ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕ 2024 ਵਿਚ ਭਾਗ ਲੈਣ ਵਾਲੇ ਭਾਰਤੀ ਦਲ ਨਾਲ ਆਪਣੇ ਦੇ ਨਿਵਾਸ ਸਥਾਨ 'ਤੇ ਮੁਲਾਕਾਤ...
...61 days ago
ਚੰਡੀਗੜ੍ਹ, 15 ਅਗਸਤ - ਆਜ਼ਾਦੀ ਦਿਹਾੜਾ ਪੰਜਾਬ ਸਮੇਤ ਪੂਰੇ ਦੇਸ਼ ਦੇ ਅੰਦਰ ਮਨਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਤੇ ਸਕੂਲ ਸਟਾਫ਼ ਵਲੋਂ ਹਾਜ਼ਰੀ ਭਰੀ ਗਈ, ਜਿਨ੍ਹਾਂ ਦੇ ਲਈ 16 ਅਗਸਤ ...
...61 days ago
ਮਲੇਰਕੋਟਲਾ, 15 ਅਗਸਤ (ਮੁਹੰਮਦ ਹਨੀਫ਼ ਥਿੰਦ) - ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਾਮਲੇਰਕੋਟਲਾ ਵਿਖੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਵਰ੍ਹਦੇ ਮੀਂਹ ਦੌਰਾਨ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ...
ਗੜ੍ਹਸ਼ੰਕਰ, 16 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਨੇੜੇ ਸਥਿਤ ਸ਼ਹੀਦ ਭਗਤ ਸਿੰਘ ਦੇ ਨਾਨਕੇ ਪਿੰਡ ਮੋਰਾਂਵਾਲੀ ਦੀ ਧੀ ਪ੍ਰਿਅੰਕਾ ਦਾਸ ਨੇ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਭਾਰਤ ਦਾ ਝੰਡਾ ਲਹਿਰਾਇਆ ਹੈ। ਬੀਤੇ ਦਿਨੀਂ ਅਫਰੀਕਾ ਲਈ ਰਵਾਨਾ ...
...61 days ago
ਕੋਲਕਾਤਾ (ਪੱਛਮੀ ਬੰਗਾਲ), 15 ਅਗਸਤ (ਏਐਨਆਈ): ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੋਸ਼ ਲਾਇਆ ਕਿ ਪੱਛਮੀ ਬੰਗਾਲ ਵਿਚ ਅਸ਼ਾਂਤੀ ਪੈਦਾ ਕਰਨ ਲਈ ਖੱਬੇਪੱਖੀ ਰਾਮ (ਭਾਰਤੀ ਜਨਤਾ ਪਾਰਟੀ) ਨਾਲ ...
ਫ਼ਿਰੋਜ਼ਪੁਰ ,15 ਅਗਸਤ (ਰਾਕੇਸ਼ ਚਾਵਲਾ,ਕੁਲਬੀਰ ਸਿੰਘ ਸੋਢੀ)- ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ 78ਵੇਂ ਆਜ਼ਾਦੀ ਦਿਹਾੜੇ ਦੌਰਾਨ ਕੈਂਟ ਬੋਰਡ ਦੇ ਸਟੇਡੀਅਮ ਵਿਖੇ ਸਾਰੇ ਸਕੂਲਾਂ ਵਿਚ 16 ਅਗਸਤ ਨੂੰ ਛੁੱਟੀ ਦਾ ...
ਫ਼ਿਰੋਜ਼ਪੁਰ ,15 ਅਗਸਤ (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫਿਰੋਜ਼ਪੁਰ ਦੇ ਦੁਕਾਨਦਾਰਾਂ ਨੂੰ ਲਗਾਤਾਰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਕਰਨ ਵਾਲੇ 2 ਫੂਡ ਸੇਫਟੀ ਅਧਿਕਾਰੀਆਂ ਦਾ ਵਿਭਾਗ ਵਲੋਂ ਤਬਾਦਲਾ ਕਰ ਦਿੱਤਾ ਗਿਆ ...
ਨਵੀਂ ਦਿੱਲੀ, 15 ਅਗਸਤ - ਪ੍ਰਸਿੱਧ ਡੀ.ਆਰ.ਡੀ.ਓ. ਮਿਜ਼ਾਈਲ ਵਿਗਿਆਨੀ ਰਾਮ ਨਰਾਇਣ ਅਗਰਵਾਲ - ਅਗਨੀ ਮਿਜ਼ਾਈਲਾਂ ਦੇ ਪਿਤਾਮਾ ਵਜੋਂ ਵੀ ਜਾਣੇ ਜਾਂਦੇ ਹਨ, ਦਾ ਅੱਜ 84 ਸਾਲ ਦੀ ਉਮਰ ਵਿਚ ...
ਕਪੂਰਥਲਾ, 15 ਅਗਸਤ (ਅਮਨਜੋਤ ਸਿੰਘ ਵਾਲੀਆ)-ਮੁਸਲਿਮ ਭਾਈਚਾਰੇ ਵਲੋਂ ਮਦਰਸਾ ਦਾਰੇ ਅਬੀ ਅਯੂਬ 'ਚ 78ਵਾਂ ਆਜ਼ਾਦੀ ਦਿਹਾੜਾ ਮਦਰਸਾ ਦੇ ਸਰਪ੍ਰਸਤ ਮੌਲਾਨਾ ਅਮਾਨੁੱਲਾ ਦੀ ਅਗਵਾਈ ਵਿਚ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਕੌਮੀ ਝੰਡਾ ...
ਅੰਮ੍ਰਿਤਸਰ, 15 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੱਲ੍ਹ 16 ਅਗਸਤ ਨੂੰ ਪ੍ਰੋਗਰਾਮ ਵਿਚ ਭਾਗ ...
ਕਪੂਰਥਲਾ, 15 ਅਗਸਤ (ਅਮਨਜੋਤ ਸਿੰਘ ਵਾਲੀਆ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ 78ਵੇਂ ਆਜ਼ਾਦੀ ਦਿਹਾੜੇ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਖੇ ਸਾਰੇ ਸਕੂਲਾਂ ਵਿਚ 16 ਅਗਸਤ ਨੂੰ ਛੁੱਟੀ ਦਾ ...
ਨਵੀਂ ਦਿੱਲੀ, 15 ਅਗਸਤ (ਏਜੰਸੀ) : ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਨੇਤਾ ਸ਼ਤਰੂਘਨ ਸਿਨਹਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਹਿਲਾ ਸਸ਼ਕਤੀਕਰਨ ਦਾ ਪ੍ਰਤੀਕ ...
...61 days ago
...61 days ago
ਗੁਰੂ ਹਰ ਸਹਾਇ ,15 ਅਗਸਤ (ਕਪਿਲ ਕੰਧਾਰੀ) - ਅੱਜ ਦੇਸ਼ ਭਰ ਵਿਚ ਜਿੱਥੇ ਲੋਕਾਂ ਵਲੋ ਬੜੇ ਧੂਮ ਧਾਮ ਦੇ ਨਾਲ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉੱਥੇ ਹੀ ਗੁਰੂ ਹਰ ਸਹਾਇ ਵਿਖੇ ਅੱਜ ਗੋਲੂ ਕਾ ਮੋਹਨ ਕੇ ...
...61 days ago
ਮੱਖੂ, 15 ਅਗਸਤ (ਕੁਲਵਿੰਦਰ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਕਲ ਮੱਖੂ ਦੇ ਪ੍ਰਧਾਨ ਸੁਖਜੀਤ ਸਿੰਘ ਖ਼ਾਲਸਾ...
ਕਪੂਰਥਲਾ, 15 ਅਗਸਤ (ਅਮਨਜੋਤ ਸਿੰਘ ਵਾਲੀਆ) - ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਇਆ ਗਿਆ।ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਅਦਾ ਕੀਤੀ।ਇਸ ਉਪਰੰਤ ਉਨਾਂ ਪੰਜਾਬ...
ਪਠਾਨਕੋਟ, 15 ਅਗਸਤ (ਸੰਧੂ) - ਪਠਾਨਕੋਟ ਦੇ ਮਲਟੀਪਰਪਜ ਖੇਡ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿਚ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾਂ ਨੇ ਕੌਮੀ...
ਸ੍ਰੀ ਅਨੰਦਪੁਰ ਸਾਹਿਬ, 15 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ) - ਇਥੋਂ ਦੇ ਚਰਨ ਗੰਗਾ ਸਟੇਡੀਅਮ ਵਿਖੇ ਦੇਸ਼ ਦੀ ਆਜ਼ਾਦੀ ਦਾ 78ਵਾਂ ਸਮਾਗਮ ਬਹੁਤ ਹੀ ਉਤਸਾਹ ਨਾਲ ਕਰਵਾਇਆ ਗਿਆ, ਜਿਸ ਵਿਚ ਝੰਡਾ ਲਹਿਰਾਉਣ...
...61 days ago
ਮੱਲਾਂਵਾਲਾ 15 ਅਗਸਤ (ਬਲਬੀਰ ਸਿੰਘ ਜੋਸਨ) - ਕਿਸਾਨ ਮਜ਼ਦੂਰ ਮੋਰਚਾ ਪੰਜਾਬ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਜ਼ੋਨ ਆਰਫਿ ਕੇ ਤੇ ਜ਼ੋਨ ਮੱਲਾਂਵਾਲਾ ਦੇ ਹਜ਼ਾਰਾਂ ਕਿਸਾਨਾਂ...
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਇੰਟੀਗਰੇਟਡ ਚੈੱਕ ਪੋਸਟ ਅਟਾਰੀ ਵਿਖੇ ਐਲ.ਪੀ.ਏ.ਆਈ. ਦੇ ਮੈਨੇਜਰ ਸੂਰਜ ਭਾਨ...
...61 days ago
ਲੌਂਗੋਵਾਲ, 15 ਅਗਸਤ (ਸ,ਸ,ਖੰਨਾ,ਵਿਨੋਦ) - ਕੇਂਦਰੀ ਵਿਦਿਆਲਿਆ ਹਲਕਾ ਲੌਂਗੋਵਾਲ ਵਿਖੇ 78ਵਾਂ ਸੁਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰੋਫੈਸਰ ਮਣੀਕਾਂਤ ਪਾਸਵਾਨ...
...61 days ago
ਜੰਮੂ, 15 ਅਗਸਤ - ਆਈ.ਪੀ.ਐਸ. ਨਲਿਨ ਪ੍ਰਭਾਤ ਨੂੰ (ਏਪੀ:1992) 30 ਸਤੰਬਰ 2024 ਤੱਕ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਐਸ.ਡੀ.ਜੀ.) ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ...
...61 days ago
ਮਹਿਲ ਕਲਾਂ, 15 ਅਗਸਤ (ਅਵਤਾਰ ਸਿੰਘ ਅਣਖੀ) - ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਬਲਾਕ ਮਹਿਲ ਕਲਾਂ ਵਲੋਂ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ ਮਾਰੂ ਨੀਤੀਆਂ ਖ਼ਿਲਾਫ਼ ਅੱਜ ਸਥਾਨਕ ਦਾਣਾ ਮੰਡੀ ਵਿਚ ਇਕੱਠ...
...61 days ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਕੌਮਾਂਤਰੀ ਅਟਾਰੀ ਰੇਲਵੇ ਸਟੇਸ਼ਨ ਤੇ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ। ਸਟੇਸ਼ਨ ਮਾਸਟਰ ਰੂਪ ਲਾਲ...
...61 days ago
ਬਾਂਦੀਪੋਰਾ (ਜੰਮੂ-ਕਸ਼ਮੀਰ), 15 ਅਗਸਤ - ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਅਰਿਨ ਖੇਤਰ ਵਿਚ ਬੱਦਲ ਫਟਣ ਕਾਰਨ ਹੜ੍ਹ ਆ ਗਿਆ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹੋਰ ਵੇਰਵਿਆਂ ਦੀ...
...61 days ago
ਨਵਾਂਸ਼ਹਿਰ, 15 ਅਗਸਤ (ਹਰਿੰਦਰ ਸਿੰਘ) - ਦੇਸ਼ ਦਾ 78ਵਾਂ ਸਵਤੰਤਰਤਾ ਦਿਵਸ ਆਈ.ਟੀ.ਆਈ. ਦੇ ਮੈਦਾਨ ਵਿਖੇ ਬੜੇ ਜਸ਼ਨ ਨਾਲ ਮਨਾਇਆ ਗਿਆ। ਇਸ ਮੌਕੇ ਸ਼ਾਮਿਲ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਬੱਚਿਆਂ ਦੁਆਰਾ ਨਿਭਾਈਆੰ...
ਮਲੌਦ (ਖੰਨਾ), 15 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਅਜੇ ਤੱਕ ਬੇਰੁਜ਼ਗਾਰਾਂ ਨੂੰ ਕੋਈ ਲਿਖਤੀ ਚਿੱਠੀ ਨਾ ਮਿਲਣ ਕਾਰਨ ਸਾਂਝੇ ਮੋਰਚੇ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ...
...61 days ago
ਖੇਮਕਰਨ, 15 ਅਗਸਤ (ਰਾਕੇਸ਼ ਬਿੱਲਾ) - ਸਰਹੱਦੀ ਕੱਸਬਾ ਖੇਮਕਰਨ ਚ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ।ਨਗਰ ਪੰਚਾਇਤ ਖੇਮਕਰਨ ਵਿਖੇ ਰਾਸ਼ਟਰੀ ਝੰਡਾ ਸੈਨੇਟਰੀ ਇੰਚਾਰਜ ਸ਼ਰਨਜੀਤ ਅਰੋੜਾ ਨੇ ਲਹਿਰਾਇਆ ।ਪੁਲਿਸ ਦੀ...
...61 days ago
ਅਮਲੋਹ, 15 ਅਗਸਤ (ਕੇਵਲ ਸਿੰਘ) - ਗੈਰ ਰਾਜਨੀਤਕ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਸਥਾਨਿਕ ਅਨਾਜ ਮੰਡੀ ਤੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਟਰੈਕਟਰ ਮਾਰਚ ਕੱਢਿਆ...
...61 days ago
ਮਹਿਲ ਕਲਾਂ, 15 ਅਗਸਤ (ਅਵਤਾਰ ਸਿੰਘ ਅਣਖੀ) - ਮਹਿਲ ਕਲਾਂ ਵਿਖੇ ਸੁਤੰਤਰਤਾ ਦਿਵਸ ਤਹਿਸੀਲਦਾਰ ਰਾਜੇਸ਼ ਕੁਮਾਰ ਅਹੂਜਾ ਦੀ ਅਗਵਾਈ ਹੇਠ ਧੂਮ- ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ...
ਬਠਿੰਡਾ, 15 ਅਗਸਤ (ਅੰਮਿ੍ਤਪਾਲ ਸਿੰਘ ਵਲਾਣ)- ਸ਼ਹਿਰ ਵਿਚ ਟੋਅ ਵੈਨਾਂ ਦੀ ਧੱਕੇਸ਼ਾਹੀ ਤੋਂ ਅੱਕੇ ਬਠਿੰਡਾ ਦੇ ਵਪਾਰੀਆਂ ਨੇ ਆਜ਼ਾਦੀ ਦਿਹਾੜੇ ਮੌਕੇ ਆਪਣੀਆਂ ਦੁਕਾਨਾਂ ਮੁਕੰਮਲ ਬੰਦ ਰੱਖ ਕੇ ਧਰਨਾ ਲਗਾ ਦਿੱਤਾ ਅਤੇ ਪੰਜਾਬ ਸਰਕਾਰ...
ਸੰਗਤ ਮੰਡੀ, 15 ਅਗਸਤ (ਦੀਪਕ ਸ਼ਰਮਾ) - ਅੱਜ ਕੇਂਦਰੀ ਯੂਨੀਵਰਸਿਟੀ ਆਫ ਪੰਜਾਬ ਘੁੱਦਾ ਵਿਚ ਵੀ ਆਜ਼ਾਦੀ ਦਾ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ...
ਹਰਿਆਣਾ, 15 ਅਗਸਤ (ਹਰਮੇਲ ਸਿੰਘ ਖੱਖ) - ਕੰਢੀ ਖੇਤਰ ਅੰਦਰ ਲੋਕਾਂ ਨੂੰ ਸਹੂਲਤਾਂ ਨਾ ਦੇਣ ਦੇ ਰੋਜ ਵਜੋਂ ਰਕੇਸ਼ ਕੁਮਾਰ ਟੱਪਾ, ਸਵਰੋਜ ਬਾਲਾ, ਸਚਿਨ ਕੁਮਾਰ ਤੇ ਸਾਹਿਲ ਕੁਮਾਰ ਵਲੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ...
ਮੱਖੂ/ਹਰੀਕੇ, 15 ਅਗਸਤ (ਕੁਲਵਿੰਦਰ ਸਿੰਘ ਸੰਧੂ/ਸੰਜੀਵ ਕੁੰਦਰਾ) - ਹੜ੍ਹ ਪ੍ਰਭਾਵਿਤ ਕਿਸਾਨਾਂ ਵਲੋਂ ਗਠਿਤ ਕੀਤੀ ਗਈ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਨੇ ਆਪਣੀਆਂ...
...61 days ago
ਸੁਲਤਾਨਪੁਰ ਲੋਧੀ, 15 ਅਗਸਤ (ਥਿੰਦ) - ਆਜ਼ਾਦੀ ਦਿਹਾੜੇ ਮੌਕੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵਲੋਂ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਬੱਗਾ...
...61 days ago
ਰਾਜਪੁਰਾ, 15 ਅਗਸਤ (ਰਣਜੀਤ ਸਿੰਘ) - ਅੱਜ ਇਥੇ ਨਵੀ ਅਨਾਜ ਮੰਡੀ ਵਿਚ ਕਿਸਾਨ ਜਥੇਬੰਦੀਆਂ ਨੇ ਇਕੱਤਰ ਹੋ ਕੇ ਟਰੈਕਟਰ ਮਾਰਚ ਕੀਤਾ।ਆਕਾਸ਼ ਗੁਜਾਊ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਜਥੇਬੰਦੀਆਂ ਨੇ ਕਾਲੇ ਕਾਨੂੰਨਾਂ...
...61 days ago
ਅੰਮ੍ਰਿਤਸਰ, 15 ਅਗਸਤ (ਸੁਰਿੰਦਰ ਕੋਛੜ) - ਸਾਫਮਾ (ਸਾਊਥ ਏਸ਼ੀਅਨ ਫ੍ਰੀ ਮੀਡੀਆ ਐਸੋਸੀਏਸ਼ਨ) ਪਾਕਿਸਤਾਨ ਵਲੋਂ ਸਕੱਤਰ ਜਨਰਲ ਇਮਤਿਆਜ਼ ਆਲਮ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਪਾਕਿਸਤਾਨੀ ਅਮਨ ਪ੍ਰੇਮੀਆਂ...
ਭੁਲੱਥ, 15 ਅਗਸਤ (ਮੇਹਰ ਚੰਦ ਸਿੱਧੂ) - ਭੁਲੱਥ ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਰੈਕਟਰ ਮਾਰਚ ਕੱਢਿਆ ਗਿਆ। ਇਕੱਤਰ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਮੋਦੀ ਸਰਕਾਰ ਵਲੋਂ ਬਣਾਏ 3 ਕਾਲੇ ਕਾਨੂੰਨਾਂ ਦੀਆਂ...
...61 days ago
ਜਲਪਾਈਗੁੜੀ (ਪੱਛਮੀ ਬੰਗਾਲ), 15 ਅਗਸਤ - 78ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ, ਭਾਰਤੀ ਬਾਰਡਰ ਗਾਰਡਿੰਗ ਫੋਰਸ (176 ਬਟਾਲੀਅਨ) ਨੇ ਆਈ.ਸੀ.ਪੀ. ਫੁਲਬਾੜੀ ਵਿਖੇ ਹਮਰੁਤਬਾ ਬਾਰਡਰ ਗਾਰਡ ਬੰਗਲਾਦੇਸ਼...
...61 days ago
ਮਾਨਸਾ, 15 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ 16 ਅਗਸਤ ਨੂੰ ਛੁੱਟੀ ਰਹੇਗੀ। ਇਹ ਐਲਾਨ ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਇਥੇ...
...61 days ago
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲ੍ਹੇ ਦੀ ਫਸੀਲ ਤੋਂ ਰਾਸ਼ਟਰ ਦੇ ਨਾਮ ਆਪਣੇ ਸੰਬੋਧਨ 'ਚ ਦੇਸ਼ 'ਚ ਇਕ ਰਾਸ਼ਟਰ ਅਤੇ ਇਕ ਚੋਣ ਲਿਆਉਣ 'ਤੇ ਜ਼ੋਰ ਦਿੰਦੇ...
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਆਪਣੇ ਸੰਬੋਧਨ ਦੌਰਾਨ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ ਘਰੇਲੂ ਨਿਰਮਾਣ ਵਿਚ ਸੁਧਾਰ ਕਰਕੇ ਸਵੈ-ਨਿਰਭਰਤਾ ਵੱਲ ਵਧ ਰਿਹਾ ਹੈ ਅਤੇ ਦੂਜੇ ਦੇਸ਼ਾਂ ਨੂੰ ਵੀ ਨਿਰਯਾਤ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ...
...61 days ago
ਫ਼ਰੀਦਕੋਟ, 15 ਅਗਸਤ (ਜਸਵੰਤ ਸਿੰਘ ਪੁਰਬਾ) - ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਆਜ਼ਾਦੀ ਘੁਲਾਟੀਆਂ ਦੀ ਖੜਕ ਪਈ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸਨਮਾਨ ਵਿਚ ਮਿਲਿਆ...
...61 days ago
ਬਲਾਚੌਰ, 15 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਦਾਣਾ ਮੰਡੀ ਬਲਾਚੌਰ ਵਿਖੇ ਆਜ਼ਾਦੀ ਦਿਹਾੜੇ ਸੰਬੰਧੀ ਤਹਿਸੀਲ ਪੱਧਰ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟਰੇਟ...
ਰਾਜਾਸਾਂਸੀ, 15 ਅਗਸਤ (ਹਰਦੀਪ ਸਿੰਘ ਖੀਵਾ) - ਅੱਜ 15 ਅਗਸਤ ਨੂੰ ਆਜ਼ਾਦੀ ਦਿਵਸ (ਸੁਤੰਤਰਤਾ ਦਿਵਸ) ਮੌਕੇ ਸਬ ਤਹਿਸੀਲ ਰਾਜਾਸਾਂਸੀ ਵਿਖੇ ਐਸ.ਡੀ.ਐਮ. ਲੋਪੋਕੇ ਅਮਨਦੀਪ ਕੌਰ ਵਲੋਂ...
...61 days ago
ਅਟਾਰੀ, 15 ਅਗਸਤ (ਗੁਰਦੀਪ ਸਿੰਘ ਅਟਾਰੀ / ਰਾਜਿੰਦਰ ਸਿੰਘ ਰੂਬੀ) - ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਅਟਾਰੀ ਸਰਹੱਦ ਤੋਂ ਰੈਲੀ ਕੱਢੀ ਗਈ। ਰੈਲੀ ਵਿਚ ਕਿਸਾਨ ਟਰੈਕਟਰਾਂ ਤੇ ਸਵਾਰ ਹੋ ਕੇ ਵੱਡੀ...
...61 days ago
ਨਡਾਲਾ, 15 ਅਗਸਤ (ਰਘਬਿੰਦਰ ਸਿੰਘ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਡਾਲਾ ਜ਼ੋਨ ਨੇ ਕੇਂਦਰ ਸਰਕਾਰ ਵਲੋਂ ਲਿਆਦੇ ਤਿੰਨ ਨਵੇ ਕਨੂੰਨ ਦੇ ਵਿਰੋਧ ਵਿਚ ਅੱਜ ਇਬਰਾਹੀਮਵਾਲ ਤੋਂ ਟਰੈਕਟਰ ਰੋਸ ਮਾਰਚ ਕੱਢਿਆ ਜੋ ਨਡਾਲਾ, ਮਾਡਲ ਟਾਊਨ ਤੋਂ ਹੁੰਦਾ...
ਨਵੀਂ ਦਿੱਲੀ, 15 ਅਗਸਤ - 78ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ 'ਤੇ ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2036 ਓਲੰਪਿਕ ਦੀ ਮੇਜ਼ਬਾਨੀ ਕਰਨਾ ਭਾਰਤ ਦਾ ਸੁਪਨਾ ਹੈ। ਭਾਰਤੀ ਓਲੰਪਿਕ ਸੰਘ...
...61 days ago
ਖੰਨਾ, 15 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਵਿਖੇ ਸ਼ਿਵਪੁਰੀ ਮੰਦਿਰ ਵਿਚ 20 ਲੱਖ ਰੁਪਏ ਤੋਂ ਵੱਧ ਦੀ ਚੋਰੀ ਹੋਣ ਦੀ ਵਾਰਦਾਤ ਸਾਹਮਣੇ ਆਈ ਹੈ। ਚੋਰਾਂ ਨੇ ਸ਼ਿਵਲਿੰਗ ਵੀ ਖੰਡਿਤ ਕੀਤਾ । ਸ਼ਹਿਰ ਵਾਸੀਆਂ ਅਤੇ ਸ਼ਿਵ ਸੈਨਾ...
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ਸਮਾਰੋਹ ਦੇ ਮੌਕੇ 'ਤੇ ਖੇਤੀ ਖੇਤਰ 'ਚ ਵੱਡੇ ਸੁਧਾਰਾਂ 'ਤੇ ਜ਼ੋਰ ਦਿੱਤਾ ਅਤੇ ਦੇਸ਼ 'ਚ ਕਿਸਾਨਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੀਆਂ ਕੋਸ਼ਿਸ਼ਾਂ...
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲ੍ਹੇ 'ਤੇ ਤਿਰੰਗਾ...
...61 days ago
ਗੜ੍ਹਸ਼ੰਕਰ, 15 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਸਬ-ਡਵੀਜਨ ਪੱਧਰ ਦੇ ਸਮਾਗਮ ਵਿਚ ਡਾ਼ ਸ਼ਿਵਰਾਜ ਸਿੰਘ ਬੱਲ...
ਸੁਲਤਾਨਪੁਰ ਲੋਧੀ,15 ਅਗਸਤ (ਜਗਮੋਹਨ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) - ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ 78 ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।ਐਸ.ਡੀ.ਐਮ. ਜਸਪ੍ਰੀਤ ਸਿੰਘ ਨੇ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ...
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਇਹ ਭਾਰਤ ਦਾ ਸੁਨਹਿਰੀ ਯੁੱਗ ਹੈ। 2047 ਸਾਡੇ ਵਿਕਸਿਤ ਭਾਰਤ ਦਾ ਇੰਤਜ਼ਾਰ ਕਰ ਰਿਹਾ ਹੈ। ਰੁਕਾਵਟਾਂ ਅਤੇ ਚੁਣੌਤੀਆਂ ਨੂੰ ਹਰਾ...
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਸੁਪਰੀਮ ਕੋਰਟ ਨੇ ਯੂਨੀਫਾਰਮ ਸਿਵਲ ਕੋਡ ਨੂੰ ਲੈ ਕੇ ਵਾਰ-ਵਾਰ ਚਰਚਾ ਕੀਤੀ ਹੈ, ਇਸ ਨੇ ਕਈ ਵਾਰ ਆਦੇਸ਼ ਦਿੱਤੇ...
ਨਵੀਂ ਦਿੱਲੀ, 15 ਅਗਸਤ - ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਭ੍ਰਿਸ਼ਟਾਚਾਰ ਨੇ ਭਾਰਤ ਨੂੰ ਸਾਲਾਂ ਤੋਂ ਪੀੜਤ ਕੀਤਾ ਹੈ। ਅਸੀਂ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਜੰਗ ਛੇੜੀ ਹੈ ਅਤੇ ਅਸੀਂ ਇਸ ਦੇ ਖ਼ਿਲਾਫ਼...
ਨਵੀਂ ਦਿੱਲੀ, 15 ਅਗਸਤ - ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਇਕ ਗੁਆਂਢੀ ਦੇਸ਼ ਹੋਣ ਦੇ ਨਾਤੇ, ਮੈਂ ਬੰਗਲਾਦੇਸ਼ ਵਿਚ ਜੋ ਵੀ ਹੋਇਆ ਹੈ, ਉਸ ਨੂੰ ਲੈ ਕੇ ਚਿੰਤਾ ਨੂੰ ਸਮਝ...
ਗੁਰਦਾਸਪੁਰ, 15 ਅਗਸਤ (ਅ.ਬ) - ਅੱਜ ਆਜ਼ਾਦੀ ਦਿਹਾੜੇ ਮੌਕੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ...
ਨਵੀਂ ਦਿੱਲੀ, 15 ਅਗਸਤ - ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਅਸੀਂ ਸੰਕਲਪ ਦੇ ਨਾਲ ਅੱਗੇ ਵਧ ਰਹੇ ਹਾਂ, ਪਰ ਕੁਝ ਲੋਕ ਅਜਿਹੇ ਹਨ ਜੋ ਤਰੱਕੀ ਨਹੀਂ ਦੇਖ ਸਕਦੇ ਜਾਂ...
ਫ਼ਿਰੋਜ਼ਪੁਰ 15 ਅਗਸਤ (ਕੁਲਬੀਰ ਸਿੰਘ ਸੋਢੀ) - ਕਿਸਾਨਾਂ ਦੀਆਂ ਮੰਗਾ ਦੀ ਪੂਰਤੀ ਨਾ ਹੋਣ ਦੇ ਰੋਸ ਵਿਚ ਬੀ.ਕੇ.ਯੂ. ਏਕਤਾ ਡਕੌਂਦਾ ਵਲੋਂ ਆਜ਼ਾਦੀ ਦਿਹਾੜੇ 'ਤੇ ਕੌਮੀ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ...
...61 days ago
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਸੁਤੰਤਰਤਾ ਦਿਵਸ ਲਈ ਰੰਗੀਨ ਦਸਤਾਰਾਂ ਪਹਿਨਣ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਿਆ। ਲਗਾਤਾਰ...
ਨਾਭਾ, 15 ਅਗਸਤ (ਜਗਨਾਰ ਸਿੰਘ ਦੁਲੱਦੀ) - ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਸਹੌਲੀ ਨੂੰ ਜਲੰਧਰ ਰਵਾਨਾ ਹੋਣ ਤੋਂ ਪਹਿਲਾਂ ਹੀ ਅੱਜ ਕੋਤਵਾਲੀ ਪੁਲਿਸ ਨਾਭਾ ਵਲੋਂ ਗ੍ਰਿਫ਼ਤਾਰ ਕਰਕੇ ਸਥਾਨਕ ਪੀ.ਡਬਲਉ.ਡੀ. ਰੈਸਟ ਹਾਊਸ ਵਿਖੇ ਨਜ਼ਰਬੰਦ ਕਰ ਦਿੱਤਾ ਗਿਆ ਹੈ। ਪ੍ਰਧਾਨ ਸਹੋਲੀ ਦੀ...
...61 days ago
ਮਲੋਟ, 15 ਅਗਸਤ - ਦੇਸ਼ ਦੇ 78ਵੇਂ ਆਜ਼ਾਦੀ ਦਿਵਸ ਮੌਕੇ ਕਾਂਗਰਸ ਪਾਰਟੀ ਵਲੋਂ ਡਾਕਖਾਨਾ ਚੌਕ ਵਿਖੇ ਇਕ ਸਮਾਗਮ ਕੀਤਾ ਗਿਆ। ਇਸ ਮੌਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ...
ਫ਼ਿਰੋਜ਼ਪੁਰ, 15 ਅਗਸਤ (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ) - ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕੈਂਟ ਬੋਰਡ ਦੇ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ । ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ...
...61 days ago
ਸ੍ਰੀ ਚਮਕੌਰ ਸਾਹਿਬ, 15 ਅਗਸਤ(ਜਗਮੋਹਣ ਸਿੰਘ ਨਾਰੰਗ) - ਸ੍ਰੀ ਚਮਕੌਰ ਸਾਹਿਬ ਵਿਖੇ ਐਸ.ਡੀ.ਐਮ. ਅਮਰੀਕ ਸਿੰਘ ਸਿੱਧੂ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦਿਆਂ ਦੇਸ਼...
...61 days ago
ਨਵੀਂ ਦਿੱਲੀ, 15 ਅਗਸਤ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "...ਮੈਂ ਅੱਜ ਲਾਲ ਕਿਲ੍ਹੇ ਤੋਂ ਇਕ ਵਾਰ ਫਿਰ ਆਪਣਾ ਦਰਦ ਜ਼ਾਹਰ ਕਰਨਾ ਚਾਹਾਂਗਾ। ਇਕ ਸਮਾਜ ਦੇ ਰੂਪ ਵਿਚ, ਸਾਨੂੰ ਔਰਤਾਂ...
...61 days ago
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਅੱਜ ਦੁਨੀਆ ਦੀਆਂ ਕਈ ਵੱਡੀਆਂ ਕੰਪਨੀਆਂ ਅਤੇ ਨਿਵੇਸ਼ਕ ਭਾਰਤ ਵਿਚ ਨਿਵੇਸ਼ ਕਰਨਾ ਚਾਹੁੰਦੇ ਹਨ। ਇਹ ਇਕ ਸੁਨਹਿਰੀ ਮੌਕਾ ਹੈ। ਮੈਂ ਰਾਜ ਸਰਕਾਰਾਂ ਨੂੰ ਨਿਵੇਸ਼ਕਾਂ...
ਤਰਨਤਾਰਨ, 15 ਅਗਸਤ - 78ਵੇਂ ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਐਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤਿਰੰਗਾ ਝੰਡਾ ਲਹਿਰਾਇਆ...
...61 days ago
ਭੁਲੱਥ, 15 ਅਗਸਤ (ਮੇਹਰ ਚੰਦ ਸਿੱਧੂ) - ਸਰਕਾਰੀ ਕਾਲਜ ਭੁਲੱਥ 'ਚ 78ਵਾਂ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ. ਭੁਲੱਥ ਕੁਲਪ੍ਰੀਤ ਸਿੰਘ...
ਅੰਮ੍ਰਿਤਸਰ, 15 ਅਗਸਤ (ਰੇਸ਼ਮ ਸਿੰਘ) - ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ...
...61 days ago
ਮਾਨਸਾ, 15 ਅਗਸਤ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹਾ ਪੱਧਰੀ ਸੁਤੰਤਰਤਾ ਸਮਾਗਮ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਇਆ...
...61 days ago
ਅਜਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ )-ਅਜਨਾਲਾ ਦੀ ਆਈ.ਟੀ.ਆਈ ਗਰਾਉਂਡ ਵਿਖੇਕਰਵਾਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐਸ.ਡੀ.ਐਮ. ਅਜਨਾਲਾ ਅਰਵਿੰਦਰਪਾਲ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾਇਆ...
ਮਲੋਟ, 15 ਅਗਸਤ (ਪਾਟਿਲ) - ਅੱਜ ਆਜ਼ਾਦੀ ਦਿਹਾੜੇ ਮੌਕੇ ਮਲੋਟ ਦੀ ਨਵੀਂ ਦਾਣਾ ਮੰਡੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਐਸ.ਡੀ.ਐਮ. ਸੰਜੀਵ ਕੁਮਾਰ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਐਸ.ਡੀ.ਐਮ. ਵਲੋਂ...
ਲੌਂਗੋਵਾਲ, 15 ਅਗਸਤ (ਸ,ਸ,ਖੰਨਾ,ਵਿਨੋਦ) - ਸਥਾਨਕ ਨਗਰ ਕੌਂਸਲ ਦਫਤਰ ਵਿਖੇ 78ਵਾਂ ਅਜਾਦੀ ਦਿਵਸ ਮਨਾਇਆ ਗਿਆ । ਇਸ ਮੌਕੇ ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੇ ਝੰਡਾ ਲਹਿਰਾਉਣ...
...61 days ago
ਤਪਾ ਮੰਡੀ, 15 ਅਗਸਤ (ਪ੍ਰਵੀਨ ਗਰਗ) - 78ਵੇਂ ਆਜ਼ਾਦੀ ਦਿਵਸ ਮੌਕੇ ਤਪਾ 'ਚ ਐਸ.ਡੀ.ਐਮ ਮੈਡਮ ਡਾ: ਪੂਨਮਪ੍ਰੀਤ ਕੌਰ ਨੇ ਕੌਮੀ ਝੰਡਾ...
ਸਰਹਿੰਦ (ਫ਼ਤਹਿਗੜ੍ਹ ਸਾਹਿਬ), 15 ਅਗਸਤ (ਜਤਿੰਦਰ ਸਿੰਘ ਰਾਠੌਰ) - 78ਵੇਂ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ...
ਬਾਬਾ ਬਕਾਲਾ ਸਾਹਿਬ, 15 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਬਾਬਾ ਬਕਾਲਾ ਸਾਹਿਬ ਵਿਖੇ ਅਜ਼ਾਦੀ ਦਿਵਸ ਮੌਕੇ ਸਬ ਡਵੀਜਨਲ ਮੈਜਿਸਟ੍ਰੇਟ ਰਵਿੰਦਰ ਸਿੰਘ ਅਰੋੜਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ..
ਗੁਰੂ ਹਰਸਹਾਏ, 15 ਅਗਸਤ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ) - ਨਵੀਂ ਦਾਣਾ ਮੰਡੀ ਗੁਰੂ ਹਰਸਹਾਏ ਵਿਖੇ ਕਰਵਾਏ ਜਾ ਰਹੇ 78ਵੇ ਸੁਤੰਤਰਤਾ ਦਿਵਸ ਸੰਬੰਧੀ ਤਹਿਸੀਲ ਪੱਧਰੀ ਸਮਾਗਮ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਗਗਨਦੀਪ ਸਿੰਘ...
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਅਸੀਂ ਰੱਖਿਆ ਖੇਤਰ ਵਿਚ ਆਤਮ-ਨਿਰਭਰ ਹੋ ਰਹੇ ਹਾਂ। ਅੱਜ, ਰੱਖਿਆ ਉਪਕਰਣਾਂ ਦੇ ਨਿਰਮਾਣ ਵਿਚ ਸਾਡੀ ਆਪਣੀ ਪਛਾਣ ਹੈ। ਭਾਰਤ ਇਕ ਰੱਖਿਆ ਨਿਰਮਾਣ...
...61 days ago
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ, "ਅਗਲੇ ਪੰਜ ਸਾਲਾਂ ਵਿਚ, ਭਾਰਤ ਵਿਚ ਮੈਡੀਕਲ ਕਾਲਜਾਂ ਵਿਚ 75,000 ਨਵੀਆਂ ਸੀਟਾਂ ਬਣਾਈਆਂ ਜਾਣਗੀਆਂ। ਵਿਕਸਿਤ ਭਾਰਤ 2047 ਵੀ...
...61 days ago
ਅਜਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਦੇਸ਼ ਭਰ ਵਿਚ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ ਤੇ ਇਸੇ ਦੌਰਾਨ ਵੱਖ-ਵੱਖ ਥਾਵਾਂ 'ਤੇ ਸਮਾਗਮ ਕਰਵਾਏ ਜਾ ਰਹੇ ਹਨ। ਹੁਣ ਤੋਂ ਕੁਝ ਸਮਾਂ ਪਹਿਲਾਂ...
...61 days ago
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ "ਕੰਮਕਾਜੀ ਔਰਤਾਂ ਲਈ, ਜਣੇਪਾ ਛੁੱਟੀ 12 ਹਫ਼ਤਿਆਂ ਤੋਂ ਵਧਾ ਕੇ 26 ਹਫ਼ਤੇ ਕਰ ਦਿੱਤੀ ਗਈ ਹੈ। ਅਸੀਂ ਨਾ ਸਿਰਫ਼ ਔਰਤਾਂ...
ਨਵੀਂ ਦਿੱਲੀ, 15 ਅਗਸਤ - 78ਵੇਂ ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਚਾਇਤ ਤੋਂ ਲੈ ਕੇ ਕੇਂਦਰ ਸਰਕਾਰ ਤੱਕ ਸਰਕਾਰ ਦੇ ਸਾਰੇ ਪੱਧਰਾਂ ਨੂੰ ਮਿਸ਼ਨ ਮੋਡ 'ਤੇ ਰਹਿਣ ਦੀ ਸੌਖ ਨੂੰ ਬਿਹਤਰ ਬਣਾਉਣ ਲਈ ਕੰਮ ਕਰਨ...
...61 days ago
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਮੇਰੇ ਦੇਸ਼ ਦਾ ਨੌਜਵਾਨ ਹੁਣ ਹੌਲੀ-ਹੌਲੀ ਚੱਲਣ ਦਾ ਇਰਾਦਾ ਨਹੀਂ ਰੱਖਦਾ। ਮੇਰੇ ਦੇਸ਼ ਦਾ ਨੌਜਵਾਨ ਛਾਲ ਮਾਰਨ ਤੇ ਨਵੇਂ ਟੀਚੇ ਹਾਸਲ ਦੇ ਮੂਡ ਵਿਚ...
ਨਵੀਂ ਦਿੱਲੀ, 15 ਅਗਸਤ - ਪੁਲਾੜ ਖੇਤਰ 'ਤੇ ਬੋਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਪੁਲਾੜ ਖੇਤਰ ਇਕ ਮਹੱਤਵਪੂਰਨ ਪਹਿਲੂ ਹੈ। ਅਸੀਂ ਇਸ ਖੇਤਰ ਵਿਚ ਬਹੁਤ ਸਾਰੇ ਸੁਧਾਰ ਕੀਤੇ ਹਨ। ਅੱਜ, ਬਹੁਤ ਸਾਰੇ...
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਸਾਨੂੰ ਇਕ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਸੀ ਅਤੇ ਅਸੀਂ ਜ਼ਮੀਨੀ ਪੱਧਰ 'ਤੇ ਵੱਡੇ ਸੁਧਾਰ ਪੇਸ਼ ਕੀਤੇ ਸਨ... ਮੈਂ ਦੇਸ਼ ਵਾਸੀਆਂ...
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਪਿਛਲੇ 10 ਸਾਲਾਂ ਵਿਚ, 10 ਕਰੋੜ ਔਰਤਾਂ ਮਹਿਲਾ ਸਵੈ-ਸਹਾਇਤਾ ਸਮੂਹਾਂ ਵਿਚ ਸ਼ਾਮਲ ਹੋਈਆਂ ਹਨ। 10 ਕਰੋੜ ਔਰਤਾਂ ਵਿੱਤੀ ਤੌਰ 'ਤੇ ਸੁਤੰਤਰ ਹੋ ਰਹੀਆਂ...
...61 days ago
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਭਾਵੇਂ ਉਹ ਸੈਰ-ਸਪਾਟਾ ਹੋਵੇ, ਸਿੱਖਿਆ ਹੋਵੇ, ਸਿਹਤ ਹੋਵੇ, ਐਮ.ਐਸ.ਐਮ.ਈ. ਹੋਵੇ, ਟਰਾਂਸਪੋਰਟ ਹੋਵੇ, ਖੇਤੀ ਅਤੇ ਖੇਤੀ ਸੈਕਟਰ..."
...61 days ago
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਵਿਕਸਿਤ ਭਾਰਤ 2047 ਲਈ, ਅਸੀਂ ਦੇਸ਼ ਵਾਸੀਆਂ ਤੋਂ ਸੁਝਾਅ ਮੰਗੇ ਹਨ। ਸਾਨੂੰ ਮਿਲੇ ਬਹੁਤ ਸਾਰੇ ਸੁਝਾਅ ਸਾਡੇ ਨਾਗਰਿਕਾਂ ਦੇ ਸੁਪਨਿਆਂ...
ਨਵੀਂ ਦਿੱਲੀ, 15 ਅਗਸਤ - ਲਾਲ ਕਿਲ੍ਹੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਸਾਨੂੰ ਮਾਣ ਹੈ ਕਿ ਅਸੀਂ ਉਨ੍ਹਾਂ 40 ਕਰੋੜ ਲੋਕਾਂ 'ਤੇ, ਜਿਨ੍ਹਾਂ ਨੇ ਆਪਣਾ ਖੂਨ ਵਹਾ ਕੇ ਭਾਰਤ ਤੋਂ ਬਸਤੀਵਾਦੀ ਸ਼ਾਸਨ ਨੂੰ ਉਖਾੜ...
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ,"ਅਸੀਂ ਕੋਰੋਨਾ ਦੇ ਦੌਰ ਨੂੰ ਕਿਵੇਂ ਭੁੱਲ ਸਕਦੇ ਹਾਂ? ਸਾਡੇ ਦੇਸ਼ ਨੇ ਦੁਨੀਆ ਭਰ ਵਿੱਚ ਸਭ ਤੋਂ ਤੇਜ਼ੀ ਨਾਲ ਕਰੋੜਾਂ ਲੋਕਾਂ ਨੂੰ ਟੀਕੇ...
...61 days ago
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, , "ਅਸੀਂ 'ਵੋਕਲ ਫ਼ਾਰ ਲੋਕਲ' ਦਾ ਮੰਤਰ ਦਿੱਤਾ ਸੀ। ਅੱਜ ਮੈਨੂੰ ਖੁਸ਼ੀ ਹੈ ਕਿ ਵੋਕਲ ਫ਼ਾਰ ਲੋਕਲ ਆਰਥਿਕ ਪ੍ਰਣਾਲੀ ਲਈ ਇਕ ਨਵਾਂ ਮੰਤਰ ਬਣ ਗਿਆ ਹੈ। ਹਰ ਜ਼ਿਲ੍ਹੇ ਵਿਚ ਆਪਣੀ ਉਪਜ...
...61 days ago
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਇਸ ਸਾਲ ਅਤੇ ਪਿਛਲੇ ਕੁਝ ਸਾਲਾਂ ਤੋਂ, ਕੁਦਰਤੀ ਆਫ਼ਤ ਕਾਰਨ ਸਾਡੀਆਂ ਚਿੰਤਾਵਾਂ ਵੱਧ ਰਹੀਆਂ ਹਨ। ਕੁਦਰਤੀ ਆਫ਼ਤ ਵਿਚ ਕਈ ਲੋਕਾਂ...
...61 days ago
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਕਿਹਾ, "ਅੱਜ ਉਨ੍ਹਾਂ ਅਣਗਿਣਤ 'ਆਜ਼ਾਦੀ ਦੇ ਦੀਵਾਨਿਆਂ' ਨੂੰ ਸ਼ਰਧਾਂਜਲੀ ਦੇਣ...
...61 days ago
ਨਵੀਂ ਦਿੱਲੀ, 15 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ 'ਤੇ ਤਿਰੰਗਾ ਲਹਿਰਾਇਆ। ਇਸ ਮੌਕੇ ਭਾਰਤੀ ਹਵਾਈ ਸੈਨਾ ਦੇ ਐਡਵਾਂਸਡ ਲਾਈਟ ਹੈਲੀਕਾਪਟਰ ਨੇ ਫੁੱਲਾਂ ਦੀਆਂ ਪੱਤੀਆਂ ਦੀ ਵਰਖਾ...
...61 days ago
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX