ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ) -ਦੇਸ਼ ’ਚ ਮੁਕਾਬਲੇ ਵਾਲੀਆਂ ਵਕਾਰੀ ਪ੍ਰੀਖਿਆਵਾਂ ’ਚ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਕਕਾਰਾਂ ਸਮੇਤ ਜਾਣ ਤੋਂ ਰੋਕਣ ਦੀਆਂ ਲਗਾਤਾਰ ਵੱਧ ਰਹੀਆਂ ਘਟਨਾਵਾਂ ਨੂੰ ...
...33 days ago
ਨਵੀਂ ਦਿੱਲੀ, 5 ਸਤੰਬਰ (ਏਜੰਸੀ) : ਰਾਉਸ ਐਵੇਨਿਊ ਅਦਾਲਤ ਨੇ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਮਾਮਲੇ ਵਿਚ 9 ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਹ ਮਾਮਲਾ 15 ਮਿਲੀਅਨ ਡਾਲਰ ਦੀ ...
ਮੁੰਬਈ ,5 ਸਤੰਬਰ - ਮਹਾਰਾਸ਼ਟਰ ਦੇ ਮਲਾਡ ਵਿਚ ਇਕ ਵੱਡਾ ਹਾਦਸਾ ਵਾਪਰਿਆ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਸਾਰੀ ਅਧੀਨ ਇਮਾਰਤ ਦੀ ਸਲੈਬ ਦਾ ਇਕ ਹਿੱਸਾ ਡਿੱਗਣ ਕਾਰਨ ਤਿੰਨ ...
...33 days ago
ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਜੇ. ਐਸ. ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਐਮਰਜੈਂਸੀ ਫਿਲਮ ਰਾਹੀਂ ਸਿੱਖਾਂ ਦੇ ਖਿਲਾਫ ਗਲਤ ਬਿਰਤਾਂਤ ਸਿਰਜਿਆ ਜਾ ਰਿਹਾ ਹੈ, ਜਿਸ ਉਤੇ ਮੁਕੰਮਲ ਪਾਬੰਦੀ...
...33 days ago
ਪੈਰਿਸ (ਫਰਾਂਸ), 5 ਸਤੰਬਰ-ਪੈਰਿਸ ਪੈਰਾਲੰਪਿਕਸ 2024 ਵਿਚ ਕਪਿਲ ਪਰਮਾਰ ਨੇ ਕਾਂਸੀ ਦਾ ਤਮਗਾ ਜਿੱਤਿਆ ਹੈ। ਪੁਰਸ਼ਾਂ ਦੇ 60 ਕਿਲੋ ਜੇ-1 ਵਿਚ ਸ਼ਾਨਦਾਰ ਜਿੱਤ ਦਰਜ...
ਨਵੀਂ ਦਿੱਲੀ, 5 ਸਤੰਬਰ-ਨੈਸ਼ਨਲ ਮੈਡੀਕਲ ਕਮਿਸ਼ਨ ਨੇ ਯੋਗਤਾ-ਆਧਾਰਿਤ ਮੈਡੀਕਲ ਸਿੱਖਿਆ ਪਾਠਕ੍ਰਮ (ਸੀ.ਬੀ.ਐਮ.ਈ.) ਦਿਸ਼ਾ-ਨਿਰਦੇਸ਼ 2024 ਵਾਪਸ ਲੈ ਲਏ...
...33 days ago
ਜੰਡਿਆਲਾ ਗੁਰੂ, 5 ਸਤੰਬਰ (ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨੰਗਲ ਗੁਰੂ ਵਿਖੇ ਪਿਛਲੇ ਦਿਨੀਂ ਇਕ ਘਰ ਵਿਚ ਹੋਏ ਧਮਾਕੇ ਵਿਚ ਇਕ ਔਰਤ ਸਮੇਤ ਛੇ ਵਿਅਕਤੀ ਜ਼ਖਮੀ ਹੋ ਗਏ...
...33 days ago
ਚੰਡੀਗੜ੍ਹ, 5 ਸਤੰਬਰ (ਸੰਦੀਪ)-ਅਨੁਰਾਗ ਦਲਾਲ ਪੰਜਾਬ ਯੂਨੀਵਰਸਿਟੀ ਦੇ ਨਵੇਂ ਪ੍ਰਧਾਨ ਬਣ ਗਏ ਹਨ ਤੇ ਅਰਚਿਤ ਗਰਗ ਮੀਤ ਪ੍ਰਧਾਨ ਤੇ ਸੰਯੁਕਤ ਸਕੱਤਰ ਜਸਵਿੰਦਰ...
ਨਵੀਂ ਦਿੱਲੀ, 5 ਸਤੰਬਰ-ਕਾਂਗਰਸ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ...
...33 days ago
ਹਠੂਰ, 5 ਸਤੰਬਰ (ਜਸਵਿੰਦਰ ਸਿੰਘ ਛਿੰਦਾ,ਕੁਲਦੀਪ ਸਿੰਘ ਲੋਹਟ)-ਨਜ਼ਦੀਕੀ ਪਿੰਡ ਮਾਣੂੰਕੇ ਵਿਖੇ ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ।ਦੱਸ ਦਈਏ ਕਿ...
...33 days ago
ਚੰਡੀਗੜ੍ਹ, 5 ਸਤੰਬਰ-ਪੰਜਾਬ ਦੇ 18 ਆਈ.ਪੀ.ਐਸ. ਅਧਿਕਾਰੀਆਂ ਨੂੰ ਤਰੱਕੀ ਦੇ ਦਿੱਤੀ ਗਈ...
ਚੰਡੀਗੜ੍ਹ, 5 ਸਤੰਬਰ-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਿਚਕਾਰ ਪੰਜਾਬ ਭਵਨ ਚੰਡੀਗੜ੍ਹ ਵਿਚ ਮੁੱਖ ਮੰਤਰੀ ਦਰਮਿਆਨ ਮੀਟਿੰਗ ਹੋਈ। ਅਜੇ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਚੱਲ ਰਹੀ ਹੈ ਪਰ ਮੁੱਖ ਮੰਤਰੀ...
ਚੰਡੀਗੜ੍ਹ, 5 ਸਤੰਬਰ-ਈ. ਡੀ. ਨੇ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਮਨੀ ਲਾਂਡਰਿੰਗ ਮਾਮਲਾ ਭਾਰਤ ਭੂਸ਼ਣ ਆਸ਼ੂ...
ਕੋਟਫ਼ਤੂਹੀ, 5 ਸਤੰਬਰ (ਅਵਤਾਰ ਸਿੰਘ ਅਟਵਾਲ)-ਇਕ ਪਾਸੇ ਪੰਜਾਬ ਸਰਕਾਰ ਅਧਿਆਪਕ ਦਿਵਸ ਉਤੇ ਅਧਿਆਪਕਾਂ ਦੇ ਸਨਮਾਨ ਲਈ ਪ੍ਰੋਗਰਾਮ ਕਰਦੀ ਹੈ ਅਤੇ ਦੂਸਰੇ ਪਾਸੇ ਆਪਣਾ ਹੱਕ ਮੰਗ ਰਹੇ...
...33 days ago
ਰਾਜਪੁਰਾ, 5 ਸਤੰਬਰ (ਰਣਜੀਤ ਸਿੰਘ)-ਅੱਜ ਇਥੇ ਰਾਜਪੁਰਾ-ਪਟਿਆਲਾ ਰੋਡ ਉਤੇ ਸਥਿਤ ਕੇਨਰਾ ਬੈਂਕ ਵਿਚੋਂ ਇਕ ਵਿਅਕਤੀ ਅਤੇ ਔਰਤ 10 ਲੱਖ ਰੁਪਏ ਕਢਵਾ ਕੇ ਬਾਈਕ ਉਤੇ ਸਵਾਰ...
...33 days ago
ਚੰਡੀਗੜ੍ਹ, 5 ਸਤੰਬਰ (ਸੰਦੀਪ)-ਪੰਜਾਬ ਯੂਨੀਵਰਸਿਟੀ ਚੋਣਾਂ ਵਿਚ ਅਨੁਰਾਗ 2399 ਵੋਟਾਂ ਨਾਲ ਅੱਗੇ ਚੱਲ ਰਹੇ ਹਨ ਤੇ ਸੀ.ਵਾਈ.ਐਸ.ਐਸ. 1929, ਏ.ਬੀ.ਵੀ.ਪੀ. 774 ਤੇ ਐਨ...
ਚੋਹਲਾ ਸਾਹਿਬ (ਤਰਨਤਾਰਨ), 5 ਸਤੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਸੰਗਤਪੁਰਾ ਵਿਖੇ ਗੁਰਦੁਆਰਾ ਬਾਬਾ ਦਰਸ਼ਨ ਦਾਸ ਜੀ ਵਿਖੇ ਕਾਰ ਸੇਵਾ ਸੰਪਰਦਾਇ ਦੇ ਲੰਗਰ ਹਾਲ ਦੀ ਇਮਾਰਤ ਲਈ...
...33 days ago
ਜਲੰਧਰ, 5 ਸਤੰਬਰ (ਮਨਜੋਤ ਸਿੰਘ)-ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ...
...33 days ago
ਪਟਿਆਲਾ, 5 ਸਤੰਬਰ (ਅਮਰਵੀਰ ਸਿੰਘ ਆਹਲੂਵਾਲੀਆ)-ਲੰਘੇ ਦਿਨੀਂ ਇੰਦਰ ਮੋਹਨ ਸਿੰਘ ਬਜਾਜ ਦੇ ਮਾਤਾ ਤੇ ਸਾਬਕਾ ਮੇਅਰ ਅਮਰਿੰਦਰ ਸਿੰਘ ਦੀ ਦਾਦੀ ਮਾਤਾ ਤ੍ਰਿਪਤ ਕੌਰ ਬਜਾਜ ਇਸ ਫਾਨੀ ਸੰਸਾਰ...
...33 days ago
ਸੰਗਰੂਰ, 5 ਸਤੰਬਰ (ਧੀਰਜ ਪਸ਼ੋਰੀਆ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜੀ...
...33 days ago
ਸੰਗਰੂਰ, 5 ਸਤੰਬਰ (ਧੀਰਜ ਪਸ਼ੋਰੀਆ)-ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੰਪਿਊਟਰ ਅਧਿਆਪਕਾਂ ਵਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਹੋਈ ਧੱਕਾ-ਮੁੱਕੀ ਵਿਚ ਇਕ ਮਹਿਲਾ ਪੁਲਿਸ ਮੁਲਾਜ਼ਮ ਦੀ ਹਾਲਤ ਕਾਫੀ ਗੰਭੀਰ...
ਚੰਡੀਗੜ੍ਹ, 5 ਸਤੰਬਰ (ਸੰਦੀਪ)-ਲਾਰੈਂਸ ਬਿਸ਼ਨੋਈ ਦੇ ਕੇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਕੱਲ੍ਹ ਸਵੇਰੇ 10 ਵਜੇ ਸੁਣਵਾਈ...
ਨਵੀਂ ਦਿੱਲੀ, 5 ਸਤੰਬਰ- ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਤੋਂ ਪੈਦਾ ਹੋਏ ਸੀ.ਬੀ.ਆਈ. ਭ੍ਰਿਸ਼ਟਾਚਾਰ ਮਾਮਲੇ ਵਿਚ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
...33 days ago
ਕੋਲਕਾਤਾ, 5 ਸਤੰਬਰ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੱਛਮੀ ਬੰਗਾਲ ਦੇ ਪੇਡੋਂਗ ਤੋਂ ਪਾਕਯੋਂਗ ਜ਼ਿਲੇ ਦੇ ਸਿਲਕ ਰੂਟ ’ਤੇ ਜ਼ੁਲੁਕ ਨੂੰ ਜਾਂਦੇ ਹੋਏ ਅੱਜ ਇਕ ਸੜਕ ਹਾਦਸੇ ’ਚ ਭਾਰਤੀ ਫੌਜ ਦੇ.....
ਨਵੀਂ ਦਿੱਲੀ, 5 ਸਤੰਬਰ- ਭਾਜਪਾ ਦੇ ਕੌਮੀ ਜਨਰਲ ਸਕੱਤਰ ਦੁਸ਼ਯੰਤ ਕੁਮਾਰ ਗੌਤਮ ਨੇ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੇ ਹਿੱਸੇ ਵਜੋਂ ਦਿੱਲੀ ਵਿਚ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਜਪਾ ਮੈਂਬਰਸ਼ਿਪ ਸਰਟੀਫਿਕੇਟ ਸੌਂਪਿਆ।
...33 days ago
ਖਾਲੜਾ, 5 ਸਤੰਬਰ (ਜੱਜਪਾਲ ਸਿੰਘ ਜੱਜ)- ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਖਾਲੜਾ ਵਿਖੇ ਪ੍ਰੋਗਰਾਮ ਵਿਚ ਆਏ ਪਿੰਡ ਖੇਮਕਰਨ ਤੋਂ ਇੱਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦੀ ਦੁਖਦਾਈ....
...about 1 hour ago
ਸੰਗਰੂਰ, 5 ਸਤੰਬਰ (ਧੀਰਜ ਪਸ਼ੌਰੀਆ)- ਮੁੱਖ ਮੰਤਰੀ ਰਿਹਾਇਸ਼ ਨੇੜੇ ਕੰਪਿਊਟਰ ਅਧਿਆਪਕਾਂ ਦੀ ਪੁਲਿਸ ਨਾਲ ਜ਼ਬਰਦਸਤ ਝੜਪ ਹੋ ਗਈ ਹੈ। ਪ੍ਰਸ਼ਾਸਨ ਵਲੋਂ ਅਧਿਆਪਕਾਂ ’ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਜਾ ਰਹੀਆਂ ਹਨ।
...about 1 hour ago
ਚੰਡੀਗੜ੍ਹ, 5 ਸਤੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਲਈ....
...about 1 hour ago
ਲੁਧਿਆਣਾ, 5 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਰਾਜਸਥਾਨ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਸਹੁੰ ਚੁੱਕੀ ਗਈ ਹੈ। ਉਨ੍ਹਾਂ ਨੂੰ ਉਪ-ਰਾਸ਼ਟਰਪਤੀ ਅਤੇ ਰਾਜਸਭਾ ਦੇ ਸਭਾਪਤੀ ਜਗਦੀਪ ਧਨਖੜ ਨੇ ਸਹੁੰ ਚੁਕਾਈ।
...about 1 hour ago
ਲੌਂਗੋਵਾਲ, 5 ਅਗਸਤ (ਸ. ਸ. ਖੰਨਾ, ਵਿਨੋਦ)- ਭੁਪਿੰਦਰ ਸਿੰਘ ਲੌਂਗੋਵਾਲ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਨੇ ਦੱਸਿਆ ਕਿ 2 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਧਰਨੇ ਦੀ....
...about 1 hour ago
ਗੁਰੂ ਹਰ ਸਹਾਏ, 5 ਸਤੰਬਰ (ਕਪਿਲ ਕੰਧਾਰੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਗੁਰੂ ਹਰ ਸਹਾਏ ਦੇ ਸਮੂਹ ਮੁਲਾਜ਼ਮਾਂ ਵਲੋਂ ਸਬ-ਡਵੀਜ਼ਨ ਦਫ਼ਤਰ ਦੇ ਗੇਟ ਅੱਗੇ ਰੋਹ ਭਰਪੂਰ ਪ੍ਰਦਰਸ਼ਨ ਪ੍ਰਧਾਨ ਸੁਰਿੰਦਰ ਕੁਮਾਰ.....
...1 minute ago
ਚੰਡੀਗੜ੍ਹ, 5 ਸਤੰਬਰ (ਮਨਪ੍ਰੀਤ)- ਪੰਜਾਬ ਯੂਨੀਵਰਸਿਟੀ ਵਿਚ ਸਟੂਡੈਂਟ ਯੂਨੀਅਨ ਦੀ ਚੋਣ ਲਈ ਵੋਟਿੰਗ ਦਾ ਕੰਮ ਜਾਰੀ ਹੈ। ਇਸ ਦੇ ਸ਼ੁਰੂਆਤੀ ਰੁਝਾਨਾਂ ਵਿਚ ਪ੍ਰਧਾਨਗੀ ਦੇ ਅਹੁਦੇ ਲਈ ਆਜ਼ਾਦ ਉਮੀਦਵਾਰ ਅਨੁਰਾਗ....
...11 minutes ago
ਬਠਿੰਡਾ, 5 ਸਤੰਬਰ- ਬਠਿੰਡਾ ਦੇ 100 ਫੁੱਟੀ ਰੋਡ ’ਤੇ ਆਟੋ ਅਤੇ ਫਾਰਚੂਨਰ ਕਾਰ ਦੀ ਟੱਕਰ ਹੋ ਗਈ। ਆਟੋ ਵਿਚ ਸਵਾਰ ਤਕਰੀਬਨ ਇਕ ਦਰਜਨ ਸਕੂਲ ਦੇ ਵਿਦਿਆਰਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਦੋ ਤਿੰਨ.....
...22 minutes ago
ਅੰਮ੍ਰਿਤਸਰ, 5 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਵਲੋਂ ਅੱਜ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਦੀ ਸੂਚਨਾ ਹੈ, ਜਿੰਨ੍ਹਾਂ ਪਾਸੋਂ ਪੁਲਿਸ ਨੇ ਚਾਰ ਪਿਸਤੌਲ....
...24 minutes ago
ਮਾਸਕੋ, 5 ਸਤੰਬਤਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅੱਜ ਕਿਹਾ ਕਿ ਚੀਨ, ਭਾਰਤ ਅਤੇ ਬ੍ਰਾਜ਼ੀਲ ਯੂਕਰੇਨ ਨੂੰ ਲੈ ਕੇ ਸੰਭਾਵੀ ਸ਼ਾਂਤੀ ਵਾਰਤਾ ਵਿਚ ਵਿਚੋਲੇ ਵਜੋਂ ਕੰਮ ਕਰ ਸਕਦੇ ਹਨ। ਪੁਤਿਨ ਨੇ ਕਿਹਾ.....
...34 minutes ago
ਚੰਡੀਗੜ੍ਹ, 5 ਸਤੰਬਰ (ਮਨਪ੍ਰੀਤ ਸਿੰਘ)- ਪੰਜਾਬ ਯੂਨੀਵਰਸਿਟੀ ਵਿਚ ਸਟੂਡੈਂਟ ਯੂਨੀਅਨ ਦੀ ਚੋਣ ਲਈ ਅੱਜ 11 ਵਜੇ ਤੱਕ ਵੋਟਾਂ ਪਈਆਂ। ਵੋਟਾਂ ਪਾਉਣ ਤੋਂ ਬਾਅਦ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ.....
...51 minutes ago
ਜਲੰਧਰ, 5 ਸਤੰਬਰ- ਭਾਰਤ ਭੂਸ਼ਣ ਆਸ਼ੂ ਵਾਲੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਰਾਜਦੀਪ ਸਿੰਘ ਨੂੰ ਅੱਜ ਈ. ਡੀ. ਵਲੋਂ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ’ਚ ਪੇਸ਼....
...about 1 hour ago
ਚੰਡੀਗੜ੍ਹ, 5 ਸਤੰਬਰ- ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ’ਤੇ ਲੱਗਣ ਵਾਲਾ ਵੈਟ ਵਧਾ ਦਿੱਤਾ ਗਿਆ ਹੈ, ਜਿਸ ਨਾਲ ਪੈਟਰੋਲ 61 ਪੈਸੇ ਅਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ....
...about 1 hour ago
ਅੰਮ੍ਰਿਤਸਰ, 5 ਸਤੰਬਰ (ਜਸਵੰਤ ਸਿੰਘ ਜੱਸ)- ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਦੇਣ.....
...about 1 hour ago
ਸੰਗਰੂਰ, 5 ਸਤੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਵਿਖੇ ਭਾਜਪਾ ਮੈਂਬਰਸ਼ਿਪ ਮੁਹਿੰਮ 2024 ਦੀ ਸ਼ੁਰੂਆਤ ਪਾਰਟੀ ਦਫ਼ਤਰ ਤੋਂ ਪਾਰਟੀ ਦੇ ਪੰਜਾਬ ਉਪ ਪ੍ਰਧਾਨ ਅਰਵਿੰਦ ਖੰਨਾ ਵਲੋਂ ਕੀਤੀ.....
...about 1 hour ago
ਨਵੀਂ ਦਿੱਲੀ, 5 ਸਤੰਬਰ- ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ਾਂ ’ਤੇ, ਮੈਂ ਅੱਜ ਅਤੇ ਕੱਲ੍ਹ ਆਂਧਰਾ ਪ੍ਰਦੇਸ਼, ਤੇਲੰਗਾਨਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ....
ਮਹਾਰਾਸ਼ਟਰ, 5 ਸਤੰਬਰ- ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਂਦੇੜ ਤੋਂ ਕਾਂਗਰਸ ਦੇ ਸੰਸਦ ਮੈਂਬਰ ਵਸੰਤਰਾਓ ਚਵਾਨ ਦੇ....
...33 days ago
ਨਵੀਂ ਦਿੱਲੀ, 5 ਸਤੰਬਰ- ਸੁਪਰੀਮ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਤੋਂ ਪੈਦਾ ਹੋਏ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਸੀ.ਬੀ.ਆਈ. ਦੁਆਰਾ ਉਸ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ....
...33 days ago
ਨਵੀਂ ਦਿੱਲੀ, 5 ਸਤੰਬਰ- ਬਰਖ਼ਾਸਤ ਸਿੱਖਿਆਰਥੀ ਆਈ.ਏ.ਐਸ. ਪੂਜਾ ਖੇਡਕਰ ਦੀ ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਵਿਚ ਅੱਜ ਸੁਣਵਾਈ ਹੋਵੇਗੀ। 28 ਅਗਸਤ ਨੂੰ ਹੋਈ ਸੁਣਵਾਈ ਦੌਰਾਨ.....
...33 days ago
ਨਵੀਂ ਦਿੱਲੀ, 5 ਸਤੰਬਰ- ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਅੱਜ ਦਿੱਲੀ ਏਅਰਪੋਰਟ ਪਹੁੰਚੀ। ਨਿਊਜ਼ੀਲੈਂਡ ਅਫ਼ਗਾਨਿਸਤਾਨ ਖ਼ਿਲਾਫ਼ ਇਕਮਾਤਰ ਟੈਸਟ ਅਤੇ ਭਾਰਤ ਖ਼ਿਲਾਫ਼ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਖੇਡੇਗਾ।
...33 days ago
ਮਹਾਰਾਸ਼ਟਰ, 5 ਸਤੰਬਰ- ਅਰਦਾਸ ਸਰਬੱਤ ਦੇ ਭਲੇ ਦੀ ਸਮੁੱਚੀ ਟੀਮ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ । ਇਥੇ ਉਨ੍ਹਾਂ ਨੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਤਖ਼ਤ ਸ੍ਰੀ....
...33 days ago
ਤੇਲੰਗਾਨਾ, 4 ਸਤੰਬਰ- ਤੇਲੰਗਾਨਾ ਦੇ ਭਦਰਾਦਰੀ ਕੋਠਾਗੁਡੇਮ ਜ਼ਿਲ੍ਹੇ ਵਿਚ ਅੱਜ ਸਵੇਰੇ ਪੁਲਿਸ ਅਤੇ ਮਾਓਵਾਦੀਆਂ ਵਿਚਕਾਰ ਮੁਠਭੇੜ ਸ਼ੁਰੂ ਹੋਈ। ਜ਼ਿਲ੍ਹੇ ਦੇ ਐਸ.ਪੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ.....
...33 days ago
ਸਿੰਗਾਪੁਰ, 5 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾਂ ਦੌਰੇ ’ਤੇ ਬੀਤੇ ਦਿਨ ਸਿੰਗਾਪੁਰ ਪੁੱਜੇ ਸਨ। ਉਹ ਅੱਜ ਸਿੰਗਾਪੁਰ ਦੀ ਸੰਸਦ ਵਿਖੇ ਪਹੁੰਚੇ, ਜਿੱਥੇ ਪ੍ਰਧਾਨ ਮੰਤਰੀ ਲਾਰੇਂਸ ਵੋਂਗ ਨੇ ਉਨ੍ਹਾਂ ਦਾ ਸਵਾਗਤ.....
...33 days ago
ਸੈਕਰਾਮੈਂਟੋ, ਕੈਲੀਫੋਰਨੀਆ, 5 ਸਤੰਬਰ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਟੈਕਸਾਸ ਰਾਜ ਦੇ ਡਲਾਸ ਸ਼ਹਿਰ ਨੇੜੇ ਅਨਾ ਵਿਖੇ ਬੀਤੇ ਦਿਨੀਂ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ 4 ਭਾਰਤੀਆਂ ਦੀ ਮੌਤ ਹੋ....
...33 days ago
ਚੰਡੀਗੜ੍ਹ, 5 ਸਤੰਬਰ- ਖੇਤੀ ਨੀਤੀ ਸਮੇਤ ਅੱਠ ਮੁੱਦਿਆਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅੱਜ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਹੋਵੇਗੀ। ਮੀਟਿੰਗ ਬਾਅਦ ਦੁਪਹਿਰ.....
...33 days ago
ਚੰਡੀਗੜ੍ਹ, 5 ਸਤੰਬਰ- ਪੰਜਾਬ ਯੂਨੀਵਰਸਿਟੀ ਵਿਚ ਸਟੂਡੈਂਟ ਯੂਨੀਅਨ ਦੀ ਚੋਣ ਅੱਜ ਹੋਵੇਗੀ। ਵੋਟਾਂ ਸਵੇਰੇ 9:30 ਤੋਂ 11 ਵਜੇ ਤੱਕ ਪੈਣਗੀਆਂ ਅਤੇ ਨਤੀਜੇ ਸ਼ਾਮ ਤੱਕ ਐਲਾਨੇ ਜਾਣਗੇ....
ਨਵੀਂ ਦਿੱਲੀ, 5 ਸਤੰਬਰ- ਸ਼ਰਾਬ ਨੀਤੀ ਮਾਮਲੇ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ.....
...33 days ago
ਚੋਗਾਵਾਂ, 5 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਡੀ.ਜੀ.ਪੀ ਪੰਜਾਬ ਤੇ ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਵਲੋਂ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਡੀ.ਐਸ.ਪੀ ਚੋਗਾਵਾਂ...
...33 days ago
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX