...44 days ago
ਬੈਂਗਲੁਰੂ (ਕਰਨਾਟਕ), 1 ਅਕਤੂਬਰ (ਏਐਨਆਈ): ਹਾਕੀ ਇੰਡੀਆ ਨੇ ਮੰਗਲਵਾਰ ਨੂੰ ਸੀਨੀਅਰ ਪੁਰਸ਼ ਰਾਸ਼ਟਰੀ ਕੋਚਿੰਗ ਕੈਂਪ ਲਈ 40 ਮੈਂਬਰੀ ਕੋਰ ਸੰਭਾਵੀ ਟੀਮ ਦਾ ਐਲਾਨ ਕੀਤਾ, ਜੋ ਕਿ 1 ਅਕਤੂਬਰ ਤੋਂ ਬੈਂਗਲੁਰੂ ਦੇ ...
...44 days ago
ਨਵੀਂ ਦਿੱਲੀ, 1 ਅਕਤੂਬਰ (ਏਜੰਸੀ)-ਚੋਣ ਕਮਿਸ਼ਨ ਅਨੁਸਾਰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਸੱਤ ਜ਼ਿਲ੍ਹਿਆਂ 'ਚ ਮੰਗਲਵਾਰ ਨੂੰ ਤੀਸਰੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਸ਼ਾਂਤੀਪੂਰਨ ਢੰਗ ਨਾਲ ਸਮਾਪਤ ਹੋ ਗਈ, ਜਿਸ ...
...44 days ago
ਨਵੀਂ ਦਿੱਲੀ, 1 ਅਕਤੂਬਰ (ਏ.ਐਨ.ਆਈ.): ਭਾਰਤ ਦੇ ਮੌਸਮ ਵਿਭਾਗ ਦੇ ਅਨੁਸਾਰ, 2024 ਦੇ ਦੱਖਣ-ਪੱਛਮੀ ਮਾਨਸੂਨ ਸੀਜ਼ਨ (ਜੂਨ-ਸਤੰਬਰ) ਦੌਰਾਨ ਪੂਰੇ ਭਾਰਤ ਵਿਚ ਬਾਰਿਸ਼ ਲੰਬੇ ਸਮੇਂ ਦੀ ਔਸਤ (ਐਲ.ਪੀ.ਏ.) ...
...44 days ago
ਵਾਸ਼ਿੰਗਟਨ, ਡੀਸੀ [ਯੂਐਸ], 1 ਅਕਤੂਬਰ (ਏਐਨਆਈ): ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਚੀਨ ਵਿਚਾਲੇ ਤਣਾਅ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਹੱਦ 'ਤੇ ਫੌਜਾਂ ਦੀ ਅੱਗੇ ਤਾਇਨਾਤੀ ਨਹੀਂ ...
...44 days ago
ਡੇਰਾ ਬਾਬਾ ਨਾਨਕ, 1 ਅਕਤੂਬਰ (ਵਿਜੇ ਸ਼ਰਮਾ)-ਅੱਜ ਦੇਰ ਸ਼ਾਮ ਇਥੋਂ ਦੀ ਦਾਣਾ ਮੰਡੀ ਵਿਖੇ ਨੌਜਵਾਨਾਂ ਵਿਚਾਲੇ ਹੋਈ ਝੜਪ ’ਚ ਇਕ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ...
...44 days ago
ਗੁਰੂਹਰਸਹਾਏ, 1 ਅਕਤੂਬਰ (ਕਪਿਲ ਕੰਧਾਰੀ)-ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗੁਰੂਹਰਸਹਾਏ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦਾ ਦਫਤਰ 2 ਅਤੇ 3 ਅਕਤੂਬਰ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਰਹੇਗਾ ਤਾਂ ਜੋ ਲੋਕਾਂ ਨੂੰ ਐਨ.ਓ.ਸੀ. ਲੈਣ ਵਿਚ ਕੋਈ ਦਿੱਕਤ ਨਾ ਆਵੇ। ਐਸ. ਡੀ. ਐਮ. ਦਿਵਿਆ...
...44 days ago
ਕਰਤਾਰਪੁਰ, 1 ਅਕਤੂਬਰ (ਭਜਨ ਸਿੰਘ)-ਜਲੰਧਰ ਪੱਛਮੀ ਬਲਾਕ ਦੇ ਵੱਡੇ ਪਿੰਡ ਦਿਆਲਪੁਰ ਵਿਚ ਅੱਜ ਪਿੰਡ ਵਾਸੀਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਵੱਡਾ ਇਕੱਠ ਕਰਕੇ ਆਉਣ ਵਾਲੇ 5 ਸਾਲਾਂ ਲਈ ਪਿੰਡ ਦੀ ਸਮੁੱਚੀ...
...44 days ago
ਰਾਜਾਸਾਂਸੀ, 1 ਅਕਤੂਬਰ (ਹਰਦੀਪ ਸਿੰਘ ਖੀਵਾ)-15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਅਸਲਾ ਧਾਰਕ ਜੇਕਰ 5 ਅਕਤੂਬਰ ਤੱਕ ਲਾਇਸੰਸੀ ਹਥਿਆਰ ਜਮ੍ਹਾ ਨਹੀਂ ਕਰਵਾਉਣਗੇ ਤਾਂ ਉਨ੍ਹਾਂ ਦੇ ਅਸਲੇ...
...44 days ago
ਲੌਂਗੋਵਾਲ, 1 ਅਕਤੂਬਰ (ਵਿਨੋਦ)-ਇਲਾਕਾ ਆਗੂ ਬਲਵਿੰਦਰ ਸਿੰਘ ਢਿੱਲੋਂ ਦੇ ਉੱਦਮ ਸਦਕਾ ਲੌਂਗੋਵਾਲ ਨੇੜਲੇ ਪਿੰਡਾਂ ਵਿਚ ਸਰਬਸੰਮਤੀ ਦੇ ਦੌਰ ਲਗਾਤਾਰ ਜਾਰੀ ਹਨ। ਅੱਜ ਪਿੰਡੀ ਵਡਿਆਣੀ ਦੇ ਨਿਵਾਸੀਆਂ ਨੇ ਏਕੇ ਦਾ ਸਬੂਤ ਦਿੰਦਿਆਂ ਮਨਜੀਤ ਕੌਰ ਪਤਨੀ ਨਿਹਾਲ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ...
ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਜਿਥੇ ਬਾਬਾ ਬਕਾਲਾ ਸਾਹਿਬ ਹਲਕੇ ਵਿਚ ਵੱਖ-ਵੱਖ ਪਾਰਟੀ ਦੇ ਨੁਮਾਇੰਦਿਆਂ ਵਲੋਂ ਇਨ੍ਹਾਂ ਚੋਣਾਂ ਨੂੰ ਲੜਨ ਲਈ ਉਤਸ਼ਾਹ ਦੇਖਿਆ ਜਾ ਰਿਹਾ ਹੈ ਅਤੇ ਆਪਣੇ-ਆਪਣੇ ਨਾਮਜ਼ਦਗੀ ਪੱਤਰ...
ਗੁਰੂਹਰਸਹਾਏ, 1 ਅਕਤੂਬਰ (ਕਪਿਲ ਕੰਧਾਰੀ)-ਪੰਜਾਬ ਵਿਚ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਜਿਥੇ ਗੁਰੂਹਰਸਹਾਏ ਹਲਕੇ ਵਿਚ ਵੱਖ-ਵੱਖ ਪਾਰਟੀ ਦੇ ਨੁਮਾਇੰਦਿਆਂ ਵਲੋਂ ਇਨ੍ਹਾਂ ਚੋਣਾਂ ਨੂੰ ਲੜਨ ਲਈ ਉਤਸ਼ਾਹ ਦੇਖਿਆ ਜਾ ਰਿਹਾ ਹੈ ਤੇ ਆਪਣੇ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ, ਉਸ ਤਹਿਤ ਗੁਰੂਹਰਸਹਾਏ ਬਲਾਕ ਅੰਦਰ...
...44 days ago
ਲੌਂਗੋਵਾਲ, 1 ਅਕਤੂਬਰ (ਵਿਨੋਦ, ਖੰਨਾ)-ਲੌਂਗੋਵਾਲ ਇਲਾਕੇ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲ ਰਹੇ ਸਰਬਸੰਮਤੀਆਂ ਦੇ ਦੌਰ ਦੌਰਾਨ ਇਲਾਕਾ ਆਗੂ ਬਲਵਿੰਦਰ ਸਿੰਘ ਦੇ ਉੱਦਮ ਸਦਕਾ ਅੱਜ ਇਕ ਹੋਰ ਪੰਚਾਇਤ ਪਿੰਡੀ ਢਿੱਲਵਾਂ...
ਜੰਮੂ-ਕਸ਼ਮੀਰ, 1 ਅਕਤੂਬਰ-ਨਲਿਨ ਪ੍ਰਭਾਤ ਨੇ ਅੱਜ ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲ...
...44 days ago
ਲੌਂਗੋਵਾਲ, 1 ਅਕਤੂਬਰ (ਵਿਨੋਦ)-ਲੌਂਗੋਵਾਲ ਇਲਾਕੇ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਬਸੰਮਤੀਆਂ ਕੀਤੇ ਜਾਣ ਦਾ ਦੌਰ ਜਾਰੀ ਹੈ। ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਪਰਮਿੰਦਰ ਕੌਰ ਬਰਾੜ ਦੇ ਉੱਦਮ ਸਦਕਾ ਅੱਜ ਪਿੰਡੀ ਬਟੂਹਾ ਖੁਰਦ ਦੇ ਨਿਵਾਸੀਆਂ ਨੇ ਨਰਿੰਦਰ ਕੌਰ ਨੂੰ ਸਰਬਸੰਮਤੀ ਨਾਲ ਸਰਪੰਚ ਚੁਣ ਲਿਆ। ਇਸ ਤੋਂ ਇਲਾਵਾ ਨਾਜਰ ਸਿੰਘ, ਦਰਸ਼ਨ ਸਿੰਘ...
...44 days ago
ਅਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-15 ਅਕਤੂਬਰ ਨੂੰ ਸੂਬੇ ਅੰਦਰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਤੀਸਰੇ ਦਿਨ ਵੀ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਵਾਲੇ ਉਮੀਦਵਾਰਾਂ ਵਿਚ ਉਤਸ਼ਾਹ ਘੱਟ ਹੀ ਨਜ਼ਰ ਆਇਆ। ਜ਼ਿਆਦਾਤਰ ਉਮੀਦਵਾਰ ਅੱਜ ਆਪਣੇ ਨਾਮਜ਼ਦਗੀ ਪੱਤਰ ਤਿਆਰ ਕਰਦੇ ਨਜ਼ਰ...
...44 days ago
ਭੁਲੱਥ, 1 ਅਕਤੂਬਰ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਨਾਲ ਲੱਗਦੇ ਪਿੰਡ ਜੋਗਿੰਦਰ ਨਗਰ ਵਿਚ ਸਰਬਸੰਮਤੀ ਨਾਲ ਸਰਪੰਚੀ ਦੀ ਚੋਣ ਹੋਈ। ਇਸ ਮੌਕੇ ਬੀਬੀ ਅਜਮੇਰ ਕੌਰ ਪਤਨੀ ਕੁਲਦੀਪ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ। ਸਰਪੰਚ ਬੀਬੀ ਅਜਮੇਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਜੋਗਿੰਦਰ ਨਗਰ ਦੇ ਲੋਕਾਂ ਨੂੰ...
...44 days ago
ਨਵੀਂ ਦਿੱਲੀ, 1 ਅਕਤੂਬਰ-ਦਿੱਲੀ ਵਿਚ 36 ਆਈ.ਪੀ.ਐਸ. ਅਫਸਰਾਂ ਅਤੇ 5 ਡੈਨੀਪ ਅਫਸਰਾਂ ਦੇ ਤਬਾਦਲੇ ਦੇ ਅਧਿਕਾਰਤ ਹੁਕਮ ਜਾਰੀ ਹੋ ਗਏ...
ਕਪੂਰਥਲਾ, 1 ਅਕਤੂਬਰ (ਅਮਰਜੀਤ ਕੋਮਲ)-ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖਲ ਕਰਨ ਦੇ ਤੀਜੇ ਦਿਨ ਜ਼ਿਲ੍ਹੇ ਦੇ 5 ਬਲਾਕਾਂ ਵਿਚੋਂ ਸਰਪੰਚੀ ਲਈ 199 ਤੇ ਪੰਚੀ ਲਈ 578 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ...
...44 days ago
ਭੁਲੱਥ (ਕਪੂਰਥਲਾ), 1 ਅਕਤੂਬਰ (ਮਨਜੀਤ ਸਿੰਘ ਰਤਨ)- ਦਾਣਾ ਮੰਡੀ ਭੁਲੱਥ ਵਿਖੇ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਮਾਰਕੀਟ ਕਮੇਟੀ ਨੇ ਦੱਸਿਆ ਕਿ ਸਾਰੀਆਂ....
ਸੰਗਰੂਰ, 1 ਅਕਤੂਬਰ (ਧੀਰਜ ਪਸ਼ੋਰੀਆ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਝੋਨੇੇ ਦੇ ਖਰੀਦ....
...44 days ago
ਅੰਮ੍ਰਿਤਸਰ, 1 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਫ਼ੈਡਰੇਸ਼ਨ ਆਫ਼ ਗੱਲਾ ਆੜ੍ਹਤੀ ਐਸੋਸੀਏਸ਼ਨ ਦੇ ਸੱਦੇ ’ਤੇ ਅੱਜ ਪੰਜਾਬ ਦੀਆਂ ਸਮੂਹ ਦਾਣਾ ਮੰਡੀਆ ਬੰਦ ਰੱਖਣ ਦਰਮਿਆਨ ਪੰਜਾਬ ਸਰਕਾਰ ਵਲੋਂ.....
...44 days ago
ਮੱਖੂ, 1 ਅਕਤੂਬਰ (ਕੁਲਵਿੰਦਰ ਸਿੰਘ ਸੰਧੂ)- ਹਲਕਾ ਜ਼ੀਰਾ ਦੇ ਅਕਾਲੀ ਦਲ ਦੇ ਥੰਮ ਸੀਨੀਅਰ ਅਕਾਲੀ ਆਗੂ ਜਥੇਦਾਰ ਪ੍ਰੀਤਮ ਸਿੰਘ ਸੰਧੂ ਤਲਵੰਡੀ ਸਾਬਕਾ ਚੇਅਰਮੈਨ ਬਲਾਕ ਸੰਮਤੀ ਮੱਖੂ ਦਾ ਲੰਬੀ ਬਿਮਾਰੀ....
...44 days ago
ਸ੍ਰੀਨਗਰ, 1 ਅਕਤੂਬਰ- ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਤੀਜੇ ਪੜਾਅ ਲਈ ਵੋਟਿੰਗ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ। ਅੱਜ ਸ਼ਾਮ 5 ਵਜੇ ਤੱਕ 7 ਜ਼ਿਲ੍ਹਿਆਂ ਦੀਆਂ 40 ਵਿਧਾਨ....
...44 days ago
ਕਪੂਰਥਲਾ, 1 ਅਕਤੂਬਰ (ਅਮਰਜੀਤ ਕੋਮਲ)- ਕੇਂਦਰ ਤੇ ਪੰਜਾਬ ਸਰਕਾਰ ਵਲੋਂ ਆੜ੍ਹਤੀਆਂ, ਚਾਵਲ ਮਿੱਲ ਮਾਲਕਾਂ ਤੇ ਲੇਬਰ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤੇ ਜਾਣ ਦੇ ਰੋਸ ਵਜੋਂ.....
...44 days ago
ਅੰਮ੍ਰਿਤਸਰ, 1 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ....
...44 days ago
ਚੋਗਾਵਾਂ, 1 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਾਰੰਗੜਾ ਦੇ ਸਮੂਹ ਨਗਰ ਨਿਵਾਸੀਆਂ ਵਲੋਂ ਇਤਿਹਾਸਿਕ ਫੈਸਲਾ ਲੈਂਦੇ ਹੋਏ ਸਰਬ ਸੰਮਤੀ ਨਾਲ ਅਵਤਾਰ....
ਅਟਾਰੀ, 1 ਅਕਤੂਬਰ-(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪੰਜਾਬ ਅੰਦਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਵਲੋਂ ਥਾਂ-ਥਾਂ ’ਤੇ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਖ਼ਿਲਾਫ਼.....
ਪਲਵਲ, (ਹਰਿਆਣਾ), 1 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਆਖਰੀ ਰੈਲੀ ਕਰਨ ਲਈ ਹਰਿਆਣਾ ਦੇ ਪਲਵਲ ਵਿਖੇ ਪਹੁੰਚੇ ਹਨ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਚੋਣ ਨਵਾਂ ਇਤਿਹਾਸ ਬਣਾਉਣ ਲਈ ਹੈ ਤੇ ਹਰਿਆਣਾ ਨੂੰ ਵਿਕਾਸ ਦੀ ਨਵੀਂ ਬੁਲੰਦੀ ਦੇਣ....
...44 days ago
ਚੰਡੀਗੜ੍ਹ, 1 ਅਕਤੂਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਪੱਤਰ ਜਾਰੀ ਕਰਕੇ 2 ਆਈ.ਏ.ਐਸ. ਅਤੇ ਇਕ ਪੀ.ਸੀ.ਐਸ. ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਵਿਭਾਗ ਵਲੋਂ ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ।
...44 days ago
ਕੋਟਫ਼ਤੂਹੀ, 1 ਅਕਤੂਬਰ (ਅਵਤਾਰ ਸਿੰਘ ਅਟਵਾਲ)- ਕਿਸਾਨਾਂ ਦੀ ਹਿਤੈਸ਼ੀ ਕਹਾਉਣ ਵਾਲੀ ਬਦਲਾਅ ਦੇ ਤਰ੍ਹਾਂ-ਤਰ੍ਹਾਂ ਦੇ ਸਬਜ਼ਬਾਗ ਵਿਖਾਉਣ ਵਾਲੀ ਸਰਕਾਰ ਦੇ ਝੋਨੇ ਦੀ ਫ਼ਸਲ ਦੇ ਖ਼ਰੀਦ ਦੇ ਸਾਰੇ ਪ੍ਰਬੰਧਾਂ....
...44 days ago
ਕਲਾਨੌਰ, 1 ਅਕਤੂਬਰ (ਪੁਰੇਵਾਲ)- ਪੰਚਾਇਤੀ ਚੋਣਾਂ ’ਚ ਚੁੱਲਾ ਟੈਕਸ ਨਾ ਮਿਲਣ ਦਾ ਮਾਮਲਾ ਗਰਮਾਇਆ ਹੋਇਆ ਹੈ। ਇਸ ਸੰਬੰਧ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ ਦੇ ਬੀ.ਡੀ.ਪੀ.ਓ.....
...44 days ago
ਲੌਂਗੋਵਾਲ, (ਸੰਗਰੂਰ) 30 ਸਤੰਬਰ (ਵਿਨੋਦ, ਖੰਨਾ) - ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਗੋਬਿੰਦ ਨਗਰ ਨਿਵਾਸੀਆਂ ਨੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਸਮੁੱਚੀ ਪੰਚਾਇਤ ਸਰਬ ਸੰਮਤੀ....
...44 days ago
ਸ੍ਰੀਨਗਰ, 1 ਅਕਤੂਬਰ- ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਤੀਜੇ ਪੜਾਅ ਲਈ ਵੋਟਿੰਗ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ। ਦੁਪਹਿਰ 3 ਵਜੇ ਤੱਕ 7 ਜ਼ਿਲ੍ਹਿਆਂ ਦੀਆਂ 40 ਵਿਧਾਨ ਸਭਾ ਸੀਟਾਂ....
...44 days ago
ਲੁਧਿਆਣਾ, 1 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਦੇ ਜਲੰਧਰ ਬਾਈਪਾਸ ਸਥਿਤ ਦਾਣਾ ਮੰਡੀ ਵਿਖੇ ਹਾਲਾਤ ਬੇਹੱਦ ਹੀ ਮਾੜੇ ਹਨ। ਮੰਡੀ ਵਿਚ ਸਾਫ਼ ਸਫ਼ਾਈ ਦੀ ਕੋਈ ਵੀ ਵਿਵਸਥਾ ਨਹੀਂ ਹੈ। ਹਰ ਥਾਂ....
ਕਲਾਨੌਰ, 1 ਅਕਤੂਬਰ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ ਦੀਆਂ ਛੇ ਪੰਚਾਇਤਾਂ ’ਚ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਨਾ ਹੋਣ ਦੇ ਰੋਸ ਵਜੋਂ ਅੱਜ ਕਲਾਨੌਰ ਦੇ ਵੱਖ-ਵੱਖ ਪਾਰਟੀਆਂ...
ਬਿਆਸ, 1 ਅਕਤੂਬਰ (ਰੱਖੜਾ)- ਰਾਧਾ ਸਵਾਮੀ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਕੇਂਦਰ ਸਰਕਾਰ ਵਲੋਂ ਜ਼ੈਡ ਪਲੱਸ ਸੁਰੱਖਿਆ ਪ੍ਰਦਾਨ ਕਰਵਾਈ ਗਈ ਹੈ। ਜਸਦੀਪ ਸਿੰਘ ਗਿੱਲ ਜਦੋਂ ਵੀ ਕਿਸੇ ਹੋਰ....
ਬਠਿੰਡਾ, 1 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲਾਣ)-ਅੱਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਾਲਜ ਗੇਟ ਅੱਗੇ ਸੰਕੇਤਕ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ...
ਰੋਪੜ, 1 ਅਕਤੂਬਰ (ਮਨਜੀਤ)-ਅਨਾਜ ਮੰਡੀ ਬੇਲਾ ਵਿਚ ਤਕਰੀਬਨ 1200 ਕੁਇੰਟਲ ਝੋਨੇ ਦੀ ਆਮਦ ਹੋਈ ਹੈ। ਆੜ੍ਹਤੀਆਂ ਦੀ ਹੜਤਾਲ ਕਾਰਨ ਕਿਸਾਨਾਂ ਨੂੰ ਆਪਣੇ-ਆਪ ਹੀ ਟਰਾਲੀਆਂ ਵਿਚੋਂ ਝੋਨਾ ਉਤਾਰਨਾ ਪਿਆ। ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਆਪਣੀਆਂ ਡਿਊਟੀਆਂ...
...44 days ago
ਜੰਡਿਆਲਾ ਗੁਰੂ, 1 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਆੜ੍ਹਤੀਆ ਐਸੋਸੀਏਸ਼ਨ ਜੰਡਿਆਲਾ ਗੁਰੂ ਵਲੋਂ ਅੱਜ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਅਣਮਿੱਥੇ ਸਮੇਂ ਲਈ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਪ੍ਰਧਾਨ ਸੁਰਜੀਤ ਸਿੰਘ ਕੰਗ ਦੀ ਅਗਵਾਈ ਹੇਠ ਹੜਤਾਲ ਸ਼ੁਰੂ ਕੀਤੀ ਗਈ ਅਤੇ ਅੱਜ ਆੜ੍ਹਤੀਆਂ ਨੇ ਮੰਡੀ ਵਿਚ...
ਫ਼ਿਰੋਜ਼ਪੁਰ, 1 ਅਕਤੂਬਰ (ਰਜਨੀਸ਼, ਪ੍ਰਤਾਪ ਸਿੰਘ)- ਪੰਚਾਇਤੀ ਚੋਣਾਂ ਵਿਚ ਆਪਣੇ ਵਰਕਰਾਂ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਲਈ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜੀਰਾ ਵਿਖੇ ਜਾ ਰਹੇ ਕੁਲਬੀਰ...
...44 days ago
ਨਡਾਲਾ, (ਕਪੂਰਥਲਾ), 1 ਅਕਤੂਬਰ (ਰਘਬਿੰਦਰ ਸਿੰਘ)- ਅਮਰੀਕਾ ’ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ....
...44 days ago
ਜਗਰਾਉਂ, 1 ਅਕਤੂਬਰ (ਕੁਲਦੀਪ ਸਿੰਘ ਲੋਹਟ)- ਅਖਾੜਾ ਵਿਖੇ ਬਾਇਓ ਗੈਸ ਪਲਾਂਟ ਖ਼ਿਲਾਫ਼ ਚੱਲ ਰਹੇ ਮੋਰਚੇ ’ਚ ਉਸ ਵੇਲੇ ਸਥਿਤੀ ਤਣਾਅ-ਪੂਰਨ ਬਣ ਗਈ, ਜਦੋਂ ਪਿੰਡ ਅਖਾੜਾ ਵਾਸੀਆਂ....
ਸਮਰਾਲਾ, 1 ਅਕਤੂਬਰ (ਗੋਪਾਲ ਸੋਫਤ)- ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਸਰਕਾਰੀ ਦਾਅਵੇ ਸਿਰਫ਼ ਖੋਖਲੇ ਐਲਾਨ ਹੀ ਸਿੱਧ ਹੋਏ, ਜਦੋਂ ਪੰਜਾਬ ਭਰ ਵਿਚ ਆੜ੍ਹਤੀ, ਸ਼ੈਲਰ ਮਾਲਕ ਅਤੇ ਮੰਡੀ....
...44 days ago
ਵੇਰਕਾ, 1 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਥਾਣਾ ਵੇਰਕਾ ਖ਼ੇਤਰ ਵਿਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਸੋਨੇ ਦੇ ਗਹਿਣੇ ਬਣਾਉਣ ਦਾ ਕੰਮ ਕਰਦੇ ਸੁਨਿਆਰੇ ਦੇ ਘਰ ਦੀ ਕੰਧ ਟੱਪ....
...44 days ago
ਗੁਰਦਾਸਪੁਰ, 1 ਅਕਤੂਬਰ (ਗੁਰਪ੍ਰੀਤ ਸਿੰਘ ਡਾਲਾ)- ਅੱਜ ਪੰਚਾਇਤੀ ਚੋਣਾਂ ਨੂੰ ਲੈ ਕੇ ਕਾਂਗਰਸ ਵਲੋਂ ਬੀ.ਡੀ.ਪੀ.ਓ. ਦਫ਼ਤਰ ਵਿਖੇ ਧਰਨਾ ਲਗਾਇਆ ਗਿਆ, ਜਿਥੇ ਕਿ ਕਾਂਗਰਸ ਦੇ ਵੱਡੇ....
...44 days ago
ਖੇਮਕਰਨ, (ਤਰਨਤਾਰਨ), 1 ਅਕਤੂਬਰ (ਰਾਕੇਸ਼ ਬਿੱਲਾ)- ਪੰਜਾਬ ਦੀਆਂ ਸਮੂਹ ਆੜ੍ਹਤੀ ਯੂਨੀਅਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਸ਼ੁਰੂ ਕੀਤੇ ਗਏ ਅੰਦੋਲਨ ਤਹਿਤ ਅੱਜ ਤੋਂ ਮੰਡੀਆਂ....
ਕਾਨਪੁਰ, 1 ਅਕਤੂਬਰ - ਕਾਨਪੁਰ ਵਿਖੇ ਖੇਡੇ ਜਾ ਰਹੇ ਦੂਸਰੇ ਟੈਸਟ ਮੈਚ ਵਿਚ ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਤੇ 2-0 ਨਾਲ ਲੜੀ ਆਪਣੇ ਨਾਂਅ ਕੀਤੀ। ਬੰਗਲਾਦੇਸ਼ ਵਲੋਂ ਮਿਲੇ 95 ਦੌੜਾਂ ਦੇ ਟੀਚੇ ਨੂੰ ਭਾਰਤ...
ਨਵੀਂ ਦਿੱਲੀ, 1 ਅਕਤੂਬਰ- ਲੱਦਾਖ ਦੇ ਕਾਰਕੁਨ ਸੋਨਮ ਵਾਂਗਚੁਕ ਦੀ ਹਿਰਾਸਤ ਦਾ ਮਾਮਲਾ ਦਿੱਲੀ ਹਾਈ ਕੋਰਟ ਪੁੱਜ ਗਿਆ ਹੈ। ਪਟੀਸ਼ਨ ਵਿਚ ਵਾਂਗਚੁਕ ਅਤੇ ਉਸ ਦੇ ਨਾਲ ਮਾਰਚ ਕਰਦੇ ਸਮੇਂ ਹਿਰਾਸਤ.....
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਅਤੇ ਦੋਸ਼ੀਆਂ....
...44 days ago
ਓਠੀਆਂ, (ਅੰਮ੍ਰਿਤਸਰ), 1 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦੇ....
ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਹਰਦੁਰਵਾਲ ਵਿਚ ਸਰਬਸੰਮਤੀ ਨਾਲ ਸਰਪੰਚੀ ਦੀ ਦੋ ਕਰੋੜ ਰੁਪਏ ਦੀ ਹੋਈ ਬੋਲੀ....
ਜਲੰਧਰ, 1 ਅਕਤੂਬਰ- ਪ੍ਰੈੱਸ ਕਲੱਬ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਜਥੇਬੰਦੀਆਂ ਨੇ ਇਕ ਵਾਰ ਫਿਰ ਦੇਸ਼ ਪੱਧਰ ’ਤੇ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਕਿਸਾਨ ਮਜ਼ਦੂਰ.....
ਪੋਜੇਵਾਲ ਸਰਾਂ, (ਨਵਾਂਸ਼ਹਿਰ), 1 ਅਕਤੂਬਰ (ਬੂਥਗੜ੍ਹੀਆ)- ਵਿਧਾਨ ਸਭਾ ਹਲਕਾ ਬਲਾਚੌਰ ਦੇ ਬਲਾਕ ਸੜੋਆ ਦੇ ਪਿੰਡ ਮਾਲੇਵਾਲ ਕੰਢੀ ਦੀ ਗ੍ਰਾਮ ਪੰਚਾਇਤ ਦੀ ਚੋਣ ਸਮੂਹ ਨਗਰ ਨਿਵਾਸੀਆਂ ਦੇ ਵਲੋਂ....
...44 days ago
ਨਵੀਂ ਦਿੱਲੀ, 1 ਅਕਤੂਬਰ- ਸੁਪਰੀਮ ਕੋਰਟ ਨੇ ਬੁਲਡੋਜ਼ਰ ਕਾਰਵਾਈ ਦੇ ਮਾਮਲੇ ’ਚ ਅੱਜ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਣਵਾਈ ਦੌਰਾਨ ਜਸਟਿਸ ਬੀ.ਆਰ.ਗਵਈ ਅਤੇ ਜਸਟਿਸ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਫੈਸਲਾ ਹੋਣ ਤੱਕ ਬੁਲਡੋਜ਼ਰ ਦੀ ਕਾਰਵਾਈ.....
...44 days ago
ਕਾਨਪੁਰ, 1 ਅਕਤੂਬਰ - ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਜੇ ਟੈਸਟ ਮੈਚ ਦੇ 5ਵੇਂ ਤੇ ਆਖਰੀ ਦਿਨ ਦੂਜੀ ਪਾਰੀ ਚ ਬੰਗਲਾਦੇਸ਼ ਦੀ ਪੂਰੀ ਟੀਮ 146 ਦੌੜਾਂ ਬਣਾ ਕੇ ਆਊਟ ਹੋ...
...44 days ago
ਸ੍ਰੀਨਗਰ, 1 ਅਕਤੂਬਰ- ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਆਖਰੀ ਅਤੇ ਤੀਜੇ ਪੜਾਅ ਲਈ ਵੋਟਿੰਗ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ। ਸਵੇਰੇ 11 ਵਜੇ ਤੱਕ 7 ਜ਼ਿਲ੍ਹਿਆਂ ਦੀਆਂ 40 ਵਿਧਾਨ ਸਭਾ ਸੀਟਾਂ ’ਤੇ.....
...44 days ago
ਮਹਾਰਾਸ਼ਟਰ, 1 ਅਕਤੂਬਰ- ਮੁੱਖ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅਭਿਨੇਤਾ ਗੋਵਿੰਦਾ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ ਅਤੇ.....
...44 days ago
ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 1 ਅਕਤੂਬਰ (ਕਪਿਲ ਕੰਧਾਰੀ)- ਆਪਣੀਆਂ ਮੰਗਾਂ ਨੂੰ ਲੈ ਕੇ ਫ਼ੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਵਲੋਂ 1 ਅਕਤੂਬਰ ਨੂੰ ਪੰਜਾਬ ਦੀਆਂ ਸਾਰੀਆਂ ਮੰਡੀਆਂ ਬੰਦ ਕਰਨ....
...44 days ago
ਸੁਲਤਾਨਪੁਰ ਲੋਧੀ, 1 ਅਕਤੂਬਰ (ਥਿੰਦ)- ਬਲਾਕ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਦਰੀਏਵਾਲ ਨੇੜੇ ਇਕ ਖਸਤਾ ਹਾਲਤ ਪੁਲੀ ਦੇ ਡਿੱਗ ਜਾਣ ਕਾਰਨ ਪੰਜ ਤੋਂ ਛੇ ਪਿੰਡਾਂ ਦਾ ਕਪੂਰਥਲਾ ਸ਼ਹਿਰ ਵਾਲੇ....
...44 days ago
ਢਿਲਵਾਂ, (ਕਪੂਰਥਲਾ), 1 ਅਕਤੂਬਰ (ਪ੍ਰਵੀਨ ਕੁਮਾਰ)- ਆੜ੍ਹਤੀ ਯੂਨੀਅਨ ਦਾਣਾ ਮੰਡੀ ਢਿਲਵਾਂ (ਕਪੂਰਥਲਾ) ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਅੱਜ ਸਮੂਹ ਆੜ੍ਹਤੀਆਂ ਵਲੋਂ ਆਪਣੀਆਂ ਮੰਗਾਂ ਨੂੰ....
ਸੁਲਤਾਨਪੁਰ ਲੋਧੀ, 1 ਅਕਤੂਬਰ (ਥਿੰਦ)- ਆਪਣੀਆਂ ਮੰਗਾਂ ਨੂੰ ਲੈ ਕੇ ਫ਼ੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਵਲੋਂ 1 ਅਕਤੂਬਰ ਨੂੰ ਮੰਡੀਆਂ ਬੰਦ ਕਰਨ ਦੇ ਦਿੱਤੇ ਸੱਦੇ ਤਹਿਤ ਅੱਜ ਜ਼ਿਲ੍ਹੇ ਦੀ ਸਭ ਤੋਂ....
...44 days ago
ਹਰੀਕੇ ਪੱਤਣ, (ਤਰਨਤਾਰਨ), 1 ਅਕਤੂਬਰ (ਸੰਜੀਵ ਕੁੰਦਰਾ)- ਸੂਬੇ ਦੇ ਸਮੂਹ ਆੜ੍ਹਤੀਆਂ ਵਲੋਂ 1 ਅਕਤੂਬਰ ਤੋਂ ਅਣ-ਮਿੱਥੇ ਸਮੇਂ ਦੀ ਹੜਤਾਲ ਦੇ ਸੱਦੇ ਤਹਿਤ ਆੜ੍ਹਤੀ ਐਸੋਸੀਏਸ਼ਨ ਮੰਡੀ ਹਰੀਕੇ ਪੱਤਣ ਵਲੋਂ ਅਣਮਿੱਥੇ....
...44 days ago
ਖਾਲੜਾ, 1ਅਕਤੂਬਰ (ਜੱਜਪਾਲ ਸਿੰਘ ਜੱਜ)- ਆੜਤੀ ਐਸੋਸੀਏਸ਼ਨ ਵਲੋਂ ਦਿੱਤੇ ਹੜ੍ਹਤਾਲ ਦੇ ਸੱਦੇ ’ਤੇ ਦਾਣਾ ਮੰਡੀ ਖਾਲੜਾ ਪੂਰਨ ਤੌਰ ’ਤੇ ਬੰਦ ਰਹੀ ਅਤੇ ਸਮੂਹ ਆੜ੍ਹਤੀਆਂ ਨੇ ਦਾਣਾ ਮੰਡੀ ਖਾਲੜਾ ਵਿਚ ਧਰਨਾ....
ਕਪੂਰਥਲਾ, 1 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਅੱਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਸਾਂਝੇ ਮੋਰਚੇ ਦੇ ਸੱਦੇ ’ਤੇ ਰੋਸ ਧਰਨਾ ਦੇ ਕੇ ਸਰਕਾਰ....
...44 days ago
ਭਗਤਾ ਭਾਈਕਾ, (ਬਠਿੰਡਾ) 1 ਅਕਤੂਬਰ (ਸੁਖਪਾਲ ਸਿੰਘ ਸੋਨੀ)- ਸਥਾਨਕ ਸ਼ਹਿਰ ਵਿਖੇ ਕੋਠਾ ਗੁਰੂ ਸੜਕ ਕਿਨਾਰੇ ਇਕ ਝੁੱਗੀ ਵਿਚ ਈ-ਬਾਇਕ ਉਪਰ ਬੈਠੇ ਇਕ ਅਪਾਹਜ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ....
...44 days ago
ਅਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਲੰਮੇ ਸਮੇਂ ਤੋਂ ਸੰਭਾਲ ਰਹੇ ਤੇ ਪੰਜਾਬ ਦੇ ਲੋੜਵੰਦ ਬੱਚਿਆਂ ਨੂੰ ਸਿੱਖਿਆ ਦੇ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਨੇ ਅੱਜ ਆਪਣੀ ਨੌਕਰੀ ’ਤੇ ਲਟਕੀ ਤਲਵਾਰ ਤੋਂ ਬਚਾਉਣ ਲਈ ਤੇ ਰਿਟਾਇਰਮੈਂਟ ਉਮਰ ਤੱਕ ਨੌਕਰੀ....
...44 days ago
ਸੁਲਤਾਨਪੁਰ ਲੋਧੀ, 1 ਅਕਤੂਬਰ (ਥਿੰਦ)- ਕੇਂਦਰ ਸਰਕਾਰ ਦੀ ਬੇਰੁੱਖੀ ਤੋਂ ਤੰਗ ਆ ਕੇ ਫ਼ੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਲੋਂ 1 ਅਕਤੂਬਰ ਤੋਂ ਮੰਡੀਆਂ ਵਿਚ ਮੁਕੰਮਲ ਹੜਤਾਲ ਕਰਨ ਦੇ ਦਿੱਤੇ....
...44 days ago
ਅੰਮ੍ਰਿਤਸਰ, 1 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਫ਼ੈਡਰੇਸ਼ਨ ਆਫ਼ ਗੱਲਾ ਆੜ੍ਹਤੀ ਐਸੋਸੀਏਸ਼ਨ ਦੇ ਸੱਦੇ ’ਤੇ ਅੱਜ ਪੰਜਾਬ ਦੀਆਂ ਸਮੂਹ ਦਾਣਾ ਮੰਡੀਆ ਬੰਦ ਹਨ, ਜਿੱਥੇ ਪੂਰੀ ਤਰ੍ਹਾਂ ਸੰਨਾਟਾ ਪਸਰਿਆ ਹੋਇਆ....
...44 days ago
ਮਹਾਰਾਸ਼ਟਰ, 1 ਅਕਤੂਬਰ- ਅਭਿਨੇਤਾ ਅਤੇ ਸ਼ਿਵ ਸੈਨਾ ਨੇਤਾ ਗੋਵਿੰਦਾ ਨੇ ਕਿਹਾ ਕਿ ਤੁਹਾਡੇ ਸਾਰਿਆਂ ਅਤੇ ਮੇਰੇ ਮਾਤਾ-ਪਿਤਾ ਦੇ ਆਸ਼ੀਰਵਾਦ ਨਾਲ, ਗੋਲੀ ਕੱਢ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ....
...44 days ago
ਅਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - 15 ਅਕਤੂਬਰ ਨੂੰ ਸੂਬੇ ਅੰਦਰ ਹੋਣ ਵਾਲੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਤੀਸਰਾ ਦਿਨ ਹੈ।ਭਾਵੇਂ ਕਿ ਪਹਿਲੇ ਦੋ ਦਿਨ...
ਕੋਲਕਾਤਾ, 1 ਅਕਤੂਬਰ - ਪੱਛਮੀ ਬੰਗਾਲ ਦੇ ਜੂਨੀਅਰ ਡਾਕਟਰਾਂ ਨੇ ਕੋਲਕਾਤਾ ਦੇ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਸਿਖਿਆਰਥੀ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ...
...44 days ago
ਚੰਡੀਗੜ੍ਹ, 1 ਅਕਤੂਬਰ - ਪੰਜਾਬ ਅੰਦਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਜਨਹਿੱਤ ਪਟੀਸ਼ਨ ਦਾਖ਼ਲ ਕਰਦੇ ਹੋਏ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਰੱਦ ਕਰਨ...
ਨਵੀਂ ਦਿੱਲੀ, 1 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫ਼ਰੀਦਾਬਾਦ ਚ ਰੈਲੀ...
ਲੱਦਾਖ, 1 ਅਕਤੂਬਰ - ਕਾਰਗਿਲ ਡੈਮੋਕ੍ਰੇਟਿਕ ਅਲਾਇੰਸ (ਕੇ.ਡੀ.ਏ.) ਅਤੇ ਐਪੈਕਸ ਬਾਡੀ ਲੇਹ (ਏ.ਬੀ.ਐਲ.) ਵਲੋਂ ਦਿੱਲੀ ਵਿਚ ਕਾਰਕੁਨ ਸੋਨਮ ਵਾਂਗਚੁਕ ਦੀ ਨਜ਼ਰਬੰਦੀ ਦੇ ਵਿਰੋਧ ਵਿਚ ਲੱਦਾਖ ਬੰਦ ਦਾ ਸੱਦਾ...
ਜੰਮੂ, 1 ਅਕਤੂਬਰ - ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਵੋਟਿੰਗ ਦੇ ਤੀਜੇ ਅਤੇ ਆਖਰੀ ਪੜਾਅ ਲਈ ਬਾਹੂ ਵਿਧਾਨ ਸਭਾ ਹਲਕੇ ਦੇ ਇਕ...
...44 days ago
ਜੰਮੂ, 1 ਅਕਤੂਬਰ - ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਤੀਜੇ ਅਤੇ ਆਖਰੀ ਪੜਾਅ 'ਚ ਸਵੇਰੇ 9 ਵਜੇ ਤੱਕ 11.60 ਫ਼ੀਸਦੀ ਵੋਟਿੰਗ ਦਰਜ ਕੀਤੀ...
...44 days ago
ਮੁੰਬਈ, 1 ਅਕਤੂਬਰ - ਮੁੰਬਈ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਫ਼ਿਲਮੀ ਅਦਾਕਾਰ ਅਤੇ ਸ਼ਿਵ ਸੈਨਾ ਆਗੂ ਗੋਵਿੰਦਾ ਨੂੰ ਅੱਜ ਸਵੇਰੇ ਗਲਤੀ ਨਾਲ ਆਪਣੇ ਹੀ ਰਿਵਾਲਵਰ ਨਾਲ...
...44 days ago
ਨਵੀਂ ਦਿੱਲੀ, 1 ਅਕਤੂਬਰ - ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ। 19 ਕਿਲੋਗ੍ਰਾਮ ਕਮਰਸ਼ੀਅਲ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਵਿਚ 48.50 ਰੁਪਏ ਦਾ ਵਾਧਾ...
...44 days ago
ਪੱਟੀ, 1 ਅਕਤੂਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰ ਪਾਲ ਸਿੰਘ ਕਾਲੇਕੇ) - ਬੀਤੀ ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਸ਼ਹਿਰ ਪੱਟੀ ਦੇ ਤਰਨਤਾਰਨ ਰੋਡ 'ਤੇ ਇਕ ਟਰੱਕ ਡਰਾਈਵਰ ਨੂੰ ਗੋਲੀਆਂ...
...44 days ago
ਨਵੀਂ ਦਿੱਲੀ, 1 ਅਕਤੂਬਰ - ਨਵੀਂ ਦਿੱਲੀ, ਉੱਤਰੀ ਦਿੱਲੀ, ਕੇਂਦਰੀ ਦਿੱਲੀ ਅਤੇ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਦੇ ਖੇਤਰੀ ਅਧਿਕਾਰ ਖੇਤਰ ਵਾਲੇ ਸਾਰੇ ਪੁਲਿਸ ਸਟੇਸ਼ਨਾਂ ਤੋਂ ਇਲਾਵਾ ਕਈ ਸੰਗਠਨਾਂ ਦੇ ਸੱਦੇ ਦੇ ਮੱਦੇਨਜ਼ਰ 30 ਸਤੰਬਰ...
...44 days ago
ਜੰਮੂ, 1 ਅਕਤੂਬਰ - - ਜੰਮੂ ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦੇ ਤੀਜੇ ਤੇ ਆਖ਼ਰੀ ਪੜਾਅ ਤਹਿਤ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ। 40 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਦਾ ਕੰਮ ਸ਼ਾਮ 6 ਵਜੇ ਤੱਕ...
...44 days ago
ਚੇਨਈ, 1 ਅਕਤੂਬਰ - ਫ਼ਿਲਮੀ ਅਦਾਕਾਰ ਰਜਨੀਕਾਂਤ ਨੂੰ ਬੀਤੀ ਰਾਤ ਗੰਭੀਰ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਤੁਰੰਤ ਅਪੋਲੋ ਹਸਪਤਾਲ ਲਿਜਾਇਆ ਗਿਆ।ਹਸਪਤਾਲ ਦੇ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਰਜਨੀਕਾਂਤ ਦੀ ਹਾਲਤ ਸਥਿਰ...
...44 days ago
ਪਟਨਾ, 1 ਅਕਤੂਬਰ - ਜਨ ਸੁਰਾਜ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ, "ਇਹ ਸਪੱਸ਼ਟ ਹੈ ਕਿ ਮੋਦੀ ਜੀ ਅਤੇ ਇਸ (ਐਨ.ਡੀ.ਏ.) ਸਰਕਾਰ ਦੀ ਲੋਕਪ੍ਰਿਅਤਾ ਅਤੇ ਸ਼ਕਤੀ ਵਿਚ ਕਮੀ ਆਈ ਹੈ। ਇਸ ਦਾ ਟਿਕਣਾ...
ਨਵੀਂ ਦਿੱਲੀ, 1 ਅਕਤੂਬਰ - ਭਾਰਤ ਵਿਚ ਈਰਾਨ ਦੇ ਰਾਜਦੂਤ, ਡਾਕਟਰ ਇਰਾਜ ਇਲਾਹੀ ਨੇ ਇਜ਼ਰਾਈਲ ਦੁਆਰਾ ਹਿਜ਼ਬੁੱਲਾ ਨੂੰ ਇਕ ਅੱਤਵਾਦੀ ਸੰਗਠਨ ਵਜੋਂ ਸ਼੍ਰੇਣੀਬੱਧ ਕਰਨ ਦੀ ਨਿੰਦਾ ਕੀਤੀ, ਇਸ ਨੂੰ "ਕਤਲੇਆਮ, ਖੂਨ-ਖਰਾਬਾ, ਅਤੇ...
ਨਵੀਂ ਦਿੱਲੀ, 1 ਅਕਤੂਬਰ - ਕਾਰਕੁਨ ਸੋਨਮ ਵਾਂਗਚੁਕ ਅਤੇ ਹੋਰਨਾਂ ਨੂੰ ਬੀਤੀ ਰਾਤ ਸਿੰਘੂ ਸਰਹੱਦ ਤੋਂ ਹਿਰਾਸਤ ਵਿਚ ਲਿਆ ਗਿਆ। ਸੋਨਮ ਵਾਂਗਚੁਕ ਅਨੁਸਾਰ, ਉਹ ਗਾਂਧੀ ਸਮਾਧੀ ਵੱਲ ਮਾਰਚ ਕਰਨ ਜਾ ਰਹੇ ਸਨ ਤੇ ਉਨ੍ਹਾਂ ਨੂੰ ਹਿਰਾਸਤ...
ਤੇਲ ਅਵੀਵ, 1 ਅਕਤੂਬਰ - ਇਜ਼ਰਾਈਲੀ ਡਿਫੈਂਸ ਫੋਰਸਿਜ਼ (ਆਈ.ਡੀ.ਐਫ.) ਨੇ ਦੱਖਣੀ ਲਿਬਨਾਨ ਵਿਚ ਨਿਸ਼ਾਨਾ ਬਣਾਇਆ ਜ਼ਮੀਨੀ ਹਮਲੇ ਸ਼ੁਰੂ ਕਰ ਦਿੱਤੇ ਜਿਨ੍ਹਾਂ ਵਿਚ ਹਿਜ਼ਬੁੱਲਾ ਦੇ ਗੜ੍ਹਾਂ ਅਤੇ ਸਟੀਕ ਖੁਫੀਆ ਜਾਣਕਾਰੀ...
ਨਵੀਂ ਦਿੱਲੀ, 1 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਅੱਜ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਵੋਟਿੰਗ ਦਾ ਤੀਜਾ ਅਤੇ ਆਖਰੀ ਦੌਰ ਹੈ। ਮੈਂ ਸਾਰੇ ਵੋਟਰਾਂ ਨੂੰ ਬੇਨਤੀ ਕਰਦਾ...ਗੀ।
...44 days ago
ਚੰਡੀਗੜ੍ਹ, 1 ਅਕਤੂਬਰ - ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਅੱਜ ਤੋਂ ਬਦਲ ਗਿਆ ਹੈ। ਅੱਜ ਤੋਂ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਤੇ ਦੁਪਹਿਰ 2.30 ਵਜੇ ਛੁੱਟੀ ਹੋਵੇਗੀ...
...44 days ago
ਨਵੀਂ ਦਿੱਲੀ, 1 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ, "ਜੰਮੂ-ਕਸ਼ਮੀਰ ਨੂੰ ਦੂਰਦਰਸ਼ੀ ਸਰਕਾਰ ਦੀ ਜ਼ਰੂਰਤ ਹੈ ਜੋ ਇਥੇ ਸੁਰੱਖਿਆ, ਸ਼ਾਂਤੀ ਅਤੇ ਸਥਿਰਤਾ ਲਈ ਮਜ਼ਬੂਤ ਫ਼ੈਸਲੇ...
ਜੰਮੂ, 1 ਅਕਤੂਬਰ - ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਤੀਜੇ ਤੇ ਆਖ਼ਰੀ ਪੜਾਅ ਤਹਿਤ ਵੋਟਿੰਗ ਅੱਜ ਹੋਵੇਗੀ। 40 ਵਿਧਾਨ ਸਭਾ ਹਲਕਿਆਂ ਚ 5060 ਪੋਲਿੰਗ ਸਟੇਸ਼ਨਾਂ 'ਤੇ 39.18 ਲੱਖ ਵੋਟਰ 415 ਉਮੀਦਵਾਰਾਂ...
...44 days ago
⭐ਮਾਣਕ-ਮੋਤੀ ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX