ਨਵੀਂ ਦਿੱਲੀ, 16 ਜੁਲਾਈ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਚੰਡੀਗੜ੍ਹ ,16 ਜੁਲਾਈ - ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਨਾਲਾ ਦਫ਼ਤਰ ਵਿਖੇ ਤਾਇਨਾਤ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਪ੍ਰਵੀਨ ਕੁਮਾਰ ਨੂੰ 1,00,000 ਰੁਪਏ ਰਿਸ਼ਵਤ ...
...91 days ago
ਪੋਰਟ ਲੁਈਸ [ਮਾਰੀਸ਼ਸ], 16 ਜੁਲਾਈ (ਏਐਨਆਈ): ਵਿਦੇਸ਼ ਮੰਤਰੀ ਐਸ. ਜੈਸ਼ੰਕਰ ਮਾਰੀਸ਼ਸ ਦੇ ਲੋਕ ਸੇਵਾ, ਪ੍ਰਸ਼ਾਸਨਿਕ ਅਤੇ ਸੰਸਥਾਗਤ ਸੁਧਾਰਾਂ ਦੇ ਮੰਤਰੀ, ਅੰਜੀਵ ਰਾਮਧਨੀ ਨਾਲ ਲੇ ਰੇਡਿਊਟ (ਸਟੇਟ ਹਾਊਸ) ਵਿਖੇ ...
...91 days ago
ਭਵਾਨੀਗੜ੍ਹ,ਸੰਗਰੂਰ 16 ਜੁਲਾਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) – ਸਥਾਨਕ ਰਾਮਪੁਰਾ ਸੜਕ ’ਤੇ ਇਕ ਘਰ ਵਿਚੋਂ 2 ਨੌਜਵਾਨਾਂ ਦੀਆਂ ਭੇਦਭਰੀ ਹਾਲਤ ’ਚ ਮੰਜੇ ’ਤੇ ਪਈਆਂ ਹੋਈਆਂ ਲਾਸ਼ਾਂ ਮਿਲੀਆਂ ...
ਫ਼ਾਜ਼ਿਲਕਾ, 16 ਜੁਲਾਈ (ਪ੍ਰਦੀਪ ਕੁਮਾਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਫ਼ਾਜ਼ਿਲਕਾ ਵਿਜੀਲੈਂਸ ਬਿਊਰੋ ਨੇ ਅਬੋਹਰ ਕਸਬੇ ਵਿਚ ਸਥਿਤ ਸਟੇਟ ਬੈਂਕ ਆਫ਼ ਇੰਡੀਆ (ਐਸ.ਬੀ.ਆਈ.) ਦੀ ਸ਼ਾਖਾ ਵਿਚ ਤਾਇਨਾਤ ਸਹਾਇਕ...
...91 days ago
ਪੁਲ-ਏ-ਖੁਮਰੀ, (ਅਫਗਾਨਿਸਤਾਨ), 16 ਜੁਲਾਈ-ਉੱਤਰੀ ਅਫਗਾਨਿਸਤਾਨ ਦੇ ਬਗਲਾਨ ਸੂਬੇ ਵਿਚ ਮੰਗਲਵਾਰ ਨੂੰ ਇਕ ਯਾਤਰੀ ਬੱਸ ਦੇ ਖੱਡ ਵਿਚ ਡਿੱਗਣ ਕਾਰਨ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 34 ਜ਼ਖਮੀ ਹੋ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਪ੍ਰਵਾਹੀ ਨਾਲ ਡਰਾਈਵਿੰਗ ਕਰਨ ਕਾਰਨ ਮੰਗਲਵਾਰ ਸਵੇਰੇ ਖਿੰਜਨ ਜ਼ਿਲ੍ਹੇ ਵਿਚ ਭਿਆਨਕ ਟ੍ਰੈਫਿਕ...
...91 days ago
ਕਾਲਾ ਅਫਗਾਨਾ, 16 ਜੁਲਾਈ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਪਾਰੋਵਾਲ ਦੇ ਨਜ਼ਦੀਕ ਅੱਪਰਬਾਰੀ ਦੁਆਬ ਨਹਿਰ ਅਲੀਵਾਲ ਵਿਚੋਂ ਨਿਕਲਦੀ ਲਾਹੌਰ ਬਰਾਂਚ ਨਹਿਰ ਵਿਚ ਅੱਜ ਦੁਪਹਿਰ ਕਰੀਬ 1 ਵਜੇ ਨਹਾਉਣ ਗਏ 15 ਸਾਲਾ ਲੜਕੇ ਦੀ ਡੁੱਬ ਕੇ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਗੁਰਬਾਜ...
...91 days ago
ਗੁਰੂਸਰ ਸੁਧਾਰ, 16 ਜੁਲਾਈ (ਜਗਪਾਲ ਸਿੰਘ ਸਿਵੀਆਂ)-ਸੀ.ਐਮ. ਪੰਜਾਬ ਵਲੋਂ ਨਿੱਜੀ ਕਿੜ ਕੱਢਦਿਆਂ 'ਅਜੀਤ' ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਖਿਲਾਫ ਜੰਗ-ਏ-ਆਜ਼ਾਦੀ ਯਾਦਗਾਰ ਨੂੰ ਲੈ ਕੇ ਸੂਬੇ ਦੀ ਵਿਜੀਲੈਂਸ ਰਾਹੀਂ ਦਰਜ ਮਾਮਲੇ...
ਨਵੀਂ ਦਿੱਲੀ, 16 ਜੁਲਾਈ-ਡੋਡਾ ਅੱਤਵਾਦੀ ਹਮਲੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਕਹਿਣਾ ਹੈ ਕਿ ਪਹਿਲਾਂ ਵੀ ਅੱਤਵਾਦ ਫੈਲਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਹੁਣ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਕੁਝ ਲੋਕ ਅਜਿਹੇ ਹਨ ਜੋ ਜੰਮੂ-ਕਸ਼ਮੀਰ...
...91 days ago
ਨਵੀਂ ਦਿੱਲੀ, 16 ਜੁਲਾਈ-ਸੀ.ਬੀ.ਆਈ. ਨੇ ਪੰਕਜ ਕੁਮਾਰ ਸਿੰਘ ਅਤੇ ਰਾਜੂ ਸਿੰਘ ਨੂੰ ਨੀਟ-ਯੂ.ਜੀ. ਪੇਪਰ ਲੀਕ ਮਾਮਲੇ ਵਿਚ ਕ੍ਰਮਵਾਰ ਪਟਨਾ ਅਤੇ ਹਜ਼ਾਰੀਬਾਗ ਤੋਂ ਗ੍ਰਿਫਤਾਰ ਕੀਤਾ ਹੈ। ਪੰਕਜ ਇਕ ਸਿਵਲ ਇੰਜੀਨੀਅਰ...
...91 days ago
ਰਾਮਾਂ ਮੰਡੀ, 16 ਜੁਲਾਈ (ਤਰਸੇਮ ਸਿੰਗਲਾ)-ਰਾਮਾਂ ਮੰਡੀ ਪੁਲਿਸ ਨੂੰ ਅੱਜ ਨੇੜਲੇ ਪਿੰਡ ਗਿਆਨਾ ਦੀ ਦਾਣਾ ਮੰਡੀ ਨਜ਼ਦੀਕ ਇਕ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਲਾਸ਼ ਮਿਲੀ ਹੈ। ਮ੍ਰਿਤਕ ਦਾ ਨਾਮ ਗੁਰਮੀਤ ਸਿੰਘ ਪੁੱਤਰ...
...91 days ago
ਲੁਧਿਆਣਾ, 16 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੱਲ ਮੁਹੱਰਮ ਮੌਕੇ ਸਰਕਾਰ ਵਲੋਂ ਸਿਰਫ ਮਲੇਰਕੋਟਲਾ...
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਪਿੰਡ ਝੱਖੜ ਵਾਲਾ ਦੀ ਪਵਨਪ੍ਰੀਤ ਕੌਰ ਨੂੰ ਮੇਟ ਹਟਾਉਣ, ਐਪ ਆਈ.ਡੀ. ਨੂੰ ਸਿਆਸੀ ਸ਼ਹਿ ਉਤੇ ਕੱਟਣ ਅਤੇ ਮਜ਼ਦੂਰਾਂ ਨੂੰ ਨਾ ਕੰਮ ਦੇਣ ਨੂੰ ਲੈ ਕੇ ਗੁੱਸੇ ਵਿਚ ਆਏ ਮਜ਼ਦੂਰਾਂ ਨੇ ਬੀ. ਡੀ. ਪੀ. ਓ. ਦਫ਼ਤਰ...
ਜੰਮੂ-ਕਸ਼ਮੀਰ, 16 ਜੁਲਾਈ-ਡੋਡਾ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ 4 ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਭੇਟ...
...91 days ago
ਨਵੀਂ ਦਿੱਲੀ, 16 ਜੁਲਾਈ-ਅਦਾਲਤ ਨੇ ਪੁਲਿਸ ਨੂੰ ਮੁਲਜ਼ਮ ਵਿਭਵ ਕੁਮਾਰ ਨੂੰ 30 ਜੁਲਾਈ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਵਿਭਵ ਕੁਮਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ...
...91 days ago
ਸਾਗਰ, (ਮੱਧ ਪ੍ਰਦੇਸ਼) 16 ਜੁਲਾਈ-ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦੇ ਰਾਹਤਗੜ੍ਹ ਵਿਚ ਮੰਗਲਵਾਰ ਸਵੇਰੇ ਇਕ ਯਾਤਰੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 10 ਯਾਤਰੀ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ...
...91 days ago
ਸੁਕਮਾ, (ਛੱਤੀਸਗੜ੍ਹ) 16 ਜੁਲਾਈ-20 ਲੱਖ ਰੁਪਏ ਦਾ ਨਕਦ ਇਨਾਮ ਲੈਣ ਵਾਲੇ ਨਕਸਲੀਆਂ ਨੇ ਸੁਕਮਾ ਪੁਲਿਸ ਨੂੰ ਆਤਮ ਸਮਰਪਣ ਕਰ...
ਚੰਡੀਗੜ੍ਹ, 16 ਜੁਲਾਈ-ਭਾਜਪਾ ਦੇ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੇ ਐਕਸ ਉਤੇ ਲਿਖਿਆ ਕਿ ਮੇਰੀ ਦਿਲੀ ਹਮਦਰਦੀ ਉਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹੈ ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਸਾਡੇ ਭਾਰਤੀ ਫੌਜ ਦੇ ਜਵਾਨਾਂ ਦਾ ਸਾਹਸ...
...91 days ago
ਚੰਡੀਗੜ੍ਹ, 16 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਨਿਮਾਣੇ ਸਿੱਖ ਵਜੋਂ ਮੇਰਾ ਰੋਮ ਰੋਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ...
ਮਹਾਰਾਸ਼ਟਰ, 16 ਜੁਲਾਈ- ਮੁੰਬਈ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਦੇ....
ਮੱਖੂ, 16 ਜੁਲਾਈ (ਵਰਿੰਦਰ ਮਨਚੰਦਾ)-ਅੱਜ ਬੰਗਾਲੀ ਵਾਲਾ ਪੁਲ ਨਜ਼ਦੀਕ ਮੱਖੂ ਵਿਖੇ ਜੋ ਕੌਮੀ ਮਾਰਗ-54 ’ਤੇ ਨਾਜਾਇਜ਼ ਕਬਜ਼ਾ ਕਰਕੇ ਲੋਕਾਂ ਨੇ ਦੁਕਾਨਾਂ ਬਣਾਈਆਂ ਸਨ, ’ਤੇ ਨੈਸ਼ਨਲ ਹਾਈਵੇ ਅਥਾਰਟੀ...
...91 days ago
ਚੰਡੀਗੜ੍ਹ, 16 ਜੁਲਾਈ (ਗੁਰਿੰਦਰ)-ਚੰਡੀਗੜ੍ਹ ਵਿਚ ਭਾਰੀ ਮੀਂਹ ਪਿਆ ਹੈ। ਕਰੀਬ 2 ਘੰਟੇ ਪਏ ਮੀਂਹ ਨਾਲ ਸੜਕਾਂ ਉਤੇ ਪਾਣੀ ਭਰ ਗਿਆ ਤੇ ਇਕ ਵਾਰ ਫਿਰ ਨਗਰ...
...91 days ago
ਝਬਾਲ, 16 ਜੁਲਾਈ (ਸੁਖਦੇਵ ਸਿੰਘ)-ਪਿੰਡ ਪੰਜਵੜ੍ਹ ਵਿਖੇ ਸਥਿਤ ਬਾਗ਼ ਵਿਚੋਂ ਨਾਖਾਂ ਤੋੜਣ ਲਈ ਵੱਖ-ਵੱਖ ਪਿੰਡਾਂ ਤੋਂ ਮਜ਼ਦੂਰ ਲੈ ਕੇ ਜਾ ਰਹੀ ਬਲੈਰੋ ਗੱਡੀ ਪਲਟਣ ਨਾਲ 35 ਦੇ ਕਰੀਬ...
...91 days ago
ਜ਼ੀਰਾ, 16 ਜੁਲਾਈ (ਰਜਨੀਸ਼ ਕਥੂਰੀਆ)-ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀ ਅਤੇ ਫਰੀਦਕੋਟ ਤੋਂ ਸਾਬਕਾ ਅਕਾਲੀ ਵਿਧਾਇਕ ਦੀਪ ਮਲਹੋਤਰਾ ਦੀ ਜ਼ੀਰਾ ਨੇੜੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਸ਼ਰਾਬ ਫੈਕਟਰੀ ਵਿਚ ਅੱਜ ਸਵੇਰੇ ਕਰੀਬ 7 ਵਜੇ ਤੋਂ ਈ.ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਜਲੰਧਰ ਤੋਂ ਆਈ ਇਕ ਟੀਮ ਵਲੋਂ ਰੇਡ ਜਾਰੀ ਹੈ। ਇਹ ਟੀਮ 4 ਇਨੋਵਾ ਗੱਡੀਆਂ ਉਤੇ ਆਈ ਦੱਸੀ ਜਾ ਰਹੀ ਹੈ ਅਤੇ ਇਹ ਗੱਡੀਆਂ ਫੈਕਟਰੀ ਦੇ ਗੇਟ ਦੇ ਬਾਹਰ ਖੜ੍ਹੀਆਂ...
...91 days ago
ਚੰਡੀਗੜ੍ਹ, 16 ਜੁਲਾਈ- ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਗੇ-ਪਿੱਛੇ ਸੰਬੰਧਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਕ....
ਨਿਹਾਲ ਸਿੰਘ ਵਾਲਾ (ਮੋਗਾ), 16 ਜੁਲਾਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪਾਵਰਕਾਮ ਵਿਭਾਗ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ ਦੇ ਰੋਸ ਵਜੋਂ ਕਿਸਾਨਾਂ ਵਲੋਂ...
...about 1 hour ago
ਨਵੀਂ ਦਿੱਲੀ, 16 ਜੁਲਾਈ- ਭਾਰਤੀ ਫ਼ੌਜ ਨੇ ਟਵੀਟ ਕਰ ਕਿਹਾ ਕਿ ਸੀ.ਓ.ਏ.ਐਸ. ਜਨਰਲ ਉਪੇਂਦਰ ਦਿਵੇਦੀ ਅਤੇ ਭਾਰਤੀ ਸੈਨਾ ਦੇ ਸਾਰੇ ਰੈਂਕ ਦੇ ਅਧਿਕਾਰੀ ਬਹਾਦਰ ਕੈਪਟਨ ਬ੍ਰਿਜੇਸ਼ ਥਾਪਾ....
...about 1 hour ago
ਨਵੀਂ ਦਿੱਲੀ, 16 ਜੁਲਾਈ- ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਜੰਮੂ-ਕਸ਼ਮੀਰ ਵਿਚ ਇਕ ਹੋਰ ਅੱਤਵਾਦੀ ਮੁਕਾਬਲੇ ਵਿਚ ਸਾਡੇ ਜਵਾਨਾਂ ਦੀ ਜਾਨ ਚਲੀ ਗਈ....
...about 1 hour ago
ਨਵੀਂ ਦਿੱਲੀ, 16 ਜੁਲਾਈ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਕਿਹਾ ਕਿ ਉਰਾਰ ਬਾਗੀ, ਡੋਡਾ (ਜੰਮੂ-ਕਸ਼ਮੀਰ) ਵਿਚ ਅੱਤਵਾਦ ਵਿਰੋਧੀ ਅਭਿਆਨ ਵਿਚ ਸਾਡੇ ਬਹਾਦਰ ਅਤੇ ਦਲੇਰ ਭਾਰਤੀ ਫ਼ੌਜ ਦੇ ਜਵਾਨਾਂ ਦੀ....
...about 1 hour ago
ਨਵੀਂ ਦਿੱਲੀ, 16 ਜੁਲਾਈ- ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ....
...10 minutes ago
ਚੰਡੀਗੜ੍ਹ, 16 ਜੁਲਾਈ- ਅੱਜ ਇਥੇ ਕਿਸਾਨਾਂ ਵਲੋਂ ਪ੍ਰੈਸ ਕਾਨਫ਼ਰੰਸ ਕਰ ਆਪਣੀ ਅਗਲੀ ਰਣਨੀਤੀ ਬਾਰੇ ਦੱਸਿਆ ਗਿਆ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ...
...45 minutes ago
ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)- ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ....
...50 minutes ago
ਪਟਨਾ, 16 ਜੁਲਾਈ- ਬਿਹਾਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੇਸ਼ ਸਾਹਨੀ ਦੇ ਪਿਤਾ ਕਤਲ ਕੇਸ ਵਿਚ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ ਅਤੇ ਸੀਨੀਅਰ ਅਧਿਕਾਰੀ....
...about 1 hour ago
ਸ੍ਰੀਨਗਰ, 16 ਜੁਲਾਈ- ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਟਵੀਟ ਕਰ ਕਿਹਾ ਕਿ ਡੋਡਾ ਜ਼ਿਲ੍ਹੇ ’ਚ ਸਾਡੇ ਫ਼ੌਜ ਦੇ ਜਵਾਨਾਂ ਅਤੇ ਜੇ.ਕੇ.ਪੀ. ਦੇ ਜਵਾਨਾਂ ’ਤੇ ਹੋਏ ਕਾਇਰਾਨਾ ਹਮਲੇ ਬਾਰੇ ਜਾਣ ਕੇ ਮੈਂ....
...about 1 hour ago
ਨਵੀਂ ਦਿੱਲੀ, 16 ਜੁਲਾਈ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤੀ ਫ਼ੌਜ ਮੁਖੀ ਨਾਲ ਗੱਲਬਾਤ ਕੀਤੀ ਹੈ ਅਤੇ ਮੁਖੀ ਵਲੋਂ ਉਨ੍ਹਾਂ ਨੂੰ ਜ਼ਮੀਨੀ ਸਥਿਤੀ ਅਤੇ....
...about 1 hour ago
ਮਹਾਰਾਸ਼ਟਰ, 16 ਜੁਲਾਈ-ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੰਬਈ-ਪੁਣੇ ਐਕਸਪ੍ਰੈਸਵੇਅ ’ਤੇ ਵਾਪਰੇ ਸੜਕ ਹਾਦਸੇ ਵਿਚ ਇਕ ਬੱਸ ਦੇ ਟਰੈਕਟਰ ਨਾਲ ਟਕਰਾਉਣ ਕਾਰਨ ਪੰਜ ਸ਼ਰਧਾਲੂਆਂ ਦੀ ਮੌਤ...
ਸ੍ਰੀਨਗਰ, 16 ਜੁਲਾਈ- ਰੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਜੰਮੂ ਕਸ਼ਮੀਰ ਵਿਖੇ ਡੋਡਾ ਦੇ ਦੇਸਾ ਇਲਾਕੇ ’ਚ ਦੇਰ ਰਾਤ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਸ਼ੁਰੂ ਹੋ ਗਈ, ਇਸ ਵਿਚ.....
...91 days ago
ਤੇਲੰਗਾਨਾ, 16 ਜੁਲਾਈ- ਅਦਾਕਾਰਾ ਰਕੁਲ ਪ੍ਰੀਤ ਸਿੰਘ ਦੇ ਭਰਾ ਅਮਨ ਪ੍ਰੀਤ ਸਿੰਘ ਅਤੇ ਚਾਰ ਹੋਰਾਂ ਨੂੰ ਹੈਦਰਾਬਾਦ ਪੁਲਿਸ ਨੇ ਕਥਿਤ ਡਰੱਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਤੇਲੰਗਾਨਾ ਐਂਟੀ ਨਾਰਕੋਟਿਕਸ ਵਿਭਾਗ ਨੇ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ ਹੈਦਰਾਬਾਦ ਵਿਚ ਵਿਕਰੀ ਲਈ....
...91 days ago
ਪਟਨਾ, 16 ਜੁਲਾਈ- ਮਿਲੀ ਜਾਣਕਾਰੀ ਅਨੁਸਾਰ ਬਿਹਾਰ ਵਿਖੇ ਬੀਤੀ ਦੇਰ ਰਾਤ ਵਿਕਾਸਸ਼ੀਲ ਇੰਸਾਨ ਪਾਰਟੀ ਦੇ ਮੁਖੀ ਮੁਕੇਸ਼ ਸਾਹਨੀ ਦੇ ਪਿਤਾ ਜੀਤਨ ਸਾਹਨੀ ਦੀ ਹੱਤਿਆ ਕਰ ਦਿੱਤੀ ਗਈ। ਦਰਭੰਗਾ ਜ਼ਿਲ੍ਹੇ....
ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮੀਰੀ ਪੀਰੀ ਦਿਵਸ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਅੱਜ ਦੇ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਮੀਰੀ ਤੇ....
...91 days ago
ਫ਼ਰੀਦਕੋਟ, 16 ਜੁਲਾਈ (ਜਸਵੰਤ ਸਿੰਘ ਪੁਰਬਾ)- ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਈ.ਡੀ. ਨੇ ਸਵੇਰੇ 6 ਵਜੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ। ਈ.ਡੀ. ਦੀ ਟੀਮ ਜਾਂਚ ਕਰ....
...91 days ago
⭐ਮਾਣਕ-ਮੋਤੀ ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX