...about 1 hour ago
ਬਹਿਰੈਚ (ਉੱਤਰ ਪ੍ਰਦੇਸ਼), 3 ਅਗਸਤ-ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮਾਂ ਨੂੰ ਬਹਿਰੈਚ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੇ ਕਬਜ਼ੇ 'ਚੋਂ ਲੁੱਟੀ ਗਈ 50,000 ਰੁਪਏ...
...about 1 hour ago
ਪੈਰਿਸ (ਫਰਾਂਸ), 3 ਅਗਸਤ-ਪੈਰਿਸ ਉਲੰਪਿਕ ਵਿਚ ਤਮਗਾ ਜੇਤੂ ਮੁੱਕੇਬਾਜ਼ ਮੈਰੀਕਾਮ ਦਾ ਕਹਿਣਾ ਹੈ ਕਿ ਸਾਨੂੰ ਹੁਣ ਤੱਕ ਤਿੰਨ ਤਮਗੇ ਮਿਲ ਚੁੱਕੇ ਹਨ ਅਤੇ ਉਮੀਦ ਹੈ ਕਿ ਆਉਣ ਵਾਲੇ ਦਿਨਾਂ 'ਚ ਅਸੀਂ ਹੋਰ ਤਮਗੇ...
...1 minute ago
ਨਵੀਂ ਦਿੱਲੀ, 3 ਅਗਸਤ-ਛੱਤੀਸਗੜ੍ਹ ਦੇ ਰਾਜਪਾਲ ਰਾਮੇਨ ਡੇਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ...
...73 days ago
ਨਵੀਂ ਦਿੱਲੀ, 3 ਅਗਸਤ-ਮੇਘਾਲਿਆ ਦੇ ਰਾਜਪਾਲ, ਸੀ.ਐਚ. ਵਿਜੇਸ਼ੰਕਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਚਾਰਾਂ...
ਕਰਨਾਲ, (ਹਰਿਆਣਾ), 3 ਅਗਸਤ-ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮੈਂ ਪੈਰਿਸ ਉਲੰਪਿਕ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਨੇ ਹਰਿਆਣਾ ਅਤੇ ਪੂਰੇ ਦੇਸ਼ ਦਾ ਮਾਣ...
ਮੁੰਬਈ, 3 ਅਗਸਤ-ਐਨ.ਸੀ.ਪੀ.-ਐਸ.ਸੀ.ਪੀ. ਨੇਤਾ ਜਤਿੰਦਰ ਆਵਹਦ ਦੀ ਕਾਰ 'ਤੇ ਹਮਲੇ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀਆਂ ਸ਼ਰਵਨ ਦੂਬੇ ਅਤੇ ਪ੍ਰਦੀਪ ਫਨਾਸੇ ਨੂੰ ਮੁੰਬਈ ਦੀ ਇਕ...
ਨਵੀਂ ਦਿੱਲੀ, 3 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਟਵੀਟ ਕੀਤਾ ਕਿ ਅੱਜ ਨਾਲੰਦਾ ਜ਼ਿਲ੍ਹੇ ਦੇ ਹਰਨੌਤ ਬਲਾਕ ਦੇ ਦਵਾਰਿਕਾ ਬੀਘਾ ਵਿਖੇ ਮੁਹਾਣੇ ਨਦੀ 'ਤੇ ਨਵੇਂ ਬਣੇ ਪੁਲ ਦਾ ਉਦਘਾਟਨ ਕੀਤਾ। ਇਹ ਪੁਲ ਬਿਹਾਰ ਰਾਜ ਪੁਲ ਨਿਰਮਾਣ ਨਿਗਮ ਲਿਮਟਿਡ...
...73 days ago
ਵੇਰਕਾ, 3 ਅਗਸਤ (ਪਰਮਜੀਤ ਸਿੰਘ ਬੱਗਾ)-ਅੰਮ੍ਰਿਤਸਰ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਮਹਿਲਾ ਥਾਣਾ ਮੁਖੀ ਇੰਸਪੈਕਟਰ ਅਮਨਜੋਤ ਕੌਰ ਉਤੇ ਅੰਮ੍ਰਿਤਸਰ-ਬਟਾਲਾ ਸੜਕੀ ਮਾਰਗ ਉਤੇ ਪੈਂਦੇ ਅੱਡਾ...
...73 days ago
ਰਾਂਚੀ (ਝਾਰਖੰਡ), 3 ਅਗਸਤ-ਅੱਜ ਇਥੇ ਇਕ ਪੁਲਿਸ ਅਧਿਕਾਰੀ ਦੀ ਕਥਿਤ ਤੌਰ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਪੈਸ਼ਲ ਬ੍ਰਾਂਚ 'ਚ ਤਾਇਨਾਤ ਸਬ-ਇੰਸਪੈਕਟਰ ਅਨੁਪਮ ਦੀ ਲਾਸ਼ ਕਾਂਕੇ ਥਾਣਾ ਖੇਤਰ ਦੇ...
...73 days ago
ਜੈਪੁਰ (ਰਾਜਸਥਾਨ), 3 ਅਗਸਤ-ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਮਦਨ ਰਾਠੌੜ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ...
...73 days ago
ਕੋਲਕਾਤਾ (ਪੱਛਮੀ ਬੰਗਾਲ), 3 ਅਗਸਤ-ਭਾਰੀ ਮੀਂਹ ਨਾਲ ਇਥੇ 3 ਲੋਕਾਂ ਦੀ ਮੌਤ ਹੋ ਗਈ। ਆਸਨਸੋਲ ਵਿਚ ਇਕ ਵਿਅਕਤੀ ਰੁੜ੍ਹ ਗਿਆ ਕਿਉਂਕਿ ਪੱਛਮੀ ਬੰਗਾਲ ਦੇ ਵੱਡੇ ਹਿੱਸਿਆਂ ਵਿਚ ਪਿਛਲੇ ਕਈ ਘੰਟਿਆਂ ਤੋਂ ਮੀਂਹ...
ਮਲੇਰਕੋਟਲਾ, 3 ਅਗਸਤ (ਮੁਹੰਮਦ ਹਨੀਫ਼ ਥਿੰਦ)-ਰਿਆਸਤੀ ਸ਼ਹਿਰ ਮਲੇਰਕੋਟਲਾ ਵਿਖੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ ਉਲੰਪੀਅਨ ਜਨਾਬ ਗਗਨ ਅਜੀਤ ਸਿੰਘ (ਪੀ.ਪੀ.ਐਸ.) ਨੇ ਮਲੇਰਕੋਟਲਾ ਦੇ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅੱਜ ਸ਼ਾਮ...
...73 days ago
ਬਾਰਾਨ (ਰਾਜਸਥਾਨ), 3 ਅਗਸਤ-ਰਾਜਸਥਾਨ ਦੇ ਬਾਰਾਨ ਜ਼ਿਲ੍ਹੇ 'ਚ ਐਸ.ਯੂ.ਵੀ. ਗੱਡੀ ਪਲਟਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਭੰਵਰਗੜ੍ਹ ਪੁਲਿਸ ਸਟੇਸ਼ਨ ਅਧੀਨ ਆਉਂਦੇ ਕੌਮੀ ਮਾਰਗ 27 'ਤੇ ਦੇਰ ਰਾਤ ਨੂੰ ਵਾਪਰਿਆ। ਵਧੀਕ ਪੁਲਿਸ ਸੁਪਰਡੈਂਟ ਰਾਜੇਸ਼ ਚੌਧਰੀ ਨੇ ਦੱਸਿਆ ਕਿ ਤੇਜ਼...
...73 days ago
ਚੈਟੋਰੋਕਸ, (ਫਰਾਂਸ), 3 ਅਗਸਤ-ਪੈਰਿਸ ਉਲੰਪਿਕਸ 2024 ਵਿਚ 25 ਮੀਟਰ ਏਅਰ ਪਿਸਟਲ ਫਾਈਨਲ ਵਿਚ ਚੌਥਾ ਸਥਾਨ ਹਾਸਲ ਕਰਨ 'ਤੇ ਨਿਸ਼ਾਨੇਬਾਜ਼ ਮਨੂ ਭਾਕਰ...
...73 days ago
ਗੁਰੂਹਰਸਹਾਏ, 3 ਅਗਸਤ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਅੱਜ ਡੀ. ਐਸ. ਪੀ. ਦਾ ਪੁਤਲਾ ਫੂਕਿਆ ਗਿਆ। ਜਾਣਾਕਰੀ ਦਿੰਦਿਆਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਵੀਨ ਕੌਰ ਬਾਜੇਕੇ...
...73 days ago
ਮਲੇਰਕੋਟਲਾ, 3 ਅਗਸਤ (ਪਰਮਜੀਤ ਸਿੰਘ ਕੁਠਾਲਾ)-ਨੇੜਲੇ ਪਿੰਡ ਰਾਣਵਾਂ ਵਿਖੇ ਅੱਜ ਇਕ ਨੌਜਵਾਨ ਡਰਾਈਵਰ ਵਲੋਂ ਆਪਣੇ ਘਰ ਅੰਦਰ ਹੀ ਛੱਤ ਦੇ ਗਾਰਡਰ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ...
ਨਵੀਂ ਦਿੱਲੀ, 3 ਅਗਸਤ-ਬਸਪਾ ਮੁਖੀ ਮਾਇਆਵਤੀ ਨੇ ਟਵੀਟ ਕੀਤਾ ਤਿ ਯੂ.ਪੀ. ਸਰਕਾਰ ਵਲੋਂ ਅਯੁੱਧਿਆ ਗੈਂਗਰੇਪ ਮਾਮਲੇ ਦੇ ਦੋਸ਼ੀਆਂ ਵਿਰੁੱਧ ਕੀਤੀ ਜਾ ਰਹੀ ਸਖ਼ਤ ਕਾਰਵਾਈ ਜਾਇਜ਼ ਹੈ। ਸਪਾ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਸਰਕਾਰ ਵਿਚ ਅਜਿਹੇ ਦੋਸ਼ੀਆਂ ਦੇ ਕਿੰਨੇ ਡੀ.ਐਨ.ਏ. ਟੈਸਟ ਕੀਤੇ ਗਏ ਹਨ। ਚੰਗਾ...
ਨਵੀਂ ਦਿੱਲੀ, 3 ਅਗਸਤ-ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਟਵੀਟ ਕੀਤਾ ਕਿ ਮਿਸਰ ਦੇ ਨਵੇਂ ਵਿਦੇਸ਼ ਮੰਤਰੀ ਡਾ. ਬਦਰ ਅਬਦੇਲਤੀ ਨਾਲ ਗੱਲ ਕਰਕੇ ਖੁਸ਼ੀ ਹੋਈ ਤੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ...
...73 days ago
ਕੋਲੰਬੋ (ਸ੍ਰੀਲੰਕਾ), 3 ਅਗਸਤ-ਭਾਰਤ ਤੇ ਸ੍ਰੀਲੰਕਾ ਵਿਚਾਲੇ ਦੂਜਾ ਵਨਡੇ ਕੱਲ ਖੇਡਿਆ ਜਾਵੇਗਾ। ਦੱਸ ਦਈਏ ਕਿ ਇਹ 3 ਮੈਚਾਂ ਦੀ ਲੜੀ ਹੈ ਤੇ ਸ੍ਰੀਲੰਕਾ ਤੇ ਭਾਰਤ ਵਿਚਾਲੇ...
ਜਲੰਧਰ, 3 ਅਗਸਤ- ਪ੍ਰੈਸ ਕਲੱਬ ਵਿਖੇ ਅੱਜ ਬਹਿਬਲ ਕਲਾਂ ਬੇਅਦਬੀ ਅਤੇ ਕੋਟਕਪੁਰਾ ਗੋਲੀਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ ਅਤੇ ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼.....
...73 days ago
ਸੰਗਰੂਰ, 3 ਅਗਸਤ (ਧੀਰਜ ਪਸ਼ੋਰੀਆ)-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵਲੋਂ ਘੱਗਰ ਨੇੜੇ ਵਸਦੇ ਪਿੰਡਾਂ ਦੇ ਲੋਕਾਂ ਦੇ ਮਨੋਬਲ ਨੂੰ ਵਧਾਉਣ ਲਈ ਜ਼ਿਲ੍ਹੇ ਦੇ...
...73 days ago
ਮੋਗਾਦਿਸ਼ੂ (ਸੋਮਾਲੀਆ), 3 ਅਗਸਤ-ਸੋਮਾਲੀਆ ਵਿਚ ਅੱਤਵਾਦੀ ਹਮਲੇ ਵਿਚ ਰਾਜਧਾਨੀ ਮੋਗਾਦਿਸ਼ੂ ਦੇ ਬੀਚ ਹੋਟਲ 'ਤੇ ਬੀਤੀ ਰਾਤ 32 ਲੋਕਾਂ ਨੂੰ ਮਾਰ ਦਿੱਤਾ ਗਿਆ ਅਤੇ 63 ਜ਼ਖਮੀ ਹੋ ਗਏ। ਪੁਲਿਸ ਦੇ ਬੁਲਾਰੇ...
...73 days ago
ਚੰਡੀਗੜ੍ਹ, 3 ਅਗਸਤ- ਅੱਜ ਚੰਡੀਗੜ੍ਹ ਦੀ ਜ਼ਿਲ੍ਹਾ ਸੈਸ਼ਨ ਕੋਰਟ ਵਿਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਸੈਕਟਰ 43 ਵਿਚ ਵਾਪਰੀ ਹੈ, ਜਿਥੇ ਇਕ ਮੁਅੱਤਲ ਕੀਤੇ ਹੋਏ.....
...73 days ago
ਚੋਗਾਵਾਂ , 3 ਅਗਸਤ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਭੀਲੋਵਾਲ ਪੱਕਾ ਸੂਏ ਦੇ ਨੇੜੇ ਇਕ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ....
...73 days ago
ਜਲੰਧਰ, 3 ਅਗਸਤ (ਐਮ.ਐਸ. ਲੋਹੀਆਂ)- ਜਲੰਧਰ ਦੇ ਰੈਣਕ ਬਾਜ਼ਾਰ ਵਿਚ ਇਕ ਕਾਰੋਬਾਰੀ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਜਾਣਕਾਰੀ ਅਨੁਸਾਰ ਉਸ ਨੇ ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇਹ ਕਦਮ ਚੁੱਕਿਆ ਹੈ।
...73 days ago
ਫ਼ਰਾਂਸ, 3 ਅਗਸਤ- ਭਾਰਤੀ ਤੀਰਅੰਦਾਜ਼ ਦੀਪਿਕਾ ਕੁਮਾਰੀ ਮਹਿਲਾ ਸਿੰਗਲ ਦੇ ਕੁਆਰਟਰ ਫ਼ਾਈਨਲ ਵਿਚ ਪੁੱਜ ਗਈ ਹੈ। ਉਨ੍ਹਾਂ ਜਰਮਨੀ ਦੀ ਮਿਸ਼ੇਲ ਕ੍ਰੋਪੋਮਾਨ ਨੂੰ 6-4 ਨਾਲ ਹਰਾਇਆ। ਹੁਣ ਦੀਪਿਕਾ.....
ਅੰਮ੍ਰਿਤਸਰ, 3 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅੱਜ ਵਾਪਰੀ ਮੰਦਭਾਗੀ ਘਟਨਾ ਦੌਰਾਨ ਇਕ ਮੁਲਾਜ਼ਮ ਵਲੋਂ ਦੂਸਰੇ ਮੁਲਾਜ਼ਮ ਦੀ ਹੱਤਿਆ ਕੀਤੇ ਜਾਣ ਦੀ ਸੂਚਨਾ ਮਿਲੀ.....
...73 days ago
ਜਲੰਧਰ, 3 ਅਗਸਤ- ਪੰਜਾਬ ਸਰਕਾਰ ਵਲੋਂ ਬੀਤੇ ਦਿਨ ਪੰਜਾਬ ਪੁਲਿਸ ਵਿਚ ਕੀਤੇ ਗਏ ਰੱਦੋ ਬਦਲ ਤੋਂ ਬਾਅਦ ਅੱਜ 2009 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨਵੀਨ ਸਿੰਗਲਾ ਨੇ ਜਲੰਧਰ ਰੇਂਜ ਦੇ ਡੀ.ਆਈ.ਜੀ....
...73 days ago
ਅੰਕਾਰਾ, 3 ਅਗਸਤ- ਤੁਰਕੀ ਦੀ ਸੂਚਨਾ ਅਤੇ ਸੰਚਾਰ ਤਕਨਾਲੋਜੀ ਅਥਾਰਟੀ ਵਲੋਂ ਵੈਬਸਾਈਟਾਂ ’ਤੇ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਦੇਸ਼ ਵਿਚ ਇੰਸਟਾਗ੍ਰਾਮ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇੰਟਰਨੈਟ ਰੈਗੂਲੇਸ਼ਨ
ਅੰਮ੍ਰਿਤਸਰ, 3 ਅਗਸਤ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਨਵ ਨਿਯੁਕਤ ਐਸ.ਐਸ.ਪੀ. ਚਰਨਜੀਤ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ....
...73 days ago
ਫ਼ਰਾਂਸ, 3 ਅਗਸਤ- ਭਾਰਤ ਦੀ ਨਿਸ਼ਾਨੇਬਾਜ਼ ਮਨੂ ਭਾਕਰ ਤਮਗੇ ਤੋਂ ਖੁੰਝ ਗਈ ਹੈ। ਉਹ ਔਰਤਾਂ ਦੇ 25 ਮੀਟਰ ਪਿਸਟਲ ਮੁਕਾਬਲੇ ਵਿਚ ਚੌਥੇ ਸਥਾਨ ’ਤੇ ਰਹੀ। ਇਸ ਮੁਕਾਬਲੇ ਵਿਚ ਕੁੱਲ 10 ਲੜੀਵਾਰ ਸ਼ਾਟ ਫਾਇਰ....
...73 days ago
ਤਪਾ ਮੰਡੀ, 3 ਅਗਸਤ (ਵਿਜੇ ਸ਼ਰਮਾ)- ਸਥਾਨਕ ਕੱਚਾ ਆੜ੍ਹਤੀਆਂ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਪ੍ਰਧਾਨ ਦੀ ਚੋਣ ਨਾ ਹੋ ਸਕੀ, ਜਿਸ ਤੇ ਚੱਲਦਿਆਂ ਅਗਰਵਾਲ ਧਰਮਸ਼ਾਲਾ ਵਿਚ ਪੁਲਿਸ ਦੇ ਸੁਰੱਖਿਆ....
...73 days ago
ਚੋਗਾਵਾਂ, 3 ਅਗਸਤ (ਗੁਰਵਿੰਦਰ ਸਿੰਘ ਕਲਸੀ)- ਬੀਤੇ ਦਿਨਾਂ ਤੋਂ ਪੈ ਰਹੇ ਤੇਜ਼ ਮੀਂਹ ਨੇ ਲੋਕਾਂ ਦਾ ਜਿਉਣਾ ਮੁਹਾਲ ਕੀਤਾ ਹੋਇਆ ਹੈ। ਇਸੇ ਬਾਰਿਸ਼ ਦੇ ਪਾਣੀ ਕਾਰਨ ਤਹਿਸੀਲ ਲੋਪੋਕੇ ਅਧੀਨ ਆਉਂਦੇ ਸਰਹੱਦੀ ਪਿੰਡ.....
ਨਵੀਂ ਦਿੱਲੀ, 3 ਅਗਸਤ- ਗ੍ਰਹਿ ਮੰਤਰਾਲੇ ਵਲੋਂ ਅਗਲੇ ਹੁਕਮਾਂ ਤੱਕ ਸਸ਼ਤਰ ਸੀਮਾ ਬਲ ਦੇ ਡੀ.ਜੀ. ਦਲਜੀਤ ਸਿੰਘ ਚੌਧਰੀ ਨੂੰ ਡੀ.ਜੀ. ਬੀ.ਐਸ.ਐਫ਼. ਦੇ ਅਹੁਦੇ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਹ ਫ਼ੈਸਲਾ....
ਤਿਰੂਵੰਨਤਪੁਰਮ, 3 ਅਗਸਤ- ਮੁੱਖ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਮੁੱਖ ਮੰਤਰੀ ਆਫ਼ਤ ਰਾਹਤ ਫ਼ੰਡ ਵਿਚ 1 ਲੱਖ ਰੁਪਏ ਅਤੇ ਉਨ੍ਹਾਂ ਦੀ ਪਤਨੀ....
...73 days ago
ਅੰਮ੍ਰਿਤਸਰ, 3 ਅਗਸਤ (ਰੇਸ਼ਮ ਸਿੰਘ )- ਅੰਮ੍ਰਿਤਸਰ ਦੇ ਥਾਣਾ ਵੇਰਕਾ ਦੀ ਐਸ. ਐਚ. ਓ. ਅਮਨਜੋਤ ਕੌਰ ’ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰਾਂ ਵਲੋਂ ਦਾਤਰ ਮਾਰ ਕੇ ਅਮਨਜੋਤ ਦਾ...
ਨਵੀਂ ਦਿੱਲੀ, 3 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਖ਼ੇਤੀ ਅਰਥਸ਼ਾਸਤਰੀਆਂ ਦੀ 32ਵੀਂ ਕਾਨਫ਼ਰੰਸ ਦਾ ਉਦਘਾਟਨ ਕੀਤਾ ਗਿਆ। ਇਹ ਕਾਨਫ਼ਰੰਸ ਰਾਸ਼ਟਰੀ ਖ਼ੇਤੀ ਵਿਗਿਆਨ ਕੇਂਦਰ ਵਿਖੇ ਹੋ.....
ਜਲੰਧਰ, 3 ਅਗਸਤ- ਪੰਜਾਬ ਸਰਕਾਰ ਵਲੋਂ ਬੀਤੇ ਦਿਨ ਪੰਜਾਬ ਪੁਲਿਸ ਵਿਚ ਕੀਤੇ ਗਏ ਰੱਦੋ ਬਦਲ ਤੋਂ ਬਾਅਦ ਅੱਜ ਹਰਕਮਲਪ੍ਰੀਤ....
...73 days ago
ਤਪਾ ਮੰਡੀ,3 ਅਗਸਤ (ਪ੍ਰਵੀਨ ਗਰਗ)- ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਆੜ੍ਹਤੀਆ ਐਸੋਸੀਏਸ਼ਨ ਦੀ ਪ੍ਰਧਾਨਗੀ ਨੂੰ ਲੈ ਕੇ ਵੋਟਿੰਗ ਦਾ ਕੰਮ ਅਗਰਵਾਲ ਧਰਮਸ਼ਾਲਾ ਵਿਖੇ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਇਹ...
ਨਵੀਂ ਦਿੱਲੀ, 3 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਉਲੰਪਿਕ ਵਿਚ ਜਾਣ ਲਈ ਕੇਂਦਰ ਸਰਕਾਰ ਨੇ ਸਿਆਸੀ ਮਨਜ਼ੂਰੀ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਮੁੱਖ ਮੰਤਰੀ....
...73 days ago
ਘੋਗਰਾ, 3 ਅਗਸਤ (ਆਰ. ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਮੀਰਪੁਰ ਵਿਚ ਦੋ ਪਰਿਵਾਰਾਂ ਵਿਚ ਹੋਈ ਲੜਾਈ ਨੇ ਖੂਨੀ ਰੂਪ ਲੈ ਲਿਆ। ਇਸ ਲੜਾਈ ਵਿਚ ਛੁੱਟੀ ’ਤੇ ਆਏ ਫੌਜ ਦੇ ਸਿਪਾਹੀ ਦੀ ਬਾਂਹ ਪੂਰੀ.....
...73 days ago
ਸੰਗਤ ਮੰਡੀ, 3 ਅਗਸਤ (ਦੀਪਕ ਸ਼ਰਮਾ)- ਅੱਜ ਸਵੇਰੇ ਪਿੰਡ ਕੋਟਗੁਰੂ ਦੀ ਕੱਸੀ ਵਿਚੋਂ ਦੋ ਲਾਸ਼ਾਂ ਫ਼ਸੀਆਂ ਹੋਈਆਂ ਮਿਲੀਆਂ ਹਨ। ਮੌਕੇ ’ਤੇ ਪਹੁੰਚ ਕੇ ਥਾਣਾ ਸੰਗਤ ਦੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕੱਸੀ ਵਿਚੋਂ ਬਾਹਰ ਕੱਢ....
...73 days ago
ਨਵੀਂ ਦਿੱਲੀ, 3 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਚੰਡੀਗੜ੍ਹ ਦਾ ਦੌਰਾ ਕਰਨਗੇ। ਇਸ ਸੰਬੰਧੀ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੀ ਟੀਮ ਚੰਡੀਗੜ੍ਹ ਪਹੁੰਚ...
...73 days ago
ਲਹਿਰਾਗਾਗਾ, 3 ਅਗਸਤ (ਅਸ਼ੋਕ ਗਰਗ)- ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਲਹਿਰਾਗਾਗਾ ਸ੍ਰੀਮਤੀ ਸੁਖਵਿੰਦਰ ਕੌਰ ਨੂੰ ਵਿਭਾਗ ਵਲੋਂ ਮੁਅੱਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਸਮਾਜਿਕ ਸੁਰੱਖਿਆ ਇਸਤਰੀ....
...73 days ago
ਨਵੀਂ ਦਿੱਲੀ, 3 ਅਗਸਤ- ਕੇਂਦਰ ਸਰਕਾਰ ਨੇ ਸ਼ੁੱਕਰਵਾਰ ਦੇਰ ਰਾਤ ਸੀਮਾ ਸੁਰੱਖਿਆ ਬਲ ਦੇ ਡਾਇਰੈਕਟਰ ਜਨਰਲ ਨਿਤਿਨ ਅਗਰਵਾਲ ਅਤੇ ਡਿਪਟੀ ਸਪੈਸ਼ਲ ਡਾਇਰੈਕਟਰ ਜਨਰਲ ਯੋਗੇਸ਼ ਬਹਾਦਰ (ਵਾਈਬੀ) ਖੁਰਾਨੀਆ...
...73 days ago
ਗੁਰੂ ਹਰ ਸਹਾਇ, 3 ਅਗਸਤ (ਕਪਿਲ ਕੰਧਾਰੀ)- ਅੱਜ ਸਵੇਰੇ ਕਾਰ ਅਤੇ ਸਕੂਲ ਵੈਨ ਦੀ ਆਪਸ ਵਿਚ ਹੋਈ ਟੱਕਰ ਵਿਚ ਗੰਭੀਰ ਜ਼ਖ਼ਮੀ ਹੋਏ ਵੈਨ ਡਰਾਈਵਰ, ਜੋ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ....
...73 days ago
ਗੁਰੂ ਹਰ ਸਹਾਇ, 3 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਇ ਵਿਖੇ ਸਵੇਰੇ 8 ਵਜੇ ਦੇ ਕਰੀਬ ਮੋਹਨ ਕੇ ਪਿੰਡ ਇਕ ਕਾਰ ਅਤੇ ਸਕੂਲ ਵੈਨ ਦੀ ਆਪਸ ਵਿਚ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ...
...73 days ago
ਗੁਰੂ ਹਰ ਸਹਾਇ, 3 ਅਗਸਤ (ਕਪਿਲ ਕੰਧਾਰੀ)- ਅੱਜ ਗੁਰੂ ਹਰ ਸਹਾਇ ਵਿਖੇ ਸਵੇਰੇ 8 ਵਜੇ ਦੇ ਕਰੀਬ ਮੋਹਨ ਕੇ ਪਿੰਡ ਇਕ ਕਾਰ ਅਤੇ ਸਕੂਲ ਵੈਨ ਦੀ ਆਪਸ ਵਿਚ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ...
ਫ਼ਰਾਂਸ, 3 ਅਗਸਤ- ਪੈਰਿਸ ਉਲੰਪਿਕ ਦੇ ਅੱਜ 8ਵੇਂ ਦਿਨ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ 25 ਮੀਟਰ ਪਿਸਟਲ ਮੁਕਾਬਲੇ ਦੇ ਫ਼ਾਈਨਲ ਮੈਚ ਵਿਚ ਚੁਣੌਤੀ ਪੇਸ਼ ਕਰੇਗੀ। ਇਸ ਦੇ ਨਾਲ ਹੀ ਮਹਿਲਾ ਤੀਰਅੰਦਾਜ਼ ਦੀਪੀਕਾ....
ਨਵੀਂ ਦਿੱਲੀ, 3 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਖ਼ੇਤੀਬਾੜੀ ਅਰਥ ਸ਼ਾਸਤਰੀਆਂ ਦੀ 32ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਉਦਘਾਟਨ ਕਰਨਗੇ। ਇਹ ਕਾਨਫ਼ਰੰਸ 65 ਸਾਲਾਂ ਬਾਅਦ ਭਾਰਤ ਵਿਚ ਕਰਵਾਈ ਜਾ ਰਹੀ.....
ਵਾਸ਼ਿੰਗਟਨ, 3 ਅਗਸਤ- ਅਮਰੀਕੀ ਚੋਣਾਂ ਵਿਚ ਡੋਨਾਲਡ ਟਰੰਪ ਦੇ ਖ਼ਿਲਾਫ਼ ਡੈਮੋਕ੍ਰੇਟਿਕ ਪਾਰਟੀ ਤੋਂ ਭਾਰਤੀ ਮੂਲ ਦੀ ਕਮਲਾ ਹੈਰਿਸ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੋਵੇਗੀ। 1 ਅਗਸਤ ਤੋਂ ਉਮੀਦਵਾਰ ਦੀ ਚੋਣ...
...73 days ago
⭐ਮਾਣਕ-ਮੋਤੀ ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX