...34 days ago
...34 days ago
...34 days ago
...34 days ago
...34 days ago
...34 days ago
...34 days ago
ਨਵੀਂ ਦਿੱਲੀ, 7 ਮਈ - ਫ਼ਿਲਮ ਇੰਡਸਟਰੀ ਦੇ ਵੱਡੇ ਨਾਵਾਂ 'ਚੋਂ ਇਕ ਅਭਿਨੇਤਾ ਸ਼ੇਖਰ ਸੁਮਨ ਅੱਜ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਗਏ ਹਨ। ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਬੋਲਦਿਆਂ ਉਨ੍ਹਾਂ ਕਿਹਾ ...
...34 days ago
ਅਟਾਰੀ,7 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਭਾਰਤ ਪਾਕਿਸਤਾਨ ਦੇਸ਼ਾਂ ਦੀ ਸਾਂਝੀ ਅਟਾਰੀ ਵਾਹਗਾ ਸਰਹੱਦ ਤੇ ਪਿਛਲੇ ਦਿਨੀਂ ਭੁਲੇਖੇ ਨਾਲ ਪੁੱਜੀ ਦਿਮਾਗੀ ਪ੍ਰੇਸ਼ਾਨ ਬਿਹਾਰ ਦੀ ਮਹਿਲਾ ਨੂੰ ਅੱਜ ...
...34 days ago
...34 days ago
...34 days ago
ਬਠਿੰਡਾ, 7 ਮਈ (ਅੰਮ੍ਰਿਤਪਾਲ ਸਿੰਘ ਵਲਾਣ) - ਠੇਕਾ ਮੁਲਾਜ਼ਮਾਂ ਵਲੋਂ ਅੱਜ ਦੇਰ ਸ਼ਾਮ ਬਠਿੰਡਾ ਵਿਚ ਰੋਡ ਸ਼ੋ ਕਰਨ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ ਅਤੇ ਪੰਜਾਬ ਸਰਕਾਰ ...
...34 days ago
...34 days ago
...34 days ago
...34 days ago
ਨਵੀਂ ਦਿੱਲੀ, 7 ਮਈ-ਦਿੱਲੀ ਕੈਪੀਟਲ ਤੇ ਰਾਜਸਥਾਨ ਰਾਇਲ ਵਿਚਾਲੇ ਅੱਜ ਮੈਚ ਹੈ ਤੇ ਰਾਜਸਥਾਨ ਨੇ ਟਾਸ ਜਿੱਤ ਲਿਆ...
ਨਵੀਂ ਦਿੱਲੀ, 7 ਮਈ-ਨੀਰਵ ਮੋਦੀ ਨੇ ਲੰਬੀ ਕੈਦ ਦਾ ਹਵਾਲਾ ਦਿੰਦਿਆਂ 16 ਅਪ੍ਰੈਲ ਨੂੰ 5ਵੀਂ ਵਾਰ ਬ੍ਰਿਟੇਨ ਦੀ ਵੈਸਟਮਿੰਸਟਰ ਮੈਜਿਸਟ੍ਰੇਟ ਦੀ ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਪਰ ਅੱਜ ਸੁਣਵਾਈ ਦੌਰਾਨ ਇਸ ਨੂੰ ਖਾਰਿਜ ਕਰ ਦਿੱਤਾ ਗਿਆ ਅਤੇ ਉਹ ਅਜੇ ਹਿਰਾਸਤ...
...34 days ago
ਨਵੀਂ ਦਿੱਲੀ, 7 ਮਈ-ਦਿੱਲੀ ਕੈਪੀਟਲ ਤੇ ਰਾਜਸਥਾਨ ਰਾਇਲ ਵਿਚਾਲੇ ਅੱਜ ਮੈਚ ਹੈ ਤੇ ਰਾਜਸਥਾਨ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਕਰਨ...
ਮਹਾਰਾਸ਼ਟਰ, 7 ਮਈ-ਮਹਾਰਾਸ਼ਟਰ ਦੇ ਬੀਡ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੋਈ ਵੀ ਰਾਸ਼ਟਰਵਾਦੀ ਸ਼ਕਤੀ ਕਾਂਗਰਸ ਦੇ ਨਾਲ ਨਹੀਂ...
...34 days ago
ਰੋਹਤਕ, 7 ਮਈ- ਹਰਿਆਣਾ ਤੋਂ ਆਜ਼ਾਦ ਵਿਧਾਇਕ ਰਣਧੀਰ ਗੋਲਨ ਨੇ ਹਰਿਆਣਾ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ 4.5 ਸਾਲਾਂ ਤੋਂ ਅਸੀਂ ਭਾਜਪਾ ਨੂੰ ਸਮਰਥਨ ਦਿੱਤਾ ਹੈ....
ਹਰਿਆਣਾ, 7 ਮਈ- ਕੁਝ ਆਜ਼ਾਦ ਵਿਧਾਇਕਾਂ ਵਲੋਂ ਹਰਿਆਣਾ ਸਰਕਾਰ ਤੋਂ ਸਮਰਥਨ ਵਾਪਸ ਲੈ ਕੇ ਕਾਂਗਰਸ ਨੂੰ ਸਮਰਥਨ ਦੇਣ ਦੀਆਂ ਖਬਰਾਂ ਬਾਰੇ ਪੁੱਛੇ ਜਾਣ ’ਤੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਨਾਇਬ ਸਿੰਘ....
...34 days ago
ਹੰਡਿਆਇਆ,7 ਮਈ (ਗੁਰਜੀਤ ਸਿੰਘ ਖੁੱਡੀ)-ਬਰਨਾਲਾ,ਮਾਨਸਾ ਰਾਜ ਮਾਰਗ ਉਪਰ ਪੈਦਲ ਜਾ ਰਹੇ ਵਿਅਕਤੀ ਵਿਚ ਮੋਟਰਸਾਈਕਲ ਦੀ ਟੱਕਰ ਵੱਜਣ ਨਾਲ ਇਲਾਜ ਦੌਰਾਨ ਮੌਤ....
...34 days ago
ਜਗਰਾਓਂ, 7 ਮਈ (ਕੁਲਦੀਪ ਸਿੰਘ ਲੋਹਟ)-ਸਥਾਨਕ ਨਾਨਕ ਨਗਰੀ ਵਿਚ 40 ਸਾਲਾ ਨੌਜਵਾਨ ਗੁਰਦੀਪ ਸਿੰਘ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ਸਮਾਚਾਰ...
...about 1 hour ago
ਸੁਨਾਮ ਊਧਮ ਸਿੰਘ ਵਾਲਾ,7 ਮਈ (ਸਰਬਜੀਤ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ.....
...about 1 hour ago
ਕਟਾਰੀਆਂ, 7 ਮਈ ( ਪ੍ਰੇਮੀ ਸੰਧਵਾਂ ) ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਿਸਾਨ ਕਾਂਗਰਸ ਸੇਲ ਦੇ ਪ੍ਰਧਾਨ ਕਮਲਜੀਤ ਬੰਗਾ ਨੇ ਪੰਜਾਬ....
...about 1 hour ago
ਨਵੀਂ ਦਿੱਲੀ, 7 ਮਈ- ਸੁਪਰੀਮ ਕੋਰਟ ਨੇ ਸੀ.ਬੀ.ਆਈ. ਨੂੰ ਪੱਛਮੀ ਬੰਗਾਲ ਅਧਿਆਪਕ ਭਰਤੀ ਘੁਟਾਲੇ ਮਾਮਲੇ ਵਿਚ ਆਪਣੀ ਜਾਂਚ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਹੈ। ਹਾਲਾਂਕਿ ਉਚ ਅਦਾਲਤ ਨੇ ਕਿਹਾ ਕਿ ਇਹ....
...about 1 hour ago
ਗੁਰੂਹਰਸਹਾਏ, 7 ਮਈ (ਕਪਿਲ ਕੰਧਾਰੀ)-ਬੀਤੀ ਸ਼ਾਮ ਗੁਰੂਹਰਸਹਾਏ ਨਾਲ ਲੱਗਦੇ ਪਿੰਡ ਵਿਰਕ ਖੁਰਦ ਕਰਕਾਂਦੀ ਦੇ ਵਾਟਰ ਵਰਕਸ ਦੀ ਬਿਲਡਿੰਗ ਦੀ ਪਾਈਪ ਨਾਲ ਲਟਕਦੀ ਹੋਈ ਇਕ 8 ਤੋਂ 10 ਸਾਲਾ ਬੱਚੇ ਦੀ...
...about 1 hour ago
ਰਾਜਾਸਾਂਸੀ, 7 ਮਈ (ਹਰਦੀਪ ਸਿੰਘ ਖੀਵਾ)-ਸੱਤਾ ਉਤੇ ਕਾਬਜ਼ 'ਆਪ' ਸਮੇਤ ਕਾਂਗਰਸ ਤੇ ਭਾਜਪਾ ਨੇ ਪੰਜਾਬ ਨਾਲ ਹਮੇਸ਼ਾ ਧ੍ਰੋਹ ਕਮਾਇਆ ਹੈ ਤੇ ਪੰਜਾਬ ਦੇ ਭਲੇ ਲਈ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ...
ਨਵੀਂ ਦਿੱਲੀ, 7 ਮਈ-ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਭਾਜਪਾ ਦੇ ਸੰਸਦ ਮੈਂਬਰ ਅਤੇ ਨੇਤਾ ਮਨੋਜ ਤਿਵਾਰੀ ਨੇ...
...10 minutes ago
ਕਟਾਰੀਆਂ, 7 ਮਈ (ਪ੍ਰੇਮੀ ਸੰਧਵਾਂ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ...
...11 minutes ago
ਲੋਕ ਸਭਾ ਚੋਣਾਂ: ਤੀਸਰੇ ਫੇਜ਼ ਦੌਰਾਨ ਅੱਜ ਦੁਪਹਿਰ 3 ਵਜੇ ਤੱਕ ਹੋਈ 50.71% ਵੋਟਿੰਗ- ਭਾਰਤੀ ਚੋਣ ਕਮਿਸ਼ਨ
...16 minutes ago
ਤਪਾ ਮੰਡੀ, 7 ਮਈ(ਵਿਜੇ ਸ਼ਰਮਾ)-ਤਪਾ,ਰਾਮਪੁਰਾ ਲਹਿਰਾ ਮੁਹੱਬਤ ਅਤੇ ਹੰਡਿਆਇਆ ਤੇ ਘੁੰਨਸ ,ਜੇਠੂਕੇ ਦੀ ਦੋਹਰੀ ਲਾਈਨ ਦਾ ਕੰਮ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਿਹਾ ਹੈ। ਜਿਸ ਦਾ ਕੰਮ ਲਗਭਗ ਮੁਕੰਮਲ ਹੋ.....
...41 minutes ago
ਨਵੀਂ ਦਿੱਲੀ, 7 ਮਈ- ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਕਿਹਾ ਕਿ ਅੱਜ ਦੇਸ਼ ਦੇ ਹਰ ਕੋਨੇ ’ਚ ਨੌਜਵਾਨ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ, ਔਰਤਾਂ ਅੱਤਿਆਚਾਰਾਂ ਦਾ ਸਾਹਮਣਾ ਕਰ ਰਹੀਆਂ.....
ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲਾਣ)- ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਬਠਿੰਡਾ ਵਿਚ ਕੱਢੇ ਜਾਣ ਵਾਲੇ ਰੋਡ ਸ਼ੋ ਤੋਂ ਪਹਿਲਾਂ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਵਡੀ ਗਿਣਤੀ 'ਚ ਕਿਸਾਨਾਂ....
...55 minutes ago
ਤਲਵੰਡੀ ਸਾਬੋ, 07 ਮਈ (ਰਣਜੀਤ ਸਿੰਘ ਰਾਜੂ)-ਭਾਰਤੀ ਜਨਤਾ ਪਾਰਟੀ ਨੂੰ ਅੱਜ ਸੂਬੇ ਅੰਦਰ ਉਦੋਂ ਵੱਡਾ ਝਟਕਾ ਲਗਾ ਜਦੋਂ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਅਤੇ ਹਲਕਾ ਤਲਵੰਡੀ....
...about 1 hour ago
ਮੰਡੀ ਲਾਧੂਕਾ, 7 ਮਈ (ਮਨਪ੍ਰੀਤ ਸਿੰਘ ਸੈਣੀ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ...
...about 1 hour ago
ਕੇਰਲ, 7 ਮਈ-ਕਾਸਰਗੋਡ ਵਿਚ ਮੰਜੇਸ਼ਵਰ ਨੇੜੇ ਐਂਬੂਲੈਂਸ ਅਤੇ ਕਾਰ ਦੀ ਟੱਕਰ ਵਿਚ 3 ਲੋਕਾਂ ਦੀ ਮੌਤ ਹੋ...
...about 1 hour ago
ਨਵੀਂ ਦਿੱਲੀ, 7 ਮਈ-ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਅਦਾਕਾਰ ਸ਼ੇਖਰ ਸੁਮਨ ਅਤੇ ਸਾਬਕਾ ਕਾਂਗਰਸ ਨੇਤਾ ਰਾਧਿਕਾ ਖੇੜਾ ਨੇ...
...about 1 hour ago
ਮਾਸਕੋ, 7 ਮਈ- ਅੱਜ ਵਲਾਦੀਮੀਰ ਪੁਤਿਨ ਨੇ ਪੰਜਵੀਂ ਵਾਰ ਗ੍ਰੈਂਡ ਕ੍ਰੇਮਲਿਨ ਪੈਲੇਸ ਦੇ ਸੇਂਟ ਐਂਡਰਿਊਜ਼ ਹਾਲ ਵਿਚ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ।
...34 days ago
ਨਵੀਂ ਦਿੱਲੀ, 7 ਮਈ- ਸੁਪਰੀਮ ਕੋਰਟ ਵਿਚ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਸੰਬੰਧੀ ਸੁਣਵਾਈ ਪੂਰੀ ਹੋ ਗਈ ਹੈ ਪਰ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਸੰਬੰਧੀ ਕੋਈ ਫ਼ੈਸਲਾ ਨਹੀਂ.....
...34 days ago
ਖਰੜ, 7 ਮਈ (ਗੁਰਮੁਖ ਸਿੰਘ ਮਾਨ) ਖਰੜ ਦੇ ਨਜ਼ਦੀਕੀ ਪਿੰਡ ਚੰਦੋ ਵਿਖੇ ਦਿਨ ਦਿਹਾੜੇ ਕਰੀਬ.....
...34 days ago
ਸੰਗਤ ਮੰਡੀ, 7 ਮਈ (ਦੀਪਕ ਸ਼ਰਮਾ)-ਅੱਜ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਘੁੱਦਾ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵਿਰੋਧ ਕਰਦਿਆਂ ਕਿਹਾ ਹੈ ਕਿ ਪਿਛਲੇ ਦਿਨੀ ਸਾਡੇ ਪਿੰਡ ਵਿਚ ਬਿਜਲੀ.....
...34 days ago
ਸੀਤਾਪੁਰ, (ਉਤਰ ਪ੍ਰਦੇਸ਼), 7 ਮਈ-ਸੀ.ਐਮ. ਯੋਗੀ ਆਦਿਤਿਆਨਾਥ ਨੇ ਕਿਹਾ ਕਿ ਸਪਾ ਲੋਕ ਰਾਮ ਦਾ ਵਿਰੋਧ ਕਰਦੇ ਹਨ, ਰਾਮ ਭਗਤਾਂ 'ਤੇ ਗੋਲੀਬਾਰੀ ਕਰਦੇ ਹਨ ਤੇ ਅੱਤਵਾਦੀਆਂ ਦਾ ਸਮਰਥਨ ਕਰਦੇ ਹਨ। ਰਾਮ ਭਗਤਾਂ ਦੀ...
ਅੰਮ੍ਰਿਤਸਰ, 7 ਮਈ (ਰੇਸ਼ਮ ਸਿੰਘ)-ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਸੀ.ਬੀ.ਆਈ ਗਠਜੋੜ ਦੇ ਸਾਂਝੇ ਉਮੀਦਵਾਰ ਕਾਮਰੇਡ ਦਸਵਿੰਦਰ....
ਅੰਮ੍ਰਿਤਸਰ, 7 ਮਈ (ਰੇਸ਼ਮ ਸਿੰਘ)-ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਸੀ.ਬੀ.ਆਈ ਗਠਜੋੜ ਦੇ ਸਾਂਝੇ ਉਮੀਦਵਾਰ ਕਾਮਰੇਡ ਦਸਵਿੰਦਰ....
ਰਾਉਜ਼ ਐਵੇਨਿਊ ਅਦਾਲਤ ਨੇ 20 ਮਈ ਤੱਕ ਵਧਾਈ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ
...34 days ago
ਨਵੀਂ ਦਿੱਲੀ, 7 ਮਈ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਬ੍ਰਿਜ ਭੂਸ਼ਣ ਸਿੰਘ ਅਤੇ ਇਕ ਹੋਰ ਦੇ ਖ਼ਿਲਾਫ਼ ਛੇ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਦੋਸ਼ ਆਇਦ ਕਰਨ.....
ਜੰਮੂ-ਕਸ਼ਮੀਰ, 7 ਮਈ-ਅੱਤਵਾਦ ਵਿਰੋਧੀ ਮੁਹਿੰਮ 'ਚ ਮਾਰੇ ਗਏ 2 ਅੱਤਵਾਦੀਆਂ ਦੀਆਂ ਲਾਸ਼ਾਂ ਹੁਣ ਤੱਕ ਬਰਾਮਦ ਹੋਈਆਂ ਹਨ। ਪਛਾਣ ਦਾ ਪਤਾ...
...34 days ago
ਨਵੀਂ ਦਿੱਲੀ, 7 ਮਈ - ਕਾਂਗਰਸ ਪਾਰਟੀ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਵਲੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ .....
...34 days ago
ਲਖਨਊ, 7 ਮਈ- ਹੋ ਰਹੀਆਂ ਲੋਕ ਸਭਾ ਚੋਣਾਂ ਲਈ ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ, ਉਨ੍ਹਾਂ ਦੀ ਪਤਨੀ ਅਤੇ ਮੈਨਪੁਰੀ ਲੋਕ ਸਭਾ ਸੀਟ ਤੋਂ ਸਪਾ ਉਮੀਦਵਾਰ ਡਿੰਪਲ ਯਾਦਵ ਨੇ....
...34 days ago
ਖਰੜ, 7 ਮਈ( ਗੁਰਮੁਖ ਸਿੰਘ ਮਾਨ )-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਉੱਤੇ ਅੱਜ ਪੰਜਾਬ ਭਰ ਵਿਚ ਮੁੱਖ ਮੰਤਰੀ ਅਤੇ.....
ਨਵੀਂ ਦਿੱਲੀ, 7 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਜਾਰੀ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਦੇ ਵਕੀਲ ਨੂੰ ਕਿਹਾ ਕਿ ਜੇਕਰ ਉਹ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੰਦੀ ਹੈ ਤਾਂ ਉਹ ਇਹ ਨਹੀਂ ਚਾਹੁੰਦੀ ਕਿ ਉਹ ਸਰਕਾਰੀ ਡਿਊਟੀਆਂ....
...34 days ago
ਰਾਂਚੀ, (ਝਾਰਖੰਡ), 7 ਮਈ-ਸੰਜੀਵ ਲਾਲ, ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਪੀ.ਐਸ. ਅਤੇ ਜਹਾਂਗੀਰ ਆਲਮ, ਸੰਜੀਵ ਲਾਲ ਦੇ ਘਰੇਲੂ ਸਹਾਇਕ ਨੂੰ 6 ਦਿਨਾਂ ਲਈ ਈ.ਡੀ...
...34 days ago
ਅਜਨਾਲਾ, 7 ਮਈ ( ਗੁਰਪ੍ਰੀਤ ਸਿੰਘ ਢਿੱਲੋਂ )-26 ਮਾਰਚ ਨੂੰ ਅਮਰੀਕਾ ਵਿਖੇ ਹੋਏ ਇਕ ਸੜਕ ਹਾਦਸੇ ਵਿਚ ਆਪਣੀ ਜਾਨ ਗਵਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ....
ਰਾਂਚੀ, (ਝਾਰਖੰਡ), 7 ਮਈ-ਈ.ਡੀ. ਨੇ ਕੱਲ੍ਹ ਦੀ ਛਾਪੇਮਾਰੀ ਨੂੰ ਜਾਰੀ ਰੱਖਦਿਆਂ ਅੱਜ ਪੰਜ ਥਾਵਾਂ 'ਤੇ ਰੇਡ ਕੀਤੀ। ਅੱਜ ਰਾਜੀਵ ਕੁਮਾਰ ਸਿੰਘ ਨਾਂ ਦੇ ਠੇਕੇਦਾਰ ਤੋਂ ਡੇਢ ਕਰੋੜ ਰੁਪਏ ਬਰਾਮਦ ਕੀਤੇ...
ਸ਼ਾਹਬਾਜ਼ਪੁਰ, 7 ਮਈ (ਪਰਦੀਪ ਬੇਗੇਪੁਰ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸ਼ਾਹਬਾਜ਼ਪੁਰ ਦੀ ਇਕਾਈ ਜੋਨ ਬਾਬਾ ਸੁਰਜਨ ਸਾਹਿਬ ਦੇ ਕਿਸਾਨ ਜਸਵੰਤ ਸਿੰਘ ਦੀ ਕਿਸਾਨੀ ਸੰਘਰਸ਼ 2 ਸ਼ੰਭੂ ਬਾਰਡਰ ਵਿਖੇ ਮੌਤ....
ਫਰੀਦਕੋਟ, 7 ਮਈ (ਬਲਕਰਨ ਸਿੰਘ ਖਾਰਾ )-ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਅੱਜ ਜਦ ਚੋਣ ਪ੍ਰਚਾਰ ਲਈ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ....
...34 days ago
ਰਾਂਚੀ, (ਝਾਰਖੰਡ), 7 ਮਈ-ਸੰਜੀਵ ਲਾਲ, ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਪੀ.ਐਸ. ਅਤੇ ਜਹਾਂਗੀਰ ਆਲਮ ਨੂੰ ਈ.ਡੀ. ਨੇ ਛਾਪੇਮਾਰੀ ਅਤੇ 36.23 ਕਰੋੜ ਰੁਪਏ ਦੀ ਨਕਦੀ ਬਰਾਮਦਗੀ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ।ਇਨਫੋਰਸਮੈਂਟ...
...34 days ago
ਨਵੀਂ ਦਿੱਲੀ, 7 ਮਈ- ਅਭਿਨੇਤਾ ਸ਼ੇਖਰ ਸੁਮਨ ਦਿੱਲੀ ਸਥਿਤ ਪਾਰਟੀ ਮੁੱਖ ਦਫ਼ਤਰ ’ਚ ਭਾਜਪਾ ’ਚ ਸ਼ਾਮਿਲ ਹੋ ਗਏ ਹਨ। ਇਸੇ ਹੀ ਤਰ੍ਹਾਂ ਕਾਂਗਰਸ ਦੀ ਸਾਬਕਾ ਨੈਸ਼ਨਲ ਮੀਡੀਆ ਕੋਆਰਡੀਨੇਟਰ, ਰਾਧਿਕਾ ਖੇੜਾ ਨੇ ਵੀ ਭਾਜਪਾ ਦਾ ਪੱਲਾ ਫੜ ਲਿਆ।
ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ਲਈ ਸਵੇਰੇ 11 ਵਜੇ ਤੱਕ 25.41% ਮਤਦਾਨ
ਸ਼੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਨ ਸਿੰਘ ਨਾਰੰਗ)-ਅੱਜ ਸਥਾਨਕ ਘੋੜੇ ਵਾਲੇ ਚੌਂਕ ਤੇ ਪਾਵਰਕਾਮ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸਰਕਲ ਸ੍ਰੀ ਚਮਕੌਰ ਸਾਹਿਬ ਵਲੋ ਮੁੱਖ ਮੰਤਰੀ ਦਾ ਪੁਤਲਾ.....
ਵਾਸ਼ਿੰਗਟਨ, 7 ਮਈ- ਬੋਇੰਗ ਦੇ ਸਟਾਰਲਾਈਨਰ ਪੁਲਾੜ ਯਾਨ ਦੀ ਲਾਂਚਿੰਗ, ਤਕਨੀਕੀ ਖ਼ਰਾਬੀ ਤੋਂ ਬਾਅਦ ਮੁਲਤਵੀ ਕਰ ਦਿੱਤੀ ਗਈ। ਰਾਕੇਟ ਕੰਪਨੀ ਯੂਨਾਈਟਿਡ ਲਾਂਚ ਅਲਾਇੰਸ ਦੇ ਟੌਮ ਹੇਟਰ ਵਲੋਂ ਕੇਪ ਕੈਨੇਵਰਲ ਸਪੇਸ....
...34 days ago
ਕਰਨਾਟਕ, 7 ਮਈ- ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਲਬੁਰਗੀ ਦੇ ਇਕ ਪੋਲਿੰਗ ਸਟੇਸ਼ਨ ’ਤੇ ਆਪਣੀ ਵੋਟ ਪਾਈ। ਕਾਂਗਰਸ ਨੇ ਪਾਰਟੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਦੇ ਜਵਾਈ ਰਾਧਾਕ੍ਰਿਸ਼ਨ.....
...34 days ago
ਹੁਸ਼ਿਆਰਪੁਰ, 07 ਮਈ (ਬਾਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਸਾਹਰੀ 'ਚ ਇਕ ਵਿਅਕਤੀ ਦਾ ਕਤਲ਼ ਕਰ ਦੇਣ ਦੀ ਖ਼ਬਰ ਸਾਹਮਣੇ....
...34 days ago
ਨਵੀਂ ਦਿੱਲੀ, 7 ਮਈ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਪ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ....
...34 days ago
ਅਹਿਮਦਾਬਾਦ, 7 ਮਈ - ਆਪਣੀ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਭਾਰਤ ਦੀ ਚੋਣ ਪ੍ਰਕਿਰਿਆ, ਚੋਣ ਪ੍ਰਬੰਧਨ ਦੁਨੀਆ ਦੇ ਲੋਕਤੰਤਰਾਂ ਲਈ ਸਿੱਖਣ ਲਈ ਇਕ...
...34 days ago
ਅੰਮ੍ਰਿਤਸਰ, 7 ਮਈ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਵਲੋਂ ਵਿਦੇਸ਼ਾਂ ਵਿਚ ਹੋਏ ਸਿੱਖਾਂ ਦੇ ਕਤਲਾਂ ਸੰਬੰਧੀ ਅਮਰੀਕਾ ਅਤੇ ਕੈਨੇਡਾ ਦੀਆਂ ਹਕੂਮਤਾਂ ਵਲੋਂ ਨਿਰਪੱਖ ਜਾਂਚ ਕਰਕੇ ਭਾਰਤੀ ਏਜੰਸੀਆਂ ਦੀ ਸਿੱਖਾਂ ਪ੍ਰਤੀ ਕਥਿਤ...
...34 days ago
ਅਹਿਮਦਾਬਾਦ, 6 ਮਈ - ਕੇਂਦਰੀ ਗ੍ਰਹਿ ਮਤਰੀ ਅਮਿਤ ਸ਼ਾਹ ਨੇ ਕਿਹਾ, "ਅੱਜ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਵੋਟਿੰਗ ਹੈ। ਮੈਂ ਦੇਸ਼ ਭਰ ਦੇ ਸਾਰੇ ਵੋਟਰਾਂ ਨੂੰ ਅਤੇ ਗੁਜਰਾਤ ਦੇ ਵੋਟਰਾਂ ਨੂੰ ਵੀ ਇਸ ਤਿਉਹਾਰ ਵਿਚ ਅੱਗੇ ਆਉਣ...
...34 days ago
...34 days ago
...34 days ago
...34 days ago
ਮਾਸਕੋ, 6 ਮਈ - ਨਿਊਜ਼ ਏਜੰਸੀ ਨੇ ਰਿਪੋਰਟ ਦਿੱਤੀ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਰੂਸੀ ਬਲਾਂ ਨੂੰ ਪੱਛਮੀ ਦੇਸ਼ਾਂ ਤੋਂ "ਖਤਰੇ" ਕਰਾਰ ਦਿੱਤੇ ਜਾਣ ਦੇ ਜਵਾਬ ਵਿਚ ਰਣਨੀਤਕ ਪ੍ਰਮਾਣੂ ਹਥਿਆਰ ਅਭਿਆਸ ਕਰਨ...
...34 days ago
ਅਹਿਮਦਾਬਾਦ, 6 ਮਈ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਗੁਜਰਾਤ ਦੇ ਅਹਿਮਦਾਬਾਦ ਵਿਚ ਇਕ ਪੋਲਿੰਗ ਬੂਥ 'ਤੇ ਆਪਣੀ ਵੋਟ...
...34 days ago
ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਹਲਕਾ ਅਜਨਾਲਾ ਅੰਦਰ ਹਲਕਾ ਇੰਚਾਰਜ ਜੋਧ ਸਿੰਘ ਸਮਰਾ...
...34 days ago
ਨਵੀਂ ਦਿੱਲੀ, 7 ਮਈ - ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤਹਿਤ 10 ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਵੋਟਿੰਗ ਅੱਜ...
ਤੇਲ ਅਵੀਵ (ਇਜ਼ਰਾਈਲ), 7 ਮਈ - ਇਜ਼ਰਾਈਲ-ਹਮਾਸ ਯੁੱਧ ਦੌਰਾਨ ਦੱਖਣੀ ਗਾਜ਼ਾ ਦੇ ਰਫਾਹ ਖੇਤਰ ਵਿੱਚ ਕਈ ਧਮਾਕਿਆਂ ਦੀ ਰਿਪੋਰਟ ਕੀਤੀ ਗਈ...
ਪੌੜੀ ਗੜ੍ਹਵਾਲ (ਉੱਤਰਾਖੰਡ), 7 ਮਈ - ਭਾਰਤੀ ਹਵਾਈ ਸੈਨਾ ਨੇ ਟਵੀਟ ਕੀਤਾ "ਉੱਤਰਾਖੰਡ ਵਿਚ ਪੌੜੀ ਗੜ੍ਹਵਾਲ ਸੈਕਟਰ ਵਿਚ ਜੰਗਲ ਦੀ ਅੱਗ ਉੱਪਰ ਕਾਬੂ ਪਾ ਲਿਆ ਗਿਆ ਹੈ। । ਉੱਤਰਾਖੰਡ ਸਰਕਾਰ ਨਾਲ...
...34 days ago
ਅਹਿਮਦਾਬਾਦ, 7 ਮਈ - ਪ੍ਰਧਾਨ ਮੰਤਰੀ ਨਰਿਮਦਰ ਮੋਦੀ ਨੇ ਅਹਿਮਦਾਬਾਦ ਦੇ ਨਿਸ਼ਾਨ ਹਾਇਰ ਸੈਕੰਡਰੀ ਸਕੂਲ ਵਿਖੇ ਬਣੇ ਪੋਲਿੰਗ ਬੂਥ 'ਤੇ ਆਪਣੀ ਵੋਟ ਦਾ ਇਸਤੇਮਾਲ...
ਅਲੀਗੜ੍ਹ (ਯੂ.ਪੀ.), 7 ਮਈ - ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੇ ਚੱਲਦਿਆਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ.) ਅੱਜ ਬੰਦ...
ਨਵੀਂ ਦਿੱਲੀ, 7 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਅੱਜ ਦੇ ਪੜਾਅ ਵਿਚ ਵੋਟ ਪਾਉਣ ਵਾਲੇ ਸਾਰੇ ਲੋਕਾਂ ਨੂੰ ਰਿਕਾਰਡ ਸੰਖਿਆ ਵਿਚ ਵੋਟਾਂ ਪਾਉਣ ਦੀ ਅਪੀਲ ਹੈ। ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨਿਸ਼ਚਤ ਤੌਰ 'ਤੇ ਚੋਣਾਂ ਨੂੰ ਹੋਰ ਜੀਵੰਤ...
...34 days ago
...34 days ago
ਨਵੀਂ ਦਿੱਲੀ, 6 ਮਈ - ਆਈ.ਪੀ.ਐਲ. 2024 ਦਾ 56ਵਾਂ ਮੈਚ ਅੱਜ ਦਿੱਲੀ ਕੈਪੀਟਲਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਹੋਵੇਗਾ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਇਹ ਮੈਚ ਸ਼ਾਮ 7.00 ਵਜੇ ਖੇਡਿਆ...
...34 days ago
⭐ਮਾਣਕ-ਮੋਤੀ ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX