ਨਵੀਂ ਦਿੱਲੀ, 11 ਅਗਸਤ (ਏਐਨਆਈ): ਛੇ ਆਧੁਨਿਕ ਪਰੰਪਰਾਗਤ ਪਣਡੁੱਬੀਆਂ ਬਣਾਉਣ ਲਈ 60,000 ਕਰੋੜ ਰੁਪਏ ਦੇ ਪ੍ਰੋਜੈਕਟ ਵਿਚ, ਸਰਕਾਰੀ ਮਾਲਕੀ ਵਾਲੀ ਮਜ਼ਗਾਓਂ ਡੌਕਯਾਰਡਜ਼ ਲਿਮਟਿਡ (ਐਮ.ਡੀ.ਐਲ.) ਨੂੰ ...
...89 days ago
ਨਵੀਂ ਦਿੱਲੀ,11 ਅਗਸਤ - ਨਿਊ ਅਸ਼ੋਕ ਨਗਰ ਵਿਚ ਇਕ ਸਰਕਾਰੀ ਸਕੂਲ ਦੀ ਕੰਧ ਡਿੱਗਣ ਕਾਰਨ ਕਈ ਵਾਹਨ ਨੁਕਸਾਨੇ ਗਏ , ਮੌਕੇ 'ਤੇ ਬਚਾਅ ਕਾਰਜ ਜਾਰੀ ਹਨ।
...89 days ago
ਕਪੂਰਥਲਾ, 11 ਅਗਸਤ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਨੂੰ ਬੈਰਕ ਵਿਚ ਕੁੱਝ ਸਾਥੀ ਹਵਾਲਾਤੀਆਂ ਵਲੋਂ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ | ਜਿਸ ਨੂੰ ਇਲਾਜ ਲਈ ...
...89 days ago
ਗੁਰੂਗ੍ਰਾਮ (ਹਰਿਆਣਾ), 11 ਅਗਸਤ-ਇਥੋਂ ਦੇ ਬਿਲਾਸਪੁਰ ਇਲਾਕੇ ਵਿਚ ਦਿੱਲੀ-ਜੈਪੁਰ ਕੌਮੀ ਮਾਰਗ ’ਤੇ ਇਕ ਟਰੱਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ 2 ਦੋਸਤਾਂ ਦੀ ਮੌਤ...
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਭਾਰਤੀ ਹਾਕੀ ਟੀਮ ਪੈਰਿਸ ਵਿਚ ਹੋਈਆਂ ਉਲੰਪਿਕ ਖੇਡਾਂ ਦੌਰਾਨ ਵਧੀਆ ਪ੍ਰਦਰਸ਼ਨ ਕਰਕੇ ਕਾਂਸੀ ਦਾ ਤਗਮਾ...
...89 days ago
ਹੈਦਰਾਬਾਦ (ਤੇਲੰਗਾਨਾ), 11 ਅਗਸਤ-ਮੇਡਚਲ ਮਲਕਾਜਗਿਰੀ ਜ਼ਿਲ੍ਹੇ ਦੇ ਗੌਦਾਵੱਲੀ ਰੇਲਵੇ ਸਟੇਸ਼ਨ 'ਤੇ ਐਤਵਾਰ ਨੂੰ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਪਿਤਾ ਅਤੇ ਉਸ ਦੀਆਂ 2 ਛੋਟੀਆਂ...
...89 days ago
ਉਜੈਨ (ਮੱਧ ਪ੍ਰਦੇਸ਼), 11 ਅਗਸਤ-ਮੱਧ ਪ੍ਰਦੇਸ਼ ਦੇ ਉਜੈਨ ਜ਼ਿਲ੍ਹੇ 'ਚ ਐਤਵਾਰ ਨੂੰ ਇਕ ਖੇਤ 'ਚੋਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ। ਪੁਲਿਸ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਮੌਤ ਦਾ ਕਾਰਨ ਬਿਜਲੀ ਦਾ ਕਰੰਟ...
...89 days ago
ਨਵੀਂ ਦਿੱਲੀ, 11 ਅਗਸਤ-ਇਥੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਕਾਰਨ 13 ਸਾਲਾ ਲੜਕੇ ਦੀ ਮੌਤ ਹੋ ਗਈ। ਇਹ ਘਟਨਾ ਰਣਹੋਲਾ ਇਲਾਕੇ 'ਚ ਵਾਪਰੀ ਜਦੋਂ ਲੜਕਾ ਕ੍ਰਿਕਟ ਖੇਡ ਰਿਹਾ ਸੀ। ਡਿਪਟੀ ਕਮਿਸ਼ਨਰ ਆਫ਼ ਪੁਲਿਸ...
...89 days ago
ਕੋਲਕਾਤਾ (ਪੱਛਮੀ ਬੰਗਾਲ), 11 ਅਗਸਤ-ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ ਪੈਰਿਸ ਉਲੰਪਿਕ ਵਿਚ ਵਿਨੇਸ਼ ਫੋਗਾਟ ਦੇ ਮਹਿਲਾ 50 ਕਿਲੋ ਕੁਸ਼ਤੀ ਦੇ ਫਾਈਨਲ ਵਿਚ ਅਯੋਗ ਕਰਾਰ...
ਘੋਗਰਾ, 11 ਅਗਸਤ (ਆਰ. ਐੱਸ. ਸਲਾਰੀਆ)-ਬਲਾਕ ਦਸੂਹਾ ਦੇ ਕੰਢੀ ਖੇਤਰ ਦੇ ਪਿੰਡ ਬਡਲਾ ਪੱਤੀ ਸੌਂਸਪੁਰ ਵਿਖੇ ਬੀਤੀ ਰਾਤ ਤੋਂ ਪੈ ਰਹੀ ਭਾਰੀ ਬਾਰਿਸ਼ ਕਾਰਨ ਪਿੰਡ ਦੇ ਲੋਕਾਂ ਦਾ ਮੁੱਖ ਮਾਰਗ ਤੋਂ ਸੰਪਰਕ ਟੁੱਟ ਗਿਆ ਹੈ। ਪਹਾੜਾਂ ਦਾ ਸਾਰਾ ਪਾਣੀ...
ਨਵੀਂ ਦਿੱਲੀ, 11 ਅਗਸਤ-ਭਾਰਤੀ ਹਾਕੀ ਟੀਮ ਦੇ ਖਿਡਾਰੀ ਲਲਿਤ ਉਪਾਧਿਆਏ ਨੇ ਕਿਹਾ ਕਿ ਦੇਸ਼ ਲਈ ਖੇਡਣਾ ਅਤੇ ਦੇਸ਼ ਲਈ ਤਗਮਾ ਜਿੱਤਣਾ ਬਹੁਤ ਵੱਡੀ ਗੱਲ ਹੈ। ਮੈਂ ਬਹੁਤ...
...89 days ago
ਬੱਧਨੀ ਕਲਾਂ, 11 ਅਗਸਤ (ਸੰਜੀਵ ਕੋਛੜ)-ਬੱਧਨੀ ਕਲਾਂ ਪੁਲਿਸ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਅਤੇ ਸਮੱਗਲਰਾਂ ਖਿਲਾਫ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਬੱਧਨੀ ਕਲਾਂ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਬੱਧਨੀ ਕਲਾਂ ਦੇ...
ਲੋਹੀਆਂ ਖਾਸ, 11 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਜਲੰਧਰ ਦਿਹਾਤੀ ਪੁਲਿਸ ਅਧੀਨ ਆਉਂਦੇ ਥਾਣਾ ਲੋਹੀਆਂ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪਿੱਪਲੀ ਪਿੰਡ ’ਚ ਇਕ ਸਾਬਕਾ...
...89 days ago
ਗੁਰੂਹਰਸਹਾਇ, 11 ਅਗਸਤ (ਕਪਿਲ ਕੰਧਾਰੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਜ਼ਾਦੀ ਦਿਵਸ ਵਾਲੇ ਦਿਨ 15 ਅਗਸਤ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਉਨ੍ਹਾਂ ਦੀ ਰਿਹਾਇਸ਼...
ਨਵੀਂ ਦਿੱਲੀ, 11 ਅਗਸਤ-ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਕੋਕਰਨਾਗ, ਅਨੰਤਨਾਗ (ਜੰਮੂ-ਕਸ਼ਮੀਰ) ਵਿਚ ਇਕ ਅੱਤਵਾਦ ਵਿਰੋਧੀ ਕਾਰਵਾਈ ਵਿਚ ਬਹਾਦਰ ਅਤੇ ਨਿਡਰ ਭਾਰਤੀ ਫੌਜ ਦੇ ਜਵਾਨਾਂ ਦੇ ਸ਼ਹੀਦ...
...89 days ago
ਅਟਾਰੀ, 11 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਸ੍ਰੀ ਸਤਿੰਦਰ ਸਿੰਘ ਆਈ.ਪੀ.ਐਸ., ਡੀ. ਆਈ. ਜੀ. ਬਾਰਡਰ ਰੇਂਜ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਚਰਨਜੀਤ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ...
ਜੰਡਿਆਲਾ ਗੁਰੂ ,11 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਉਲੰਪਿਕ ਖੇਡਾਂ ਵਿਚ ਦੋ ਵਾਰ ਕਾਂਸੀ ਦਾ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਗੁਰਜੰਟ ਸਿੰਘ ਦਾ ਜਿੱਤਣ ਉਪਰੰਤ ਆਪਣੇ ਪਿੰਡ ਖਲੈਹਿਰਾ...
ਜੰਡਿਆਲਾ ਗੁਰੂ/ਟਾਂਗਰਾ, 11 ਅਗਸਤ (ਹਰਜਿੰਦਰ ਸਿੰਘ ਕਲੇਰ)-ਪੈਰਿਸ ਵਿਚ ਹੋਈਆਂ ਉਲੰਪਿਕ ਖੇਡਾਂ ਵਿਚ ਭਾਰਤੀ ਹਾਕੀ ਟੀਮ ਦੁਆਰਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤਣ...
ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਜੇਜੋਂ (ਮਾਹਿਲਪੁਰ) ਦੇ ਕਾਜਵੇ ’ਚ ਮੀਂਹ ਦੇ ਚੱਲਦਿਆਂ ਅਚਾਨਕ ਜ਼ਿਆਦਾ ਪਾਣੀ ਆਉਣ ਕਾਰਨ ਇਕ ਇਨੋਵਾ ਗੱਡੀ ਦੇ ਰੁੜ੍ਹ ਜਾਣ ਦਾ ਸਮਾਚਾਰ ਪ੍ਰਾਪਤ...
...89 days ago
ਦਿੜ੍ਹਬਾ ਮੰਡੀ, 11 ਅਗਸਤ (ਜਸਵੀਰ ਸਿੰਘ ਔਜਲਾ)-ਸਿੱਕਮ ਵਿਚ 19 ਪੰਜਾਬ ਰੈਜੀਮੈਂਟ ਵਿਚ ਡਿਊਟੀ ਸਮੇਂ ਹਲਕਾ ਦਿੜ੍ਹਬਾ ਦੇ ਪਿੰਡ ਖਡਿਆਲ ਦੇ ਹੌਲਦਾਰ ਗੁਰਵੀਰ ਸਿੰਘ ਦੀ ਪਿਛਲੇ...
...89 days ago
ਜਲੰਧਰ, 11 ਅਗਸਤ-ਪੈਰਿਸ ਉਲੰਪਿਕ ਵਿਚ ਕਾਂਸੀ ਤਮਗਾ ਜਿੱਤ ਕੇ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਅੰਮ੍ਰਿਤਸਰ ਪਹੁੰਚੀ। ਇਥੇ ਹਵਾਈ ਅੱਡੇ 'ਤੇ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਖਿਡਾਰੀ ਹੁਣ ਜਲੰਧਰ...
...89 days ago
ਰਾਜਪੁਰਾ, 11 ਅਗਸਤ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਵਿਚ ਰਾਤ ਤੋਂ ਭਾਰੀ ਬਾਰਿਸ਼ ਹੋਣ ਕਾਰਨ ਅੰਡਰਬ੍ਰਿਜ ਵਿਚ ਪਾਣੀ ਭਰ ਗਿਆ ਅਤੇ ਰਾਹਗੀਰਾਂ ਨੂੰ ਆਉਣ-ਜਾਣ ਵਿਚ ਬਹੁਤ...
...89 days ago
ਇੰਫਾਲ (ਮਣੀਪੁਰ), 11 ਅਗਸਤ-ਮਣੀਪੁਰ ਦੇ ਤੇਂਗਨੋਪਾਲ ਜ਼ਿਲ੍ਹੇ 'ਚ ਅੱਤਵਾਦੀਆਂ ਅਤੇ ਪਿੰਡ ਦੇ ਵਲੰਟੀਅਰਾਂ ਵਿਚਾਲੇ ਹੋਈ ਗੋਲੀਬਾਰੀ 'ਚ ਚਾਰ ਹਥਿਆਰਬੰਦ ਵਿਅਕਤੀ ਮਾਰੇ ਗਏ। ਸੰਯੁਕਤ ਕੂਕੀ ਲਿਬਰੇਸ਼ਨ ਫਰੰਟ ਨਾਲ ਸੰਬੰਧਿਤ...
...89 days ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਐਗਰੀਕਲਚਰਲ ਰਿਸਰਚ ਇੰਸਟੀਚਿਊਟ ਵਿਖੇ ਫਸਲਾਂ ਦੀਆਂ 109 ਉੱਚ-ਉਪਜ ਵਾਲੀਆਂ, ਜਲਵਾਯੂ ਅਨੁਕੂਲ ਅਤੇ ਬਾਇਓਫੋਰਟੀਫਾਈਡ ਕਿਸਮਾਂ ਨੂੰ...
...89 days ago
ਪ੍ਰਤਾਪ ਨਗਰ (ਜੈਪੁਰ), 11 ਅਗਸਤ-ਇਥੇ ਇਕ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿਚ 2 ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ...
...89 days ago
ਹੁਸ਼ਿਆਰਪੁਰ, 11 ਅਗਸਤ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਜੇਜੋਂ ਵਿਚ ਬਣੇ ਕਾਜਵੇ ਵਿਚ ਜ਼ਿਆਦਾ ਪਾਣੀ ਆ ਜਾਣ ਕਾਰਨ ਇਕ ਗੱਡੀ ਰੁੜ੍ਹ ਗਈ। ਗੱਡੀ ਵਿਚ 5 ਜਣੇ ਸਵਾਰ ਸਨ, ਜਿਨ੍ਹਾਂ ਵਿਚੋਂ 4 ਦੀ ਮੌਤ ਹੋ ਚੁੱਕੀ ਹੈ ਅਤੇ ਇਕ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਪਹਾੜਾਂ...
ਨਵੀਂ ਦਿੱਲੀ, 11 ਅਗਸਤ - ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਟਵੀਟ ਕਰ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦੇ ਦਿਹਾਂਤ 'ਤੇ ਸੋਗ ਪ੍ਰਗਟ...
ਸ੍ਰੀਨਗਰ, 11 ਅਗਸਤ - ਸਖ਼ਤ ਸੁਰੱਖਿਆ ਦੇ ਵਿਚਕਾਰ, ਸ਼ਰਧਾਲੂਆਂ ਦਾ ਇਕ ਹੋਰ ਜਥਾ ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੇ ਪੰਥਾ ਚੌਕ ਬੇਸ ਕੈਂਪ ਤੋਂ ਅਮਰਨਾਥ ਯਾਤਰਾ ਲਈ ਰਵਾਨਾ...
ਨਵੀਂ ਦਿੱਲੀ, 11 ਅਗਸਤ - ਰਾਸ਼ਟਰਪਤੀ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਟਵੀਟ ਕੀਤਾ, "ਨਟਵਰ ਸਿੰਘ ਦੇ ਦਿਹਾਂਤ ਨਾਲ ਡੂੰਘਾ ਦੁੱਖ ਹੋਇਆ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਦੇ ਤੌਰ 'ਤੇ ਵੱਖ-ਵੱਖ ਅਹੁਦਿਆਂ 'ਤੇ ਦੇਸ਼ ਦੀ ਸੇਵਾ...
ਨਵੀਂ ਦਿੱਲੀ, 11 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਸੁਨਾਮ ਊਧਮ ਸਿੰਘ ਵਾਲਾ, 11 ਅਗਸਤ (ਰੁਪਿੰਦਰ ਸਿੰਘ ਸੱਗੂ) - ਸੁਨਾਮ ਅੰਦਰ ਪੈਦੇ ਪਿੰਡ ਜਗਤਪੁਰਾ ਵਿਖੇ ਬੀਤੀ ਰਾਤ ਚੋਰ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਇਕ ਘਰ ਵਿਚੋਂ ਤਕਰੀਬਨ 17 ਤੋਲੇ ਸੋਨਾ ਅਤੇ ਇਕ...
...89 days ago
ਵਾਸ਼ਿੰਗਟਨ, 11 ਅਗਸਤ - ਨਿਊਜ਼ ਏਜੰਸੀਆਂ ਵਲੋਂ ਕਰਵਾਏ ਗਏ ਨਵੇਂ ਸਰਵੇਖਣਾਂ ਅਨੁਸਾਰ ਸੰਭਾਵਤ ਵੋਟਰਾਂ ਵਿਚ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਪੈਨਸਿਲਵੇਨੀਆ, ਮਿਸ਼ੀਗਨ ਅਤੇ ਵਿਸਕਾਨਸਿਨ...
...89 days ago
ਲਖਨਊ, 11 ਅਗਸਤ - ਬਸਪਾ ਮੁਖੀ ਮਾਇਆਵਤੀ ਨੇ ਲਖਨਊ ਵਿਚ ਪਾਰਟੀ ਦਫ਼ਤਰ ਵਿਚ ਆਗਾਮੀ ਉਪ ਚੋਣਾਂ ਨੂੰ ਲੈ ਕੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ...
ਖਰੜ, 11 ਅਗਸਤ ( ਗੁਰਮੁਖ ਸਿੰਘ ਮਾਨ)- ਖਰੜ ਸ਼ਹਿਰ ਤੇ ਆਸ ਪਾਸ ਖੇਤਰਾਂ ਵਿਚ ਹੋਈ ਭਾਰੀ ਬਰਸਾਤ ਕਾਰਨ ਵਡਾਲਾ ਰੋਡ, ਰੰਧਾਵਾ ਰੋਡ 'ਤੇ ਆਵਾਜਾਈ ਲਈ ਬਣੇ ਹੋਏ ਰੇਲਵੇ ਅੰਡਰ ਬ੍ਰਿਜਾਂ ਵਿਚ ਬਰਸਾਤ...
...89 days ago
ਕਟਾਰੀਆਂ, 11ਅਗਸਤ (ਪ੍ਰੇਮੀ ਸੰਧਵਾਂ) ਝੋਨੇ ਦੇ ਸੀਜਨ ਦੌਰਾਨ ਕੋਈ ਭਰਵਾਂ ਮੀਂਹ ਨਾ ਪੈਣ ਕਾਰਨ ਕਿਸਾਨਾ ਨੂੰ ਝੋਨੇ ਦੀ ਫ਼ਸਲ ਪਾਲਣ ਲਈ ਭਾਰੀ ਪ੍ਰੇਸ਼ਾਨੀਆਂ ਸਾਹਮਣਾ ਕਰਨਾ ਪੈ ਰਿਹਾ ਸੀ, ਕਿਉਂਕ ਖੇਤਾਂ...
ਅੰਮ੍ਰਿਤਸਰ, 11 ਅਗਸਤ (ਹਰਮਿੰਦਰ ਸਿੰਘ)- ਪੈਰਿਸ ਓਲੰਪਿਕ 2024 ਚ ਕਾਂਸੀ ਦਾ ਤਗਮਾ ਜਿੱਤ ਕਿ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬ ਨਾਲ ਸੰਬੰਧਿਤ ਖਿਡਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ...
...89 days ago
ਗੁਰੂਗ੍ਰਾਮ, 11 ਅਗਸਤ - ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦਾ ਬੀਤੀ ਦੇਰ ਰਾਤ ਦਿਹਾਂਤ ਹੋ ਗਿਆ। ਬਿਮਾਰ ਹੋਣ ਦੇ ਚੱਲਦਿਆਂ ਉਹ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖ਼ਲ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਲੋਧੀ ਰੋਡ ਸ਼ਮਸ਼ਾਨਘਾਟ ਵਿਖੇ...
ਅੰਮ੍ਰਿਤਸਰ, 11 ਅਗਸਤ (ਹਰਮਿੰਦਰ ਸਿੰਘ) ਪੈਰਿਸ ਓਲੰਪਿਕਸ ਵਿਚ ਇਤਿਹਾਸ ਰਚਣ ਵਾਲੀ ਹਾਕੀ ਟੀਮ ਦੇ ਖਿਡਾਰੀ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ...
...89 days ago
ਮੰਡੀ ਘੁਬਾਇਆ,11 ਅਗਸਤ (ਅਮਨ ਬਵੇਜਾ)- ਬੀਤੇ ਸਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੌਂ ਮਿਆਦ ਪੁੱਗੇ ਟੋਲ ਪਲਾਜ਼ਿਆਂ ਨੂੰ ਬੰਦ ਕਰਕੇ ਬਹੁਤ ਵਾਹ ਵਾਹ ਖੱਟਣ ਦੀ ਕੋਸ਼ਿਸ਼ ਕੀਤੀ ਸੀ, ਪਰ ਅੱਜ ਉਹ ਹਾਈਵੇਅ ਲਾਵਾਰਸ ਹਾਲਾਤਾਂ 'ਚ ਥਾਂ ਥਾਂ ਤੋਂ ਟੁੱਟ ਰਹੇ ਹਨ ਤੇ ਕੋਈ ਵੀ ਸਾਰ ਲੈਣ ਵਾਲਾ ਨਹੀ ਹੈ। ਆਏ ਦਿਨ ਇਨ੍ਹਾਂ ਟੁੱਟੀਆਂ ਸੜ੍ਹਕਾਂ...
ਲੋਕਾਰਨੋ (ਸਵਿਟਜ਼ਰਲੈਂਡ), 11 ਅਗਸਤ- ਬਾਲੀਵੁੱਡ ਆਈਕਨ ਸ਼ਾਹਰੁਖ ਖ਼ਾਨ ਨੂੰ ਪਾਰਡੋ ਅੱਲਾ ਕੈਰੀਰਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਪਣੇ ਭਾਸ਼ਣ ਨਾਲ ਸ਼ਾਹਰੁਖ ਖ਼ਾਨ ਨੇ ਦਰਸ਼ਕਾਂ ਨੂੰ ਮੰਤਰ ਮੁਗਧ ਕਰ...
ਅੰਮ੍ਰਿਤਸਰ, 11 ਅਗਸਤ - (ਹਰਮਿੰਦਰ ਸਿੰਘ) - ਅੰਮ੍ਰਿਤਸਰ ਅਤੇ ਉਸ ਦੇ ਆਸ ਪਾਸ ਦੇ ਇਲਾਕਿਆਂ ਚ ਅੱਜ ਸਵੇਰ ਤੋਂ ਸ਼ੁਰੂ ਹੋਈ ਤੇਜ ਬਰਸਾਤ ਨੇ ਸ਼ਹਿਰ ਨੂੰ ਜਲ ਥਲ ਕਰ ਦਿੱਤਾ। ਇਸ ਦੇ ਨਾਲ...
...89 days ago
ਰਾਜਾਸਾਂਸੀ,11 ਅਗਸਤ (ਹਰਦੀਪ ਸਿੰਘ ਖੀਵਾ) - ਪੈਰਿਸ ਵਿਖੇ ਹੋਈਆਂ ਉਲੰਪਿਕ ਖੇਡਾਂ ਦੌਰਾਨ ਭਾਰਤੀ ਹਾਕੀ ਟੀਮ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਪੇਨ ਦੀ ਟੀਮ ਨੂੰ 2-1 ਨਾਲ...
...89 days ago
ਅੰਮ੍ਰਿਤਸਰ, 11 ਅਗਸਤ (ਹਰਮਿੰਦਰ ਸਿੰਘ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਆਗੂ ਅਤੇ ਧਰਮ ਯੁੱਧ ਮੋਰਚੇ ਦੌਰਾਨ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ...
ਨਵੀਂ ਦਿੱਲੀ, 11 ਅਗਸਤ - ਵਿਦੇਸ਼ ਮੰਤਰਾਲੇ ਦੇ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਿਦੇਸ਼ ਮੰਤਰਾਲੇ ਅਤੇ ਨਿਊਸਪੇਸ ਇੰਡੀਆ ਲਿਮਟਿਡ (ਐਨ.ਐਸ.ਆਈ.ਐਲ) ਨੇ ਕੱਲ੍ਹ ਮੁਨਾਲ...
...89 days ago
ਕਿਸ਼ਤਵਾੜ (ਜੰਮੂ-ਕਸ਼ਮੀਰ), 11 ਅਗਸਤ - ਕਿਸ਼ਤਵਾੜ ਥਾਣਾ ਖੇਤਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਥੋੜ੍ਹੀ ਦੇਰ ਮੁੱਠਭੇੜ ਹੋਈ। ਜੰਮੂ-ਕਸ਼ਮੀਰ ਪੁਲਿਸ ਅਨੁਸਾਰ ਤਲਾਸ਼ੀ ਮੁਹਿੰਮ ਜਾਰੀ...
ਵਾਸ਼ਿੰਗਟਨ, 11 ਅਗਸਤ - ਬੰਗਲਾਦੇਸ਼ ਵਿਚ ਹਿੰਦੂਆਂ ਉੱਤੇ ਹਾਲ ਹੀ ਵਿਚ ਹੋਏ ਹਮਲਿਆਂ ਦੇ ਵਿਰੋਧ ਵਿਚ ਨੂੰ ਵਾਸ਼ਿੰਗਟਨ ਡੀਸੀ ਵਿਚ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ ਅਤੇ ਵਾਈਟ ਹਾਊਸ ਦੇ ਬਾਹਰ...
...89 days ago
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX