...about 1 hour ago
ਬਟਾਲਾ, 4 ਅਕਤੂਬਰ (ਸਤਿੰਦਰ ਸਿੰਘ) - ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਬੀ.ਡੀ.ਪੀ.ਓ. ਬਟਾਲਾ ਅਤੇ ਫ਼ਤਹਿਗੜ੍ਹ ਚੂੜੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਅੱਜ ਪੰਚਾਇਤੀ ਚੋਣਾਂ ਦੇ ਪੰਚਾਂ ...
...8 minutes ago
ਚੋਗਾਵਾਂ ( ਅੰਮ੍ਰਿਤਸਰ ), 4 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਮਾਸਕੇ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਹੋਈ ਤਕਰਾਰ 'ਚ ਚੱਲੀ ਗੋਲੀ ਵਿਚ ਇਕ ਔਰਤ ਦੀ ...
...9 minutes ago
...16 minutes ago
ਭਵਾਨੀਗੜ੍ਹ ,ਸੰਗਰੂਰ ,4 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਚੰਡੀਗੜ- ਬਠਿੰਡਾ ਮੁੱਖ ਮਾਰਗ। ਤੇ ਪੀ. ਆਰ. ਟੀ. ਸੀ. ਦੀ ਬੱਸ ਪਲਟ ਜਾਣ ਕਾਰਨ ਕਰੀਬ 15 ਸਵਾਰੀਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ...
...23 minutes ago
ਮੁੰਬਈ (ਮਹਾਰਾਸ਼ਟਰ), 4 ਅਕਤੂਬਰ (ਏਐਨਆਈ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਕੋਲਾਬਾ-ਬਾਂਦਰਾ-ਸੀਪਜ਼ ਮੁੰਬਈ ਮੈਟਰੋ ਲਾਈਨ 3, ਮੁੰਬਈ ਦੀ ਪਹਿਲੀ ਪੂਰੀ ਤਰ੍ਹਾਂ ਜ਼ਮੀਨਦੋਜ਼ ਮੈਟਰੋ ਲਾਈਨ ...
...26 minutes ago
ਅਜਨਾਲਾ,ਅੰਮ੍ਰਿਤਸਰ 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖਰੀ ਦਿਨ ਅੱਜ ਅਜਨਾਲਾ ਅੰਦਰ ਸਰਪੰਚ ਦੀ ਚੋਣ ਲਈ ਕੁੱਲ 301 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ...
...34 minutes ago
ਚੰਡੀਗੜ੍ਹ,4 ਅਕਤੂਬਰ- ਹਰਿਆਣਾ ‘ਚ ਸ਼ਨੀਵਾਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਣੀ ਹੈ। ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ ਇਕ ਪੜਾਅ ਵਿਚ ਵੋਟਿੰਗ ਹੋਵੇਗੀ। ਹਰਿਆਣਾ ਵਿਚ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਲਈ ...
...about 1 hour ago
...about 1 hour ago
...67 days ago
ਲਖਨਊ, 4 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਆਨਾਥ ਨੇ ਕਾਲੀਦਾਸ ਮਾਰਗ 'ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੁਲਿਸ ਵਿਭਾਗ ਦੇ ਸਾਰੇ ਏ.ਡੀ.ਜੀ. ਪੱਧਰ ਦੇ ਅਧਿਕਾਰੀਆਂ ਨਾਲ ਸਮੀਖਿਆ ...
...67 days ago
...67 days ago
ਇਸਲਾਮਾਬਾਦ [ਪਾਕਿਸਤਾਨ], 4 ਅਕਤੂਬਰ (ਏਐਨਆਈ) : ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਨੇ ਕਿਹਾ ਕਿ ਪੁਲਿਸ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਭੈਣਾਂ - ਅਲੀਮਾ ਖ਼ਾਨ ਅਤੇ ...
...67 days ago
ਰਾਜਾਸਾਂਸੀ (ਅੰਮ੍ਰਿਤਸਰ ) , 4 ਅਕਤੂਬਰ (ਹਰਦੀਪ ਸਿੰਘ ਖੀਵਾ) - 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅਖੀਰਲੇ ਦਿਨ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਉਮੀਦਵਾਰ ਆਪੋ ਆਪਣੇ ਕਲਸਟਰਾਂ ਵਿਚ ਪੁੱਜੇ ਹੋਏ ਸਨ ਜਿਸ ਤਹਿਤ ਵਿਧਾਨ ਸਭਾ ਹਲਕਾ ਰਾਜਾਂਸਾਸੀ ਦੇ ਬਲਾਕ ਚਗਾਵਾਂ ਦੇ ਬਣਾਏ ਗਏ ਕਲਸਟਰ ...
...67 days ago
ਨਵੀਂ ਦਿੱਲੀ, 4 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਟਲਿਆ ਆਰਥਿਕ ਸੰਮੇਲਨ (ਕੇ. ਈ. ਸੀ.) ਦੇ ਤੀਜੇ ਐਡੀਸ਼ਨ ਨੂੰ ਸੰਬੋਧਨ ਕਰਦੇ ਹੋਏ ਕਿਹਾ, 'ਇਸ ਵਾਰ ਇਹ ਸੰਮੇਲਨ ਅਜਿਹੇ ਸਮੇਂ 'ਚ ...
ਨਵੀਂ ਦਿੱਲੀ, 4 ਅਕਤੂਬਰ (ਏਜੰਸੀ) : ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ 700 ਬਿਲੀਅਨ ਡਾਲਰ ਦੇ ਮੀਲ ਪੱਥਰ ਨੂੰ ਪਾਰ ਕਰਦੇ ਹੋਏ ਇਕ ਵਾਰ ਫਿਰ ਨਵੇਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ...
...67 days ago
ਰਾਏਪੁਰ, 4 ਅਕਤੂਬਰ - ਛੱਤੀਸਗੜ੍ਹ ਦੇ ਦਾਂਤੇਵਾੜਾ-ਨਰਾਇਣਪੁਰ ਜ਼ਿਲ੍ਹੇ ਦੀ ਸਰਹੱਦ 'ਤੇ ਪੁਲਿਸ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਪੁਲਿਸ ਨਾਲ ਹੋਏ ਮੁਕਾਬਲੇ ਵਿਚ ਹੁਣ ਤੱਕ 30 ਨਕਸਲੀ ਮਾਰੇ ਜਾ ...
ਅਟਾਰੀ (ਅੰਮ੍ਰਿਤਸਰ ), 4 ਅਕਤੂਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ )- ਸਰਹੱਦੀ ਪੁਲਿਸ ਚੌਕੀ ਕਾਹਨਗੜ੍ਹ ਅਧੀਨ ਆਉਂਦੇ ਪਿੰਡ ਮੋਦੇ, ਧਨੋਆ ਕਲਾਂ, ਧਨੋਆ ਖ਼ੁਰਦ , ਪਿੰਡ ਕਾਹਨਗੜ੍ਹ , ਰੋੜਾਂਵਾਲਾ ਕਲਾਂ, ਹਰਦੋ ਰਤਨ, ਅਟੱਲਗੜ੍ਹ, ਕਸਬਾ ਅਟਾਰੀ ਅਤੇ ਪੁਲ ਮੋਰਾ ਵਾਸੀਆਂ ਨੂੰ ਅਪੀਲ ਕੀਤੀ ...
...67 days ago
ਭੁਲੱਥ (ਕਪੂਰਥਲਾ ), 4 ਅਕਤੂਬਰ ( ਮੇਹਰ ਚੰਦ ਸਿੱਧੂ ) -ਹਲਕਾ ਵਿਧਾਇਕ ਭੁਲੱਥ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ 'ਚ ਉਨ੍ਹਾਂ ਦੇ ਜੱਦੀ ਪਿੰਡ ਰਾਮਗੜ੍ਹ ਵਿਖੇ ਸਰਬਸੰਮਤੀ ਨਾਲ ਸਮੁੱਚੀ ਪੰਚਾਇਤ ਦੀ ...
...67 days ago
ਫਗਵਾੜਾ, 4 ਅਕਤੂਬਰ (ਹਰਜੋਤ ਸਿੰਘ ਚਾਨਾ) - ਫਗਵਾੜਾ-ਹੁਸ਼ਿਆਰਪੁਰ ਸੜਕ ’ਤੇ ਸਥਿਤ ਪਿੰਡ ਖਾਟੀ ਲਾਗੇ ਅੱਜ ਸ਼ਾਮ ਹੋਏ ਸੜਕ ਹਾਦਸੇ ’ਚ ਮੋਟਰਸਾਈਕਲ 'ਤੇ ਸਵਾਰ ਇਕ ਮਹਿਲਾ ਤੇ ਵਿਅਕਤੀ ਦੀ ਮੌਤ ...
ਗੁਰੂ ਹਰ ਸਹਾਏ ( ਫ਼ਿਰੋਜ਼ਪੁਰ ) , 4 ਅਕਤੂਬਰ (ਹਰਚਰਨ ਸਿੰਘ ਸੰਧੂ) - ਪੰਜਾਬ ਅੰਦਰ 15 ਅਕਤੂਬਰ ਨੂੰ ਹੋਣ ਜਾਂ ਰਹੀਆਂ ਪੰਚਾਇਤੀ ਚੋਣਾਂ ਦਾ ਸਿਆਸੀ ਪਾਰਾ ਪੂਰੀ ਤਰ੍ਹਾਂ ਸਿਖ਼ਰਾਂ 'ਤੇ ਚੜ੍ਹਿਆ ਹੋਇਆ ...
ਅੰਮ੍ਰਿਤਸਰ, 4 ਅਕਤੂਬਰ- ਪੰਜਾਬ ਰਾਜ ਚੋਣ ਕਮਿਸ਼ਨ ਨੇ ਆ ਰਹੀਆਂ ਪੰਚਾਇਤ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ. ਏ. ਐਸ. ਨੂੰ ਜ਼ਿਲ੍ਹਾ ਅੰਮ੍ਰਿਤਸਰ ਲਈ ਅਬਜ਼ਰਵਰ ਨਿਯੁਕਤ ਕੀਤਾ....
ਲੰਬੀ, 4 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਆਖਿਆ ਹੈ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਚਾਇਤ ਚੋਣਾਂ ਦੌਰਾਨ ਨਾਮਜ਼ਦਗੀ ਪੱਤਰ ਦਾਖਲ....
ਰਾਜਾਸਾਂਸੀ, (ਅੰਮ੍ਰਿਤਸਰ), 4 ਅਕਤੂਬਰ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਬਲਾਕ ਚੋਗਾਵਾਂ ਦੇ ਰਾਜਾਸਾਂਸੀ ’ਚੋਂ ਦਫ਼ਤਰ ਡਿਪਟੀ ਡਾਇਰੈਕਟਰ ਮੱਛੀ ਪਾਲਣ ਵਿਭਾਗ ਰਾਜਾਸਾਂਸੀ ਬਣਾਏ ਗਏ ਕਲੱਸਟਰ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਪੁਲਿਸ ਪ੍ਰਸ਼ਾਸਨ ਨਾ-ਕਾਮਯਾਬ...
...67 days ago
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੱਲ੍ਹ ਪੰਜਾਬ ਭਰ ਵਿਚ ਵਿਧਾਇਕਾਂ ਅਤੇ ਵਜ਼ੀਰਾਂ ਦੇ ਘਰਾਂ ਅੱਗੇ ਧਰਨੇ ਦੇ ਕੇ ਅਲਟੀਮੇਟਮ ਦਿੱਤੇ ਜਾਣਗੇ ਕਿ ਜੇਕਰ ਝੋਨੇ ਦੀ...
ਚੰਡੀਗੜ੍ਹ, 4 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਜ ਚੋਣ ਕਮਿਸ਼ਨ ਨੂੰ ਹਿੰਸਾ ਪ੍ਰਭਾਵਿਤ ਸਾਰੀਆਂ ਥਾਵਾਂ ’ਤੇ ਨਾਮਜ਼ਦਗੀ ਦਾਖਲ ਕਰਨ ਦੀ ਮਿਆਦ ਵਧਾਉਣ ਦੀ ਅਪੀਲ ਕੀਤੀ ਹੈ ਅਤੇ ਅਜਿਹੇ....
ਜਲਾਲਾਬਾਦ, (ਫ਼ਾਜ਼ਿਲਕਾ), 4 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਹਲਕੇ ਦੇ ਪਿੰਡ ਖੜੁੰਜ ਦੇ ਵਾਸੀ ਅਮਰਿੰਦਰ ਸਿੰਘ ਹੈਪੀ ਸਰਪੰਚ ਅਤੇ ਸਾਥੀਆਂ ਵਲੋਂ ਪੰਚਾਇਤੀ ਚੋਣਾਂ ਲਈ ਫਾਈਲ ਭਰਨ ਮੌਕੇ ਸਥਾਨਕ ਗਰਲਜ਼ ਕਾਲਜ ਅੰਦਰ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕੁੱਟਮਾਰ ਹੋਣ....
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)- ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ....
ਨਵੀਂ ਦਿੱਲੀ, 4 ਅਕਤੂਬਰ- ਸੁਪਰੀਮ ਕੋਰਟ ਨੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਐਸਸੀ/ਐਸਟੀ) ਨੂੰ ਉਪ-ਵਰਗੀਕਰਨ ਕਰਨ ਲਈ ਰਾਜ ਨੂੰ ਸ਼ਕਤੀ ਪ੍ਰਦਾਨ ਕਰਨ ਵਾਲੇ....
...67 days ago
ਨਵੀਂ ਦਿੱਲੀ, 4 ਅਕਤੂਬਰ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ 15 ਅਤੇ 16 ਅਕਤੂਬਰ ਨੂੰ ਪਾਕਿਸਤਾਨ....
...67 days ago
ਜਲਾਲਾਬਾਦ, (ਫ਼ਾਜ਼ਿਲਕਾ), 4 ਅਕਤੂਬਰ, (ਜਤਿੰਦਰ ਪਾਲ ਸਿੰਘ)- ਸਥਾਨਕ ਗਰਲਜ਼ ਕਾਲਜ ਵਿਖੇ ਪਿੰਡ ਮੋਹਕਮ ਅਰਾਈਆਂ ਤੋਂ ਆਪਣੇ ਨਾਮਜ਼ਦਗੀ ਕਾਗ਼ਜ਼ ਜਮਾਂ ਕਰਵਾਉਣ ਆਈ ਮਾਤਾ ਦੀ....
...1 minute ago
ਚੰਡੀਗੜ੍ਹ, 4 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਅੱਜ ਪੰਜਾਬ ਦੇ ਰਾਈਸ ਮਿਲਰਜ਼ ਐਸੋਸੀਏਸ਼ਨ ਅਤੇ ਪੰਜਾਬ ਸਰਕਾਰ ਦੇ ਦਰਮਿਆਨ ਮੰਗਾਂ ਸੰਬੰਧੀ ਮੀਟਿੰਗ ਹੋਈ, ਜਿਸ ਵਿਚ ਪੰਜਾਬ.....
...67 days ago
ਚੰਡੀਗੜ੍ਹ, 4 ਅਕਤੂਬਰ- ਪੰਜਾਬ ਵਿਚ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਵਲੋਂ ਵੱਖ ਵੱਖ ਇੰਚਾਰਜਾਂ ਤੇ ਕੋ-ਇੰਚਾਰਜਾਂ....
ਹਰਸਾ ਛੀਨਾ, (ਅੰਮ੍ਰਿਤਸਰ), 4 ਅਕਤੂਬਰ (ਕੜਿਆਲ)- ਸੂਬਾ ਚੋਣ ਕਮਿਸ਼ਨ ਵਲੋਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਲਈ ਅੱਜ ਦੁਪਹਿਰ ਤਿੰਨ ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ....
ਬਟਾਲਾ, 4 ਅਕਤੂਬਰ (ਸਤਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਐਸ.ਈ.ਆਰ.ਟੀ. ਪੰਜਾਬ ਵਲੋਂ ਪਹਿਲੀ ਟਰਮ ਦੀਆਂ ਲਈਆਂ ਜਾ ਰਹੀਆਂ ਘਰੇਲੂ ਪ੍ਰੀਖਿਆਵਾਂ ਦਾ 5 ਅਕਤੂਬਰ...
ਲੌਂਗੋਵਾਲ, (ਸੰਗਰੂਰ), 4 ਅਕਤੂਬਰ (ਸ. ਸ. ਖੰਨਾ,ਵਿਨੋਦ) - ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਸ਼ਹੀਦ ਉਦੇ ਭਾਨ ਸਿੰਘ ਨਗਰ ਨਿਵਾਸੀਆਂ ਨੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਸਮੁੱਚੀ ਪੰਚਾਇਤ....
...67 days ago
ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 4 ਅਕਤੂਬਰ (ਕਪਿਲ ਕੰਧਾਰੀ)- 15 ਅਕਤੂਬਰ ਨੂੰ ਪੰਜਾਬ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀ ਪੱਤਰ ਦੇ ਅਖੀਰਲੇ ਦਿਨ ਗੁਰੂ.....
...67 days ago
ਲੋਹੀਆਂ ਖਾਸ, (ਜਲੰਧਰ), 4 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਸਾਰੇ ਪੰਜਾਬ ਦੇ ਨਾਲ ਨਾਲ ਲੋਹੀਆਂ ਵਿਚ ਵੀ ਦੇ ਉਮੀਦਵਾਰਾਂ ਲਈ ਨਾਮਜ਼ਦਗੀਆਂ ਦਾਖਲ....
...67 days ago
ਰਾਜਪੁਰਾ, (ਪਟਿਆਲਾ), 4 ਅਕਤੂਬਰ (ਰਣਜੀਤ ਸਿੰਘ)- ਅੱਜ ਇੱਥੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਸਨ। ਇਸ ਮੌਕੇ ’ਤੇ ਸਾਬਕਾ ਕਾਂਗਰਸੀ....
ਨਵੀਂ ਦਿੱਲੀ, 4 ਅਕਤੂਬਰ- ਆਂਧਰਾ ਪ੍ਰਦੇਸ਼ ਦੇ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਰ (ਤਿਰੂਪਤੀ ਮੰਦਰ) ਦੇ ਪ੍ਰਸਾਦਮ (ਲੱਡੂ) ਵਿਚ ਜਾਨਵਰਾਂ ਦੀ ਚਰਬੀ ਦੀ ਵਰਤੋਂ ਕੀਤੇ ਜਾਣ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿਚ.....
...67 days ago
ਜਲਾਲਾਬਾਦ, (ਫ਼ਾਜ਼ਿਲਕਾ), 4 ਅਕਤੂਬਰ (ਕਰਨ ਚੁਚਰਾ)- ਸੰਬੰਧਿਤ ਰਿਟਰਨਿੰਗ ਅਫ਼ਸਰਾਂ ਵਲੋਂ ਉਮੀਦਵਾਰਾਂ ਨੂੰ ਫਾਈਲਾਂ ਜਮਾਂ ਕਰਨ ’ਤੇ ਲਗਾਤਾਰ ਤੰਗ ਪਰੇਸ਼ਾਨ ਕਰਨ ਦੀਆਂ ਗੱਲਾਂ ਸਾਹਮਣੇ ਆ ਰਹੀਆਂ....
...67 days ago
ਤਲਵੰਡੀ ਸਾਬੋ/ਸੀਂਗੋ ਮੰਡੀ/ਮੌੜ ਮੰਡੀ, (ਬਠਿੰਡਾ), 4 ਅਕਤੂਬਰ (ਲੱਕਵਿੰਦਰ ਸ਼ਰਮਾ/ਗੁਰਜੀਤ ਸਿੰਘ ਕਮਾਲੂ)- ਬਠਿੰਡਾ ਜ਼ਿਲ੍ਹੇ ਦੇ ਹਲਕਾ ਮੌੜ ਮੰਡੀ ਦੇ ਪਿੰਡ ਸੰਦੋਹਾ ਵਿਚ ਇਕ ਪਿਤਾ ਨੇ ਆਪਣੇ ...
...67 days ago
ਪੰਚਾਇਤੀ ਚੋਣਾਂ ਲਈ ਨੌਮੀਨੇਸ਼ਨ ਦਾ ਸਮਾਂ ਹੋਇਆ ਖ਼ਤਮ
...67 days ago
ਜਗਰਾਉਂ, (ਲੁਧਿਆਣਾ), 4 ਅਕਤੂਬਰ (ਕੁਲਦੀਪ ਸਿੰਘ ਲੋਹਟ)- ਪੰਚਾਇਤ ਚੋਣਾਂ ਲਈ ਅੱਜ ਆਖ਼ਰੀ ਦਿਨ ਨਾਮਜ਼ਦਗੀਆਂ ਭਰਨ ਲਈ ਨਾਮਜ਼ਦਗੀ ਕੇਂਦਰਾਂ ’ਤੇ ਭੀੜ ਦੇਖਣ ਨੂੰ ਮਿਲ ਰਹੀ ਹੈ ਤੇ ਉਮੀਦਵਾਰਾਂ.....
...67 days ago
ਮਮਦੋਟ, (ਫ਼ਿਰੋਜ਼ਪੁਰ), 4 ਅਕਤੂਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਸਰਕਾਰੀ ਸਕੂਲ ਅਤੇ ਮਾਰਕੀਟ ਕਮੇਟੀ ਦਫ਼ਤਰ ਦੇ ਬਾਹਰ ਕਾਗਜ਼ ਦਾਖਲ ਕਰਵਾਉਣ ਆਏ ਉਮੀਦਵਾਰਾਂ ਦੇ ਸਮਰਥਕਾਂ ਵਿਚਾਲੇ....
ਜਲਾਲਾਬਾਦ, (ਫ਼ਾਜ਼ਿਲਕਾ) 4 ਅਕਤੂਬਰ (ਜਤਿੰਦਰ ਪਾਲ ਸਿੰਘ)- ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਵੱਡੀ ਗਿਣਤੀ ਵਿਚ ਸਥਾਨਕ ਗਰਲਜ਼ ਕਾਲਜ ਦੇ ਬਾਹਰ ਖੜੇ ਹਨ, ਜਿੱਥੇ ਸ਼ਰਾਰਤੀ ਅਨਸਰਾਂ ਵਲੋਂ....
ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 4 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਬਲਾਕ ਸੁਨਾਮ ਊਧਮ ਸਿੰਘ ਵਾਲਾ ਦੀਆਂ ਪੰਚਾਇਤੀ ਚੋਣਾਂ ਦੌਰਾਨ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਨੇੜਲੇ ਪਿੰਡ....
ਸਠਿਆਲਾ / ਬਾਬਾ ਬਕਾਲਾ, (ਅੰਮ੍ਰਿਤਸਰ), 4 ਅਕਤੂਬਰ (ਜਗੀਰ ਸਿੰਘ ਸਫ਼ਰੀ, ਸ਼ੇਲਿੰਦਰਜੀਤ ਸਿੰਘ)- ਹਲਕਾ ਬਾਬਾ ਬਕਾਲਾ ਦੇ ਪਿੰਡਾਂ ਦੇ ਸਰਪੰਚ ਤੇ ਪੰਚ ਉਮੀਦਵਾਰ ਕਾਗਜ਼ ਭਰਨ ਸਮੇਂ ਖੱਜਲ-ਖੁਆਰ.....
ਸੁਲਤਾਨਪੁਰ ਲੋਧੀ, (ਕਪੂਰਥਲਾ), 4 ਅਕਤੂਬਰ (ਹੈਪੀ, ਲਾਡੀ,ਥਿੰਦ)- ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਬੀ.ਡੀ.ਪੀ.ਓ. ਦਫਤਰ ਅਤੇ ਹੋਰ ਵੱਖ ਵੱਖ ਸਰਕਾਰੀ ਦਫਤਰਾਂ ਵਿਚ....
ਫ਼ਿਰੋਜ਼ਪੁਰ, 4 ਅਕਤੂਬਰ (ਕੁਲਬੀਰ ਸਿੰਘ ਸੋਢੀ)- ਸੱਤਾਧਾਰੀ ਪਾਰਟੀ ਦੇ ਆਦੇਸ਼ ’ਤੇ ਵਿਰੋਧੀ ਪਾਰਟੀਆਂ ਨੂੰ ਪਿਛਲੇ ਦਿਨਾਂ ਵਿਚ ਚੁੱਲ੍ਹਾ ਟੈਕਸ ਅਤੇ ਐਨ. ਓ. ਸੀ. ਨਹੀਂ ਮਿਲੀ ਸੀ, ਜਿਸ ਪਿੱਛੋਂ ਚੋਣ ਕਮਿਸ਼ਨ....
...67 days ago
ਮੰਡੀ ਘੁਬਾਇਆ, (ਫ਼ਾਜ਼ਿਲਕਾ), 4 ਅਕਤੂਬਰ (ਅਮਨ ਬਵੇਜਾ)- ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਹਦਾਇਤਾਂ ਦੇ ਉਲਟ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪਿੰਡਾਂ ਵਿਚ ਪੰਚਾਇਤੀ ਚੋਣਾਂ ਦੇ ਉਮੀਦਵਾਰਾਂ ਵਲੋਂ ਸ਼ਰੇਆਮ ਸ਼ਰਾਬ ਪੈਸੇ ਸਮੇਤ ਹੋਰ ਲਾਲਚ ਦੇ ਕੇ ਵੋਟਰਾਂ ਨੂੰ ਭਰਮਾਉਣ ਦੀ ਕੋਸ਼ਿਸ਼ਾਂ.....
...67 days ago
ਫ਼ਿਰੋਜ਼ਪੁਰ, 4 ਸਤੰਬਰ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਅੰਦਰ ਅੱਜ ਪਨਬੱਸ ਡਰਾਈਵਰ ਕੰਟਰੈਕਟ ਵਰਕਰਾਂ ਵਲੋਂ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ। ਇਸ ਮੌਕੇ ਮੁਖਪਾਲ ਸਿੰਘ ਜਨਰਲ ਸਕੱਤਰ....
ਜਲਾਲਾਬਾਦ, (ਫ਼ਾਜ਼ਿਲਕਾ), 4 ਅਕਤੂਬਰ (ਕਰਨ ਚੁਚਰਾ)- ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਭਰਨ ਦੇ ਆਖ਼ਰੀ ਦਿਨ ਜਲਾਲਾਬਾਦ ਇਲਾਕੇ ਅੰਦਰ ਸਥਿਤੀ ਉਸ ਸਮੇਂ ਤਣਾਅ ਪੂਰਨ ਹੋ ਗਈ ਜਦੋਂ....
ਅਜਨਾਲਾ, (ਅੰਮ੍ਰਿਤਸਰ), 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਚਰਨਜੀਤ ਸਿੰਘ ਸੋਹਲ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ....
ਨਵੀਂ ਦਿੱਲੀ, 4 ਅਕਤੂਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਇਕ ਪਾਸੇ ਜਿੱਥੇ ਮੋਦੀ ਸਰਕਾਰ ‘ਨਸ਼ਾ ਮੁਕਤ ਭਾਰਤ’ ਲਈ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ, ਉਥੇ....
ਭੁਲੱਥ, (ਕਪੂਰਥਲਾ), 4 ਅਕਤੂਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ’ਚ ਆੜਤੀ ਯੂਨੀਅਨ ਵਲੋਂ ਲਗਾਤਾਰ ਹੜਤਾਲ ਦੇ ਚੌਥੇ ਦਿਨ ਚਲਦਿਆਂ ਵੀ ਮੰਡੀ ਵਿਚ ਅਜੇ ਤੱਕ ਝੋਨੇ ਦੀ ਆਮਦ ਦਾ ਪੂਰੀ ਤਰ੍ਹਾਂ ਜ਼ੋਰ ਨਹੀਂ ਪੈ ਸਕਿਆ, ਕਿਉਂਕਿ ਕਿਸਾਨ ਵਰਗ ਅਜੇ ਤੱਕ....
...67 days ago
ਜਲਾਲਾਬਾਦ, (ਫ਼ਾਜ਼ਿਲਕਾ), 4 ਅਕਤੂਬਰ (ਜਤਿੰਦਰ ਪਾਲ ਸਿੰਘ)- ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਅਖੀਰਲੇ ਦਿਨ ਸਥਾਨਕ ਗਰਲਜ਼ ਕਾਲਜ ਵਿਚ ਸਥਿਤੀ ਬਹੁਤ ਹੀ....
...67 days ago
ਪਠਾਨਕੋਟ, 4 ਅਕਤੂਬਰ (ਸੰਧੂ)- ਪਠਾਨਕੋਟ ਦੇ ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਮਾਰਗ ’ਤੇ ਸਥਿਤ ਬਸੰਤ ਕਾਲੋਨੀ ਨਿਵਾਸੀ ਪੂਜਾ ਦੀ ਸਮੱਗਰੀ ਪ੍ਰਵਾਹ ਕਰਨ ਚੱਕੀ ਦਰਿਆ ਵਿਖੇ ਗਏ ਸੀ, ਜਿਥੇ ਸਮੱਗਰੀ ਪ੍ਰਵਾਹ....
...67 days ago
ਤਲਵੰਡੀ ਭਾਈ, (ਫ਼ਿਰੋਜ਼ਪੁਰ), 4 ਅਕਤੂਬਰ (ਰਵਿੰਦਰ ਸਿੰਘ ਬਜਾਜ)- ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਅਖੀਰਲੇ ਦਿਨ ਤਲਵੰਡੀ ਭਾਈ ਅੰਦਰ ਅਣਪਛਾਤੇ ਵਿਅਕਤੀ ਵਲੋਂ ਗੋਲੀ ਚਲਾਉਣ....
...67 days ago
ਸੜੋਆ, (ਨਵਾਂਸ਼ਹਿਰ), 4 ਅਕਤੂਬਰ (ਹਰਮੇਲ ਸਿੰਘ ਸਹੂੰਗੜਾ)- 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤਾਂ ’ਚ ਬਲਾਕ ਸੜੋਆ ਜ਼ਿਲ੍ਹਾ ਨਵਾਂਸ਼ਹਿਰ ਦੇ ਕੁਝ ਪਿੰਡਾਂ ’ਚ ਸਰਬਸੰਮਤੀ ਦਾ ਰੁਝਾਨ ਦੇਖਣ ਨੂੰ....
...67 days ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਚਾਰ ਦਿਨਾਂ ਬਾਅਦ ਆਖ਼ਰ ਸੰਗਰੂਰ ਅਨਾਜ ਮੰਡੀ ਵਿਚ ਬਾਸਮਤੀ ਦੀ ਬੋਲੀ ਅੱਜ ਸ਼ੁਰੂ ਹੋ ਗਈ ਹੈ। ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਇਕਾ ਨਰਿੰਦਰ ਕੌਰ....
...67 days ago
ਫ਼ਿਰੋਜ਼ਪੁਰ, 4 ਅਕਤੂਬਰ (ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ)- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਸਤੀਏ ਵਾਲਾ ਵਿਖੇ ਨਾਮਜ਼ਦਗੀਆਂ....
ਸ਼ਹਿਣਾ, (ਬਰਨਾਲਾ), 4 ਅਕਤੂਬਰ (ਸੁਰੇਸ਼ ਗੋਗੀ)- ਪੰਚਾਇਤੀ ਚੋਣਾਂ ਦੇ ਚੱਲਦਿਆਂ ਫ਼ਾਈਲਾਂ ਬਲਾਕ ਦਫ਼ਤਰ ਜਮਾ ਕਰਵਾਉਣ ਨੂੰ ਲੈ ਕੇ ਬਲਾਕ ਦਫ਼ਤਰ ਸ਼ਹਿਣਾ ਵਿਖੇ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਜਾ.....
ਖਡੂਰ ਸਾਹਿਬ, (ਤਰਨਤਾਰਨ), 4 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਅੱਜ ਸਰਪੰਚ ਤੇ ਪੰਚ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਹੋਣ ਕਰਕੇ ਬਲਾਕ ਖਡੂਰ ਸਾਹਿਬ ਦੇ ਸ੍ਰੀ....
...67 days ago
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ’ਚ ਰੀਅਲ ਅਸਟੇਟ ਕਾਰੋਬਾਰੀ ਵਿਕਾਸ ਪਾਸੀ ਦੇ ਸਰਾਭਾ ਨਗਰ ਸਥਿਤ ਘਰ ਅਤੇ ਹੋਰ ਟਿਕਾਣਿਆਂ ’ਤੇ ਈ.ਡੀ. ਵਲੋਂ ਛਾਪੇਮਾਰੀ ਕੀਤੀ....
...67 days ago
ਰਾਏਕੋਟ, (ਲੁਧਿਆਣਾ), 4 ਅਕਤੂਬਰ (ਸੁਸ਼ੀਲ)- ਪੰਜਾਬ ਵਿਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਦੇ ਸੰਬੰਧ ਵਿਚ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਲਈ ਨਾਮਜ਼ਦਗੀਆਂ....
...67 days ago
ਜਲਾਲਾਬਾਦ, (ਫ਼ਾਜ਼ਿਲਕਾ), 4 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਸਰਕਾਰੀ ਗਰਲਜ਼ ਕਾਲਜ ਦੇ ਬਾਹਰ ਜਿੱਥੇ ਪਿੰਡ ਦੀ ਪੰਚਾਇਤ ਦੀਆਂ ਚੋਣਾਂ ਲੜਨ ਦੇ ਲਈ ਚਾਹਵਾਨ ਉਮੀਦਵਾਰਾਂ ਦਾ ਵੱਡਾ...
ਚੰਡੀਗੜ੍ਹ, 4 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਕ ਵੀਡੀਓ ਸਾਂਝੀ ਕੀਤੀ ਤੇ ਲਿਖਿਆ ਹੈ ਕਿ ਗੁੰਡਿਆਂ ਵਲੋਂ ਨਾਮਜ਼ਦਗੀ ਕੇਂਦਰ ’ਤੇ ਕਬਜ਼ਾ ਕਰਨ ਦੀ ਇਹ ਪਹਿਲੀ....
...67 days ago
ਨਵੀਂ ਦਿੱਲੀ, 4 ਅਕਤੂਬਰ- ਦਿੱਲੀ ਹਾਈ ਕੋਰਟ ਨੇ ਕਥਿਤ ਦੋਸ਼ੀ ਸੁਕੇਸ਼ ਚੰਦਰਸ਼ੇਖਰ ਦੀ ਮੰਡੋਲੀ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿਚ ਤਬਾਦਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ....
ਕਲਾਨੌਰ, (ਗੁਰਦਾਸਪੁਰ), 4 ਅਕਤੂਬਰ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਿਕ ਕਸਬਾ ਕਲਾਨੌਰ ’ਚ ਪਿਛਲੇ ਦਿਨੀਂ ਕਾਂਗਰਸ ਅਤੇ ਆਪ ਵਰਕਰਾਂ ਦਰਮਿਆਨ ਹੋਏ ਤਣਾਅ ਦੇ ਮਦੇਨਜ਼ਰ ਅੱਜ....
ਨਵੀਂ ਦਿੱਲੀ, 4 ਅਕਤੂਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਦੇ ਅਗਲੇ ਹਫ਼ਤੇ 7 ਅਕਤੂਬਰ ਤੋਂ ਭਾਰਤ ਦੌਰੇ ’ਤੇ ਆਉਣ ਦੀ ਸੰਭਾਵਨਾ ਹੈ।
...67 days ago
ਜਲੰਧਰ ਵਿਚ ਪੰਚਾਇਤੀ ਚੋਣਾਂ ਦੀ ਨਾਮਜ਼ਦਗੀ ਦੇ ਆਖ਼ਰੀ ਦਿਨ ਲੱਗੀ ਭੀੜ
...67 days ago
ਮਮਦੋਟ, (ਫ਼ਿਰੋਜ਼ਪੁਰ), 4 ਅਕਤੂਬਰ ( ਰਾਜਿੰਦਰ ਸਿੰਘ ਹਾਂਡਾ)- ਪੰਚਾਇਤੀ ਚੋਣਾਂ ਸੰਬੰਧੀ ਨਾਮਜ਼ਦਗੀਆਂ ਦੇ ਅੱਜ ਆਖ਼ਰੀ ਦਿਨ ਮਾਰਕੀਟ ਕਮੇਟੀ ਦਫ਼ਤਰ ਅਤੇ ਸਰਕਾਰੀ ਸਕੂਲ ਵਿਖੇ ਨਾਮਜ਼ਦਗੀਆਂ ਦਾਖਲ....
ਮੁੱਲਾਂਪੁਰ-ਦਾਖਾ, (ਲੁਧਿਆਣਾ), 4 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਪੰਚਾਇਤੀ ਚੋਣਾਂ ਸਰਪੰਚ ਅਤੇ ਪੰਚ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਬਲਾਕ ਸੁਧਾਰ ਪੰਚਾਇਤਾਂ ਲਈ ਕੇਂਦਰ....
...67 days ago
ਅਜਨਾਲਾ, (ਅੰਮ੍ਰਿਤਸਰ), 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-15 ਅਕਤੂਬਰ ਨੂੰ ਗ੍ਰਾਮ ਪੰਚਾਇਤ ਦੀਆਂ ਹੋਣ ਵਾਲੀਆਂ ਚੋਣਾਂ ਲਈ ਅਜਨਾਲਾ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ....
ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 4 ਅਕਤੂਬਰ (ਕਪਿਲ ਕੰਧਾਰੀ)- 15 ਅਕਤੂਬਰ ਨੂੰ ਸੂਬੇ ਭਰ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੰਤਿਮ ਦਿਨ.....
ਸੁਲਤਾਨਪੁਰ ਲੋਧੀ, (ਕਪੂਰਥਲਾ), 4 ਅਕਤੂਬਰ (ਥਿੰਦ)- 15 ਅਕਤੂਬਰ ਨੂੰ ਪੰਜਾਬ ਵਿਚ ਹੋ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦਾ ਕੰਮ ਜ਼ੋਰਾਂ ’ਤੇ ਹੈ ਪਰ ਸਮਾਂ ਥੋੜ੍ਹਾ ਹੋਣ ਕਰਕੇ ਉਮੀਦਵਾਰਾਂ ਕੋਲੋਂ ਐਨ. ਓ.ਸੀ , ਚੁੱਲ੍ਹਾ ਟੈਕਸ ਸਮੇਤ ਹੋਰ ਜ਼ਰੂਰੀ ਕਾਗਜ਼ਾਤ ਪੂਰੇ ਨਹੀਂ....
...67 days ago
ਭੁਲੱਥ, (ਕਪੂਰਥਲਾ), 4 ਅਕਤੂਬਰ (ਮਨਜੀਤ ਸਿੰਘ ਰਤਨ)- ਪੰਚਾਇਤੀ ਚੋਣਾਂ ਦੌਰਾਨ ਸਰਪੰਚ ਅਤੇ ਪੰਚ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ ਹੈ, ਜਿਸ ਦੌਰਾਨ ਨਾਮਜ਼ਦਗੀ ਪੱਤਰ ਦਾਖ਼ਲ.....
...67 days ago
ਬਾਬਾ ਬਕਾਲਾ ਸਾਹਿਬ/ ਸਠਿਆਲਾ, (ਅੰਮ੍ਰਿਤਸਰ), 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ/ਜਗੀਰ ਸਿੰਘ ਸਫਰੀ)- ਪੰਜਾਬ ਵਿਚ 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਜਿਥੇ ਬਾਬਾ ਬਕਾਲਾ ਸਾਹਿਬ ਹਲਕੇ ਵਿਚ ਵੱਖ-ਵੱਖ ਪਾਰਟੀ ਦੇ ਨੁਮਾਇੰਦਿਆਂ ਵਲੋਂ ਇਨ੍ਹਾਂ ਚੋਣਾਂ ਨੂੰ ਲੜਨ ਲਈ....
...67 days ago
ਅਮਰਕੋਟ, (ਤਰਨਤਾਰਨ), 4 ਅਕਤੂਬਰ (ਭੱਟੀ)- ਬਲਾਕ ਵਲਟੋਹਾ ਵਿਖੇ ਪੰਚਾਇਤੀ ਚੋਣਾਂ ਦੇ ਨਾਮਜ਼ਦਗੀ ਕਾਗਜ਼ ਦਾਖਲ ਕਰਨ ਲਈ ਅੱਜ ਮੇਲੇ ਵਰਗਾ ਮਹੌਲ ਵੇਖਣ ਨੂੰ ਮਿਲਿਆ। ਪੁਲਿਸ ਪ੍ਰਸ਼ਾਸਨ...
...67 days ago
ਮਮਦੋਟ, (ਫ਼ਿਰੋਜ਼ਪੁਰ), 4 ਅਕਤੂਬਰ (ਸੁਖਦੇਵ ਸਿੰਘ ਸੰਗਮ)- ਮਮਦੋਟ ਬਲਾਕ ਨਾਲ ਸੰਬੰਧਿਤ ਸਰਪੰਚ ਅਤੇ ਪੰਚ ਦੀਆਂ ਚੋਣਾਂ ਲੜ ਰਹੇ ਲੋਕਾਂ ਵਲੋਂ ਨਾਮਜ਼ਦਗੀਆਂ ਜਮਾਂ ਕਰਾਉਣ ਲਈ ਦਫ਼ਤਰ....
ਗੁਰੂ ਹਰਸਹਾਏ, 4 ਅਕਤੂਬਰ (ਕਪਿਲ ਕੰਧਾਰੀ) - 15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੰਤਿਮ ਦਿਨ ਗੁਰੂ ਹਰਸਹਾਏ ਦੀ ਮਾਰਕੀਟ ਕਮੇਟੀ ਵਿਖੇ...
ਕਾਲਾ ਅਫਗਾਨਾ, 4 ਅਕਤੂਬਰ (ਅਵਤਾਰ ਸਿੰਘ ਰੰਧਾਵਾ) - ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਵੱਖ-ਵੱਖ ਥਾਵਾਂ ਉੱਪਰ ਨਿਯਤ ਕੀਤੇ ਗਏ ਸਥਾਨਾਂ ਕੋਲ ਫ਼ਤਹਿਗੜ੍ਹ ਚੂੜੀਆਂ...
...67 days ago
ਚੰਡੀਗੜ੍ਹ, 4 ਅਕਤੂਬਰ - ਚਿੱਟ ਫ਼ੰਡ ਘੋਟਾਲਾ ਮਾਮਲੇ ਚ ਈ.ਡੀ. ਵਲੋਂ ਪੰਜਾਬ ਸਮੇਤ ਦਿੱਲੀ, ਮੁੰਬਈ, ਕੋਲਕਾਤਾ ਚ ਛਾਪੇਮਾਰੀ ਕੀਤੀ ਜਾ ਰਹੀ...
...67 days ago
ਮਿਰਜ਼ਾਪੁਰ (ਯੂ.ਪੀ), 4 ਅਕਤੂਬਰ - ਮਿਰਜ਼ਾਮੁਰਾਦ ਕਛਵਾ ਸਰਹੱਦ 'ਤੇ ਟਰੱਕ ਵਲੋਂ ਟਰੈਕਟਰ ਨੂੰ ਟੱਕਰ ਮਾਰੇ ਜਾਣ 'ਤੇ 10 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਜ਼ਖ਼ਮੀ ਹੋ ਗਏ। ਐਸ.ਪੀ. ਮਿਰਜ਼ਾਪੁਰ ਅਭਿਨੰਦਨ...
...67 days ago
ਚੇਨਈ, 4 ਅਕਤੂਬਰ -ਤਿਰੂਪਤੀ ਲੱਡੂ ਪ੍ਰਸਾਦਮ ਵਿਵਾਦ ਨੂੰ ਲੈ ਕੇ ਮਦਰਾਸ ਹਾਈ ਕੋਰਟ ਦੀ ਮਦੁਰਾਈ ਬੈਂਚ ਨੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (ਐਫ.ਐਸ.ਏ.ਏ.ਆਈ.) ਨੂੰ ਪੂਰਕ ਨੋਟਿਸ ਜਾਰੀ...
ਡੇਰਾਬੱਸੀ, 4 ਅਕਤੂਬਰ (ਰਣਬੀਰ ਸਿੰਘ ਪੜੀ) - ਡੇਰਾਬੱਸੀ ਖੇੜੀ ਗੁਜਰਾ ਰੋਡ 'ਤੇ ਸਵੇਰ ਸਮੇਂ ਇਕ ਮੋਟਰਸਾਈਕਲ ਚਾਲਕ ਨੂੰ ਹਮਲਾਵਰਾਂ ਨੇ ਚਾਕੂਆਂ ਨਾਲ ਬਿੰਨ ਦਿੱਤਾ ਤੇ ਉਸ ਦੀ ਹਸਪਤਾਲ ਪਹੁੰਚਣ...
...67 days ago
ਗੁਰੂ ਹਰਸਹਾਏ, 4 ਅਕਤੂਬਰ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ) - 15 ਅਕਤੂਬਰ ਨੂੰ ਪੰਜਾਬ ਭਰ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਚੀ ਸਰਪੰਚੀ ਦੇ ਚਾਹਵਾਨ ਉਮੀਦਵਾਰਾਂ ਵਿਚ ਭਾਰੀ ਉਤਸ਼ਾਹ ਦੇਖਣ...
...67 days ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - 15 ਅਕਤੂਬਰ ਨੂੰ ਸੂਬੇ ਭਰ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਚੌਥਾ ਤੇ ਆਖ਼ਰੀ ਦਿਨ ਹੈ । ਦੱਸ ਦਈਏ ਕਿ ਪੰਜਾਬ ਦੀਆਂ 13262 ਪੰਚਾਇਤਾਂ ਲਈ ਹੁਣ ਤੱਕ ਸਰਪੰਚ ਦੇ ਅਹੁਦੇ ਲਈ...
...67 days ago
ਚੇਨਈ, 4 ਅਕਤੂਬਰ - ਅਦਾਕਾਰ ਰਜਨੀਕਾਂਤ ਨੂੰ ਬੀਤੀ ਰਾਤ 11 ਵਜੇ ਅਪੋਲੋ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਚੇਨਈ ਪੁਲਿਸ ਅਨੁਸਾਰ ਰਜਨੀਕਾਂਤ ਨੂੰ 30 ਸਤੰਬਰ ਨੂੰ ਅਪੋਲੋ ਹਸਪਤਾਲ ਵਿਚ ਭਰਤੀ ਕਰਵਾਇਆ...
...67 days ago
ਨਵੀਂ ਦਿੱਲੀ, 4 ਅਕਤੂਬਰ - ਭਾਰਤ ਵਿਚ ਫਰਾਂਸ ਦੇ ਰਾਜਦੂਤ ਨੇ ਕਿਹਾ ਹੈ ਕਿ ਫਰਾਂਸ ਆਉਣ ਵਾਲੇ ਸਾਲ ਵਿਚ ਫਰਾਂਸ ਵਿਚ 30,000 ਭਾਰਤੀ ਵਿਦਿਆਰਥੀਆਂ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ, ਅਤੇ ਕਿਹਾ ਕਿ...
...67 days ago
ਨਵੀਂ ਦਿੱਲੀ, 4 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਕੋਰੀਡੋਰਾਂ ਵਾਲੇ ਚੇਨਈ ਮੈਟਰੋ ਰੇਲ ਪ੍ਰੋਜੈਕਟ ਫੇਜ਼-2 ਨੂੰ ਕੇਂਦਰੀ ਮੰਤਰੀ ਮੰਡਲ ਵਲੋਂ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਤਾਮਿਲਨਾਡੂ...
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-15 ਅਕਤੂਬਰ ਨੂੰ ਸੂਬੇ ਭਰ ਵਿਚ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਚੌਥੇ ਤੇ ਆਖ਼ਰੀ ਦਿਨ ਦਿਨ...
ਵਾਸ਼ਿੰਗਟਨ ਡੀ.ਸੀ., 4 ਅਕਤੂਬਰ - ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਕਿਹਾ ਕਿ ਉਹ ਈਰਾਨ ਦੇ ਤੇਲ ਪਲਾਂਟਾਂ 'ਤੇ ਸੰਭਾਵਿਤ ਹਮਲਿਆਂ ਨੂੰ ਲੈ ਕੇ "ਗੱਲਬਾਤ ਵਿਚ" ਹਨ। ਵ੍ਹਾਈਟ ਹਾਊਸ...
...1 minute ago
ਪਠਾਨਕੋਟ, 4 ਅਕਤੂਬਰ (ਸੰਧੂ) - ਇਕ ਬਜ਼ੁਰਗ ਜੋ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦੇ ਪਿਉ ਦੇ ਬਰਾਬਰ ਦੀ ਉਮਰ ਦਾ ਹੈ, ਨੂੰ ਧੱਕੇ ਮਾਰ ਕੇ ਬੀ.ਡੀ.ਓ. ਦਫ਼ਤਰ ਕਲਾਨੌਰ ਵਿਚੋਂ ਇਸ ਲਈ ਕੱਢਿਆ ਜਾ ਰਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਦਾ...
ਨਵੀਂ ਦਿੱਲੀ, 4 ਅਕਤੂਬਰ - ਕਸਟਮ ਵਿਭਾਗ ਨੇ ਕਿਹਾ ਕਿ ਕਸਟਮ ਅਧਿਕਾਰੀਆਂ ਨੇ ਇੰਦਰਾ ਗਾਂਧੀ ਟਰਮੀਨਲ ਹਵਾਈ ਅੱਡੇ 'ਤੇ ਚਾਰ ਯਾਤਰੀਆਂ ਦੇ ਸਮੂਹ ਤੋਂ 12 ਨਵੇਂ ਲਾਂਚ ਕੀਤੇ ਆਈਫੋਨ 16 ਪ੍ਰੋ ਮੈਕਸ ਜ਼ਬਤ ਕੀਤੇ...
ਦੇਹਰਾਦੂਨ, 4 ਅਕਤੂਬਰ - ਉੱਤਰਾਖੰਡ ਟੂਰਿਜ਼ਮ ਨੇ 'ਭਾਰਤੀ ਮਿੱਟੀ ਤੋਂ ਕੈਲਾਸ਼ ਪਰਬਤ ਦਰਸ਼ਨ' ਤੀਰਥ ਯਾਤਰਾ ਦੀ ਸ਼ੁਰੂਆਤ ਕੀਤੀ ਹੈ ਜਿਸ ਦੇ ਤਹਿਤ ਹੁਣ ਸ਼ਰਧਾਲੂ ਰਾਜ ਦੇ ਪਿਤੋਰਾਗੜ੍ਹ ਜ਼ਿਲ੍ਹੇ ਵਿਚ...
...67 days ago
ਨਵੀਂ ਦਿੱਲੀ, 4 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀ ਮੰਡਲ ਦੇ ਖਾਣਯੋਗ ਤੇਲ-ਤੇਲ ਬੀਜਾਂ ਦੇ ਰਾਸ਼ਟਰੀ ਮਿਸ਼ਨ ਨੂੰ ਮਨਜ਼ੂਰੀ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਫ਼ੈਸਲਾ ਆਤਮ-ਨਿਰਭਰਤਾ...
...67 days ago
ਰਤਲਾਮ, 4 ਅਕਤੂਬਰ - ਦਿੱਲੀ-ਮੁੰਬਈ ਰੂਟ 'ਤੇ ਮਾਲ ਗੱਡੀ ਦੇ ਤਿੰਨ ਡੱਬੇ ਪਟੜੀ ਤੋਂ ਉਤਰਨ 'ਤੇ ਡੀ.ਆਰ.ਐਮ. ਰਜਨੀਸ਼ ਕੁਮਾਰ ਨੇ ਕਿਹਾ, "ਟਰੇਨ ਦੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ ਹਨ। ਇਕ ਡੱਬੇ...
...67 days ago
ਸ਼ਾਰਜਾਹ, 4 ਅਕਤੂਬਰ - ਮਹਿਲਾ ਟੀ-20 ਵਿਸ਼ਵ ਕੱਪ ਚ ਅੱਜ ਭਾਰਤ ਦਾ ਮੁਕਾਬਲਾ ਨਿਊਜ਼ੀਲੈਂਡ ਨਾਲ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7.30 ਵਜੇ ਸ਼ੁਰੂ...
...67 days ago
ਰਤਲਾਮ (ਮੱਧ ਪ੍ਰਦੇਸ਼), 4 ਅਕਤੂਬਰ - ਮੱਧ ਪ੍ਰਦੇਸ਼ ਦੇ ਰਤਲਾਮ ਵਿਚ ਬੀਤੀ ਰਾਤ ਨੂੰ ਇਕ ਮਾਲ ਗੱਡੀ ਦੇ ਤਿੰਨ ਡੱਬੇ ਪਟੜੀ ਤੋਂ ਉਤਰ ਗਏ। ਇਸ ਦੀ ਪੁਸ਼ਟੀ ਇਕ ਰੇਲਵੇ ਅਧਿਕਾਰੀ ਨੇ...
...67 days ago
ਚੇਨਈ, 4 ਅਕਤੂਬਰ - ਸ਼੍ਰੀਲੰਕਾ ਦੇ ਉੱਤਰੀ ਯੂ.ਐਨ.ਆਈ. ਅਤੇ ਸਪੇਸ ਕਿਡਜ਼ ਇੰਡੀਆ ਵਿਚਕਾਰ ਅਗਲੇ ਸਾਲ ਇਸਰੋ ਤੋਂ ਵਿਦਿਆਰਥੀ ਸਪੇਸ ਸੈਟੇਲਾਈਟ ਲਾਂਚ ਕਰਨ ਦੇ ਸੰਬੰਧ ਵਿਚ ਐਮ.ਓ.ਯੂ. ਦੇ ਆਦਾਨ-ਪ੍ਰਦਾਨ...
ਵਾਸ਼ਿੰਗਟਨ ਡੀ.ਸੀ., 4 ਅਕਤੂਬਰ - ਕੇਂਦਰੀ ਵਣਜ ਅਤੇ ਉਦਯੋਗ ਮੰਤਰੀ, ਪੀਯੂਸ਼ ਗੋਇਲ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਨੇ ਸਪਲਾਈ ਚੇਨ ਨੂੰ ਖੁੱਲ੍ਹਾ ਰੱਖਣ ਅਤੇ ਭਾਰਤ ਦੇ ਖਣਨ ਮੰਤਰਾਲੇ...
...67 days ago
⭐ਮਾਣਕ-ਮੋਤੀ ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX