੍ਰੈਲ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤ ਦੇ ਸਾਬਕਾ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੂੰ ਜਨਤਕ ਮਾਮਲਿਆਂ ਦੇ ਖ਼ੇਤਰ ਵਿਚ ਪਦਮ ਵਿਭੂਸ਼ਣ ਪ੍ਰਦਾਨ ਕੀਤਾ।
...about 1 hour ago
ਤਰਨਤਾਰਨ, 22 ਅਪ੍ਰੈਲ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਮਨਦੀਪ ਸਿੰਘ ਭਰੋਵਾਲ ਨੂੰ ਮੁੜ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੀਨੀਅਰ ਨੇਤਾ ਤੇ ਕੋਰ ਕਮੇਟੀ ਦੇ ਮੈਂਬਰ...
...about 1 hour ago
ਤਪਾ ਮੰਡੀ, 22 ਅਪ੍ਰੈਲ (ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ ਡਵੀਜ਼ਨ ਤਪਾ ਅਧੀਨ ਪੈਂਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਖਰੀਦ ਅਤੇ ਲਿਫਟਿੰਗ ਸੰਬੰਧੀ ਪੂਨਮਪ੍ਰੀਤ ਕੌਰ ਪੀ.ਸੀ.ਐਸ. ਉਪਮੰਡਲ ਮੈਜਿਸਟਰੇਟ ਤਪਾ...
...about 1 hour ago
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੌਰੀਆ)-ਭਾਜਪਾ ਸੀਨੀਅਰ ਆਗੂ ਰਣਦੀਪ ਸਿੰਘ ਦਿਓਲ ਨੇ ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਦੇ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ ਦੇ ਚਲਦਿਆਂ ਕਿਹਾ ਕਿ ਭਾਜਪਾ ਨੇ...
...about 1 hour ago
ਕੋਲਕਾਤਾ, 22 ਅਪ੍ਰੈਲ- ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਬੱਲੇਬਾਜ਼ ਵਿਰਾਟ ਕੋਹਲੀ ਨੂੰ ਕੱਲ੍ਹ ਕੋਲਕਾਤਾ ਦੇ ਈਡਨ ਗਾਰਡਨ ਵਿਚ ਕੋਲਕਾਤਾ ਨਾਈਟ ਰਾਈਡਰਜ਼ ਦੇ ਖ਼ਿਲਾਫ਼ ਆਈ.ਪੀ.ਐਲ. 2024 ਦੇ 36ਵੇਂ ਮੈਚ...
...about 1 hour ago
ਅਟਾਰੀ, 22 ਅਪ੍ਰੈਲ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਾਕਿਸਤਾਨ ਵਿਖੇ ਗੈਰ ਕਾਨੂੰਨੀ ਢੰਗ ਨਾਲ ਰਹਿਣ ਉਤੇ ਗ੍ਰਿਫਤਾਰ ਹੋਏ ਭਾਰਤੀ ਮੂਲ ਦੇ ਮੁਸਲਿਮ ਨਾਗਰਿਕ ਨੂੰ ਅੱਜ ਪਾਕਿਸਤਾਨ ਸਰਕਾਰ ਵਲੋਂ ਉਸਦੇ ਵਤਨ ਭਾਰਤ...
...about 1 hour ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਬਲਕਰਨ ਸਿੰਘ ਖਾਰਾ)-ਲੋਕ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਪੈਂਦੇ ਪਿੰਡ ਬੁੱਟਰ ਸ਼ਰੀਹ ਵਿਖੇ ਚੋਣ ਪ੍ਰਚਾਰ ਲਈ ਪਹੁੰਚੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਹਰ ਮੁੱਦੇ ਉਤੇ...
...about 1 hour ago
ਤਲਵੰਡੀ ਸਾਬੋ, 22 ਅਪ੍ਰੈਲ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰਾਂ ਦੀ ਐਲਾਨ ਕੀਤੀ ਦੂਜੀ ਸੂਚੀ ਅਨੁਸਾਰ ਬਠਿੰਡਾ ਲੋਕ ਸਭਾ ਹਲਕੇ ਤੋਂ ਮੈਦਾਨ ਵਿਚ ਉਤਾਰੇ ਗਏ ਮੌਜੂਦਾ ਸਾਂਸਦ ਬੀਬਾ ਹਰਸਿਮਰਤ ਕੌਰ...
ਜਲੰਧਰ, 22 ਅਪ੍ਰੈਲ-ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਸ ਮਾਮਲੇ ਵਿਚ ਸ਼ਾਮਲ ਇਕ ਨਾਬਾਲਗ ਸਮੇਤ 10 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅੰਨ੍ਹੇ ਕਤਲ ਦਾ ਮਾਮਲਾ...
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਦੀ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ, ਜਿਸ ਵਿਚ ਜੇਲ੍ਹ ਅਧਿਕਾਰੀਆਂ ਨੂੰ ਇਨਸੁਲਿਨ ਦਾ ਪ੍ਰਬੰਧ ਕਰਨ ਅਤੇ ਉਸ ਦੀ ਗੰਭੀਰ....
...47 days ago
ਮੋਹਾਲੀ, 22 ਅਪ੍ਰੈਲ-ਮੋਹਾਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੂਬੇ ਦੇ 'ਏ' ਕੈਟਾਗਰੀ ਦੇ ਗੈਂਗਸਟਰ ਮਲਕੀਤ ਸਿੰਘ ਉਰਫ ਨਵਾਬ ਨੂੰ 32 ਐਮ.ਐਮ. ਦੇ 4 ਪਿਸਤੌਲਾਂ...
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੌਰੀਆ)-ਗੁਜਰਾਤ ਦੀ ਸੂਰਤ ਲੋਕ ਸਭਾ ਸੀਟ ਉਤੇ ਭਾਜਪਾ ਦੇ ਉਮੀਦਵਾਰ ਮੁਕੇਸ਼ ਦਲਾਲ ਦੇ ਨਿਰਵਿਰੋਧ ਜੇਤੂ ਕਰਾਰ ਦਿੱਤੇ ਜਾਣ ਉਤੇ ਭਾਜਪਾ ਵਿਚ ਖੁਸ਼ੀ ਦਾ ਮਾਹੌਲ ਹੈ। ਭਾਜਪਾ ਦੇ ਸੀਨੀਅਰ...
...47 days ago
ਅੰਮ੍ਰਿਤਸਰ, 22 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਨਵੰਬਰ 2023 ਵਿਚ ਲਈ ਗਈ ਦਰਜਾ ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਧਰਮ ਪ੍ਰਚਾਰ...
...1 minute ago
ਚੋਗਾਵਾਂ, 22 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਅੰਮ੍ਰਿਤਸਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦੀ ਬੀ.ਓ.ਪੀ. ਕੱਕੜ ਚੌਕੀ ਬੀ.ਐਸ.ਐਫ. ਵਲੋਂ ਇਕ ਪਾਕਿਸਤਾਨੀ ਘੁੁਸਪੈਠੀਏ ਨੂੰ ਗ੍ਰਿਫ਼ਤਾਰ ਕਰਨ ਦੀ ਖਬਰ ਹੈ। ਜਾਣਕਾਰੀ ਅਨੁਸਾਰ ਉਕਤ ਪਾਕਿਸਤਾਨੀ ਭਾਰਤ...
...47 days ago
ਜਲੰਧਰ, 22 ਅਪ੍ਰੈਲ- ਸ਼੍ਰੋਮਣੀ ਅਕਾਲੀ ਨੇ ਅੱਜ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵਲੋਂ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਜਲੰਧਰ ਤੋਂ ਮਹਿੰਦਰ ਸਿੰਘ ਕੇ.ਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ....
...47 days ago
ਜਲੰਧਰ, 22 ਅਪ੍ਰੈਲ- ਪੰਜਾਬ ਵਿਚ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ.ਪੀ. ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਪਾਰਟੀ ਪ੍ਰਧਾਨ....
...47 days ago
ਮਮਦੋਟ, 22 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਮਮਦੋਟ ਮਾਰਕੀਟ ਕਮੇਟੀ ਦੀ ਦਾਣਾ ਮੰਡੀ ਹਜ਼ਾਰਾ ਸਿੰਘ ਵਾਲਾ ਵਿਖੇ ਕਣਕ ਨਾ ਵਿਕਣ ਕਾਰਨ ਖਫਾ ਹੋਏ ਕਿਸਾਨਾਂ ਵਲੋਂ ਸੰਬੰਧਿਤ ਖਰੀਦ ਅਧਿਕਾਰੀ ਨੂੰ ਘੇਰੇ ਜਾਣ ਦਾ ਸਮਾਚਾਰ ਮਿਲਿਆ...
...47 days ago
ਮਹਿੰਦਰ ਸਿੰਘ ਕੇ.ਪੀ. ਦੇ ਘਰ ਪੁੱਜੇ ਸੁਖਬੀਰ ਸਿੰਘ ਬਾਦਲ...
ਧਰਮਸ਼ਾਲਾ, 22 ਅਪ੍ਰੈਲ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਦੇ ਲੋਕ ਗਲਤ ਤੇ ਅਸ਼ਲੀਲ ਟਿੱਪਣੀਆਂ ’ਤੇ ਵਿਸ਼ਵਾਸ ਨਹੀਂ ਕਰਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਲੋਕ....
ਉੱਤਰ ਪ੍ਰਦੇਸ਼, 22 ਅਪ੍ਰੈਲ-ਅਲੀਗੜ੍ਹ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਅਤੇ ਸਪਾ ਵਰਗੀਆਂ ਪਾਰਟੀਆਂ...
ਨਵੀਂ ਦਿੱਲੀ, 22 ਅਪ੍ਰੈਲ- ਦੇਸ਼ ਦੇ ਕੁਝ ਹਿੱਸਿਆਂ ਵਿਚ ਆਮ ਤੋਂ ਵੱਧ ਤਾਪਮਾਨ ਅਤੇ ਗਰਮੀ ਦੀਆਂ ਲਹਿਰਾਂ ਦੀ ਭਵਿੱਖਬਾਣੀ ਤੋਂ ਬਾਅਦ, ਚੋਣ ਕਮਿਸ਼ਨ ਨੇ ਅੱਜ ਮੌਸਮ ਵਿਭਾਗ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਅਧਿਕਾਰੀਆਂ....
ਛੱਤੀਸਗੜ੍ਹ, 22 ਅਪ੍ਰੈਲ-ਮੁੰਗੇਲੀ ਵਿਚ ਇਕ ਜਨਸਭਾ ਨੂੰ ਸੰਬੋਧਨ ਕਰਦਿਆਂ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਇੰਡੀਆ ਗੱਠਜੋੜ...
...47 days ago
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਹਾਈ ਕੋਰਟ ਨੇ ਸਾਰੇ ਅਪਰਾਧਿਕ ਮਾਮਲਿਆਂ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਖ਼ਾਰਜ ਕਰ....
...47 days ago
ਅਟਾਰੀ, 22 ਅਪ੍ਰੈਲ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਵਿਸਾਖੀ ਦਾ ਦਿਹਾੜਾ ਮਨਾ ਕੇ ਭਾਰਤੀ ਜਥਾ ਵਤਨ ਪਰਤ ਆਇਆ ਹੈ। ਇਸ ਮੌਕੇ ਪੰਜਾਬ ਪੁਲਿਸ, 168 ਬਟਾਲੀਅਨ ਅਤੇ 144 ਬਟਾਲੀਅਨ....
...47 days ago
ਸੁਨਾਮ ਊਧਮ ਸਿੰਘ ਵਾਲਾ 22 ਅਪ੍ਰੈਲ (ਰੁਪਿੰਦਰ ਸਿੰਘ ਸੱਗੂ,ਅਵਿਨਾਸ ਜੈਨ); ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਫੋਟੋਆਂ ਅਤੇ ਵੀਡੀਓ ਕਲਿੱਪਿੰਗ ਦਿਖਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ....
ਨਵੀਂ ਦਿੱਲੀ, 22 ਅਪ੍ਰੈਲ-ਭਾਜਪਾ ਦੇ ਰਾਸ਼ਟਰੀ ਬੁਲਾਰੇ ਗੌਰਵ ਭਾਟੀਆ ਦਾ ਕਹਿਣਾ ਹੈ ਕਿ ਇਹ ਸਪੱਸ਼ਟ ਹੈ ਕਿ ਭਾਜਪਾ ਨੂੰ 400 ਤੋਂ ਵੱਧ ਸੀਟਾਂ ਮਿਲਣਗੀਆਂ। ਵਿਰੋਧੀ ਧਿਰ ਖਾਸ ਕਰਕੇ ਇੰਡੀਆ ਗੱਠਜੋੜ...
...1 minute ago
ਛੱਤੀਸਗੜ੍ਹ, 22 ਅਪ੍ਰੈਲ-ਕਾਂਕੇਰ ਵਿਚ ਇਕ ਜਨਸਭਾ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿਚੋਂ...
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਬੀ.ਆਰ.ਐਸ. ਆਗੂ ਕੇ ਕਵਿਤਾ ਵਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਆਪਣਾ....
...47 days ago
ਮਹਾਰਾਸ਼ਟਰ, 22 ਅਪ੍ਰੈਲ- ਅਭਿਨੇਤਾ ਰਣਵੀਰ ਸਿੰਘ ਨੇ ਏ.ਆਈ. ਦੁਆਰਾ ਤਿਆਰ ਕੀਤੀ ਡੀਪਫੇਕ ਵੀਡੀਓ ਦੇ ਖ਼ਿਲਾਫ਼ ਐਫ਼.ਆਈ.ਆਰ....
ਨਵੀਂ ਦਿੱਲੀ, 22 ਅਪ੍ਰੈਲ-ਕਾਂਗਰਸ ਨੇ ਆਂਧਰਾ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 38 ਉਮੀਦਵਾਰਾਂ ਦੀ ਸੂਚੀ ਜਾਰੀ...
...47 days ago
ਅਟਾਰੀ, 22 ਅਪ੍ਰੈਲ (ਗੁਰਦੀਪ ਸਿੰਘ ਅਟਾਰੀ / ਰਾਜਿੰਦਰ ਸਿੰਘ ਰੂਬੀ )- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਇਮਾਨ ਸਿੰਘ ਅਟਾਰੀ ਸਰਹੱਦ ਤੇ ਪਹੁੰਚੇ। ਇਮਾਨ ਸਿੰਘ ਨੇ ਆਪਣੇ ਸਾਥੀਆਂ ਸਮੇਤ ਦੋਹਾਂ ਗੁਆਂਢੀ ਦੇਸ਼ਾਂ ਦਾ....
ਨਵੀਂ ਦਿੱਲੀ, 22 ਅਪਰੈਲ- ਸੁਪਰੀਮ ਕੋਰਟ ਨੇ ਟੈਲੀਵਿਜ਼ਨ ਪੱਤਰਕਾਰ ਸੌਮਿਆ ਵਿਸ਼ਵਨਾਥਨ ਦੀ ਮਾਂ ਵਲੋਂ 2008 ਵਿਚ ਆਪਣੀ ਧੀ ਦੇ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਚਾਰ ਵਿਅਕਤੀਆਂ ਨੂੰ ਜ਼ਮਾਨਤ ਦੇਣ....
...47 days ago
ਸੁਨਾਮ, ਊਧਮ ਸਿੰਘ ਵਾਲਾ, 22 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਅੱਜ ਕਾਂਗਰਸ ਵਰਕਰ ਮਿਲਣੀ ਮੌਕੇ ਪੁੱਜੇ ਸੰਗਰੂਰ ਲੋਕ ਸਭਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵਲੋਂ ਮਰਹੂਮ ਸਿੱਧੂ...
ਲਹਿਰਾ ਮੁਹੱਬਤ, 22 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)- ਲਹਿਰਾ ਮੁਹੱਬਤ ਅਨਾਜ ਮੰਡੀ ਵਿਚ ਕਣਕ ਦੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਾਰਨ ਪ੍ਰਵਾਸੀ ਮਜ਼ਦੂਰਾਂ ਨੇ ਕੰਮ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ....
...47 days ago
ਨਵੀਂ ਦਿੱਲੀ, 22 ਅਪ੍ਰੈਲ- ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਬਰਾਬਰੀ ’ਚ ਵਿਸ਼ਵਾਸ ਰੱਖਦੀ ਹੈ, ਚਾਹੇ ਉਹ ਕਿਸੇ ਵੀ ਧਰਮ ਅਤੇ ਭਾਈਚਾਰੇ ਦਾ ਹੋਵੇ। ਉਨ੍ਹਾਂ ਕਿਹਾ ਕਿ ਪ੍ਰਧਾਨ....
...47 days ago
ਲੱਦਾਖ, 22 ਅਪ੍ਰੈਲ- ਰੱਖਿਆ ਮੰਤਰੀ ਰਾਜਨਾਥ ਸਿੰਘ ਲੱਦਾਖ ਦੇ ਸਿਆਚਿਨ ਪਹੁੰਚੇ। ਇਥੇ ਉਨ੍ਹਾਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸਿਆਚਿਨ ਬੇਸ ਕੈਂਪ ਵਿਚ ਜੰਗੀ ਯਾਦਗਾਰ ’ਤੇ ਫੁੱਲਮਾਲਾ ਭੇਟ ਕੀਤੀ....
...47 days ago
ਨਵੀਂ ਦਿੱਲੀ, 22 ਅਪ੍ਰੈਲ - ਗਾਜ਼ੀਪੁਰ ਲੈਂਡਫਿਲ ਅੱਗ 'ਤੇ ਦਿੱਲੀ ਭਾਜਪਾ ਮੁਖੀ ਵਰਿੰਦਰ ਸਚਦੇਵਾ ਦਾ ਕਹਿਣਾ ਹੈ ਕਿ ਅੱਗ ਦੇ ਕਾਰਨ ਕੁਦਰਤੀ ਹਨ, ਪਰ ਇਸਦੇ ਪਿੱਛੇ ਭ੍ਰਿਸ਼ਟਾਚਾਰ ਹੈ ਕਿਉਕਿ ਕੇਜਰੀਵਾਲ...
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਦੇ ਗਾਜ਼ੀਪੁਰ ਲੈਂਡਫਿਲ ਅੱਗ 'ਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਦਾ ਕਹਿਣਾ ਹੈ, "ਕੱਲ੍ਹ ਦੁਪਹਿਰ ਤੋਂ ਅੱਗ ਲੱਗੀ ਹੋਈ ਹੈ। ਇਹ ਇਕ ਭਿਆਨਕ ਸਥਿਤੀ ਹੈ। ਇਹ ਇਕ...
...47 days ago
ਮਾਲੇ, 22 ਅਪ੍ਰੈਲ - ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਸੱਤਾਧਾਰੀ ਪੀਪਲਜ਼ ਨੈਸ਼ਨਲ ਕਾਂਗਰਸ (ਪੀ.ਐਨ.ਸੀ.) ਨੇ ਮਾਲਦੀਵ ਦੀ ਸੰਸਦ ਵਿਚ ਬਹੁਤ ਜ਼ਿਆਦਾ ਬਹੁਮਤ ਹਾਸਲ ਕਰ ਲਿਆ ਹੈ। ਮਾਲਦੀਵ ਸਥਿਤ ਨਿਊਜ਼ ਏਜੰਸੀ ਦੀ ਰਿਪੋਰਟ...
ਅਟਾਰੀ, 22 ਅਪ੍ਰੈਲ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ)- ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਲਈ 10 ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ...
...47 days ago
ਅਟਾਰੀ, 22 ਅਪ੍ਰੈਲ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਅਟਾਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੀ 144 ਬਟਾਲੀਅਨ ਨੇ ਪਾਕਿਸਤਾਨ ਤੋਂ ਆਏ ਦੋ ਡਰੋਨ ਬਰਾਮਦ ਕੀਤੇ ਹਨ। ਇਕ ਡਰੋਨ ਭਾਰਤ ਪਾਕਿਸਤਾਨ...
ਫ਼ਰੀਦਕੋਟ, 22 ਅਪ੍ਰੈਲ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫਿਰ ਜੇਲ੍ਹ ਪ੍ਰਸ਼ਾਸਨ ਵਲੋਂ ਤਲਾਸ਼ੀ ਲੈਣ 'ਤੇ ਬੈਰਕਾਂ 'ਚੋਂ 13 (7 ਟੱਚ ਸਕਰੀਨ ਅਤੇ 6 ਕੀਪੈਡ) ਮੋਬਾਇਲ ਫੋਨ ਅਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ, ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਵਿਚ 14 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਤੇਲ ਅਵੀਵ, 22 ਅਪ੍ਰੈਲ - ਨਿਊਜ਼ ਏਜੰਸੀ ਇਕ ਇਜ਼ਰਾਈਲੀ ਅਧਿਕਾਰੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਗਾਜ਼ਾ ਵਿਚ ਬੰਦ ਬਾਕੀ ਬਚੇ ਬੰਧਕਾਂ ਦੀ ਰਿਹਾਈ ਲਈ ਯਤਨਾਂ 'ਤੇ ਚਰਚਾ ਕਰਨ ਲਈ ਇਜ਼ਰਾਈਲੀ...
ਕੋਲੰਬੋ, 22 ਅਪ੍ਰੈਲ - ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਕੱਲ੍ਹ ਸ਼੍ਰੀਲੰਕਾ ਦੇ ਦਿਯਾਤਲਾਵਾ ਵਿਚ ਆਯੋਜਿਤ ਫੌਕਸ ਹਿੱਲ ਸੁਪਰ ਕਰਾਸ 2024 ਰੇਸਿੰਗ ਈਵੈਂਟ ਦੌਰਾਨ ਇਕ ਰੇਸਿੰਗ ਕਾਰ ਟ੍ਰੈਕ ਤੋਂ ਭਟਕਣ ਕਾਰਨ ਇਕ ਅੱਠ...
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਦੇ ਗਾਜ਼ੀਪੁਰ ਲੈਂਡਫਿਲ ਸਾਈਟ 'ਤੇ ਲੱਗੀ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ...
...47 days ago
ਨਵੀਂ ਦਿੱਲੀ, 22 ਅਪ੍ਰੈਲ - ਅਰਵਿੰਦ ਕੇਜਰੀਵਾਲ ਦੀ ਡਾਕਟਰ ਤੋਂ ਸਲਾਹ ਲੈਣ ਅਤੇ ਇੰਸੁਲਿਨ ਦੀ ਮੰਗ ਵਾਲੀ ਪਟੀਸ਼ਨ 'ਤੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਲੋਂ ਫ਼ੈਸਲਾ ਅੱਜ ਸੁਣਾਇਆ...
...47 days ago
ਇੰਫਾਲ, 22 ਅਪ੍ਰੈਲ - ਮਨੀਪੁਰ ਸੰਸਦੀ ਹਲਕੇ ਦੇ 11 ਪੋਲਿੰਗ ਸਟੇਸ਼ਨਾਂ 'ਤੇ ਅੱਜ ਮੁੜ ਵੋਟਿੰਗ ਹੋ ਰਹੀ...
...47 days ago
ਜੈਪੁਰ, 22 ਅਪ੍ਰੈਲ - ਆਈ.ਪੀ.ਐਲ. 2024 'ਚ ਅੱਜ ਰਾਜਸਥਾਨ ਰਾਇਲਜ਼ ਦਾ ਮੁਕਾਬਲਾ ਮੁੰਬਈ ਇੰਡੀਅਨਜ਼ ਨਾਲ ਹੋਵੇਗਾ। ਜੈਪੁਰ 'ਚ ਇਹ ਮੈਚ ਰਾਤ 7.30 ਵਜੇ ਖੇਡਿਆ...।
...47 days ago
⭐ਮਾਣਕ-ਮੋਤੀ ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX